Amritsar News: ਰਾਜਾਸਾਂਸੀ ਚ ਦੋ ਧਿਰਾਂ ਵਿਚਕਾਰ ਹੋਇਆ ਝਗੜਾ, ਚੱਲੇ ਇੱਟਾਂ ਰੋੜੇ

Amritsar News समाचार

Amritsar News: ਰਾਜਾਸਾਂਸੀ ਚ ਦੋ ਧਿਰਾਂ ਵਿਚਕਾਰ ਹੋਇਆ ਝਗੜਾ, ਚੱਲੇ ਇੱਟਾਂ ਰੋੜੇ
Clash NewsPunjabi News
  • 📰 Zee News
  • ⏱ Reading Time:
  • 54 sec. here
  • 4 min. at publisher
  • 📊 Quality Score:
  • News: 32%
  • Publisher: 63%

Amritsar News: ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਪਿੰਡ ਵਿੱਚ ਪੀਰ ਦੀ ਜਗ੍ਹਾ ਤੇ ਮੇਲਾ ਸੀ। ਮੇਲਾ ਵੇਖਣ ਤੋਂ ਬਾਅਦ ਨੌਜਵਾਨਾਂ ਨੇ ਸ਼ਰਾਬ ਪੀ ਕੇ ਇਹ ਹੁੱਲੜਬਾਜੀ ਕੀਤੀ ਜੋ ਲੜਾਈ ਦਾ ਕਾਰਨ ਬਣੀ ਹੈ।

Amritsar News : ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਪਿੰਡ ਵਿੱਚ ਪੀਰ ਦੀ ਜਗ੍ਹਾ 'ਤੇ ਮੇਲਾ ਸੀ। ਮੇਲਾ ਵੇਖਣ ਤੋਂ ਬਾਅਦ ਨੌਜਵਾਨਾਂ ਨੇ ਸ਼ਰਾਬ ਪੀ ਕੇ ਇਹ ਹੁੱਲੜਬਾਜੀ ਕੀਤੀ ਜੋ ਲੜਾਈ ਦਾ ਕਾਰਨ ਬਣੀ ਹੈ।Ganesh Chaturthi 2024: इस गणेश चतुर्थी गणपति जी को ला रहे हैं घर तो भूल कर भी न करें ये कामHarrdy Sandhu Birthday: कैसे शुरू हुआ हार्डी का क्रिकेट पिच से लेकर स्टेज तक का सफर, जाने यहांCooking Tips: खाने में नमक हो गया है ज्यादा? तो घबराएं नहीं इन 5 तरीकों से तुरंत करें ठीकਹਲਾਕਾ ਰਾਜਾਸਾਂਸੀ ਵਿੱਚ ਪੈਂਦੇ ਪਿੰਡ ਬਲੱਗਣ ਵਿਖੇ ਪੁਰਾਣੀ ਰੰਜਿਸ਼ ਦੇ...

ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਪਿੰਡ ਵਿੱਚ ਪੀਰ ਦੀ ਜਗ੍ਹਾ 'ਤੇ ਮੇਲਾ ਸੀ। ਮੇਲਾ ਵੇਖਣ ਤੋਂ ਬਾਅਦ ਨੌਜਵਾਨਾਂ ਨੇ ਸ਼ਰਾਬ ਪੀ ਕੇ ਇਹ ਹੁੱਲੜਬਾਜੀ ਕੀਤੀ ਜੋ ਲੜਾਈ ਦਾ ਕਾਰਨ ਬਣੀ ਹੈ। ਜ਼ਿਕਰਯੋਗ ਹੈ ਕਿ ਦੋਹਾਂ ਧਿਰਾਂ ਨੇ ਇੱਕ ਦੂਜੇ ਦੇ ਘਰਾਂ ਦਾ ਭਾਰੀ ਨੁਕਸਾਨ ਕੀਤਾ ਹੈ ਅਤੇ ਸਰਪੰਚ ਹਰਜੀਤ ਸਿੰਘ ਅਤੇ ਸੁਖਵਿੰਦਰ ਸਿੰਘ ਸੋਨੀ ਦੇ ਘਰਾਂ ਦੇ ਸਾਰੇ ਸ਼ੀਸ਼ੇ ਟੁੱਟੇ ਹੋਏ ਹਨ। ਇਸ ਮੌਕੇ ਤੇ ਕਾਂਗਰਸ ਧੜੇ ਨਾਲ ਸੰਬੰਧਿਤ ਸਰਪੰਚ ਹਰਜੀਤ ਸਿੰਘ ਦੇ ਸਮਰਥਕਾਂ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਵਿੰਦਰ ਸਿੰਘ ਸੋਨੀ 'ਤੇ ਸਮੈਕ ਵੇਚਣ ਦੇ ਵੀ ਦੋਸ਼ ਲਾਏ ਗਏ । ਇਸ...

ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪਿੰਡ ਬਲੱਗਣ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਰਪੰਚ ਹਰਜੀਤ ਸਿੰਘ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਨੌਜਵਾਨ ਸੁਖਵਿੰਦਰ ਸਿੰਘ ਸੋਨੀ ਵੱਲੋਂ ਵੋਟਾਂ ਦੀ ਰੰਜਿਸ਼ ਦੇ ਚੱਲਦਿਆਂ 50 ਤੋਂ ਵੱਧ ਅਣਪਛਾਤੇ ਲੋਕਾਂ ਨਾਲ ਉਹਨਾਂ ਦੇ ਘਰ ਅਤੇ ਦੁਕਾਨ ਤੇ ਹਮਲਾ ਕਰਕੇ ਉਹਨਾਂ ਦਾ ਭਾਰੀ ਨੁਕਸਾਨ ਕੀਤਾ। ਇਸ ਹਮਲੇ ਵਿੱਚ ਉਨਾਂ ਦੀ ਧਿਰ ਦੇ ਰੇਸ਼ਮ ਸਿੰਘ ਪੁੱਤਰ ਗੁਰਮੇਜ ਸਿੰਘ, ਵਿੱਕੀ ਪੁੱਤਰ ਧਰਮ ਸਿੰਘ ਸਮੇਤ ਕੁਝ ਹੋਰ ਵਿਅਕਤੀ ਵੀ ਗੰਭੀਰ ਤੌਰ 'ਤੇ ਜ਼ਖਮੀ ਹੋ...

ਦੂਜੇ ਧਿਰ ਨੇ ਵਿਅਕਤੀ ਸੁਖਵਿੰਦਰ ਸਿੰਘ ਸੋਨੀ ਨੇ ਸਰਪੰਚ ਹਰਜੀਤ ਸਿੰਘ ਅਤੇ ਉਸਦੇ ਸਮਰਥਕਾਂ ਦੇ ਦੋਸ਼ ਲਾਉਂਦਿਆਂ ਕਿਹਾ ਕਿ ਉਹਨਾਂ ਨੇ ਉਸ ਦੇ ਘਰ ਦੀ ਭਾਰੀ ਭੰਨ ਤੋੜ ਕੀਤੀ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Clash News Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather Update: ਪੰਜਾਬ ਚ ਲਗਾਤਾਰ ਪੈ ਰਹੇ ਮੀਂਹ ਕਰਕੇ ਗਰਮੀ ਤੋਂ ਰਾਹਤ, ਹਰ ਪਾਸੇ ਪਾਣੀ ਹੀ ਪਾਣੀ, ਅੱਜ ਯੈਲੋ ਅਲਰਟPunjab Weather Update: ਪੰਜਾਬ ਚ ਲਗਾਤਾਰ ਪੈ ਰਹੇ ਮੀਂਹ ਕਰਕੇ ਗਰਮੀ ਤੋਂ ਰਾਹਤ, ਹਰ ਪਾਸੇ ਪਾਣੀ ਹੀ ਪਾਣੀ, ਅੱਜ ਯੈਲੋ ਅਲਰਟPunjab Weather Update: ਪੰਜਾਬ ਚ ਬੀਤੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਸ ਵੇਲੇ ਹਰ ਪਾਸੇ ਪਾਣੀ ਹੀ ਪਾਣੀ ਹੋਇਆ ਹੈ।
और पढो »

Amritsar News: ਅੰਮ੍ਰਿਤਸਰ ਦੇ ਜੰਡਿਆਲਾ ਦੇ ਪਿੰਡ ਨੰਗਲ ਗੁਰੂ ਵਿਖੇ ਘਰ ਚ ਧਮਾਕਾ, ਔਰਤ ਸਮੇਤ 6 ਜਣੇ ਜ਼ਖ਼ਮੀAmritsar News: ਅੰਮ੍ਰਿਤਸਰ ਦੇ ਜੰਡਿਆਲਾ ਦੇ ਪਿੰਡ ਨੰਗਲ ਗੁਰੂ ਵਿਖੇ ਘਰ ਚ ਧਮਾਕਾ, ਔਰਤ ਸਮੇਤ 6 ਜਣੇ ਜ਼ਖ਼ਮੀAmritsar News: ਅੰਮ੍ਰਿਤਸਰ ਦੇ ਜੰਡਿਆਲਾ ਦੇ ਪਿੰਡ ਨੰਗਲ ਗੁਰੂ ਵਿਖੇ ਘਰ ਚ ਧਮਾਕਾ ਹੋਇਆ ਅਤੇ ਇਸ ਹਾਦਸੇ ਵਿੱਚ ਔਰਤ ਸਮੇਤ 6 ਜਣੇ ਜ਼ਖ਼ਮੀ ਹੋ ਗਏ ਹਨ।
और पढो »

Khanna News: ਖੰਨਾ ਚ ਪੱਖੇ ਨਾਲ ਲਟਕਦੀ ਮਿਲੀ ਔਰਤ ਦੀ ਲਾਸ਼, 3 ਸਾਲ ਪਹਿਲਾਂ ਹੋਇਆ ਸੀ ਵਿਆਹKhanna News: ਖੰਨਾ ਚ ਪੱਖੇ ਨਾਲ ਲਟਕਦੀ ਮਿਲੀ ਔਰਤ ਦੀ ਲਾਸ਼, 3 ਸਾਲ ਪਹਿਲਾਂ ਹੋਇਆ ਸੀ ਵਿਆਹKhanna News: ਖੰਨਾ ਚ ਪੱਖੇ ਨਾਲ ਲਟਕਦੀ ਔਰਤ ਦੀ ਲਾਸ਼ ਮਿਲੀ ਹੈ। ਦਰਅਸਲ ਇਸ ਔਰਤ ਦਾ 3 ਸਾਲ ਪਹਿਲਾਂ ਵਿਆਹ ਹੋਇਆ ਸੀ।
और पढो »

Punjab Weather Update: ਪੰਜਾਬ ਚ ਅੱਜ ਤੋਂ ਐਕਟਿਵ ਹੋਇਆ ਮਾਨਸੂਨ; 15 ਜ਼ਿਲ੍ਹਿਆਂ ਚ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਚ ਅੱਜ ਤੋਂ ਐਕਟਿਵ ਹੋਇਆ ਮਾਨਸੂਨ; 15 ਜ਼ਿਲ੍ਹਿਆਂ ਚ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਵਿੱਚ ਬੀਤੇ ਕੁਝ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਸੀ ਅਤੇ ਹੁਣ ਫਿਰ ਤੋਂ ਲਗਾਤਰਾ ਪੈ ਰਹੀ ਬਾਰਿਸ਼ ਕਰਕੇ ਮੌਸਮ ਸੁਹਾਵਨਾ ਹੋ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਚ ਅੱਜ ਤੋਂ ਮਾਨਸੂਨ ਐਕਟਿਵ ਹੋਇਆ, 15 ਜ਼ਿਲ੍ਹਿਆਂ ਚ ਮੀਂਹ ਦੀ ਸੰਭਾਵਨਾ।
और पढो »

NRI Firing News: ਅੰਮ੍ਰਿਤਸਰ ਐਨਆਰਆਈ ਫਾਇਰਿੰਗ ਮਾਮਲੇ ਚ ਦੋ ਸ਼ੂਟਰਾਂ ਸਮੇਤ ਤਿੰਨ ਗੈਂਗਸਟਰ ਗ੍ਰਿਫ਼ਤਾਰNRI Firing News: ਅੰਮ੍ਰਿਤਸਰ ਐਨਆਰਆਈ ਫਾਇਰਿੰਗ ਮਾਮਲੇ ਚ ਦੋ ਸ਼ੂਟਰਾਂ ਸਮੇਤ ਤਿੰਨ ਗੈਂਗਸਟਰ ਗ੍ਰਿਫ਼ਤਾਰNRI Firing News: ਅੱਜ ਸਵੇਰੇ ਅੰਮ੍ਰਿਤਸਰ ਪੁਲਿਸ ਤੇ ਹੁਸ਼ਿਆਰਪੁਰ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਬਦਮਾਸ਼ਾਂ ਨੂੰ ਕਾਬੂ ਕਰ ਲਿਆ ਗਿਆ। ਤਿੰਨੋਂ ਹੀ ਅੰਮ੍ਰਿਤਸਰ ਕੇਸ ਦੇ ਮੁਲਜ਼ਮ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।
और पढो »

Amritsar Firing News: ਅੰਮ੍ਰਿਤਸਰ ਚ ਘਰ ਚ ਦਾਖਲ ਹੋ ਕੇ NRI ਉੱਤੇ ਚੱਲਾਈਆਂ ਗੋਲੀਆਂ ! ਘਟਨਾ CCTV ਵਿੱਚ ਕੈਦAmritsar Firing News: ਅੰਮ੍ਰਿਤਸਰ ਚ ਘਰ ਚ ਦਾਖਲ ਹੋ ਕੇ NRI ਉੱਤੇ ਚੱਲਾਈਆਂ ਗੋਲੀਆਂ ! ਘਟਨਾ CCTV ਵਿੱਚ ਕੈਦAmritsar Firing News: ਅੰਮ੍ਰਿਤਸਰ ਦੇ ਪਿੰਡ ਦਰਬੁਰਜੀ ਦੇ ਵਿੱਚ ਦਿਨ ਦਿਹਾੜੇ ਤੜਕਸਾਰ ਇੱਕ ਘਰ ਦੇ ਉੱਪਰ ਦੋ ਨੌਜਵਾਨਾਂ ਦੇ ਵੱਲੋਂ ਚਲਾਈਆਂ ਗਈਆਂ ਗੋਲੀਆਂ
और पढो »



Render Time: 2025-02-13 20:53:11