Amritsar News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿੱਖ ਵਿਦਵਾਨਾਂ ਦੀ ਇਕੱਤਰਤਾ ਸੱਦੀ ਗਈ ਸੀ।
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ 'ਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ।Raha Kapoor Birthday: 2 साल की हुई राहा कपूर, देखें बेबी की 5 सबसे प्यारी तस्वीरेंAaj Ka Rashifal 06 November 2024: आज इन राशि वालों को रहेंगी स्वास्थ्य समस्या, जानें क्या है आपका आज का राशिफलKhushi Kapoor Birthday: ख़ुशी कपूर ने शेयर की अपनी पजामा थीम वाली बर्थडे पार्टी की झलक, देखें तस्वीरेंਸ੍ਰੀ ਅਕਾਲ ਤਖ਼ਤ...
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਹਰੇਕ ਸਿੱਖ ਵਿਦਵਾਨ ਦੇ ਵਿਚਾਰ ਬੜੇ ਧਿਆਨ ਤੇ ਸੰਜੀਦਗੀ ਨਾਲ ਸੁਣੇ। ਕੁਝ ਵਿਦਵਾਨਾਂ ਨੇ ਆਪਣੇ ਲਿਖਤੀ ਵਿਚਾਰ ਵੀ ਭੇਜੇ ਸਨ, ਜਿਨ੍ਹਾਂ ਨੂੰ ਵੀ ਇਸ ਇਕੱਤਰਤਾ ਵਿਚ ਵਿਚਾਰ-ਚਰਚਾ ਵਿਚ ਸ਼ਾਮਿਲ ਕੀਤਾ ਗਿਆ।
Singh Sahibs Amritsar News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Amritsar News: ਜਥੇਦਾਰ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਬੁਲਾਈ; 6 ਨਵੰਬਰ ਨੂੰ ਹੋਵੇਗੀ ਚਰਚਾAmritsar News: ਕਈ ਸਿੱਖ ਵਿਦਵਾਨਾਂ ਦੇ ਵੱਡੇ ਚਿਹਰੇ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ। ਸੂਤਰਾਂ ਮੁਤਾਬਕ ਸਿੱਖ ਪੰਥ ਦੇ ਮਸਲਿਆਂ ਨੂੰ ਹੱਲ ਕਰਨ ਨੂੰ ਲੈ ਕੇ ਸਿੱਖ ਬੁੱਧੀਜੀਵੀ ਅਤੇ ਵਿਦਵਾਨਾਂ ਦਾ ਬੋਰਡ ਬਣਾਇਆ ਜਾ ਸਕਦਾ ਹੈ।
और पढो »
Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਚ ਉੱਠੇ ਕਈ ਮੁੱਦੇ; ਜਾਣੋ ਕਿਹੜਿਆਂ ਉਤੇ ਲੱਗੀ ਮੋਹਰਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਕਾਨਫਰੰਸ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਈ ਫੈ਼ਸਲੇ ਲਏ ਗਏ ਹਨ।
और पढो »
Mohali News: ਮੋਹਾਲੀ ਪੁਲਿਸ ਵੱਲੋਂ ਨਵਜੋਤ ਸਿੰਘ ਉਰਫ਼ ਜੋਤਾ ਤੇ ਰਾਜਸਥਾਨ ਦੇ 3 ਹਥਿਆਰ ਸਪਲਾਇਰਾਂ ਗ੍ਰਿਫ਼ਤਾਰMohali News: ਫੜੇ ਗਏ ਤਿੰਨ ਹਥਿਆਰ ਸਪਲਾਇਰਾਂ ਦੀ ਪਛਾਣ ਮੁਹੰਮਦ ਆਸਿਫ਼ , ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ, ਇਹ ਸਾਰੇ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਹਨ।
और पढो »
Ludhiana News: ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਗੱਡੀ ਤੇ ਚੱਲੀ ਗੋਲੀ; ਪੁਲਿਸ ਨੇ ਕੀਤੀ ਜਾਂਚ ਸ਼ੁਰੂLudhiana News: ਸ਼ੁੱਕਰਵਾਰ ਰਾਤ ਲੁਧਿਆਣਾ ਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਕਾਰ ਤੇ ਗੋਲੀਬਾਰੀ ਹੋਈ ਸੀ।
और पढो »
Punjab News: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਇਸ ਨਾਲ ਸਾਬਿਤ ਨਹੀਂ ਹੁੰਦਾ ਹਰ ਪੰਜਾਬੀ ਅਜਿਹਾ ਹੀ ਹੋਵੇਗਾ...Punjab CM Press Conference: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਇਸ ਦੌਰਾਨ ਕਿਹਾ- ਇਸ ਤੋਂ ਇਹ ਸਾਬਤ ਨਹੀਂ ਹੁੰਦਾ ਕਿ ਹਰ ਪੰਜਾਬੀ ਅਜਿਹਾ ਹੀ ਹੋਵੇਗਾ...
और पढो »
Chandigarh News: ਚੰਡੀਗੜ੍ਹ ਨਿਗਮ ਦੀ ਮੀਟਿੰਗ ਵਿੱਚ ਆਪ ਤੇ ਭਾਜਪਾ ਕੌਂਸਲਰਾਂ ਵਿਚਾਲੇ ਭਾਰੀ ਹੰਗਾਮਾChandigarh News: ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੀ ਕੌਂਸਲਰ ਪ੍ਰੇਮਲਤਾ ਅਤੇ ਭਾਜਪਾ ਦੇ ਕੌਂਸਲਰ ਵਿਚਾਲੇ ਭਾਰੀ ਹੰਗਾਮਾ ਹੋ ਗਿਆ।
और पढो »