Anandpur Sahib: 86.21 ਕਰੋੜ ਰੁਪਏ ਨਾਲ ਚੰਗਰ ਇਲਾਕੇ ਦੇ ਖੇਤਾਂ ਵਿੱਚ ਪਹੁੰਚੇਗਾ ਪਾਣੀ

Anandpur Sahib समाचार

Anandpur Sahib: 86.21 ਕਰੋੜ ਰੁਪਏ ਨਾਲ ਚੰਗਰ ਇਲਾਕੇ ਦੇ ਖੇਤਾਂ ਵਿੱਚ ਪਹੁੰਚੇਗਾ ਪਾਣੀ
Changar AreaPunjabi News
  • 📰 Zee News
  • ⏱ Reading Time:
  • 10 sec. here
  • 4 min. at publisher
  • 📊 Quality Score:
  • News: 14%
  • Publisher: 63%

Anandpur Sahib: ਹਰਜੋਤ ਸਿੰਘ ਬੈਂਸ ਮਿਤੀ 29 ਨਵੰਬਰ ਨੂੰ ਪਿੰਡ ਸਮਲਾਹ ਵਿਖੇ 86.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਰੱਖਣਗੇ।

Anandpur Sahib : ਹਰਜੋਤ ਸਿੰਘ ਬੈਂਸ ਮਿਤੀ 29 ਨਵੰਬਰ ਨੂੰ ਪਿੰਡ ਸਮਲਾਹ ਵਿਖੇ 86.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਲਿਫਟ ਸਿੰਚਾਈ ਯੋਜਨਾ ਦਾ ਨੀਂਹ ਪੱਥਰ ਰੱਖਣਗੇ।Dr.

ਇਹ ਇਲਾਕਾ ਕਈ ਸਦੀਆਂ ਤੋਂ ਬਰਸਾਤੀ ਪਾਣੀ ਨਾਲ ਹੀ ਖੇਤੀ ਦੀ ਸਿੰਚਾਈ ਕਰਦਾ ਆ ਰਿਹਾ ਸੀ। ਜਿਸ ਕਾਰਨ ਗਰਮੀਆਂ ਦੇ ਮੌਸਮ ਵਿੱਚ ਇਸ ਇਲਾਕੇ ਦੇ ਕਿਸਾਨਾਂ ਨੂੰ ਪਾਣੀ ਦੀ ਘਾਟ ਕਾਰਣ ਕਾਫੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Changar Area Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar News: ਅਸਲੇ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ; ਪਾਕਿਸਤਾਨ ਤੋਂ ਕਰਦੇ ਸਨ ਹਥਿਆਰਾਂ ਦੀ ਸਮੱਗਲਿੰਗAmritsar News: ਅਸਲੇ ਸਮੇਤ ਤਿੰਨ ਤਸਕਰ ਗ੍ਰਿਫ਼ਤਾਰ; ਪਾਕਿਸਤਾਨ ਤੋਂ ਕਰਦੇ ਸਨ ਹਥਿਆਰਾਂ ਦੀ ਸਮੱਗਲਿੰਗAmritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਨੌਜਵਾਨਾਂ ਦੇ ਸਬੰਧ ਕੈਨੇਡਾ ਵਿੱਚ ਬੈਠੇ ਗੈਂਗਸਟਰ ਪ੍ਰਭ ਦੇ ਨਾਲ ਦੱਸੇ ਜਾ ਰਹੇ ਹਨ।
और पढो »

High Court News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਹਾਈ ਕੋਰਟ ਨੇ ਡੀਜੀਪੀ ਤੋਂ ਜਵਾਬ ਕੀਤਾ ਤਲਬHigh Court News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਹਾਈ ਕੋਰਟ ਨੇ ਡੀਜੀਪੀ ਤੋਂ ਜਵਾਬ ਕੀਤਾ ਤਲਬHigh Court News: ਇਸ ਦੇ ਨਾਲ ਹੀ ਡੀਜੀਪੀ ਦੀ ਉਸ ਇੰਟਰਵਿਊ ਦੀ ਪੂਰੀ ਪ੍ਰਤੀਲਿਪੀ ਵੀ ਹਾਈ ਕੋਰਟ ਵਿੱਚ ਪੇਸ਼ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।
और पढो »

Punjab Weather: ਪੰਜਾਬ ਦੇ 5 ਸ਼ਹਿਰਾਂ ਚ 200 ਤੋਂ ਵੱਧ AQI! ਖੁਸ਼ਕ ਰਹੇਗਾ ਮੌਸਮ; ਜਾਣੋ ਆਉਣ ਵਾਲੇ ਦਿਨਾਂ ਦਾ ਹਾਲPunjab Weather: ਪੰਜਾਬ ਦੇ 5 ਸ਼ਹਿਰਾਂ ਚ 200 ਤੋਂ ਵੱਧ AQI! ਖੁਸ਼ਕ ਰਹੇਗਾ ਮੌਸਮ; ਜਾਣੋ ਆਉਣ ਵਾਲੇ ਦਿਨਾਂ ਦਾ ਹਾਲPunjab Weather: ਪੰਜਾਬ ਦੇ 5 ਸ਼ਹਿਰਾਂ ਚ 200 ਤੋਂ ਵੱਧ AQI ਪਹੁੰਚ ਗਿਆ ਹੈ। ਇਸ ਦੇ ਨਾਲ ਹੁਣ ਮੌਸਮ ਖੁਸ਼ਕ ਰਹੇਗਾ। ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ ਦਾ ਹਾਲ
और पढो »

Justin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇJustin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇJustin Trudeau: ਪਿਛਲੇ ਸਾਲ ਸਤੰਬਰ ਵਿੱਚ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਟਰੂਡੋ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਗੰਭੀਰ ਤਣਾਅ ਵਿੱਚ ਆ ਗਏ ਸਨ।
और पढो »

Nangal News: ਨੰਗਲ ਦੇ ਕੰਚੇਹੜਾ ਵਿੱਚ ਘਰੇਲੂ ਗੈਸ ਪਾਈਪ ਲਾਈਨ ਫਟਣ ਨਾਲ ਹੋਇਆ ਭਾਰੀ ਨੁਕਸਾਨNangal News: ਨੰਗਲ ਦੇ ਕੰਚੇਹੜਾ ਵਿੱਚ ਘਰੇਲੂ ਗੈਸ ਪਾਈਪ ਲਾਈਨ ਫਟਣ ਨਾਲ ਹੋਇਆ ਭਾਰੀ ਨੁਕਸਾਨਨੰਗਲ ਦੇ ਕੰਚੇਹੜਾ ਇਲਾਕੇ ਵਿੱਚ ਇੱਕ ਘਰ ਵਿੱਚ ਗੈਸ ਪਾਈਪ ਲਾਈਨ ਫਟਣ ਨਾਲ ਵੱਡਾ ਧਮਾਕਾ ਹੋਇਆ ਜਿਸ ਨਾਲ ਜਿੱਥੇ ਰਸੋਈ ਵਿੱਚ ਪਿਆ ਕੀਮਤੀ ਸਮਾਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਧਮਾਕੇ ਨਾਲ ਖਿੜਕੀਆਂ ਦੇ ਸ਼ੀਸ਼ੇ ਵੀ ਟੁੱਟ ਗਏ। ਆਂਢ-ਗੁਆਂਢ ਦੇ ਲੋਕ ਧਮਾਕਾ ਸੁਣਨ ਤੋਂ ਬਾਅਦ ਘਟਨਾ ਵਾਲੇ ਸਥਾਨ ਉਤੇ ਇਕੱਤਰ...
और पढो »

Salman Khan Threat: ਸਲਮਾਨ ਖਾਨ ਨੂੰ ਫਿਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ! ਮੈਸੇਜ ਰਾਹੀਂ ਮੰਗੇ 2 ਕਰੋੜ ਰੁਪਏSalman Khan Threat: ਸਲਮਾਨ ਖਾਨ ਨੂੰ ਫਿਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ! ਮੈਸੇਜ ਰਾਹੀਂ ਮੰਗੇ 2 ਕਰੋੜ ਰੁਪਏSalman Khan Threat: ਸਲਮਾਨ ਖਾਨ ਨੂੰ ਫਿਰ ਤੋਂ ਲਾਰੇਂਸ ਬਿਸ਼ਨੋਈ ਦੇ ਨਾਂ ਤੇ ਧਮਕੀ ਦਿੱਤੀ ਅਤੇ ਮੰਗੇ 5 ਕਰੋੜ ਰੁਪਏ ਹਨ।
और पढो »



Render Time: 2025-02-22 00:58:43