Arvind Kejriwal Bail News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।
ITR Rules Change: ਸਰਕਾਰ ਨੇ ਬਦਲਿਆ ITR ਭਰਨ ਭਰਨ ਦਾ ਤਰੀਕਾ, ਸੀਨੀਅਰ ਸਿਟੀਜਨ ਨੂੰ 50,000 ਤਕ ਦੀ ਕਟੌਤੀ।International Yoga Day 2024: बालों के झड़ने से हैं परेशान तो आज से ही शुरू करें ये आसन, जल्द दिखेगा असरIND vs AFG Playing 11: इंडिया पर अफगानिस्तान पड़ सकता है भारी! ये ड्रीम 11 टीम बदल देगी आपकी किस्मतAaj Ka Rashifal 20 June: मकर राशि वाले जातक आज सोच-विचार करके लें कोई भी फैसला, जानें आपके लिए आज का दिन कैसा...
Arvind Kejriwal Bail News: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਉਨ੍ਹਾਂ ਨੂੰ ਇੱਕ ਲੱਖ ਰੁਪਏ ਮੁਚਲਕਾ ਭਰਨ ਦੀ ਸ਼ਰਤ ਉਤੇ ਜ਼ਮਾਨਤ ਦਿੱਤੀ ਗਈ ਹੈ। ਦਿੱਲੀ ਦੀ ਰਾਊਜ਼ ਰੈਵੇਨਿਊ ਕੋਰਟ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਕਾਬਿਲੇਗੌਰ ਹੈ ਕਿ ਕੇਜਰੀਵਾਲ ਨੂੰ 80 ਦਿਨਾਂ ਬਾਅਦ ਜ਼ਮਾਨਤ ਮਿਲ ਗਈ ਹੈ।
ਈਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਨੇ ਕਿਹਾ ਸੀ ਕਿ ਈਡੀ ਨੇ ਹਵਾ ਵਿੱਚ ਜਾਂਚ ਨਹੀਂ ਕੀਤੀ ਹੈ। ਕੇਜਰੀਵਾਲ ਖਿਲਾਫ ਪੁਖਤਾ ਸਬੂਤ ਹਨ। ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲਣੀ ਚਾਹੀਦੀ। ਇਸ ਦੇ ਨਾਲ ਹੀ ਕੇਜਰੀਵਾਲ ਦੀ ਤਰਫੋਂ ਪੇਸ਼ ਹੋਏ ਵਕੀਲ ਵਿਕਰਮ ਚੌਧਰੀ ਨੇ ਦਲੀਲ ਦਿੱਤੀ ਸੀ ਕਿ ਕੇਜਰੀਵਾਲ ਖਿਲਾਫ ਸਾਰਾ ਮਾਮਲਾ ਸਿਰਫ ਕਲਪਨਾ 'ਤੇ ਆਧਾਰਿਤ ਹੈ।
Arvind Kejriwal Bail Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Arvind Kejriwal Surrender: ਜ਼ਮਾਨਤ ਖ਼ਤਮ ਹੋਣ ਉਤੇ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਚ ਕੀਤਾ ਆਤਮ ਸਮਰਪਣArvind Kejriwal Surrender: ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਹੱਤਵਪੂਰਨ ਨਹੀਂ, ਦੇਸ਼ ਮਹੱਤਵਪੂਰਨ ਹੈ। ਤੁਹਾਡਾ ਪੁੱਤ ਫਿਰ ਜੇਲ੍ਹ ਜਾ ਰਿਹਾ ਹੈ।
और पढो »
Arvind Kejriwal: ਕਾਰੋਬਾਰੀ ਸੂਬੇ ਦੀ ਰੀੜ ਦੀ ਹੱਡੀ-ਕੇਜਰੀਵਾਲArvind Kejriwal: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਦੌਰੇ ਉਪਰ ਹਨ।
और पढो »
Arvind Kejriwal News: ਭਾਜਪਾ ਸਰਕਾਰ ਤਾਨਾਸ਼ਾਹੀ ਤੇ ਉਤਰੀ-ਅਰਵਿੰਦ ਕੇਜਰੀਵਾਲArvind Kejriwal News: ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ ਸਾਢੇ ਅੱਠ ਹਜ਼ਾਰ ਕਰੋੜ ਰੁਪਏ ਰੋਕੇ ਹਨ। ਇਸ ਵਿੱਚ 5500 ਕਰੋੜ ਰੁਪਏ ਪੇਂਡੂ ਵਿਕਾਸ ਫੰਡ ਦੇ ਹਨ। ਇਸ ਪੈਸੇ ਨਾਲ ਪੰਜਾਬ ਦੇ ਪਿੰਡਾਂ ਵਿੱਚ ਸੜਕਾਂ ਅਤੇ ਹੋਰ ਪੇਂਡੂ ਵਿਕਾਸ ਦੇ ਕੰਮ ਕੀਤੇ ਜਾਣੇ ਸਨ।
और पढो »
Arvind Kejriwal News: ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ, SC ਨੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਤੋਂ ਕੀਤਾ ਇਨਕਾਰArvind kejriwal News: ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨ ਵਧਾਉਣ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਹੈ। ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ਤੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
और पढो »
Arvind Kejriwal Surrender: ਅੱਜ ਤਿਹਾੜ ਜੇਲ੍ਹ ਵਾਪਸ ਜਾਣਗੇ CM ਅਰਵਿੰਦ ਕੇਜਰੀਵਾਲ, ਕਰਨਗੇ ਆਤਮ ਸਮਰਪਣArvind Kejriwal Tihar News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਉਸ ਦੀ ਅੰਤਰਿਮ ਜ਼ਮਾਨਤ ਪਟੀਸ਼ਨ ਤੇ ਕੋਈ ਫੈਸਲਾ ਨਹੀਂ ਦਿੱਤਾ ਹੈ। ਪਟੀਸ਼ਨ ਤੇ ਫੈਸਲਾ 5 ਜੂਨ ਨੂੰ ਸੁਣਾਇਆ ਜਾਵੇਗਾ।
और पढो »
Punjab Politics: ਪ੍ਰਤਾਪ ਬਾਜਵਾ ਦਾ ਵੱਡਾ ਬਿਆਨ- ਖਹਿਰਾ ਦੇ ਬਿਆਨ ਤੋਂ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ, ਇਹ ਉਨ੍ਹਾਂ ਦਾ ਨਿੱਜੀ ਬਿਆਨPratap Singh Bajwa News: ਪ੍ਰਤਾਪ ਬਾਜਵਾ ਦਾ ਵੱਡਾ ਬਿਆਨ- ਖਹਿਰਾ ਦੇ ਬਿਆਨ ਤੋਂ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ, ਇਹ ਉਨ੍ਹਾਂ ਦਾ ਨਿੱਜੀ ਬਿਆਨ
और पढो »