Arvind Kejriwal Bail: ਵੱਡੀ ਰਾਹਤ! ਅਰਵਿੰਦ ਕੇਜਰੀਵਾਲ ਨੂੰ ਚ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ

Arvind Kejriwal समाचार

Arvind Kejriwal Bail: ਵੱਡੀ ਰਾਹਤ! ਅਰਵਿੰਦ ਕੇਜਰੀਵਾਲ ਨੂੰ ਚ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤ
Supreme CourtEDM Arvind Kejriwal Case
  • 📰 Zee News
  • ⏱ Reading Time:
  • 42 sec. here
  • 5 min. at publisher
  • 📊 Quality Score:
  • News: 30%
  • Publisher: 63%

Arvind Kejriwal Bail: ਅਰਵਿੰਦ ਕੇਜਰੀਵਾਲ ਨੂੰ ਈਡੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ

Arvind Kejriwal Bail: ਵੱਡੀ ਰਾਹਤ! ਅਰਵਿੰਦ ਕੇਜਰੀਵਾਲ ਨੂੰ 'ਚ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜ਼ਮਾਨਤChildren Bone Health: ਬੱਚਿਆਂ ਦੀਆਂ ਹੱਡੀਆਂ ਲੋਹੇ ਵਾਂਗ ਹੋ ਜਾਣਗੀਆਂ ਮਜ਼ਬੂਤ; ਅਪਣਾਓ ਇਹ ਆਦਤਾਂWorld Population Day 2024

World Population Day 2024: क्यों मनाया जाता है अंतर्राष्ट्रीय जनसंख्या दिवस, जानिए इस दिन का इतिहास और महत्वRaghav Juyal Birthday: 'किल' स्टार राघव जुयाल के बारे में कुछ रोचक तथ्य जिन्हें आप शायद ही जानते होंगेਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਦੁਆਰਾ ਮਨੀ ਲਾਂਡਰਿੰਗ ਦੀ ਜਾਂਚ ਵਿੱਚ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸਿਖਰਲੀ ਅਦਾਲਤ ਨੇ ਈਡੀ ਦੁਆਰਾ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਕੇਜਰੀਵਾਲ ਦੀ ਪਟੀਸ਼ਨ ਨੂੰ ਵੀ ਵੱਡੇ ਬੈਂਚ ਕੋਲ ਭੇਜ...

ਸੁਪਰੀਮ ਕੋਰਟ ਨੇ ਸ਼ਰਾਬ ਨੀਤੀ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਨੇ ਕਿਹਾ- ਅਰਵਿੰਦ ਕੇਜਰੀਵਾਲ ਨੇ 90 ਦਿਨ ਦੀ ਕੈਦ ਕੱਟੀ ਹੈ। ਅਸੀਂ ਨਿਰਦੇਸ਼ ਦਿੰਦੇ ਹਾਂ ਕਿ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ 'ਤੇ ਰਿਹਾਅ ਕੀਤਾ ਜਾਵੇ। ਅਸੀਂ ਜਾਣਦੇ ਹਾਂ ਕਿ ਉਹ ਚੁਣੇ ਹੋਏ ਨੇਤਾ ਹਨ। Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਫੜਿਆ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Supreme Court ED M Arvind Kejriwal Case

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Arvind Kejriwal Bail News: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਭਰਨਾ ਪਵੇਗਾ 1 ਲੱਖ ਦਾ ਬੇਲ ਬਾਂਡArvind Kejriwal Bail News: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਭਰਨਾ ਪਵੇਗਾ 1 ਲੱਖ ਦਾ ਬੇਲ ਬਾਂਡArvind Kejriwal Bail News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।
और पढो »

Arvind Kejriwal: ਦਿੱਲੀ ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਝਟਕਾ; ਜ਼ਮਾਨਤ ਦੇਣ ਤੋਂ ਕੀਤਾ ਇਨਕਾਰArvind Kejriwal: ਦਿੱਲੀ ਹਾਈ ਕੋਰਟ ਤੋਂ ਅਰਵਿੰਦ ਕੇਜਰੀਵਾਲ ਨੂੰ ਝਟਕਾ; ਜ਼ਮਾਨਤ ਦੇਣ ਤੋਂ ਕੀਤਾ ਇਨਕਾਰArvind Kejriwal: ਦਿੱਲੀ ਹਾਈ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਉਤੇ ਲਗਾਈ ਗਈ ਰੋਕ ਜਾਰੀ ਰੱਖੀ ਗਈ ਹੈ।
और पढो »

Punjab Weather Update: ਪੰਜਾਬ ਤੇ ਚੰਡੀਗੜ੍ਹ ਚ ਗਰਮੀ ਤੋਂ ਮਿਲੀ ਰਾਹਤ! ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਬੱਦਲ ਛਾਏPunjab Weather Update: ਪੰਜਾਬ ਤੇ ਚੰਡੀਗੜ੍ਹ ਚ ਗਰਮੀ ਤੋਂ ਮਿਲੀ ਰਾਹਤ! ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਬੱਦਲ ਛਾਏPunjab Weather Update: ਪਟਿਆਲਾ ਚ ਅੱਜ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
और पढो »

Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal Update: ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
और पढो »

Punjab Weather News: ਅੰਮ੍ਰਿਤਸਰ ਚ ਭਾਰੀ ਮੀਂਹ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ; ਹੈਰੀਟੇਜ ਸਟ੍ਰੀਟ ਚ ਭਰਿਆ ਪਾਣੀPunjab Weather News: ਅੰਮ੍ਰਿਤਸਰ ਚ ਭਾਰੀ ਮੀਂਹ ਨੇ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਖੋਲ੍ਹੀ ਪੋਲ; ਹੈਰੀਟੇਜ ਸਟ੍ਰੀਟ ਚ ਭਰਿਆ ਪਾਣੀPunjab Weather News: ਬੀਤੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਮਾਝਾ ਖੇਤਰ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਮਾਝਾ ਖੇਤਰ ਅੰਦਰ ਮੌਨਸੂਨ ਨੇ ਦਸਤਕ ਦਿੱਤੀ ਹੈ।
और पढो »

Bikram Singh Majithia: ਡਰੱਗ ਮਾਮਲੇ ਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤBikram Singh Majithia: ਡਰੱਗ ਮਾਮਲੇ ਚ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤBikram Singh Majithia: ਬਿਕਰਮ ਮਜੀਠੀਆ ਨੇ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ SIT ਵੱਲੋਂ ਜਾਰੀ ਸੰਮਨ (18 ਜੂਨ, 2024) ਨੂੰ ਚੁਣੌਤੀ ਦਿੱਤੀ ਸੀ। ਉਸ ਨੇ ਇਹ ਵੀ ਮੰਗ ਕੀਤੀ ਸੀ ਕਿ ਪਟੀਸ਼ਨ ਦੇ ਲੰਬਿਤ ਹੋਣ ਦੌਰਾਨ ਉਸ ਵਿਰੁੱਧ ਕੋਈ ਸਜ਼ਾਯੋਗ ਕਾਰਵਾਈ ਨਾ ਕੀਤੀ ਜਾਵੇ।
और पढो »



Render Time: 2025-02-19 22:17:16