Amritsar News: ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਜਥੇਦਾਰ

Jodhpur समाचार

Amritsar News: ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਜਥੇਦਾਰ
Amritsar NewsPunjabi NewsPunjabi News
  • 📰 Zee News
  • ⏱ Reading Time:
  • 43 sec. here
  • 19 min. at publisher
  • 📊 Quality Score:
  • News: 80%
  • Publisher: 63%

Amritsar News: ਜੋਧਪੁਰ ਵਿਖੇ ਅੱਜ ਹੋਏ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲ ਪੇਪਰ ਵਿੱਚ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ।

Amritsar News : ਪੇਪਰ ’ਚ ਗੁਰਸਿੱਖ ਲੜਕੀ ਨੂੰ ਕਿਰਪਾਨ ਪਹਿਨਣ ਕਰਕੇ ਦਾਖਲਾ ਨਾ ਦੇਣਾ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ- ਜਥੇਦਾਰਜੋਧਪੁਰ ਵਿਖੇ ਅੱਜ ਹੋਏ ਰਾਜਸਥਾਨ ਜੁਡੀਸ਼ੀਅਲ ਸੇਵਾਵਾਂ ਦੇ ਮੁਕਾਬਲ ਪੇਪਰ ਵਿੱਚ ਜਲੰਧਰ ਨਿਵਾਸੀ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਕੇਂਦਰ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ।Sonakshi Sinha and Zaheer Iqbal Wedding: ਵਿਆਹ ਤੋਂ ਬਾਅਦ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਦੇਖੋ ਅਣਦੇਖੀਆਂ ਫੋਟੋਆਂAaj ka rashifal 24 June: कुंभ राशि वाले जातक आज अपनी सेहत का रखें खास ध्यान, जानें क्या...

ਉਨ੍ਹਾਂ ਕਿਹਾ ਕਿ ਗੁਰਸਿੱਖ ਲੜਕੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਸਮੇਤ ਜੁਡੀਸ਼ੀਅਲ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਦੇ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇੱਕ ਬੱਚੀ ਦਾ ਭਵਿੱਖ ਦਾਅ ’ਤੇ ਲੱਗਿਆ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸ਼ਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ...

ਉਨ੍ਹਾਂ ਨੇ ਇਸ ਵਰਤਾਰੇ ਨੂੰ ਆਪਣੇ ਹੀ ਦੇਸ਼ ਭਾਰਤ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਕਰਾਰ ਦਿੰਦਿਆਂ ਗੁਰਸਿੱਖ ਲੜਕੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਪੀੜਤ ਗੁਰਸਿੱਖ ਬੱਚੀ ਦੇ ਨਾਲ ਹੈ। ਜਥੇਦਾਰ ਸਾਹਿਬ ਨੇ ਕਿਹਾ ਕਿ ਸਿੱਖ ਉਮੀਦਵਾਰਾਂ ਨਾਲ ਕੀਤਾ ਜਾਂਦਾ ਇਹ ਵਿਤਕਰਾ ਵਖਰੇਵਾਂ ਉਨ੍ਹਾਂ ਦੀ ਮਾਨਸਿਕਤਾ ਨੂੰ ਸੱਟ ਮਾਰਦਾ ਹੈ, ਕਿਉਂਕਿ ਪੇਪਰ ਤੋਂ ਪਹਿਲਾਂ ਉਮੀਦਵਾਰਾਂ ਨਾਲ ਅਜਿਹੇ ਅਪਰਾਧਿਕ ਵਿਹਾਰ ਕਰਕੇ ਪੇਪਰ ਵਿੱਚ ਕਾਰਗੁਜ਼ਾਰੀ ਉੱਤੇ ਗਹਿਰਾ ਅਸਰ ਪੈਂਦਾ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Amritsar News Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਚ ਇਸ ਵਾਰ ਮਈ ਮਹੀਨੇ ਵਿੱਚ ਹੀ ਅੱਤ ਦੀ ਗਰਮੀ! ਜਲਦ ਮੀਂਹ ਦੀ ਸੰਭਾਵਨਾPunjab Weather Update: ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਚ ਗਰਮੀ ਦਾ ਕਹਿਰ ਜਾਰੀ ਹੈ। ਦੇਸ਼ ਚ 17 ਥਾਵਾਂ ਤੇ ਤਾਪਮਾਨ 48 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ।
और पढो »

Jagraon News: ਪੁਲਿਸ ਦੇ ਕੁਆਰਟਰਾਂ ਚ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਭੇਦਭਰੇ ਹਾਲਾਤ ਚ ਮਿਲੀ ਲਾਸ਼; ਪੁਲਿਸ ਕਰਮਚਾਰੀ ਫ਼ਰਾਰJagraon News: ਪੁਲਿਸ ਦੇ ਕੁਆਰਟਰਾਂ ਚ ਪੁਲਿਸ ਮੁਲਾਜ਼ਮ ਦੀ ਪਤਨੀ ਦੀ ਭੇਦਭਰੇ ਹਾਲਾਤ ਚ ਮਿਲੀ ਲਾਸ਼; ਪੁਲਿਸ ਕਰਮਚਾਰੀ ਫ਼ਰਾਰJagraon News: ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੇ ਹੀ ਜਵਾਈ ਮਨਦੀਪ ਸਿੰਘ ਉਤੇ ਆਪਣੀ ਪਤਨੀ ਨੂੰ ਮਾਰਨ ਦੇ ਦੋਸ਼ ਲਗਾਉਂਦੇ ਹੋਏ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
और पढो »

Arvind Kejriwal Bail News: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਭਰਨਾ ਪਵੇਗਾ 1 ਲੱਖ ਦਾ ਬੇਲ ਬਾਂਡArvind Kejriwal Bail News: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਭਰਨਾ ਪਵੇਗਾ 1 ਲੱਖ ਦਾ ਬੇਲ ਬਾਂਡArvind Kejriwal Bail News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।
और पढो »

Water Crisis: ਪਾਤੜਾਂ ਦੇ ਵਾਰਡ ਨੰਬਰ 14 ਸਾਗਰ ਬਸਤੀ ਚ ਛਾਇਆ ਪਾਣੀ ਦਾ ਸੰਕਟ, ਲੋਕ ਬੇਹੱਦ ਪ੍ਰੇਸ਼ਾਨWater Crisis: ਪਾਤੜਾਂ ਦੇ ਵਾਰਡ ਨੰਬਰ 14 ਸਾਗਰ ਬਸਤੀ ਚ ਛਾਇਆ ਪਾਣੀ ਦਾ ਸੰਕਟ, ਲੋਕ ਬੇਹੱਦ ਪ੍ਰੇਸ਼ਾਨWater Crisis: ਗਰਮੀ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਲੈ ਕੇ ਗਰਮ ਹੋਏ ਮਹੱਲਾ ਵਾਸੀ, ਨਗਰ ਕੌਸ਼ਲ ਪ੍ਰਧਾਨ ਤੋਂ ਪਾਣੀ ਦੀ ਸਮੱਸਿਆ ਦੇ ਹੱਲ ਕਰਨ ਦੀ ਕੀਤੀ ਮੰਗ,
और पढो »

Moga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤMoga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤMoga Incident: ਘਰ ਦੇ ਵੇਹੜੇ ਚ ਸੁੱਤੇ ਪਰਿਵਾਰ ਨਾਲ ਹਾਦਸਾ, ਖੜਾ ਟਰੈਕਟਰ ਹੋਇਆ ਸਟਾਰਟ, ਮਹਿਲਾ ਦੀ ਹੋਈ ਮੌਤ, ਲੜਕੀ ਜ਼ਖ਼ਮੀ ਹੋਈ
और पढो »

AC Blast News: ਕੁਝ ਦਿਨ ਪਹਿਲਾਂ ਲਿਆਂਦੇ ਏਸੀ ਚ ਜ਼ਬਰਦਸਤ ਧਮਾਕਾ; ਘਰ ਚ ਪਿਆ ਸਾਮਾਨ ਹੋਇਆ ਸੁਆਹAC Blast News: ਕੁਝ ਦਿਨ ਪਹਿਲਾਂ ਲਿਆਂਦੇ ਏਸੀ ਚ ਜ਼ਬਰਦਸਤ ਧਮਾਕਾ; ਘਰ ਚ ਪਿਆ ਸਾਮਾਨ ਹੋਇਆ ਸੁਆਹAC Blast News: ਉਨ੍ਹਾਂ ਦੇ ਘਰ ਦੇ ਥੱਲੇ ਰੈਡੀਮੇਡ ਕੱਪੜਿਆਂ ਦੀ ਦੁਕਾਨ ਹੈ। ਪਰਿਵਾਰ ਗਾਹਕਾਂ ਨੂੰ ਕੱਪੜੇ ਦਿਖਾਉਣ ਲਈ ਗਏ ਸਨ। ਜਦੋਂ ਉਹ ਗਾਹਕਾਂ ਨੂੰ ਕੱਪੜੇ ਦਿਖਾ ਰਿਹਾ ਸੀ।
और पढो »



Render Time: 2025-02-19 12:33:32