Arvind Kejriwal: ਦਿੱਲੀ ਹਾਈ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਉਤੇ ਲਗਾਈ ਗਈ ਰੋਕ ਜਾਰੀ ਰੱਖੀ ਗਈ ਹੈ।
Cheapest MBBS Countries: किन देशों में सस्ती है मेडिकल की पढ़ाई, कम पैसों में बन सकते हैं डॉक्टरPunjab Gurudwara History: ਪੰਜਾਬ ਦੇ 10 ਇਤਿਹਾਸਕ ਗੁਰਦੁਆਰਾ ਸਾਹਿਬ ਜਿਨ੍ਹਾਂ ਦੇ ਦਰਸ਼ਨਾ ਬਿਨਾਂ ਪੰਜਾਬ ਦੀ ਯਾਤਰਾ ਅਧੂਰੀRelationship Tips: ऑफिस में अपने रिश्तों को चाहते हैं बेहतर बनाना, तो अपनाएं ये टिप्सSonakshi Sinha and Zaheer Iqbal Wedding: ਵਿਆਹ ਤੋਂ ਬਾਅਦ ਸੋਨਾਕਸ਼ੀ ਸਿਨਹਾ ਅਤੇ ਜ਼ਹੀਰ ਇਕਬਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਦੇਖੋ ਅਣਦੇਖੀਆਂ...
Arvind Kejriwal: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਹੇਠਲੀ ਅਦਾਲਤ ਦੇ ਹੁਕਮਾਂ 'ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਇਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ ਉਤੇ ਲਗਾਈ ਗਈ ਰੋਕ ਅੱਗੇ ਵੀ ਜਾਰੀ...
Delhi Liquor Scam Arvind Kejriwal Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Arvind Kejriwal: ਜੇਲ੍ਹ ਚੋਂ ਬਾਹਰ ਨਹੀਂ ਆਉਣਗੇ ਅਰਵਿੰਦ ਕੇਜਰੀਵਾਲ, HC ਨੇ ਹੇਠਲੀ ਅਦਾਲਤ ਦੇ ਫੈਸਲੇ ਤੇ ਲਗਾਈ ਰੋਕArvind Kejriwal Update: ਸ਼ੁੱਕਰਵਾਰ ਨੂੰ ਈਡੀ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ ਕੀਤਾ। ਹੁਣ ਹਾਈਕੋਰਟ ਨੇ ਕੇਜਰੀਵਾਲ ਦੀ ਜ਼ਮਾਨਤ ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
और पढो »
Arvind Kejriwal Bail News: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਭਰਨਾ ਪਵੇਗਾ 1 ਲੱਖ ਦਾ ਬੇਲ ਬਾਂਡArvind Kejriwal Bail News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ।
और पढो »
Arvind Kejriwal News: ਅਰਵਿੰਦ ਕੇਜਰੀਵਾਲ ਨੂੰ ਵੱਡਾ ਝਟਕਾ, SC ਨੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਤੋਂ ਕੀਤਾ ਇਨਕਾਰArvind kejriwal News: ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨ ਵਧਾਉਣ ਦੀ ਪਟੀਸ਼ਨ ਤੇ ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਹੈ। ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ਤੇ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
और पढो »
Rajnath Singh: ਪੰਜਾਬ ਚ ਮਾਈਨਿੰਗ ਮਾਫੀਆ ਤੇ ਨਸ਼ੇ ਦਾ ਬੋਲਬਾਲਾ-ਰਾਜਨਾਥ ਸਿੰਘRajnath Singh: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਦੇ ਹਰ ਕੋਨੇ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹ ਗਈਆਂ ਹਨ। ਪੰਜਾਬ ਵਿੱਚ ਵੀ ਨਸ਼ਾ ਵਧਦਾ ਜਾ ਰਿਹਾ ਹੈ।
और पढो »
Jaswant Singh Gajjanmajra: ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਵੱਡਾ ਝਟਕਾ, ED ਦੀ ਕਾਰਵਾਈ ਵਿਰੁੱਧ ਪਟੀਸ਼ਨ ਖਾਰਜJaswant Singh Gajjanmajra: ਵਿਧਾਇਕ ਜਸਵੰਤ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਈਡੀ ਦੀ ਗ੍ਰਿਫ਼ਤਾਰੀ ਅਤੇ ਉਸ ਤੋਂ ਬਾਅਦ ਰਿਮਾਂਡ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ।
और पढो »
Arvind Kejriwal Surrender: ਜ਼ਮਾਨਤ ਖ਼ਤਮ ਹੋਣ ਉਤੇ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਚ ਕੀਤਾ ਆਤਮ ਸਮਰਪਣArvind Kejriwal Surrender: ਇਸ ਤੋਂ ਪਹਿਲਾਂ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਹੱਤਵਪੂਰਨ ਨਹੀਂ, ਦੇਸ਼ ਮਹੱਤਵਪੂਰਨ ਹੈ। ਤੁਹਾਡਾ ਪੁੱਤ ਫਿਰ ਜੇਲ੍ਹ ਜਾ ਰਿਹਾ ਹੈ।
और पढो »