Amritsar News: ਹਿੰਦੂ ਨੇਤਾ ਮਰਹੂਮ ਸੁਧੀਰ ਸੂਰੀ ਦੇ ਦੋਵੇਂ ਲੜਕਿਆਂ ਨੂੰ ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਹਿੰਦੂ ਨੇਤਾ ਮਰਹੂਮ ਸੁਧੀਰ ਸੂਰੀ ਦੇ ਦੋਵੇਂ ਲੜਕਿਆਂ ਨੂੰ ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ।Parineeti Chopra and Raghav Chadha: ਪਰਿਣੀਤੀ ਚੋਪੜਾ ਤੇ ਰਾਘਵ ਚੱਢਾ ਵਿੰਬਲਡਨ ਦਾ ਫਾਈਨਲ ਦੇਖਣ ਪੁੱਜੇ; ਟੈਨਿਸ ਪ੍ਰੇਮੀ ਜੋੜੇ ਦੇ ਹੋਏ ਦੀਵਾਨੇAnant Radhika Reception: ਰਿਸੈਪਸ਼ਨ 'ਚ 'ਸੋਨੇ' ਨਾਲ ਸਜੀ ਰਾਧਿਕਾ! ਬਿਪਾਸ਼ਾ ਤੋਂ ਲੈ ਕੇ ਤਮੰਨਾ ਤੱਕ ਇਨ੍ਹਾਂ ਸਿਤਾਰਿਆਂ ਨੇ ਵੀ ਬਿਖੇਰੇ ਜਲਵੇ, ਦੇਖੋ ਤਸਵੀਰਾਂDiljit Dosanjh show in Canada: दिलजीत दोसांझ से मिलते ही कनाडा PM जस्टिन ट्रूडो ने लगा लिया गले, जमकर की तारीफ, देखें...
ਅੰਮ੍ਰਿਤਸਰ ਦੇ ਵਿੱਚ ਜਿੱਥੇ ਇੱਕ ਪਾਸੇ ਗੈਂਗਸਟਰਾਂ ਵੱਲੋਂ ਵਪਾਰੀਆਂ ਨੂੰ ਫੋਨ ਕਰਕੇ ਫਿਰੌਤੀਆਂ ਮੰਗਣ ਦੇ ਮਾਮਲੇ ਸਾਹਮਣੇ ਆ ਰਹੇ ਸਨ ਉੱਥੇ ਹੀ ਦੂਸਰੇ ਪਾਸੇ ਇੱਕ ਅਜੀਬੋ ਗਰੀਬ ਮਾਮਲਾ ਸਾਹਮਣੇ ਆਇਆ ਜਿਸ ਵਿੱਚ ਮਰਹੂਮ ਹਿੰਦੂ ਨੇਤਾ ਸੁਧੀਰ ਸੂਰੀ ਦੇ ਦੋਨੋਂ ਲੜਕਿਆਂ ਵੱਲੋਂ ਇੱਕ ਵਪਾਰੀ ਤੋਂ 6 ਲੱਖ ਰੁਪਏ ਦੀ ਫਿਰੌਤੀ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਥਾਣਾ ਸਿਵਲ ਲਾਈਨ ਦੀ ਪੁਲਿਸ ਵੱਲੋਂ ਸੁਧੀਰ ਸੂਰੀ ਦੇ ਦੋਵੇਂ ਲੜਕੇ ਮਾਣਕ ਸੂਰੀ ਅਤੇ ਪਾਰਸ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਜੂਨ 2024 ਨੂੰ ਕਮਲ ਕਾਂਤ ਨਾਮਕ ਵਿਅਕਤੀ ਜੋ ਕਿ ਅੰਮ੍ਰਿਤਸਰ ਦੀਪ ਕੰਪਲੈਕਸ ਵਿੱਚ ਆਨਲਾਈਨ ਮੋਬਾਈਲ ਖਰੀਦਣ ਤੇ ਵੇਚਣ ਦਾ ਕਾਰੋਬਾਰ ਕਰਦਾ ਹੈ।
ਉਸ ਕੋਲੋਂ ਸੁਧੀਰ ਸੂਰੀ ਦੇ ਬੇਟੇ ਮਾਣਕ ਸੂਰੀ ਤੇ ਪਾਰਸ ਸੂਰੀ ਵੱਲੋਂ ਪਹਿਲਾਂ ਤਾਂ ਉਸਦੇ ਮੋਬਾਈਲ ਬਾਕਸ ਵਿੱਚ ਪਾ ਕੇ ਕਿਸੇ ਦੂਸਰੀ ਜਗ੍ਹਾ ਉਤੇ ਲੈ ਕੇ ਬਾਅਦ ਵਿੱਚ ਉਥੇ ਦੁਕਾਨਦਾਰ ਨੂੰ ਬੁਲਾ ਕੇ ਉਸਦੇ ਕੋਲੋਂ 6 ਲੱਖ ਰੁਪਏ ਦੀ ਫਿਰੌਤੀ ਮੰਗੀ ਤੇ 6 ਲੱਖ ਰੁਪਏ ਲੈਣ ਤੋਂ ਬਾਅਦ ਉਹ ਨੂੰ 15 ਲੱਖ ਰੁਪਏ ਦੀ ਰਸੀਦ ਕੱਟ ਕੇ ਦੇ ਦਿੱਤੀ ਹੈ ਤੇ ਕਿਹਾ ਕਿ ਇਹ ਸ਼ਿਵ ਸੈਨਾ ਲਈ ਡੋਨੇਸ਼ਨ ਹੈ।
ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ ਅਤੇ ਪੁਲਿਸ ਨੇ ਪਾਰਸ ਸੂਰੀ ਅਤੇ ਮਾਣਕ ਸੂਰੀ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਇਸ ਤੋਂ ਇਲਾਵਾ ਪੁਲਿਸ ਨੇ ਸੁਖਜਿੰਦਰ ਸਿੰਘ ਅਤੇ ਗੁਰਮੀਤ ਸਿੰਘ ਨਾਮਕ ਵਿਅਕਤੀਆਂ ਉਤੇ ਮਾਮਲਾ ਵੀ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹੁਣ ਇਨ੍ਹਾਂ ਦੋਵਾਂ ਦੀ ਪੁਲਿਸ ਸੁਰੱਖਿਆ ਵੀ ਵਾਪਸ ਲੈ ਲਈ ਜਾਵੇਗੀ।
Extortion Charges Suri Sons Arrest Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Canada Youth dead: ਕੈਨੇਡਾ ਚ ਰਹਿੰਦੇ 22 ਸਾਲਾ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤCanada Punjabi youth dead Death: ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਚੇਤਨਪੁਰਾ ਨੇੜਲੇ ਪਿੰਡ ਮਹੱਦੀਪੁਰਾ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ ਸੀ।
और पढो »
Amritsar News: ਅੰਮ੍ਰਿਤਸਰ ਤੋਂ ਨਸ਼ੇ ਚ ਝੂਲਦੀ ਲੜਕੀ ਦੀ ਵੀਡੀਓ ਆਈ ਸਾਹਮਣੇ; ਦੁਕਨਦਾਰਾਂ ਨੇ ਪੈਟਰੋਲਿੰਗ ਵਧਾਉਣ ਦੀ ਕੀਤੀ ਮੰਗAmritsar News: ਜ਼ੀ ਮੀਡੀਆ ਦੀ ਟੀਮ ਦੇ ਨਾਲ ਗੱਲਬਾਤ ਕਰਦੇ ਹੋਏ ਦੁਕਾਨਦਾਰਾਂ ਨੇ ਕਿਹਾ ਕਿ ਅੰਮ੍ਰਿਤਸਰ ਦੇ ਸਿਟੀ ਸੈਂਟਰ ਮਾਰਕੀਟ ਵਿੱਚ ਰੋਜ਼ ਰਾਤ ਨੂੰ ਇਸ ਤਰ੍ਹਾਂ ਦੇ ਹਾਲਾਤ ਬਣ ਜਾਂਦੇ ਹਨ।
और पढो »
Sirhind News: ਜਬਰ ਜਨਾਹ ਦੇ ਮਾਮਲੇ ਚ ਪੈਸੇ ਮੰਗਣ ਦੇ ਦੋਸ਼ ਚ ਸਾਬਕਾ ਮੰਤਰੀ ਦੇ ਪੁੱਤਰ ਤੇ ਐਮਸੀ ਸਣੇ ਤਿੰਨ ਵਿਰੁੱਧ ਕੇਸ ਦਰਜSirhind News: ਫਤਿਹਗੜ੍ਹ ਸਾਹਿਬ ਦੇ ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਸਰਹਿੰਦ ਪੁਲਿਸ ਵੱਲੋਂ ਇੱਕ ਲੜਕੀ ਦੀ ਸ਼ਿਕਾਇਤ ਉਤੇ ਜਬਰ ਜਨਾਹ ਦੇ ਦੋਸ਼ਾਂ ਤਹਿਤ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ।
और पढो »
Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ।
और पढो »
Kiratpur Sahib Accident: ਕੀਰਤਪੁਰ ਸਾਹਿਬ- ਮਨਾਲੀ ਮੁੱਖ ਮਾਰਗ ਤੇ ਵਾਪਰਿਆ ਵੱਡਾ ਹਾਦਸਾ, ਇੱਕ ਟਰੱਕ ਨੇ ਖੜੀਆਂ 5 ਗੱਡੀਆਂ ਨੂੰ ਦਰੜਿਆKiratpur Sahib Accident: ਭਿਆਨਕ ਹਾਦਸੇ ਚ ਇੱਕ ਵਿਅਕਤੀ ਦੀ ਮੌਕੇ ਤੇ ਗਈ ਜਾਨ, ਹਾਦਸਾ ਇੰਨਾ ਭਿਆਨਕ ਕਿ ਮਰਨ ਵਾਲੇ ਦੇ ਸਰੀਰ ਦੇ ਹੋਏ ਦੋ ਟੁਕੜੇ
और पढो »
Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਔਰਤ ਨੇ ਸਿੱਖ ਮਰਿਆਦਾ ਦੀ ਕੀਤੀ ਉਲੰਘਣਾ; ਦੋ ਮੁਲਾਜ਼ਮ ਮੁਅੱਤਲAmritsar News: ਇਸ ਦੌਰਾਨ ਗੁਰੂ ਮਹਾਰਾਜ ਵੱਲੋਂ ਔਰਤ ਦੇ ਪੈਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦਾ ਵੀ ਧਿਆਨ ਇਸ ਔਰਤ ਵੱਲ ਨਹੀਂ ਪਿਆ।
और पढो »