Anandpur Sahib: ਮੋਹਾਲੀ ਤੋਂ ਇਹ ਕਾਫਿਲਾ ਚੱਲਿਆ ਜੋ ਤਖ]ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬਾਅਦ ਦੁਪਹਿਰ ਪਹੁੰਚਿਆ। ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ ਅਤੇ ਸਿੰਗਲਾ ਵੱਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ...
Anandpur Sahib: ਵਿਜੇ ਇੰਦਰ ਸਿੰਗਲਾ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਬੋਲੇ- ਹਲਕੇ ਦੇ ਵਿਕਾਸ ਲਈ ਪੂਰੀ ਵਾਹ ਲਗਾ ਦਵਾਂਗਾਮੋਹਾਲੀ ਤੋਂ ਇਹ ਕਾਫਿਲਾ ਚੱਲਿਆ ਜੋ ਤਖ]ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬਾਅਦ ਦੁਪਹਿਰ ਪਹੁੰਚਿਆ। ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ ਅਤੇ ਸਿੰਗਲਾ ਵੱਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਗਿਆ।Aaj Ka Rashifal 04 May 2024: आज मिथुन राशि वालों का भाग्य देगा साथ, हो सकता है बड़ा लाभHimachal CM सुक्खू मंडी से लोकसभा प्रत्याशी विक्रमादित्य सिंह...
ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਅੱਜ ਵੱਡੀ ਗਿਣਤੀ ਵਿੱਚ ਸਮਰਥਕਾਂ ਦੇ ਨਾਲ ਇੱਕ ਕਾਫਲੇ ਦੇ ਰੂਪ ਵਿੱਚ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਮੋਹਾਲੀ ਤੋਂ ਇਹ ਕਾਫਿਲਾ ਚੱਲਿਆ ਜੋ ਕਿ ਸ਼੍ਰੀ ਅਨੰਦਪੁਰ ਸਾਹਿਬ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬਾਅਦ ਦੁਪਹਿਰ ਪੁੱਜਿਆ ਅਤੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਗਈ ਅਤੇ ਸਿੰਗਲਾ ਵੱਲੋਂ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਸਪੀਕਰ ਰਾਣਾ ਕੇ ਪੀ ਅਤੇ ਬਲਬੀਰ...
ਇਸ ਮੌਕੇ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜਦੋਂ ਕਦੇ ਵੀ ਉਹਨਾਂ ਨੂੰ ਕੋਈ ਜਿੰਮੇਵਾਰੀ ਦਿੱਤੀ ਗਈ ਤਾਂ ਉਹਨਾਂ ਨੇ ਉਸ ਨੂੰ ਤਨ ਦੇਹੀ ਨਾਲ ਨਿਭਾਇਆ ਹੈ। ਅਤੇ ਹੁਣ ਜਦੋਂ ਪਾਰਟੀ ਵੱਲੋਂ ਉਹਨਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਦਾ ਉਮੀਦਵਾਰ ਬਣਾ ਕੇ ਮੈਦਾਨ ਵਿੱਚ ਉਤਾਰਿਆ ਹੈ ਤਾਂ ਉਹ ਇਸ ਜਿੰਮੇਵਾਰੀ ਨੂੰ ਵੀ ਪੂਰੀ ਸ਼ਿੱਦਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਉਹਨਾਂ ਨੂੰ ਭਰਪੂਰ ਪਿਆਰ ਮਿਲ ਰਿਹਾ ਹੈ ਅਤੇ ਅੱਜ ਐਨੀ ਜ਼ਿਆਦਾ ਗਰਮੀ ਦੇ ਬਾਵਜੂਦ ਵੀ ਸਵੇਰ ਤੋਂ ਲੈ ਕੇ ਹੁਣ ਤੱਕ ਪਾਰਟੀ ਵਰਕਰਾਂ ਦਾ ਵੱਡੀ ਗਿਣਤੀ ਵਿੱਚ ਇਸ ਕਾਫਲੇ ਦੇ ਵਿੱਚ ਜੁੜਨਾ ਇਸ ਗੱਲ...
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਤੇ ਦੋ ਢਾਈ ਸਾਲਾਂ ਵਿੱਚ ਕੋਈ ਵੀ ਕੰਮ ਨਹੀਂ ਕੀਤਾ, ਇਹੀ ਕਾਰਨ ਹੈ ਕਿ ਬਹੁਤ ਸਾਰੀਆਂ ਥਾਵਾਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਆਮ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਸਿੰਗਲਾ ਨੇ ਕਿਹਾ ਕਿ ਉਹ ਇਲਾਕੇ ਅੰਦਰ ਸੇਵਾ ਭਾਵਨਾ ਦੇ ਨਾਲ ਆਏ ਹਨ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਉਹ ਸੁਣਨਗੇ ਅਤੇ ਉਹਨਾਂ ਮੁਸ਼ਕਲਾਂ ਨੂੰ ਹੱਲ ਕਰਵਾਉਣ ਦੇ ਲਈ ਪੂਰੀ ਵਾਹ ਲਾਉਣਗੇ।
ਇਸ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਿਨਟ ਮੰਤਰੀ ਬਲਵੀਰ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਸੂਬੇ ਅੰਦਰ 13 ਦੀਆਂ 13 ਲੋਕ ਸਭਾ ਸੀਟਾਂ ਪਰ ਜਿੱਤ ਪ੍ਰਾਪਤ ਕਰੇਗੀ। ਉਹਨਾਂ ਕਿਹਾ ਕਿ ਕਾਂਗਰਸ ਵਿੱਚ ਕੋਈ ਫੁੱਟ ਨਹੀਂ ਹੈ। ਅੱਜ ਹੋਇਆ ਲੋਕਾਂ ਦਾ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਲੋਕ ਕੇਂਦਰ ਅਤੇ ਸੂਬਾ ਸਰਕਾਰ ਨੂੰ ਬਦਲਣਾ ਚਾਹੁੰਦੇ ਹਨ। ਉਨ੍ਹਾਂ ਕਿ ਜਿਹੜੇ ਵਾਅਦੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਸਨ ਨਾ ਤਾਂ ਕੇਂਦਰ ਸਰਕਾਰ ਨੇ ਉਹ ਵਾਅਦੇ ਪੂਰੇ ਕੀਤੇ ਅਤੇ ਜਿਹੜੇ ਵਾਅਦੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਸਨ ਉਹ ਵਾਅਦੇ ਸੂਬਾ ਸਰਕਾਰ ਵੱਲੋਂ ਵੀ ਪੂਰੇ ਨਹੀਂ ਕੀਤੇ...
Anandpur Sahib Lok Sabha Seat Anandpur Sahib Lok Sabha Chunav 2024 Anandpur Sahib Lok Sabha Seat History Anandpur Sahib Candidate BJP Anandpur Sahib Candidate AAP Anandpur Sahib Candidate Congress Anandpur Sahib Candidate Akali Dal
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
SGPC News: ਪਾਕਿਸਤਾਨ ਦੇ ਗੁਰਧਾਮਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਭੇਜੇSGPC News: ਇਸ ਮਗਰੋਂ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਇਹ ਪਾਵਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਭੇਜੇ ਗਏ ਹਨ।
और पढो »
Prem Singh Chandumajra News: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕPrem Singh Chandumajra News: ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ ਤੇ ਤਿੱਖੇ ਸ਼ਬਦੀ ਵਾਰ ਕੀਤੇ ਉਥੇ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਅਨੰਦਪੁਰ ਸਾਹਿਬ ਦੀ ਸੀਟ ਨੂੰ ਬੋਲੀ ਉਤੇ ਲਗਾਇਆ ਹੋਇਆ ਹੈ ਜਿਹੜਾ ਵੀ ਵਿਅਕਤੀ ਇਸ ਸੀਟ ਦੇ ਵੱਧ ਪੈਸੇ ਦੇਵੇਗਾ
और पढो »
Charanjit Channi: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ, ਕਹੀ ਇਹ ਵੱਡੀ ਗੱਲCharanjit Channi at Amritsar: ਹਾਲ ਹੀ ਵਿੱਚ ਕਾਂਗਰਸ ਨੇ ਪੰਜਾਬ ਲਈ 6 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਲੋਕ ਸਭਾ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਲਾਇਆ ਗਿਆ ਹੈ।
और पढो »
Amritdhari Sikh: ਇਟਲੀ ਚ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਮਾਮਲਾ ਦਰਜ, ਹਰਜਿੰਦਰ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ਚ ਨਿਖੇਧੀPunjab News: ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸ੍ਰੀ ਸਾਹਿਬ ਅੰਮ੍ਰਿਤਧਾਰੀ ਸਿੱਖਾਂ ਦੇ ਪੰਜ ਕਕਾਰਾਂ ਵਿਚੋਂ ਇਕ ਹੈ ਅਤੇ ਇਟਲੀ ਵਿਚ ਤਿੰਨ ਮਹੀਨੇ ਪਹਿਲਾਂ ਹੀ ਗਏ ਇਕ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਦੇ ਖ਼ਿਲਾਫ਼ ਸ੍ਰੀ ਸਾਹਿਬ ਪਹਿਨੀ ਹੋਣ ਕਾਰਨ ਪੁਲਿਸ ਮਾਮਲਾ ਦਰਜ ਕਰਨਾ ਸਿੱਖਾਂ ਦੀ...
और पढो »
Happy Labour Day 2024: ਪੰਜਾਬ ਚ ਅੱਜ ਛੁੱਟੀ! ਇਹਨਾਂ Messages ਨਾਲ ਮਜ਼ਦੂਰ ਦਿਵਸ ਦੀਆਂ ਦਿਓ ਵਧਾਈਆਂHappy Labour Day 2024: ਮਜ਼ਦੂਰਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਇਹ ਦਿਨ ਮਜ਼ਦੂਰਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੇ ਉਦੇਸ਼ ਨਾਲ ਵੀ ਮਨਾਇਆ ਜਾਂਦਾ ਹੈ।
और पढो »
First Sikh Court: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK ਚ ਪਹਿਲੀ ਸਿੱਖ ਅਦਾਲਤFirst Sikh Court: ਪਰਿਵਾਰਕ ਝਗੜਿਆਂ ਦੇ ਨਿਪਟਾਰੇ ਲਈ UK ਚ ਪਹਿਲੀ ਸਿੱਖ ਅਦਾਲਤ ਖੋਲ੍ਹੀ ਗਈ ਹੈ।
और पढो »