Arvind Kejriwal News: ਤਿਹਾੜ ਜੇਲ੍ਹ ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆ

Arvind Kejriwal News समाचार

Arvind Kejriwal News: ਤਿਹਾੜ ਜੇਲ੍ਹ ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆ
Delhi NewsInsulin In JailDelhi CM Arvind Kejriwal
  • 📰 Zee News
  • ⏱ Reading Time:
  • 21 sec. here
  • 8 min. at publisher
  • 📊 Quality Score:
  • News: 33%
  • Publisher: 63%

Arvind Kejriwal News: ਸੂਤਰਾਂ ਮੁਤਾਬਕ ਜੇਲ੍ਹ ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵਧ ਰਿਹਾ ਸੀ। ਉਸ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇਨਸੁਲਿਨ ਦਿੱਤੀ ਗਈ।

Arvind Kejriwal News : ਤਿਹਾੜ ਜੇਲ੍ਹ 'ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆ

ਸੂਤਰਾਂ ਮੁਤਾਬਕ ਜੇਲ੍ਹ 'ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵੱਧ ਰਿਹਾ ਸੀ। ਉਸ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇਨਸੁਲਿਨ ਦਿੱਤੀ ਗਈ। ਦੱਸ ਦੇਈਏ ਕਿ ਸ਼ਰਾਬ ਘੁਟਾਲੇ ਮਾਮਲੇ ਵਿੱਚ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਨੂੰ ਇਨਸੁਲਿਨ ਦਿੱਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਜਰੀਵਾਲ ਨੂੰ ਇਨਸੁਲਿਨ ਨਾ ਦੇਣ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰਾਂ ਅਤੇ ਨੇਤਾਵਾਂ ਨੇ ਤਿਹਾੜ ਜੇਲ੍ਹ 'ਚ ਪ੍ਰਦਰਸ਼ਨ ਕੀਤਾ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Delhi News Insulin In Jail Delhi CM Arvind Kejriwal ਤਿਹਾੜ ਜੇਲ੍ਹ Arvind Kejriwal Insulin In Jail CM ਕੇਜਰੀਵਾਲ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Arvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟArvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟBhagwant Mann to Meet CM Arvind Kejriwal: ਸ਼ੁੱਕਰਵਾਰ ਨੂੰ ਤਿਹਾੜ ਜੇਲ ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਮੀਟਿੰਗ ਹੋਈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ।
और पढो »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
और पढो »

Arvind Kejriwal News: ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਚ ਦਿੱਤੇ ਜਾਣ ਵਾਲੇ ਖਾਣੇ ਨੂੰ ਲੈ ਕੇ ਅੱਜ ਅਦਾਲਤ ਚ ਸੁਣਵਾਈArvind Kejriwal News: ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਚ ਦਿੱਤੇ ਜਾਣ ਵਾਲੇ ਖਾਣੇ ਨੂੰ ਲੈ ਕੇ ਅੱਜ ਅਦਾਲਤ ਚ ਸੁਣਵਾਈArvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਦਿੱਤੇ ਜਾਣ ਵਾਲੇ ਖਾਣੇ ਨੂੰ ਲੈ ਕੇ ਅੱਜ ਰਾਊਜ਼ ਐਵੇਨਿਊ ਅਦਾਲਤ ਵਿੱਚ ਸੁਣਵਾਈ ਹੋਵੇਗੀ। ਅਦਾਲਤ ਨੇ ਤਿਹਾੜ ਜੇਲ੍ਹ ਤੋਂ ਕੇਜਰੀਵਾਲ ਦੇ ਡਾਈਟ ਚਾਰਟ ਬਾਰੇ ਜਾਣਕਾਰੀ ਮੰਗੀ ਹੈ।
और पढो »

Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
और पढो »

AAP Protest: ਇਨਸੁਲਿਨ ਨੂੰ ਲੈ ਕੇ ਆਪ ਦੇ ਵਰਕਰਾਂ ਨੇ ਤਿਹਾੜ ਜੇਲ੍ਹ ਸਾਹਮਣੇ ਕੀਤਾ ਰੋਸ ਪ੍ਰਦਰਸ਼ਨAAP Protest: ਇਨਸੁਲਿਨ ਨੂੰ ਲੈ ਕੇ ਆਪ ਦੇ ਵਰਕਰਾਂ ਨੇ ਤਿਹਾੜ ਜੇਲ੍ਹ ਸਾਹਮਣੇ ਕੀਤਾ ਰੋਸ ਪ੍ਰਦਰਸ਼ਨAAP Protest: ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਹੱਥਾਂ ਵਿੱਚ ਇਨਸੁਲਿਨ ਲੈ ਕੇ ਤਿਹਾੜ ਜੇਲ੍ਹ ਪਹੁੰਚੀ
और पढो »

Solar eclipse Photo: ...ਜਦੋਂ ਬ੍ਰਹਿਮੰਡ ਦੇ ਵੱਡੇ ਹਿੱਸਿਆਂ ਚ ਹਨੇਰਾ, ਤਾਂ ਸੂਰਜ ਦੇਵਤਾ ਤੱਕ ਕਿਵੇਂ ਪਹੁੰਚਿਆ ਜਹਾਜ਼? ਵੇਖੋ ਦੁਰਲੱਭ ਤਸਵੀਰSolar eclipse Photo: ...ਜਦੋਂ ਬ੍ਰਹਿਮੰਡ ਦੇ ਵੱਡੇ ਹਿੱਸਿਆਂ ਚ ਹਨੇਰਾ, ਤਾਂ ਸੂਰਜ ਦੇਵਤਾ ਤੱਕ ਕਿਵੇਂ ਪਹੁੰਚਿਆ ਜਹਾਜ਼? ਵੇਖੋ ਦੁਰਲੱਭ ਤਸਵੀਰSolar eclipse Photo: ਬ੍ਰਹਿਮੰਡ ਦੇ ਵੱਡੇ ਹਿੱਸਿਆਂ ਚ ਹਨੇਰਾ, ਤਾਂ ਸੂਰਜ ਦੇਵਤਾ ਤੱਕ ਜਹਾਜ਼ ਕਿਵੇਂ ਪਹੁੰਚਿਆ ? ਵੇਖੋ ਦੁਰਲੱਭ ਤਸਵੀਰ
और पढो »



Render Time: 2025-02-15 21:52:51