Anantnag Accident: ਮ੍ਰਿਤਕਾਂ ਦੀ ਪਛਾਣ ਸੰਦੀਪ ਸ਼ਰਮਾ (28), ਰੋਮੀ (26), ਜਗਦੀਸ਼ ਸਿੰਘ (23) ਅਤੇ ਗੁਰਮੀਤ ਸਿੰਘ (23) ਵਜੋਂ ਹੋਈ ਹੈ। ਜਦਕਿ ਜ਼ਖਮੀਆਂ ਦੀ ਪਛਾਣ ਹਰਚੰਦ ਸਿੰਘ (34), ਆਸ਼ੂ (18) ਅਤੇ ਕਰਨਪਾਲ (25) ਵਜੋਂ ਹੋਈ ਹੈ।
Anantnag Accident : ਅਨੰਤਨਾਗ ਵਿੱਚ ਭਿਆਨਕ ਸੜਕ ਹਾਦਸੇ ਵਿੱਚ 4 ਸੈਲਾਨੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਜਣੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। Floating City in South Korea
ਅਨੰਤਨਾਗ ਵਿੱਚ ਭਿਆਨਕ ਸੜਕ ਹਾਦਸੇ ਵਿੱਚ 4 ਸੈਲਾਨੀਆਂ ਦੀ ਮੌਤ ਹੋ ਗਈ ਜਦਕਿ ਤਿੰਨ ਜਣੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਅਧਿਕਾਰੀ ਨੇ ਦੱਸਿਆ ਕਿ ਮੋਗਾ ਪੰਜਾਬ ਤੋਂ ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਇੱਕ ਵਾਹਨ ਵੱਡਾ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਚਾਰ ਸੈਲਾਨੀਆਂ ਦੀ ਮੌਤ ਹੋ ਗਈ ਤੇ ਤਿੰਨ ਹੋਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਸੰਦੀਪ ਸ਼ਰਮਾ , ਰੋਮੀ , ਜਗਦੀਸ਼ ਸਿੰਘ ਅਤੇ ਗੁਰਮੀਤ ਸਿੰਘ ਵਜੋਂ ਹੋਈ ਹੈ। ਜਦਕਿ ਜ਼ਖਮੀਆਂ ਦੀ ਪਛਾਣ ਹਰਚੰਦ ਸਿੰਘ , ਆਸ਼ੂ ਅਤੇ ਕਰਨਪਾਲ ਵਜੋਂ ਹੋਈ ਹੈ। ਤਿੰਨ ਜ਼ਖ਼ਮੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
Anantnag Tourists Accident Tourists Death In Anantnag Punjabi Tourists Death Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Surjit Patar Death: ਨਹੀਂ ਰਹੇ ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ, ਸਿਆਸੀ ਪਾਰਟੀਆਂ ਨੇ ਪ੍ਰਗਟਾਇਆ ਦੁੱਖSurjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ। 79 ਸਾਲ ਦੀ ਉਮਰ ਚ ਦੁਨੀਆਂ ਨੂੰ ਅਲਵਿਦਾ ਕਿਹਾ। ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ।
और पढो »
ਕੈਨੇਡੀਅਨ ਪੁਲਿਸ ਦਾ ਦਾਅਵਾ- ਨਿੱਝਰ ਕਤਲ ਮਾਮਲੇ ਚ ਤਿੰਨ ਗ੍ਰਿਫਤਾਰ; ਭਾਰਤ ਤੇ ਲਗਾਇਆ ਵੱਡਾ ਇਲਜ਼ਾਮNijjar Murder Case: ਕੈਨੇਡਾ ਚ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਨੇਤਾ ਨਿੱਝਰ ਦੀ ਹੱਤਿਆ ਦੇ ਮਾਮਲੇ ਚ ਤਿੰਨ ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
और पढो »
Nawanshahr News: ਨਵਾਂਸ਼ਹਿਰ ਦੇ ਨੌਜਵਾਨ ਦੀ ਅਮਰੀਕਾ ਦੇ ਕੈਲੀਫੋਰਨੀਆਂ ਚ ਸ਼ੱਕੀ ਹਾਲਾਤ ਵਿੱਚ ਮੌਤਆਖਰੀ ਸਾਹ ਲੈਣ ਤੋਂ ਇੱਕ ਦਿਨ ਪਹਿਲਾਂ ਉਸ ਨੇ ਕਾਰ ਦਾ ਲਾਇਸੈਂਸ ਵੀ ਲਿਆ ਸੀ। ਪਰਿਵਾਰਕ ਮੈਂਬਰਾਂ ਨੂੰ ਇਸ ਦੀ ਬਿਲਕੁਲ ਵੀ ਜਾਣਕਾਰੀ ਨਹੀਂ ਹੈ ਕਿ ਤੀਰਥ ਦੀ ਮੌਤ ਕਿਵੇਂ ਹੋਈ ਹੈ। ਬੁਢਾਪੇ ਵਿੱਚ ਮ੍ਰਿਤਕ ਦੇ ਮਾਪਿਆਂ ਦਾ ਸਹਾਰਾ ਖ਼ਤਮ ਹੋ ਗਿਆ ਹੈ।
और पढो »
Nijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਵਿਅਕਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮNijjar Murder Case: ਨਿੱਝਰ ਦੇ ਕਤਲ ਦੇ ਮਾਮਲੇ ਚ ਚੌਥਾ ਭਾਰਤੀ ਗ੍ਰਿਫਤਾਰ, ਸਾਜ਼ਿਸ਼ ਰਚਨ ਦੇ ਇਲਜ਼ਾਮ
और पढो »
Derabassi Accident: ਦਰਦਨਾਕ ਸੜਕ ਹਾਦਸੇ ਵਿੱਚ ਪਿਓ-ਧੀ ਦੀ ਮੌਤ, ਪਤਨੀ ਦੀ ਹਾਲਤ ਨਾਜ਼ੁਕDerabassi Accident: ਧੀ ਦੀ ਪੀਜੀਆਈ ਵਿੱਚ ਮੌਤ ਹੋ ਗਈ ਜਦਕਿ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਲਾਲੜੂ ਦਾ ਰਹਿਣ ਵਾਲਾ 48 ਸਾਲਾ ਸੰਜੇ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਨਾਭਾ ਸਾਹਿਬ ਵਿਖੇ ਮੱਥਾ ਟੇਕ ਕੇ ਘਰ ਪਰਤ ਰਿਹਾ ਸੀ।
और पढो »
Patiala Accident News: ਪਟਿਆਲਾ ਚ ਵਾਪਰੇ ਦਰਦਨਾਕ ਹਾਦਸੇ ਚ 4 ਵਿਦਿਆਰਥੀਆਂ ਦੀ ਮੌਤ; ਲਾਅ ਯੂਨੀਵਰਸਿਟੀ ਦੇ ਸਨ ਵਿਦਿਆਰਥੀPatiala Accident News: ਉਨ੍ਹਾਂ ਦੀ ਕਾਰ ਦੇ ਪਿੱਛੇ SUV ਵਿੱਚ ਸਫ਼ਰ ਕਰ ਰਹੇ ਦੋ ਹੋਰ ਵਿਦਿਆਰਥੀਆਂ ਨੂੰ ਵੀ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਯੂਨੀਵਰਸਿਟੀ ਜਾ ਰਹੇ ਸਨ। ਤੇਜ਼ ਰਫਤਾਰ ਕਾਰਨ ਐਂਡੇਵਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ।
और पढो »