Arvind Kejriwal in Tihar: ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਅੱਜ ਤਿਹਾੜ ਚ ਕੇਜਰੀਵਾਲ ਨੂੰ ਮਿਲਣ ਜਾਣਗੇ ਪਰ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਪਤਨੀ ਨੂੰ ਕੇਜਰੀਵਾਲ ਨੂੰ ਮਿਲਣ ਨਹੀਂ ਦਿੱਤਾ ਗਿਆ।
Arvind Kejriwal in Tihar: ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਅੱਜ ਤਿਹਾੜ 'ਚ ਕੇਜਰੀਵਾਲ ਨੂੰ ਮਿਲਣ ਜਾਣਗੇ ਪਰ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਨ੍ਹਾਂ ਦੀ ਪਤਨੀ ਨੂੰ ਕੇਜਰੀਵਾਲ ਨੂੰ ਮਿਲਣ ਨਹੀਂ ਦਿੱਤਾ ਗਿਆ।Benefits Of Coconut Water: नारियल पानी के अद्भुत लाभ सुन हो जाएंगे हैरान, कई बीमारियों से दिला सकता है छुटकाराAaj Ka Rashifal 29 April 2024: सिंह और कन्या राशि वालों के लिए खुशियां देने वाला रहेगा आज का दिन, पूरे होंगे मनचाहे कामWeekly Rashifal: मेष से लेकर मीन राशि वाले जातकों के लिए कैसा रहेगा अप्रैल माह की आखिरी सप्ताह,...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਕਥਿਤ ਸ਼ਰਾਬ ਘੁਟਾਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਹੁਣ ਇਸ ਵਿਚਾਲੇ ਖ਼ਬਰ ਆ ਰਹੀ ਹੈ ਕਿ ਤਿਹਾੜ ਪ੍ਰਸ਼ਾਸਨ ਨੇ ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਸੀਐਮ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੁਪਹਿਰ 12:30 ਵਜੇ ਤਿਹਾੜ ਜੇਲ੍ਹ ਪਹੁੰਚਣਗੇ। ਪਤਨੀ ਸੁਨੀਤਾ ਕੇਜਰੀਵਾਲ ਦੇ ਨਾਲ ਮੰਤਰੀ ਆਤਿਸ਼ੀ ਵੀ ਕੇਜਰੀਵਾਲ ਨਾਲ ਮੁਲਾਕਾਤ ਲਈ ਤਿਹਾੜ ਪਹੁੰਚਣਗੇ।
Arvind Kejriwal News Delhi News Insulin In Jail Delhi CM Arvind Kejriwal ਤਿਹਾੜ ਜੇਲ੍ਹ Arvind Kejriwal Insulin In Jail CM ਕੇਜਰੀਵਾਲ Delhi Liquor Scam Case ਕੇਜਰੀਵਾਲ CM Arvind Kejriwal Sunita Kejriwal Meet CM Arvind Kejriwal Atishi Marlena
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!Saurabh Bharadwaj meet Kejriwal: ਸੌਰਭ ਭਾਰਦਵਾਜ ਅੱਜ ਤਿਹਾੜ ਚ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸੌਰਭ ਭਾਰਦਵਾਜ CM ਕੇਜਰੀਵਾਲ ਨੂੰ ਅੱਜ ਦੁਪਹਿਰ ਨੂੰ ਤਿਹਾੜ ਚ ਮੁਲਾਕਾਤ ਕਰਨਗੇ।
और पढो »
Arvind Kejriwal News: ਸੀਐਮ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤArvind Kejriwal News: 30 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12:30 ਵਜੇ ਤਿਹਾੜ ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ।
और पढो »
Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
और पढो »
Arvind Kejriwal News: ਤਿਹਾੜ ਜੇਲ੍ਹ ਚ ਪਹਿਲੀ ਵਾਰ CM ਕੇਜਰੀਵਾਲ ਨੂੰ ਦਿੱਤੀ ਗਈ ਇਨਸੁਲਿਨ! ਸ਼ੂਗਰ ਲੈਵਲ 320 ਤੱਕ ਪਹੁੰਚਿਆArvind Kejriwal News: ਸੂਤਰਾਂ ਮੁਤਾਬਕ ਜੇਲ੍ਹ ਚ ਕੇਜਰੀਵਾਲ ਦਾ ਸ਼ੂਗਰ ਲੈਵਲ ਲਗਾਤਾਰ ਵਧ ਰਿਹਾ ਸੀ। ਉਸ ਦਾ ਸ਼ੂਗਰ ਲੈਵਲ 320 ਤੱਕ ਪਹੁੰਚ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਇਨਸੁਲਿਨ ਦਿੱਤੀ ਗਈ।
और पढो »
Arvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟBhagwant Mann to Meet CM Arvind Kejriwal: ਸ਼ੁੱਕਰਵਾਰ ਨੂੰ ਤਿਹਾੜ ਜੇਲ ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਮੀਟਿੰਗ ਹੋਈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ।
और पढो »
Arvind Kejriwal News: ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਚ ਦਿੱਤੇ ਜਾਣ ਵਾਲੇ ਖਾਣੇ ਨੂੰ ਲੈ ਕੇ ਅੱਜ ਅਦਾਲਤ ਚ ਸੁਣਵਾਈArvind Kejriwal News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਦਿੱਤੇ ਜਾਣ ਵਾਲੇ ਖਾਣੇ ਨੂੰ ਲੈ ਕੇ ਅੱਜ ਰਾਊਜ਼ ਐਵੇਨਿਊ ਅਦਾਲਤ ਵਿੱਚ ਸੁਣਵਾਈ ਹੋਵੇਗੀ। ਅਦਾਲਤ ਨੇ ਤਿਹਾੜ ਜੇਲ੍ਹ ਤੋਂ ਕੇਜਰੀਵਾਲ ਦੇ ਡਾਈਟ ਚਾਰਟ ਬਾਰੇ ਜਾਣਕਾਰੀ ਮੰਗੀ ਹੈ।
और पढो »