Amritsar News: ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ।
Curry Leaves Benefits: मोटापे से हैं परेशान, तो रोज खाएं करी पत्ता, होगा चमत्कारी असरMonsoon Health Care Tips: ये 6 प्राकृतिक जड़ी-बूटियां मानसून के मौसम में बढ़ाएंगी रोग प्रतिरोधक क्षमताKalki 2898 ADਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.
ਫੜੇ ਗਏ ਵਿਅਕਤੀਆਂ ਦੀ ਪਛਾਣ ਬਚਿੱਤਰ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਅਤੇ ਸਨੀ ਵਾਸੀ ਗੁਰੂ ਕੀ ਵਡਾਲੀ, ਛੇਹਰਟਾ ਵਜੋਂ ਹੋਈ ਹੈ। ਮੁਲਜ਼ਮ ਬਚਿੱਤਰ ਸਿੰਘ ਨੂੰ ਸਾਲ 2021 ਤੋਂ ਪੀ.ਐਸ. ਘਰਿੰਡਾ ਦੇ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਸੀ। ਪੁਲਿਸ ਟੀਮਾਂ ਨੇ 8.2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਕੋਲੋਂ 95000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਭਾਰ ਤੋਲਣ ਵਾਲੀ ਮਸ਼ੀਨ ਅਤੇ ਸਵਿਫ਼ਟ ਕਾਰ ਵੀ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ ਅਤੇ 23/29 ਤਹਿਤ ਐਫਆਈਆਰ ਨੰਬਰ 100 ਮਿਤੀ 27/06/2024 ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇੱਕ ਹੋਰ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਸੂਚਨਾਵਾਂ 'ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੀਨਿਊ ਦੀਆਂ ਪੁਲਿਸ ਟੀਮਾਂ ਨੇ ਰਣਜੀਤ ਐਵੀਨਿਊ ਬਾਈਪਾਸ 'ਤੇ ਨਾਕਾਬੰਦੀ ਕਰਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ, ਅੰਮ੍ਰਿਤਸਰ ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਸਦੀ ਵੌਕਸਵੈਗਨ ਵੈਂਟੋ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ, ਜਿਸ ਵਿੱਚ ਉਹ ਜਾ ਰਿਹਾ ਸੀ।
ਇਸ ਸਬੰਧੀ ਥਾਣਾ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਦੀ ਧਾਰਾ 21 ਸੀ ਤਹਿਤ ਐਫ.ਆਈ.ਆਰ ਨੰਬਰ 91 ਮਿਤੀ 26/06/2024 ਦਰਜ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰ ਰਹੇ ਸਨ।
Punjab Police Punjabi News Crime News Punjabi Today Crime News Punjabi Crime News In Punjabi Latest Crime News In Punjabi Top Crime News Punjabi
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjabi News: ਨਸ਼ਾ ਖ਼ਤਮ ਕਰਨ ਲਈ ਮੁਲਾਜ਼ਮਾਂ ਦੇ ਤਬਾਦਲੇ ਨਹੀਂ ਫ੍ਰੀ ਹੈਂਡ ਦੇਣਾ ਪਵੇਗਾ- ਸਾਬਕਾ ਡੀਜੀਪੀ ਜੇਲ੍ਹPunjabi News: ਪੰਜਾਬ ਪੁਲਿਸ ਨਸ਼ਾ ਸਮੱਗਲਰਾਂ ਉਤੇ ਸ਼ਿਕੰਜਾ ਕੱਸਣ ਦੇ ਦਾਅਵੇ ਕਰ ਰਹੀ ਹੈ ਪਰ ਇਸ ਦਰਮਿਆਨ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।
और पढो »
Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀ ਨੂੰ ਦਿੱਤੀ ਹੈ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
और पढो »
Kiratpur Sahib Accident: ਕੀਰਤਪੁਰ ਸਾਹਿਬ- ਮਨਾਲੀ ਮੁੱਖ ਮਾਰਗ ਤੇ ਵਾਪਰਿਆ ਵੱਡਾ ਹਾਦਸਾ, ਇੱਕ ਟਰੱਕ ਨੇ ਖੜੀਆਂ 5 ਗੱਡੀਆਂ ਨੂੰ ਦਰੜਿਆKiratpur Sahib Accident: ਭਿਆਨਕ ਹਾਦਸੇ ਚ ਇੱਕ ਵਿਅਕਤੀ ਦੀ ਮੌਕੇ ਤੇ ਗਈ ਜਾਨ, ਹਾਦਸਾ ਇੰਨਾ ਭਿਆਨਕ ਕਿ ਮਰਨ ਵਾਲੇ ਦੇ ਸਰੀਰ ਦੇ ਹੋਏ ਦੋ ਟੁਕੜੇ
और पढो »
Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਔਰਤ ਨੇ ਸਿੱਖ ਮਰਿਆਦਾ ਦੀ ਕੀਤੀ ਉਲੰਘਣਾ; ਦੋ ਮੁਲਾਜ਼ਮ ਮੁਅੱਤਲAmritsar News: ਇਸ ਦੌਰਾਨ ਗੁਰੂ ਮਹਾਰਾਜ ਵੱਲੋਂ ਔਰਤ ਦੇ ਪੈਰ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਦਾ ਵੀ ਧਿਆਨ ਇਸ ਔਰਤ ਵੱਲ ਨਹੀਂ ਪਿਆ।
और पढो »
Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
और पढो »
Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚLatest News From Punjab Live: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »