Amritsar News: ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਬੋਲਦੇ ਹੋਏ ਦਾਦੂਵਾਲ ਨੇ ਕਿਹਾ ਕਿ ਗੁਰੂ ਘਰਾਂ ਦੇ ਵਿੱਚ ਚੋਣ ਨਹੀਂ ਹੋਣੀ ਚਾਹੀਦੀ ਆਪਸੀ ਸਰਬ ਸੰਮਤੀ ਹੋਣੀ ਚਾਹੀਦੀ ਹੈ।
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਬੋਲਦੇ ਹੋਏ ਦਾਦੂਵਾਲ ਨੇ ਕਿਹਾ ਕਿ ਗੁਰੂ ਘਰਾਂ ਦੇ ਵਿੱਚ ਚੋਣ ਨਹੀਂ ਹੋਣੀ ਚਾਹੀਦੀ ਆਪਸੀ ਸਰਬ ਸੰਮਤੀ ਹੋਣੀ ਚਾਹੀਦੀ ਹੈ।Kal Ka Rashifal 20 December 2024: यहां जानें आपके लिए कैसा रहेगा कल का दिन, क्या है आपका कल का राशिफलAnkita Lokhande Birthday: फिल्मी करियर से लेकर निजी जिंदिगी तक, एक्ट्रेस के जीवन के बारे में जाने यहांਸ਼੍ਰੋਮਣੀ ਅਕਾਲੀ ਦਲ ਆਜ਼ਾਦ ਦੇ ਪ੍ਰਧਾਨ ਬਣਨ ਤੋਂ ਬਾਅਦ ਭਾਈ ਬਲਜੀਤ ਸਿੰਘ ਦਾਦੂਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ। ਜਿੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ...
ਇਸ ਮੌਕੇ ਵਿਰਸਾ ਵਲਟੋਹਾ ਅਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਚੱਲ ਰਹੇ ਵਿਵਾਦ ਤੇ ਬੋਲਦੇ ਹੋਏ ਦਾਦੂਵਾਲ ਨੇ ਕਿਹਾ ਕਿ ਜਿੰਨਾ ਚਿਰ ਅਕਾਲ ਤਖਤ ਸਾਹਿਬ ਦੇ ਜਥੇਦਾਰ ਬਾਦਲ ਪਰਿਵਾਰ ਦੀ ਪੁਸ਼ਤ ਪਨਾਹੀ ਕਰਦੇ ਰਹਿੰਦੇ ਹਨ ਉਨ੍ਹਾਂ ਚਿਰ ਉਹ ਠੀਕ ਰਹਿੰਦੇ ਹਨ ਅਤੇ ਜਦੋਂ ਹੀ ਪੰਥ ਦੇ ਹਿੱਤ ਵਿੱਚ ਜਥੇਦਾਰ ਕੋਈ ਫੈਸਲਾ ਕਰਦੇ ਹਨ ਤਾਂ ਉਹ ਬਾਦਲ ਵਿਰੋਧੀ ਹੋ ਜਾਂਦੇ ਹਨ ਤੇ ਉਹਨਾਂ ਨੂੰ ਹਟਾ ਦਿੱਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਵੀ ਜਿੰਨਾ ਚਿਰ ਬਾਦਲਾਂ ਦੀ ਪੁਸ਼ਤ ਪਨਾਹੀ ਕਰਦਾ ਰਿਹਾ ਉਨਾਂ ਚਿਰ ਉਹ ਠੀਕ ਸੀ ਜਦੋਂ ਉਸਨੇ ਪੰਥ ਦੇ ਹਿੱਤ ਦੇ ਵਿੱਚ ਕੋਈ ਫੈਸਲਾ ਸੁਣਾਇਆ ਤਾਂ ਉਸ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਉਹਨਾਂ ਕਿਹਾ ਕਿ ਹਾਲੇ ਵੀ ਸੁਖਬੀਰ ਬਾਦਲ ਨੂੰ ਪੋਲੀਟੀਕਲ ਸਜ਼ਾ ਕੋਈ ਨਹੀਂ ਦਿੱਤੀ ਗਈ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Amritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰAmritsar News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ।
और पढो »
Shiromani Akali Dal: ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਹਾਈ ਕੋਰਟ ਦਾ ਕੀਤਾ ਰੁਖShiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ।
और पढो »
HSGMC Election: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 19 ਜਨਵਰੀ ਨੂੰ, ਸ਼ਾਮ ਨੂੰ ਆਉਣਗੇ ਨਤੀਜੇHSGMC Election: ਸਿੱਖ ਸਮਾਜ ਸੰਸਥਾ ਦੇ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਅਸੀਂ ਚੋਣ ਲੜਨ ਲਈ ਯੋਗ ਉਮੀਦਵਾਰਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਆਗੂਆਂ ਨੇ ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਨਲਵੀ ਦਾ ਕਹਿਣਾ ਹੈ ਕਿ ਸਰਕਾਰ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਏਗੀ।
और पढो »
Chandigarh Robbery Case: ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ ਮੁਲਜ਼ਮਾਂ ਨੇ ਘਰ ਚੋਂ ਲੁੱਟ ਲਏ 40 ਲੱਖ ਰੁਪਏ, ਘਰ ਚ ਸੀ ਇਕੱਲੀChandigarh Robbery Case: ਮੁਲਜ਼ਮਾਂ ਨੇ ਔਰਤਾਂ ਦੇ ਗਲ ਵਿੱਚ ਗੰਡਾਸੀ ਪਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਘਰੋਂ 40 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।
और पढो »
Allu Arjun: ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਨੂੰ ਹੈਦਰਾਬਾਦ ਪੁਲਿਸ ਨੇ ਕੀਤਾ ਗ੍ਰਿਫਤਾਰAllu Arjun: ਪੁਲਿਸ ਨੇ ਇਸ ਘਟਨਾ ਨੂੰ ਲੈ ਕੇ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ ਕਰ ਲਿਆ, ਜਿਸ ਤੋਂ ਬਾਅਦ ਥੀਏਟਰ ਮਾਲਕ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
और पढो »
IND vs AUS: ਕਪਤਾਨ ਜਸਪ੍ਰੀਤ ਬੁਮਰਾਹ ਨੇ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੂੰ ਲੈ ਕੇ ਦਿੱਤਾ ਵੱਡਾ ਬਿਆਨIND vs AUS 1st Test Match: ਵੀਰਵਾਰ ਨੂੰ ਓਪਟਸ ਸਟੇਡੀਅਮ ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਬੁਮਰਾਹ ਨੇ ਸੀਰੀਜ਼ ਤੋਂ ਪਹਿਲਾਂ ਭਰੋਸਾ ਜਤਾਇਆ ਅਤੇ ਕਿਹਾ ਕਿ ਟੀਮ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੀ ਸਖਤ ਚੁਣੌਤੀ ਲਈ ਤਿਆਰ ਹੈ।
और पढो »