Arvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
Chaitra Navratri 2024 Day 7: चैत्र नवरात्रि के सातवें दिन करें मां कालरात्रि की पूजा, जानिए पूजा विधि, मंत्र और भोगAcidity Home Remedy: ਵਰਤ ਦੌਰਾਨ ਭੁੱਖੇ ਰਹਿਣ ਨਾਲ ਬਣਦੀ ਹੈ ਗੈਸ ਤਾਂ ਅਪਣਾਓ ਇਹ ਆਸਾਨ ਘਰੇਲੂ ਨੁਸਖ਼ੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੰਦੀਪ ਪਾਠਕ ਵੀ ਉਨ੍ਹਾਂ ਨਾਲ ਮੌਜੂਦ ਰਹੇ। ਇਸ ਮੌਕੇ ਸੀਐਮ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਮੁੱਢਲੀਆਂ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ ਹੈ। ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਕੇਜਰੀਵਾਲ ਨੂੰ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ ਤਾਂ ਕੇਜਰੀਵਾਲ ਨੇ ਕਿਹਾ ਕਿ ਇਹ ਮੇਰੀ ਛੱਡੋ ਪੰਜਾਬ 'ਚ ਮੁਫਤ ਬਿਜਲੀ ਮਿਲਦੀ ਹੈ ਜਾਂ ਨਹੀਂ। ਮੰਡੀਆਂ ਵਿੱਚ ਕਣਕ ਦੀ ਚੰਗੀ ਖਰੀਦ ਹੋ ਰਹੀ ਹੈ ਜਾਂ ਨਹੀਂ। ਮੀਂਹ ਕਾਰਨ ਠੋਸ ਪ੍ਰਬੰਧ ਹਨ ਜਾਂ ਨਹੀਂ। ਉਨ੍ਹਾਂ ਇਹ ਵੀ ਪੁੱਛਿਆ ਕਿ ਕੀ ਦਿੱਲੀ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਜਰੀਵਾਲ ਨੇ ਭਾਰਤ ਗਠਜੋੜ ਦੀਆਂ ਹੋਣ ਵਾਲੀਆਂ ਮੀਟਿੰਗਾਂ ਦਾ ਸਨਮਾਨ ਕਰਨ ਦੀ ਜ਼ਿੰਮੇਵਾਰੀ ਲਗਾਈ ਹੈ। ਸੰਦੀਪ ਪਾਠਕ ਨੂੰ ਵਿਧਾਇਕਾਂ ਨਾਲ ਮੀਟਿੰਗਾਂ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ...
Punjab CM Bhagwant Mann Arvind Kejriwal Arrest Tihar Jail ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ Lok Sabh Elections 2024 Delhi CM In Tihar Jail Bhagwant Mann To Meet CM Arvind Kejriwal
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Arvind Kejriwal News: ਕੇਜਰੀਵਾਲ ਨੂੰ ਤਿਹਾੜ ਜੇਲ੍ਹ ਮਿਲਣ ਜਾਣਗੇ CM ਮਾਨ, ਨਹੀਂ ਮਿਲੇਗਾ ਕੋਈ VIP ਟ੍ਰੀਟਮੈਂਟBhagwant Mann to Meet CM Arvind Kejriwal: ਸ਼ੁੱਕਰਵਾਰ ਨੂੰ ਤਿਹਾੜ ਜੇਲ ਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਮੁਲਾਕਾਤ ਨੂੰ ਲੈ ਕੇ ਮੀਟਿੰਗ ਹੋਈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਅਪ੍ਰੈਲ ਨੂੰ ਤਿਹਾੜ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਜਾ ਰਹੇ ਹਨ।
और पढो »
Arvind Kejriwal News: ਕੇਜਰੀਵਾਲ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀArvind Kejriwal News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਗ੍ਰਿਫਤਾਰੀ ਨੂੰ ਚੁਣੌਤੀ ਦਿੰਦੀ ਸੁਪਰੀਮ ਕੋਰਟ ਵਿੱਚ ਪਾਈ ਪਟੀਸ਼ਨ ਉਤੇ ਈਡੀ ਨੂੰ ਨੋਟਿਸ ਜਾਰੀ ਹੋਇਆ ਹੈ।
और पढो »
Pawan Tinu Join AAP: ਅਕਾਲੀ ਆਗੂ ਪਵਨ ਟੀਨੂੰ ਆਪ ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤPawan Tinu Join AAP: ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਸ਼ਨਿੱਚਰਵਾਰ ਨੂੰ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। 13 ’ਚੋਂ 7 ਸੀਟਾਂ ’ਤੇ ਉਮੀਦਵਾਰ ਐਲਾਨੇ ਗਏ ਪਰ ਜਲੰਧਰ ਲੋਕ ਸਭਾ ਸੀਟਾਂ ਤੋਂ ਹਾਲੇ ਤੱਕ ਉਮੀਦਵਾਰ ਨਹੀਂ ਉਤਾਰਿਆ।
और पढो »
Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
और पढो »
Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
और पढो »
Amritsar Jail News: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਚ ਲਾਪਰਵਾਹੀ ਨਾਲ 4 ਹਵਾਲਾਤੀਆਂ ਦੀ ਹੋਈ ਮੌਤ; ਪਰਿਵਾਰ ਨੇ ਲਗਾਏ ਦੋਸ਼Amritsar Jail News: ਉਨ੍ਹਾਂ ਨੇ ਕਿਹਾ ਕਿ ਅੱਜ ਚਾਰ ਲਾਸ਼ਾਂ ਕੇਂਦਰੀ ਜੇਲ੍ਹ ਵਿਚੋਂ ਪੋਸਟਮਾਰਟਮ ਲਈ ਆਈਆਂ ਹਨ।
और पढो »