Ambala Sartaj Show: ਸਤਿੰਦਰ ਸਰਤਾਜ ਦੇ ਅੰਬਾਲਾ ਸ਼ੋਅ ਨੂੰ ਲੈ ਕੇ ਕਿਸਾਨਾਂ ਨੇ ਚੁੱਕੇ ਸਾਵਲ!

Satinder Sartaj समाचार

Ambala Sartaj Show: ਸਤਿੰਦਰ ਸਰਤਾਜ ਦੇ ਅੰਬਾਲਾ ਸ਼ੋਅ ਨੂੰ ਲੈ ਕੇ ਕਿਸਾਨਾਂ ਨੇ ਚੁੱਕੇ ਸਾਵਲ!
Ambala ShowFarmer Protest
  • 📰 Zee News
  • ⏱ Reading Time:
  • 54 sec. here
  • 4 min. at publisher
  • 📊 Quality Score:
  • News: 32%
  • Publisher: 63%

Ambala Sartaj Show: ਕਿਸਾਨਾਂ ਦੇ ਕੂਚ ਨੂੰ ਲੈ ਕੇ ਹਰਿਆਣਾ ਪ੍ਰਸ਼ਾਸਨ ਵੱਲੋਂ ਅੰਬਾਲਾ ਵਿੱਚ ਧਾਰਾ 163 ਅਤੇ 144 ਲਾਗੂ ਕਰ ਦਿੱਤੀ ਗਈ ਹੈ। ਧਾਰਾ 144 ਦਾ ਮੁੱਖ ਉਦੇਸ਼ ਬਹੁਤ ਸਾਰੇ ਲੋਕਾਂ ਨੂੰ ਇੱਕ ਥਾਂ ਤੇ ਇਕੱਠੇ ਹੋਣ ਤੋਂ ਰੋਕਣਾ ਹੈ। ਪ੍ਰਸ਼ਾਸਨ ਇਸ ਧਾਰਾ ਨੂੰ ਉਦੋਂ ਲਾਗੂ ਕਰਦਾ ਹੈ ਜਦੋਂ ਲੋਕਾਂ ਦੇ ਇਕੱਠ ਤੋਂ ਖ਼ਤਰਾ ਹੋ ਸਕਦਾ...

ਕਿਸਾਨਾਂ ਦੇ ਕੂਚ ਨੂੰ ਲੈ ਕੇ ਹਰਿਆਣਾ ਪ੍ਰਸ਼ਾਸਨ ਵੱਲੋਂ ਅੰਬਾਲਾ ਵਿੱਚ ਧਾਰਾ 163 ਅਤੇ 144 ਲਾਗੂ ਕਰ ਦਿੱਤੀ ਗਈ ਹੈ। ਧਾਰਾ 144 ਦਾ ਮੁੱਖ ਉਦੇਸ਼ ਬਹੁਤ ਸਾਰੇ ਲੋਕਾਂ ਨੂੰ ਇੱਕ ਥਾਂ 'ਤੇ ਇਕੱਠੇ ਹੋਣ ਤੋਂ ਰੋਕਣਾ ਹੈ। ਪ੍ਰਸ਼ਾਸਨ ਇਸ ਧਾਰਾ ਨੂੰ ਉਦੋਂ ਲਾਗੂ ਕਰਦਾ ਹੈ ਜਦੋਂ ਲੋਕਾਂ ਦੇ ਇਕੱਠ ਤੋਂ ਖ਼ਤਰਾ ਹੋ ਸਕਦਾ ਹੋਵੇ।Naga Chaitanya और Sobhita Dhulipala शादी के बंधन में बंधे, देखिए शादी की वायरल तस्वीरेंHomemade Moisturizer: ਹੁਣ ਘਰ ਵਿੱਚ ਇਨ੍ਹਾਂ ਘਰੇਲੂ ਚੀਜ਼ਾਂ ਨਾਲ ਤਿਆਰ ਕਰੋ ਮਾਇਸਚਰਾਈਜ਼ਰ! ਚਿਹਰਾ ਹੋਵੇਗਾ ਹੋਰ ਸੋਹਣਾShikhar Dhawan Birthday: 39 साल के हुए...

ਅੰਬਾਲਾ ਵਿੱਚ ਅੱਜ ਮਸ਼ਹੂਰ ਪੰਜਾਬੀ ਗਾਇਤ ਸਤਿੰਦਰ ਸਰਤਾਜ ਦਾ ਸ਼ੋਅ ਹੋਣ ਜਾ ਰਿਹਾ ਹੈ। ਇਸ ਵਿਚਾਲੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਦਿੱਲੀ ਕੂਚ ਦੀ ਤਿਆਰੀ ਕਰ ਰਹੇ ਹਨ। ਕਿਸਾਨ ਵੱਲੋਂ ਅੰਬਾਲਾ ਵਿੱਚ ਹੋਏ ਸਤਿੰਦਰ ਸਰਤਾਜ ਦੇ ਸ਼ੋਅ ਨੂੰ ਲੈ ਕੇ ਪ੍ਰਸ਼ਾਸਨ ਤੇ ਸਾਵਲ ਚੁੱਕੇ ਹਨ। ਕਿਸਾਨ ਮਜ਼ਦੂਰ ਏਕਤਾ ਨੇ ਆਪਣੇ ਐਕਸ ਖਾਤੇ ਤੇ ਇੱਕ ਪੋਸਟ ਸ਼ੇਅਰ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਪ੍ਰਸ਼ਾਸਨ ਤੇ ਸਵਾਲ ਖੜ੍ਹੇ ਕਰਦੇ ਹੋਏ ਲਿਖਿਆ ਹੈ ਕਿ ਅੰਬਾਲਾ ਵਿੱਚ ਧਾਰਾ 163,144 ਲਾਗੂ ਕਰ ਦਿੱਤੀ ਗਈ ਹੈ, ਤਾਂ ਜੋ ਕਿ ਕਿਸਾਨ ਨੂੰ ਦਿੱਲੀ ਕੂਚ ਕਰਨ ਤੋਂ ਰੋਕਿਆ ਜਾ ਸਕੇ। ਇਸਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਕਿ ਅੰਬਾਲਾ ਵਿੱਚ ਧਾਰਾ 163,144 ਲਾਗੂ ਕੀਤੀ ਗਈ ਹੈ ਪਰ ਇਹ ਪ੍ਰੋਗਰਾਮ ਕਿਵੇਂ ਆਯੋਜਿਤ ਕੀਤਾ ਜਾ ਸਕਦਾ ਹੈ?

ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਏਕਤਾ ਵੱਲੋਂ ਇਸ ਗੱਲ ਵੀ ਆਖੀ ਗਈ ਹੈ ਕਿ ਅਸੀਂ ਸਾਫ਼-ਸਾਫ਼ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਗਾਇਕ ਸਤਿੰਦਰ ਸਰਤਾਜ ਦੇ ਅੰਬਾਲਾ ਵਿੱਚ ਆਯੋਜਿਤ ਪ੍ਰੋਗਰਾਮ ਦੇ ਖਿਲਾਫ ਨਹੀਂ ਹਾਂ।मगर आज अंबाला में धारा 163,144 लगी हुई है, ताकि किसान दिल्ली कूच ना करे सके, मगर ये कार्यक्रम केसे हो सकता है ❓ਦੱਸਦਈਏ ਕਿ ਬੀਤੇ ਦਿਨ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਹਰਿਆਣਾ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ 'ਚ 8 ਕਿਸਾਨ ਜ਼ਖਮੀ ਹੋ ਗਏ। ਇਸ ਮਗਰੋਂ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Ambala Show Farmer Protest

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Bathinda Kisan Clash: ਪੁਲਿਸ ਅਤੇ ਕਿਸਾਨਾਂ ਵਿਚਕਾਰ ਤਿੱਖੀ ਝੜਪ, ਭੰਨੀਆਂ ਪੁਲਿਸ ਦੀਆਂ ਗੱਡੀਆਂBathinda Kisan Clash: ਪੁਲਿਸ ਅਤੇ ਕਿਸਾਨਾਂ ਵਿਚਕਾਰ ਤਿੱਖੀ ਝੜਪ, ਭੰਨੀਆਂ ਪੁਲਿਸ ਦੀਆਂ ਗੱਡੀਆਂBathinda News: ਬਠਿੰਡਾ ਦੇ ਪਿੰਡ ਰਾਏਕੇ ਕਲਾਂ ਵਿਖੇ ਝੋਨੇ ਦੀ ਖਰੀਦ ਨੂੰ ਲੈ ਕੇ ਪੁਲਿਸ ਅਤੇ ਕਿਸਾਨਾਂ ਵਿਚਕਾਰ ਜਬਰਦਸਤ ਝੜਪ ਦੇਖਣ ਨੂੰ ਮਿਲੀ ਹੈ।
और पढो »

Mohali News: ਕੁੰਬੜਾ ਕਤਲ ਕਾਂਡ ਵਿੱਚ ਮੁੱਖ ਆਰੋਪੀ ਪੁਲਿਸ ਨੇ ਕੀਤਾ ਕਾਬੂ, ਤਿੰਨ ਦਿਨਾਂ ਦਾ ਰਿਮਾਂਡ ਮਿਲਿਆMohali News: ਕੁੰਬੜਾ ਕਤਲ ਕਾਂਡ ਵਿੱਚ ਮੁੱਖ ਆਰੋਪੀ ਪੁਲਿਸ ਨੇ ਕੀਤਾ ਕਾਬੂ, ਤਿੰਨ ਦਿਨਾਂ ਦਾ ਰਿਮਾਂਡ ਮਿਲਿਆMohali News: ਮੋਹਾਲੀ ਦੇ ਪਿੰਡ ਕੁੰਬੜਾ ਚ ਮਾਮੂਲੀ ਝਗੜੇ ਨੂੰ ਲੈ ਕੇ ਦੋਸਤਾਂ ਦਾ ਆਪਸੀ ਝਗੜਾ ਹੋ ਗਿਆ ਅਤੇ ਮਾਮੂਲੀ ਤਕਰਾਰ ਨੇ ਅਚਾਨਕ ਹਿੰਸਕ ਰੂਪ ਲੈ ਲਿਆ।
और पढो »

Supreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਪੰਜਾਬ ਸਰਕਾਰ ਨੂੰ ਚੋਣ ਕਰਵਾਉਣ ਲਈ ਹੋਰ ਸਮਾਂ ਮਿਲਿਆ ਹੈ ਅਤੇ ਪੰਜਾਬ ਸਰਕਾਰ ਨੇ ਜ਼ਿਆਦਾ ਸਮੇਂ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ।
और पढो »

Chandigarh Robbery Case: ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ ਮੁਲਜ਼ਮਾਂ ਨੇ ਘਰ ਚੋਂ ਲੁੱਟ ਲਏ 40 ਲੱਖ ਰੁਪਏ, ਘਰ ਚ ਸੀ ਇਕੱਲੀChandigarh Robbery Case: ਬਜ਼ੁਰਗ ਔਰਤ ਨੂੰ ਬੰਧਕ ਬਣਾ ਕੇ ਮੁਲਜ਼ਮਾਂ ਨੇ ਘਰ ਚੋਂ ਲੁੱਟ ਲਏ 40 ਲੱਖ ਰੁਪਏ, ਘਰ ਚ ਸੀ ਇਕੱਲੀChandigarh Robbery Case: ਮੁਲਜ਼ਮਾਂ ਨੇ ਔਰਤਾਂ ਦੇ ਗਲ ਵਿੱਚ ਗੰਡਾਸੀ ਪਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰੇ ਘਰੋਂ 40 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।
और पढो »

Gidderbaha News: ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਕਿਸਾਨਾਂ ਦੇ ਤਿੱਖੇ ਸਵਾਲਾਂ ਦਾ ਕਰਨਾ ਪਿਆ ਸਾਹਮਣੇGidderbaha News: ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੂੰ ਕਿਸਾਨਾਂ ਦੇ ਤਿੱਖੇ ਸਵਾਲਾਂ ਦਾ ਕਰਨਾ ਪਿਆ ਸਾਹਮਣੇGidderbaha News: ਇਸ ਦੌਰਾਨ ਪਿੰਡ ਧੂਲਕੋਟ ਵਿੱਚ ਮਨਪ੍ਰੀਤ ਬਾਦਲ ਨੂੰ ਕਿਸਾਨਾਂ ਦੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਭਾਜਪਾ ਉਮੀਦਵਾਰ ਗੱਡੀ ਵਿੱਚ ਬੈਠ ਕੇ ਚਲੇ ਗਏ।
और पढो »

AAP Meeting: ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਨੂੰ ਲੈ ਕੇ ਅਮਨ ਅਰੋੜਾ ਨੇ ਪਾਰਟੀ ਆਗੂ ਨਾਲ ਮੀਟਿੰਗ ਕੀਤੀAAP Meeting: ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਨੂੰ ਲੈ ਕੇ ਅਮਨ ਅਰੋੜਾ ਨੇ ਪਾਰਟੀ ਆਗੂ ਨਾਲ ਮੀਟਿੰਗ ਕੀਤੀਪੰਜਾਬ ਆਪ ਦੇ ਨਵੇਂ ਪ੍ਰਧਾਨ ਅਮਨ ਅਰੋੜਾ ਨੇ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂ ਦੇ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਸ਼ਹਿਰਾਂ ਦੇ ਵਿਕਾਸ ਲਈ ਜ਼ਰੂਰੀ ਚੋਣਾਂ ਦੀ ਤਿਆਰੀ ਪੂਰੀ ਕਰ ਲਈ ਹੈ। ਇਸ ਚੀਜ਼ ਨੂੰ ਲੈ ਕੇ ਅੱਜ ਪੂਰਾ ਦਿਨ ਮੀਟਿੰਗਾਂ ਕੀਤੀਆਂ...
और पढो »



Render Time: 2025-02-21 15:29:14