Amritsar News: ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਡਾਕਟਰਾਂ ਨੇ ਫਿਰ ਵੀ ਉਨ੍ਹਾਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੱਚਾ ਬਿਲਕੁਲ ਠੀਕ ਹੈ।
Amritsar News: ਅੰਮ੍ਰਿਤਸਰ ਵਿੱਚ ਇੱਕ ਬੱਚੀ ਦੀ ਮੌਤ ਹੋਣ ਮਗਰੋਂ ਨਿੱਜੀ ਹਸਪਤਾਲ ਦੇ ਬਾਹਰ ਕਾਫੀ ਹੰਗਾਮਾ ਵੇਖਣ ਨੂੰ ਮਿਲਿਆ।
ਅੰਮ੍ਰਿਤਸਰ ਦੇ ਸੈਕੂਲਰ ਰੋਡ ਉਤੇ ਸਥਿਤ ਇੱਕ ਨਿੱਜੀ ਹਸਪਤਾਲ ਦੇ ਬਾਹਰ ਕਾਫੀ ਹੰਗਾਮਾ ਵੇਖਣ ਨੂੰ ਮਿਲਿਆ ਜਿੱਥੇ ਇੱਕ ਪੀੜਤ ਪਰਿਵਾਰ ਵੱਲੋਂ ਹੱਥਾਂ ਵਿੱਚ ਬੈਨਰ ਫੜ ਕੇ ਹਸਪਤਾਲ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਜ਼ਾਹਰਾਕਾਰੀਆਂ ਨੇ ਹਸਪਤਾਲ ਦੇ ਡਾਕਟਰਾਂ ਉਪਰ ਗੰਭੀਰ ਦੋਸ਼ ਲਗਾਏ। ਇਸ ਤੋਂ ਬਾਅਦ ਉਨ੍ਹਾਂ ਨੇ ਡਾਕਟਰਾਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਡਾਕਟਰਾਂ ਨੇ ਫਿਰ ਵੀ ਉਨ੍ਹਾਂ ਨੂੰ ਕੋਈ ਠੋਸ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਬੱਚਾ ਬਿਲਕੁਲ ਠੀਕ ਹੈ। ਜਦੋਂ ਉਨ੍ਹਾਂ ਨੇ ਬਾਹਰ ਕਿਸੇ ਹੋਰ ਹਸਪਤਾਲ ਨਾਲ ਸੰਪਰਕ ਕੀਤਾ ਤਾਂ ਡਾਕਟਰ ਨੇ ਉਨ੍ਹਾਂ ਨੂੰ ਦੱਸਿਆ ਕਿ ਤੁਹਾਡਾ ਬੱਚਾ ਬਿਮਾਰ ਹੈ, ਉਸ ਦੇ ਦਿਲ ਵਿੱਚ ਸ਼ੇਕ ਹਨ।
Amritsar Protest Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Jalandhar Loot News: ਬਾਜ਼ਾਰ ਵਿੱਚ ਦੁਕਾਨਦਾਰ ਨੂੰ 3 ਨਕਾਬਪੋਸ਼ਾਂ ਨੇ ਪਿਸਤੌਲ ਦਿਖਾ ਕੇ ਲੁੱਟਿਆJalandhar Loot News: ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਪੀੜਤ ਦੁਕਾਨ ਮਾਲਕ ਅਨਮੋਲ ਨੇ ਦੱਸਿਆ ਕਿ ਉਹ ਖਾਣਾ ਖਾ ਰਿਹਾ ਸੀ।
और पढो »
Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal Update: ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
और पढो »
Amritsar News: ਨਿੱਜੀ ਹਸਪਤਾਲ ਦੀ ਵੱਡੀ ਲਾਪਰਵਾਹੀ, ਬੱਚੀ ਨੂੰ ਲਗਾਇਆ ਐਕਸਪੈਰੀ ਡੇਟ ਦਾ ਟੀਕਾAmritsar News: ਡਾਕਟਰਾਂ ਨੇ ਵੀ ਆਪਣੀ ਗਲਤੀ ਮੰਨੀ ਕਿ ਸਾਡੇ ਵੱਲੋਂ ਗਲਤ ਇੰਜੈਕਸ਼ਨ ਲਗਾਇਆ ਗਿਆ ਹੈ। ਉਸ ਦੀ ਡੇਟ ਐਕਸਪੈਰੀ ਹੋ ਚੁੱਕੀ ਸੀ।
और पढो »
UsaJalandhar News: ਦੋ ਭੈਣਾਂ ਤੇ ਭਰਾ ਨੇ ਚਲਾਈਆਂ ਗੋਲੀਆਂ, ਇੱਕ ਲੜਕੀ ਦੀ ਹੋਈ ਮੌਤUsaJalandhar News: ਫੜੇ ਗਏ ਦੋਸ਼ੀ ਗੌਰਵ ਅਤੇ 20 ਸਾਲਾ ਲੜਕੀ ਜਲੰਧਰ ਚ ਇਕੱਠੇ ਟੋਫਲ ਕਰਦੇ ਸਨ। ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ। ਦੋਵੇਂ ਅਮਰੀਕਾ ਚ ਸਨ, ਇਸ ਲਈ ਗੌਰਵ ਨੇ ਮੌਕਾ ਲੱਭਕੇ ਲੜਕੀ ਤੇ ਗੋਲੀਆਂ ਚਲਾ ਦਿੱਤੀਆਂ।
और पढो »
Faridkot News: ਫ਼ਰੀਦਕੋਟ ਚ ਦਿਨ ਚੜਦੇ ਹੀ ਨਸ਼ਿਆ ਨੂੰ ਲੈ ਕੇ ਸ਼ੱਕੀ ਵਿਅਕਤੀਆ ਦੇ ਘਰਾਂ ਚ ਕੀਤੀ ਰੇਡ।Faridkot News: ਗੌਰਤਲਬ ਹੈ ਕਿ ਕੱਲ੍ਹ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਅਲਰਟ ਹੋ ਕੇ ਇਸ ਰੇਡ ਨੂੰ ਅੰਜ਼ਾਮ ਦਿੱਤਾ ਹੈ।
और पढो »
Punjab Drug News: ਪੰਜਾਬ ਚ ਨਸ਼ਾ ਬਣਿਆ ਨਸੂਰ; ਪੁਲਿਸ ਦੀ ਤਸਕਰਾਂ ਖ਼ਿਲਾਫ਼ ਮੁਹਿੰਮ ਤੇ ਸਵਾਲ ਹੋਏ ਖੜ੍ਹੇPunjab Drug News: ਬੀਤੇ ਦਿਨ ਮੋਗਾ ਵਿੱਚ 16 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਲੋਹਰਾ ਦਾ 16 ਸਾਲਾ ਹਰਮਨਪ੍ਰੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਦੇ ਕਾਰਨ ਮੌਤ ਹੋ ਗਈ।
और पढो »