Anandpur Sahib News: ਈਟੀਟੀ 5994 ਉਮੀਦਵਾਰਾਂ ਨੇ ਦੁਪਹਿਰ 1 ਵਜੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਵੱਲ ਕੂਚ ਕਰ ਦਿੱਤਾ।
Anandpur Sahib News: ਬੈਰੀਕੇਟ ਤੋੜ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਕੋਠੀ ਨਜ਼ਦੀਕ ਪੁੱਜੇ ਈਟੀਟੀ 5994 ਉਮੀਦਵਾਰਈਟੀਟੀ 5994 ਉਮੀਦਵਾਰਾਂ ਨੇ ਦੁਪਹਿਰ 1 ਵਜੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਵੱਲ ਕੂਚ ਕਰ ਦਿੱਤਾ।Satinder Sartaaj Birthday: पंजाबी सूफी गायक के ये एवरग्रीन गाने बयान करते हैं दिलों की बातAaj Ka Rashifal: वृश्चिक और मकर राशि वालों के लिए परेशानी रहेगा आज का दिन, जानें क्या है आज का राशिफलGanesh Chaturthi 2024: भगवान गणेश के लिए बनाएं ये 6 स्वादिष्ट और आसान...
ਇਹਨਾਂ ਆਗੂਆਂ ਦਾ ਕਹਿਣਾ ਹੈ ਕਿ ਸਿੱਖਿਆ ਮੰਤਰੀ ਨੇ ਸੂਬਾ ਕਮੇਟੀ ਮੈਂਬਰਾਂ ਨਾਲ 28 ਅਗਸਤ 2024 ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕਰਦਿਆਂ 30 ਅਗਸਤ ਦਿਨ ਸ਼ੁਕਰਵਾਰ ਨੂੰ ਬਾਅਦ ਦੁਪਹਿਰ ਪ੍ਰੋਵੀਜਨਲ ਲਿਸਟਾਂ ਜਾਰੀ ਕਰਨ ਦਾ ਭਰੋਸਾ ਦਿੱਤਾ ਸੀ ਪਰ ਸ਼ੁਕਰਵਾਰ ਨੂੰ ਸ਼ਾਮ 5 ਵਜੇ ਤੱਕ ਲਿਸਟਾਂ ਨਾ ਆਉਣ ਤੇ ਭੜਕੇ ਈਟੀਟੀ 5994 ਉਮੀਦਵਾਰਾਂ ਨੇ ਨੰਗਲ ਹਾਈਵੇ ਜਾਮ ਕਰ ਦਿੱਤਾ ਸੀ। ਕਈ ਕਿਲੋਮੀਟਰ ਲੰਮੇ ਲੱਗੇ ਜਾਮ ਦੌਰਾਨ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਯੂਨੀਅਨ ਨੂੰ ਸ਼ਨੀਵਾਰ ਦੁਪਹਿਰ 12 ਵਜੇ ਤੱਕ ਲਿਸਟਾਂ ਜਾਰੀ ਕਰਨ ਦਾ ਭਰੋਸਾ ਦੇ ਕੇ ਜਾਮ ਖੁਲ੍ਹਵਾ ਦਿੱਤਾ ਸੀ ਪਰ ਸ਼ਨੀਵਾਰ ਨੂੰ ਵੀ 12 ਵਜ਼ੇ ਤੱਕ ਲਿਸਟਾਂ ਜਾਰੀ ਨਹੀਂ...
ETT 5994 Candidates Education Minister Harjot Bains Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Chandigarh Murder News: ਚੰਡੀਗੜ੍ਹ ਜ਼ਿਲ੍ਹਾ ਅਦਾਲਤ ਚ ਮੁਅੱਤਲ ਏਆਈਜੀ ਮਲਵਿੰਦਰ ਸਿੰਘ ਨੇ ਜਵਾਈ ਦੀ ਕੀਤੀ ਹੱਤਿਆChandigarh Murder News: ਅਦਾਲਤ ਵਿੱਚ ਦਿਨ-ਦਿਹਾੜੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।
और पढो »
NHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲNHAI Punjab Projects: ਨਿਤਿਨ ਗਡਕਰੀ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ! NHAI ਦੇ ਅਧਿਕਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਤੇ ਸਵਾਲ
और पढो »
Natwar Singh Death: ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦਾ ਹੋਇਆ ਦੇਹਾਂਤ, PM ਮੋਦੀ ਨੇ ਦੁੱਖ ਪ੍ਰਗਟਾਇਆNatwar Singh Passes Away: ਸਾਬਕਾ ਕਾਂਗਰਸ ਸਾਂਸਦ ਨਟਵਰ ਸਿੰਘ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂਪੀਏ-1 ਸਰਕਾਰ ਦੌਰਾਨ 2004-05 ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਸਨ।
और पढो »
ETT Union Protest: ਈਟੀਟੀ 5994 ਯੂਨੀਅਨ ਨੇ ਨੰਗਲ ਹਾਈਵੇਅ ਕੀਤਾ ਜਾਮ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂETT Union Protest: ਈਟੀਟੀ ਟੈਟ ਪਾਸ ਬੇਰੁਜ਼ਗਾਰ 5994 ਅਧਿਆਪਕ ਯੂਨੀਅਨ ਪੰਜਾਬ ਵੱਲੋਂ ਚੰਡੀਗੜ੍ਹ - ਊਨਾ ਹਾਈਵੇਅ ਜਾਮ ਕਰ ਦਿੱਤਾ ਗਿਆ ਜਿਸ ਕਾਰਨ ਹਾਈਵੇਅ ’ਤੇ ਵਾਹਨਾਂ ਦਾ ਕਈ ਕਿਲੋਮੀਟਰ ਤੱਕ ਲੰਮਾ ਜਾਮ ਲੱਗ ਗਿਆ।
और पढो »
Punjab News: ਪਟਿਆਲਾ ਦੇ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮੱਛੀ ਮੰਡੀ ਤਿਆਰPunjab News: ਕੈਬਨਿਟ ਮੰਤਰੀ ਨੇ ਮੱਛੀ ਪਾਲਣ ਵਿਭਾਗ ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਤੇ ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਪੂੰਗ ਦੇ ਉਤਪਾਦਨ ਨੂੰ ਹੋਰ ਵਧਾਉਣ ਦੇ ਨਿਰਦੇਸ਼ ਦਿੱਤੇ।
और पढो »
Jalandhar News: ਲੁਟੇਰਿਆਂ ਨੇ ਦੁੱਧ ਵੇਚਣ ਵਾਲੇ ਤੋਂ ਨਕਦੀ ਤੇ ਫ਼ੋਨ ਖੋਹ ਕੇ ਹੋਏ ਫਰਾਰJalandhar News: ਬਾਈਕ ਸਵਾਰ ਲੁਟੇਰਿਆਂ ਨੇ ਦੁੱਧ ਵੇਚ ਵਾਲੇ ਨੂੰ ਘੇਰ ਲਿਆ। ਲੁਟੇਰੇ ਉਸ ਦੀ ਜੇਬ ਵਿੱਚੋਂ ਫ਼ੋਨ ਅਤੇ ਨਕਦੀ ਲੁੱਟ ਕੇ ਫ਼ਰਾਰ ਹੋ ਗਏ।
और पढो »