Amritpal Singh News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲੱਗੇ NSA ਖਿਲਾਫ ਹਾਈਕੋਰਟ ‘ਚ ਦਿੱਤੀ ਚੁਣੌਤੀ

Amritpal Singh समाचार

Amritpal Singh News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲੱਗੇ NSA ਖਿਲਾਫ ਹਾਈਕੋਰਟ ‘ਚ ਦਿੱਤੀ ਚੁਣੌਤੀ
NSAHighcourtPunjab News
  • 📰 Zee News
  • ⏱ Reading Time:
  • 63 sec. here
  • 14 min. at publisher
  • 📊 Quality Score:
  • News: 66%
  • Publisher: 63%

Amritpal Singh News: ਅੰਮ੍ਰਿਤਪਾਲ ਸਿੰਘ ਨੇ ਨੈਸ਼ਨਲ ਸਿਕਿਓਰਿਟੀ ਸੁਰੱਖਿਆ ਐਕਟ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਤੋਂ ਇਸ ਨੂੰ ਹਟਾਉਣ ਦੀ ਅਪੀਲ ਕੀਤੀ ਹੈ।

Amritpal Singh News: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲੱਗੇ NSA ਖਿਲਾਫ ਹਾਈਕੋਰਟ ‘ਚ ਦਿੱਤੀ ਚੁਣੌਤੀਅੰਮ੍ਰਿਤਪਾਲ ਸਿੰਘ ਨੇ ਨੈਸ਼ਨਲ ਸਿਕਿਓਰਿਟੀ ਸੁਰੱਖਿਆ ਐਕਟ ਨੂੰ ਨਾਜਾਇਜ਼ ਅਤੇ ਗ਼ੈਰ-ਕਾਨੂੰਨੀ ਦੱਸਦਿਆਂ ਹਾਈਕੋਰਟ ਤੋਂ ਇਸ ਨੂੰ ਹਟਾਉਣ ਦੀ ਅਪੀਲ ਕੀਤੀ ਹੈ।Gurpreet Ghuggi Birthday

Gurpreet Ghuggi Birthday: ਗੁਰਪ੍ਰੀਤ ਘੁੱਗੀ ਦਾ ਅੱਜ ਜਨਮਦਿਨ, ਜਾਣੋ ਉਨ੍ਹਾਂ ਦੀ ਜਿੰਦਗੀ ਨਾਲ ਜੁੜੀਆਂ ਦਿਲਚਸਪ ਗੱਲਾਂRaksha Bandhan 2024 Date: रक्षाबंधन कब है? जानें डेट, राखी बांधने का शुभ मुहूर्त और भद्रा का समयPriyanka Chopra Birthday: बॉलीवुड की 'Desi Girl' प्रियंका के जन्मदिन पर देखें उनकी कुछ हिट फिल्में ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਉਨ੍ਹਾਂ 'ਤੇ ਲੱਗੇ ਨੈਸ਼ਨਲ ਸਿਕਿਓਰਿਟੀ ਐਕਟ ਖਿਲਾਫ ਹਾਈਕੋਰਟ 'ਚ ਅਪੀਲ ਕੀਤੀ ਹੈ। ਉਨ੍ਹਾਂ ਪਟੀਸ਼ਨ 'ਚ ਆਪਣੇ 'ਤੇ ਲੱਗੇ NSA ਨੂੰ ਅਣਮਨੁੱਖੀ ਗੈਰਕਾਨੂੰਨੀ ਅਤੇ ਨਾਜਾਇਜ਼ ਦੱਸਦਿਆਂ ਹਾਈਕੋਰਟ ਨੂੰ ਇਸਨੂੰ ਹਟਾਉਣ ਦੀ ਅਪੀਲ ਕੀਤੀ ਹੈ। ਇਸ ਪਟੀਸ਼ਨ 'ਚ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਪਾਰਟੀ ਬਣਾਇਆ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਅਗਲੇ ਹਫਤੇ ਹੋਵੇਗੀ।

ਜ਼ਿਕਰਯੋਗ ਹੈ ਕਿ ਖਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਜਿੱਤ ਕੇ ਲੋਕ ਸਭਾ ਦੇ ਐਮਪੀ ਬਣਨ ਵਾਲੇ ਅੰਮ੍ਰਿਤਪਾਲ ਸਿੰਘ ਇਸ ਵੇਲੇ ਐਨਐਸਏ ਦੇ ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਜਿਨ੍ਹਾਂ ਇਲਜ਼ਾਮਾਂ ਦੇ ਤਹਿਤ ਉਨ੍ਹਾਂ ਨੂੰ ਜੇਲ੍ਹ 'ਚ ਬੰਦ ਕੀਤਾ ਗਿਆ ਹੈ ਆਪਣੀ ਇਸ ਪਟੀਸ਼ਨ 'ਚ ਉਨ੍ਹਾਂ ਦੇ ਸਾਰੇ ਇਲਜ਼ਾਮਾਂ ਨੂੰ ਗਲਤ ਦੱਸਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਗਲਤ ਇਲਜ਼ਾਮ ਲਗਾ ਕੇ ਉਨ੍ਹਾਂ ਨੂੰ ਜੇਲ੍ਹ 'ਚ ਡੱਕਿਆ ਗਿਆ ਹੈ ਅਤੇ ਹੁਣ ਉਹ ਚੋਣ ਜਿੱਤਕੇ ਐਮਪੀ ਬਣ ਚੁੱਕੇ ਹਨ ਇਸ ਲਈ ਉਨ੍ਹਾਂ ਤੋਂ NSA ਹਟਾ ਕੇ ਉਨ੍ਹਾਂ ਨੂੰ ਰਿਹਾਅ ਕੀਤਾ...

Delhi News: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਸਬੰਧੀ ਪ੍ਰਸਤਾਵ ਸੌਂਪਿਆ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

NSA Highcourt Punjab News Punjabi News News In Punjabi Punjab News In Punjabi Latest Punjab News Latest Punjabi News Punjabi News Today Breaking News In Punjabi Punjab Latest News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!MP Amritpal Singh brother Arrest: ਸੰਸਦ ਮੈਂਬਰ ਦਾ ਭਰਾ ਪੰਜਾਬ ਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ, ਜਲੰਧਰ ਪੁਲਿਸ ਨੇ ਕੀਤਾ ਕਾਬੂ, ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨਸ਼ਾ ਛੁਡਾਊ ਮੁਹਿੰਮ ਚਲਾ ਰਿਹਾ ਸੀ।
और पढो »

Amritpal Singh Oath News: ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀAmritpal Singh Oath News: ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀAmritpal Singh Oath News: ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਮਗਰੋਂ ਉਨ੍ਹਾਂ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ।
और पढो »

Amritpal Singh Brother Drugs Case : ਅੰਮ੍ਰਿਤਪਾਲ ਦੇ ਭਰਾ ਦੇ ਕੇਸ ਚ ਪੁਲਿਸ ਨੂੰ ਝਟਕਾ, ਨਹੀਂ ਮਿਲਿਆ ਪੁਲਿਸ ਰਿਮਾਂਡAmritpal Singh Brother Drugs Case : ਅੰਮ੍ਰਿਤਪਾਲ ਦੇ ਭਰਾ ਦੇ ਕੇਸ ਚ ਪੁਲਿਸ ਨੂੰ ਝਟਕਾ, ਨਹੀਂ ਮਿਲਿਆ ਪੁਲਿਸ ਰਿਮਾਂਡAmritpal Singh Brother Drugs Case: ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਅਤੇ ਦੋ ਹੋਰ ਸਾਥੀਆਂ ਨੂੰ Watch video on ZeeNews Hindi
और पढो »

Parliament Session 2024 Updates: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, PM ਨਰਿੰਦਰ ਮੋਦੀ ਸਮੇਤ ਇਹਨਾਂ ਕੇਂਦਰੀ ਮੰਤਰੀਆਂ ਨੇ ਚੁੱਕੀ ਸਹੁੰ, ਦੋਖੋ ਫੋਟੋਆਂParliament Session 2024 Updates: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, PM ਨਰਿੰਦਰ ਮੋਦੀ ਸਮੇਤ ਇਹਨਾਂ ਕੇਂਦਰੀ ਮੰਤਰੀਆਂ ਨੇ ਚੁੱਕੀ ਸਹੁੰ, ਦੋਖੋ ਫੋਟੋਆਂParliament Session 2024 Updates: ਇਸ ਸੈਸ਼ਨ ਚ ਸਾਰੇ ਸੰਸਦ ਮੈਂਬਰਾਂ ਜਿਨ੍ਹਾਂ ਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ ਹੈ।
और पढो »

Sushil Rinku News: ਸੁਸ਼ੀਲ ਰਿੰਕੂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲੀਗਲ ਨੋਟਿਸ ਭੇਜਿਆSushil Rinku News: ਸੁਸ਼ੀਲ ਰਿੰਕੂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲੀਗਲ ਨੋਟਿਸ ਭੇਜਿਆSushil Rinku News: ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੇ ਦੋਸ਼ਾਂ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮਾਣਹਾਨੀ ਦਾ ਦਾਅਵਾ ਕੀਤਾ ਹੈ।
और पढो »

Gurdaspur News: ਗੁਰਸਾਦਪੁਰ ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ; ਪਰਿਵਾਰ ਨੇ ਲੜਕੇ ਦੇ ਦੋਸਤਾਂ ਤੇ ਲਗਾਏ ਦੋਸ਼Gurdaspur News: ਗੁਰਸਾਦਪੁਰ ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ; ਪਰਿਵਾਰ ਨੇ ਲੜਕੇ ਦੇ ਦੋਸਤਾਂ ਤੇ ਲਗਾਏ ਦੋਸ਼Gurdaspur News: ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਜਿਨ੍ਹਾਂ ਨੇ ਉਸਦੇ ਬੇਟੇ ਨੂੰ ਨਸ਼ੇ ਦਾ ਟੀਕਾ ਲਗਾਇਆ ਹੈ ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
और पढो »



Render Time: 2025-02-19 14:13:44