Anandpur News: ਸਿੱਖਿਆ ਮੰਤਰੀ ਦੇ ਹਲਕੇ ਚ ਟੈਂਕੀ ਦੁਆਲੇ ਦੀਵਾਰ ਕਰਕੇ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

Harjot Singh Bains News समाचार

Anandpur News: ਸਿੱਖਿਆ ਮੰਤਰੀ ਦੇ ਹਲਕੇ ਚ ਟੈਂਕੀ ਦੁਆਲੇ ਦੀਵਾਰ ਕਰਕੇ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ
Education Minister VillagePunjabi NewsZee Punjabi News
  • 📰 Zee News
  • ⏱ Reading Time:
  • 30 sec. here
  • 18 min. at publisher
  • 📊 Quality Score:
  • News: 71%
  • Publisher: 63%

Anandpur News: ਇਸ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੀ ਸਿੱਖਿਆ ਮੰਤਰੀ ਦੇ ਪਿੰਡ ਦੇ ਨਜ਼ਦੀਕ ਬਣੀ ਪਾਣੀ ਵਾਲੀ ਟੈਂਕੀ ਵੀ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਇਸ ਟੈਂਕੀ ਉਤੇ ਅਕਸਰ ਅਧਿਆਪਕ ਚੜ੍ਹ ਕੇ ਪ੍ਰਦਰਸ਼ਨ ਕਰਦੇ ਸਨ

ਮੁਲਾਜ਼ਮ ਅਕਸਰ ਹੀ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਦਾ ਰਾਹ ਅਪਣਾਉਂਦੇ ਹਨ। ਖਾਸ ਤੌਰ ਉਤੇ ਕੈਬਨਿਟ ਮੰਤਰੀਆਂ ਦੇ ਹਲਕਿਆਂ ਵਿੱਚ ਰੋਸ ਧਰਨੇ ਜ਼ਿਆਦਾ ਹੁੰਦੇ ਹਨ। ਕਈ ਵਾਰ ਅੱਕੇ ਹੋਏ ਮੁਲਾਜ਼ਮ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਇਸ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੀ ਸਿੱਖਿਆDiljit Dosanjh and Neeru Bajwa: ਜੱਟ ਐਂਡ ਜੂਲੀਅਟ 3 ਜਲਦ ਹੋਵੇਗੀ ਰਿਲੀਜ਼! ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਦੀ ਜੋੜੀ ਮਚਾਏਗੀ ਧਮਾਲ, ਦੇਖੋ ਫੋਟੋਜSonakshi Sinha Relationship: हीरामंडी की 'फरदीन' किस से शादी करने के लिए बेताब ? जानें अब तक...

ਮੁਲਾਜ਼ਮ ਅਕਸਰ ਹੀ ਹੱਕੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਦਾ ਰਾਹ ਅਪਣਾਉਂਦੇ ਹਨ। ਖਾਸ ਤੌਰ ਉਤੇ ਕੈਬਨਿਟ ਮੰਤਰੀਆਂ ਦੇ ਹਲਕਿਆਂ ਵਿੱਚ ਰੋਸ ਧਰਨੇ ਜ਼ਿਆਦਾ ਹੁੰਦੇ ਹਨ। ਕਈ ਵਾਰ ਅੱਕੇ ਹੋਏ ਮੁਲਾਜ਼ਮ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਕੇ ਪ੍ਰਦਰਸ਼ਨ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ। ਇਸ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੀ ਸਿੱਖਿਆ ਮੰਤਰੀ ਦੇ ਪਿੰਡ ਦੇ ਨਜ਼ਦੀਕ ਬਣੀ ਪਾਣੀ ਵਾਲੀ ਟੈਂਕੀ ਵੀ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਇਸ ਟੈਂਕੀ ਉਤੇ ਅਕਸਰ ਅਧਿਆਪਕ ਚੜ੍ਹ ਕੇ ਪ੍ਰਦਰਸ਼ਨ ਕਰਦੇ ਸਨ ਤੇ ਜਿਸ ਕਰਕੇ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਜਾਂਦੀ ਸੀ।

Sidhu Moosewala Birthday: ਆਪਣੇ ਗੀਤਾਂ ਰਾਹੀਂ ਫੈਨਜ਼ ਦੇ ਦਿਲਾਂ 'ਚ ਜ਼ਿੰਦਾ ਹੈ ਮੂਸੇਵਾਲਾ! ਅੱਜ ਜਨਮ ਦਿਨ ਦੇ ਜਾਣੋ ਕੁਝ ਖਾਸ ਗੱਲਾਂ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Education Minister Village Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

PM Modi Patiala Visit: ਪੰਜਾਬ ਆਪਣਾ ਵੋਟ ਬੇਕਾਰ ਨਹੀਂ ਕਰੇਗਾ-ਪੀਐਮ ਮੋਦੀPM Modi Patiala Visit: ਪੰਜਾਬ ਆਪਣਾ ਵੋਟ ਬੇਕਾਰ ਨਹੀਂ ਕਰੇਗਾ-ਪੀਐਮ ਮੋਦੀPM Modi Patiala Visit: ਪ੍ਰਧਾਨ ਮੰਤਰੀ ਦੀ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ ਅਤੇ ਕਿਸਾਨਾਂ ਦਾ ਰੋਸ ਵਿਖਾਵੇ ਦੀ ਚਿਤਾਵਨੀ ਦੇ ਮੱਦੇਨਜ਼ਰ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
और पढो »

Positive Story: ਲੁਧਿਆਣਾ ਪੁਲਿਸ ਮੁਲਾਜ਼ਮ ਬਣਿਆ ਨੌਜਵਾਨਾਂ ਲਈ ਮਿਸਾਲ! ਨੌਕਰੀ ਦੇ ਨਾਲ ਕਰ ਰਿਹਾ ਇਹ ਸ਼ਲਾਘਾਯੋਗ ਕੰਮPositive Story: ਲੁਧਿਆਣਾ ਪੁਲਿਸ ਮੁਲਾਜ਼ਮ ਬਣਿਆ ਨੌਜਵਾਨਾਂ ਲਈ ਮਿਸਾਲ! ਨੌਕਰੀ ਦੇ ਨਾਲ ਕਰ ਰਿਹਾ ਇਹ ਸ਼ਲਾਘਾਯੋਗ ਕੰਮPositive Story of Ludhiana: ਲੁਧਿਆਣਾ ਪੁਲਿਸ ਮੁਲਾਜ਼ਮ ਨੌਜਵਾਨਾਂ ਲਈ ਮਿਸਾਲ ਬਣਿਆ ਹੋਇਆ ਹੈ ਅਤੇ ਨੌਕਰੀ ਦੇ ਨਾਲ ਸ਼ਲਾਘਾਯੋਗ ਕੰਮ ਕਰ ਰਿਹਾ ਹੈ।
और पढो »

Patiala PM Rally: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ’ਚ ਰੈਲੀPatiala PM Rally: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਨ ’ਚ ਰੈਲੀPatiala PM Rally: ਪਟਿਆਲਾ ਪੁਲੀਸ ਨੇ ਪੋਲੋ ਗਰਾਊਂਡ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਬੈਰੀਕੇਡ ਲਗਾ ਕੇ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰ ਦਿੱਤੇ ਹਨ। ਸ਼ਹਿਰ ਵਿੱਚ 16 ਵਿਸ਼ੇਸ਼ ਨਾਕੇ ਅਤੇ 7 ਅੰਤਰਰਾਜੀ ਨਾਕੇ ਲਗਾ ਕੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ।
और पढो »

Fazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇFazilka News: ਕਬੂਤਰ ਦਾ ਸ਼ਿਕਾਰ ਕਰਨਾ ਪਿਆ ਮਹਿੰਗਾ! ਪਾਵਰ ਹਾਊਸ ਚ ਦਾਖਲ ਹੋਏ ਦੋ ਨੌਜਵਾਨ ਕਰੰਟ ਲੱਗਣ ਨਾਲ ਝੁਲਸੇFazilka News: ਫਾਜ਼ਿਲਕਾ ਚ 2 ਨੌਜਵਾਨ ਕਬੂਤਰ ਫੜਨ ਲਈ ਗਏ, ਤੇ ਇਸ ਤੋਂ ਬਾਅਦ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਚ ਆ ਕੇ ਬੁਰੀ ਤਰ੍ਹਾਂ ਝੁਲਸ ਗਏ, ਹਾਲਤ ਨਾਜ਼ੁਕ; ਫਰੀਦਕੋਟ ਰੈਫਰ ਕੀਤਾ।
और पढो »

Barnala Bandh News: ਕਾਰੋਬਾਰੀਆਂ ਦੇ ਸੱਦੇ ਤੇ ਬਰਨਾਲਾ ਰਿਹੈ ਮੁਕੰਮਲ ਬੰਦ; ਧਰਨਾਕਾਰੀ ਕਿਸਾਨਾਂ ਉਤੇ ਕਾਰਵਾਈ ਲਈ ਅੜੇBarnala Bandh News: ਕਾਰੋਬਾਰੀਆਂ ਦੇ ਸੱਦੇ ਤੇ ਬਰਨਾਲਾ ਰਿਹੈ ਮੁਕੰਮਲ ਬੰਦ; ਧਰਨਾਕਾਰੀ ਕਿਸਾਨਾਂ ਉਤੇ ਕਾਰਵਾਈ ਲਈ ਅੜੇBarnala Bandh News: ਬਰਨਾਲਾ ਚ ਕਿਸਾਨਾਂ ਅਤੇ ਵਪਾਰੀਆਂ ਚ ਹੋਈ ਝੜਪ ਕਾਰਨ ਸ਼ਹਿਰ ਚ ਕਾਫੀ ਤਣਾਅਪੂਰਨ ਮਾਹੌਲ ਬਣਿਆ ਹੋਇਆ ਸੀ, ਜਿਸ ਦੇ ਚੱਲਦਿਆਂ ਅੱਜ ਬਰਨਾਲਾ ਦੇ ਵਪਾਰੀਆਂ ਦੇ ਵਿਰੋਧ ਚ ਪੂਰੇ ਸ਼ਹਿਰ ਚ ਸੈਂਕੜੇ ਵਪਾਰੀਆਂ ਨੇ ਬਰਨਾਲਾ ਬੰਦ ਕਰਕੇ ਸੜਕਾਂ ਤੇ ਉਤਰ ਆਏ।
और पढो »

Arvind Kejriwal News: ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਖਾਰਿਜArvind Kejriwal News: ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਖਾਰਿਜArvind Kejriwal News: ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਕੇਜਰੀਵਾਲ ਦੇ ਹਿਰਾਸਤ ਵਿੱਚ ਰਹਿਣ ਕਾਰਨ ਉਹ ਮੁੱਖ ਮੰਤਰੀ ਅਹੁਦੇ ਦੇ ਸੰਵਿਧਾਨਕ ਜ਼ਿੰਮੇਵਾਰੀ ਨੂੰ ਨਿਭਾਉਣ ਵਿੱਚ ਸਮਰਥ ਨਹੀਂ ਹੈ।
और पढो »



Render Time: 2025-02-22 08:03:55