Asian Champions Trophy: ਏਸ਼ੀਆਈ ਚੈਂਪੀਅਨਸ ਟ੍ਰਾਫੀ 2024 ਦੇ ਫਾਈਨਲ ਵਿੱਚ ਭਾਰਤੀ ਹਾਕੀ ਟੀਮ ਨੇ ਚੀਨ ਨੂੰ ਮਾਤ ਦੇ ਕੇ ਟ੍ਰਾਫੀ ਉਤੇ ਆਪਣਾ ਕਬਜ਼ਾ ਕਰ ਲਿਆ ਹੈ।
Asian Champions Trophy : ਭਾਰਤੀ ਹਾਕੀ ਟੀਮ ਨੇ ਰਚਿਆ ਇਤਿਹਾਸ; ਚੀਨ ਨੂੰ ਹਰਾ ਕੇ 5ਵੀਂ ਵਾਰ ਏਸ਼ੀਆਈ ਚੈਂਪੀਅਨਸ ਟ੍ਰਾਫੀ ਜਿੱਤੀਏਸ਼ੀਆਈ ਚੈਂਪੀਅਨਸ ਟ੍ਰਾਫੀ 2024 ਦੇ ਫਾਈਨਲ ਵਿੱਚ ਭਾਰਤੀ ਹਾਕੀ ਟੀਮ ਨੇ ਚੀਨ ਨੂੰ ਮਾਤ ਦੇ ਕੇ ਟ੍ਰਾਫੀ ਉਤੇ ਆਪਣਾ ਕਬਜ਼ਾ ਕਰ ਲਿਆ ਹੈ। Pitru Paksha 2024: पितृ पक्ष के दौरान तुलसी से जुड़े इन नियमों का जरूर करें पालन, अनदेखी करने पर हो जाएंगे कंगालCongress Protest: ਕਾਂਗਰਸ ਦਾ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ, ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਸੂਬਾ ਸਰਕਾਰR Ashwin...
Asian Champions Trophy: ਭਾਰਤੀ ਹਾਕੀ ਟੀਮ ਨੇ ਏਸ਼ੀਆਈ ਚੈਂਪੀਅਨਸ ਟ੍ਰਾਫੀ 2024 ਦੇ ਫਾਈਨਲ ਵਿੱਚ ਚੀਨ ਨੂੰ 1-0 ਨਾਲ ਮਾਤ ਦਿੱਤੀ। ਇਸ ਮੈਚ ਵਿੱਚ ਸ਼ੁਰੂ ਵਿੱਚ ਦੋਵਾਂ ਟੀਮਾਂ ਵਿੱਚੋਂ ਕੋਈ ਵੀ ਗੋਲ ਨਹੀਂ ਕਰ ਸਕਿਆ। ਫਿਰ ਮੈਚ ਖਤਮ ਹੋਣ ਤੋਂ ਕੁਝ ਮਿੰਟ ਪਹਿਲਾਂ ਜੁਗਰਾਜ ਸਿੰਘ ਨੇ ਭਾਰਤ ਲਈ ਗੋਲ ਕਰ ਦਿੱਤਾ। ਪਹਿਲੇ ਕੁਆਰਟਰ ਵਿੱਚ ਦੋਵੇਂ ਟੀਮਾਂ ਦਾ ਕੋਈ ਵੀ ਖਿਡਾਰੀ ਗੋਲ ਕਰਨ ਵਿੱਚ ਨਾਕਾਮ ਰਿਹਾ। ਭਾਰਤ ਨੇ ਗੋਲ ਕਰਨ ਦੇ ਮੌਕੇ ਬਣਾਏ ਪਰ ਟੀਮ ਗੋਲ ਕਰਨ ਵਿੱਚ ਸਫਲ ਨਹੀਂ ਹੋ ਸਕੀ। ਭਾਰਤ ਨੂੰ ਪੈਨਲਟੀ ਕਾਰਨਰ ਵੀ ਮਿਲਿਆ। ਪਰ ਭਾਰਤੀ ਹਾਕੀ ਟੀਮ ਇਸ ਦਾ ਫਾਇਦਾ ਨਹੀਂ ਉਠਾ ਸਕੀ। ਦੂਜੇ ਕੁਆਰਟਰ ਵਿੱਚ ਵੀ ਦੋਵੇਂ ਟੀਮਾਂ ਵੱਲੋਂ ਕੋਈ ਗੋਲ ਨਹੀਂ ਕੀਤਾ ਜਾ ਸਕਿਆ।
ਭਾਰਤ ਨੇ ਅਜੇਤੂ ਰਹਿ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਹਰਮਨਪ੍ਰੀਤ ਸਿੰਘ ਦੀ ਕਪਤਾਨੀ ਵਾਲੀ ਭਾਰਤੀ ਟੀਮ ਨੇ ਸੈਮੀਫਾਈਨਲ 'ਚ ਦੱਖਣੀ ਕੋਰੀਆ ਨੂੰ ਹਰਾਇਆ ਜਦਕਿ ਚੀਨ ਨੇ ਪਾਕਿਸਤਾਨ ਨੂੰ ਹਰਾ ਕੇ ਖਿਤਾਬੀ ਮੁਕਾਬਲੇ ਵਿੱਚ ਜਗ੍ਹਾ ਬਣਾਈ ਸੀ।
Asian Champions Trophy India Won Trophy
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Paris Paralympics: ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਗੋਲਡ ਤੇ ਮੋਨਾ ਅਗਰਵਾਲ ਨੇ ਚਾਂਦੀ ਤਗਮਾ ਜਿੱਤਿਆParis Paralympics: ਅਵਨੀ ਨੇ ਟੋਕੀਓ ਪੈਰਾਲੰਪਿਕ ਚ 249.6 ਦਾ ਸਕੋਰ ਬਣਾ ਕੇ ਪੈਰਾਲੰਪਿਕ ਰਿਕਾਰਡ ਬਣਾਇਆ ਸੀ। ਇਸ ਵਾਰ ਉਸ ਨੇ 249.7 ਦਾ ਸਕੋਰ ਬਣਾਇਆ ਅਤੇ ਆਪਣਾ ਹੀ ਪੈਰਾਲੰਪਿਕ ਰਿਕਾਰਡ ਤੋੜ ਦਿੱਤਾ।
और पढो »
Malerkotla News: ਕੈਨੇਡਾ ਚ ਮਲੇਰਕੋਟਲਾ ਦੇ ਨੌਜਵਾਨ ਦਾ ਕਤਲ; ਯੂਕ੍ਰੇਨ ਦੇ ਸਖ਼ਸ਼ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾMalerkotla News: ਜਸ਼ਨਦੀਪ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਪੱਗ ਨੂੰ ਲੈ ਕੇ ਪੰਜਾਬੀ ਨੌਜਵਾਨਾਂ ਉਤੇ ਤਸ਼ੱਦਦ ਢਾਹੇ ਜਾ ਰਹੇ ਹਨ। ਯੂਕ੍ਰੇਨ ਦੇ ਗੋਰੇ ਨੇ ਤੇਜ਼ਧਾਰ ਹਥਿਆਰ ਨਾਲ ਜਸਨਦੀਪ ਦਾ ਕਤਲ ਕਰ ਦਿੱਤਾ।
और पढो »
Ironman Triathlon Challenge: BSF ਜਵਾਨ ਨੇ Ironman Triathlon ਨੂੰ ਪੂਰਾ ਕਰਨ ਵਾਲਾ ਪਹਿਲਾ CAPF ਅਫਸਰ ਬਣ ਕੇ ਇਤਿਹਾਸ ਰਚਿਆIronman Challenge: ਅਸਿਸਟੈਂਟ ਕਮਾਂਡੈਂਟ ਹਰੀਸ਼ ਕਾਜਲਾ 2012 ਚ ਦੇਸ਼ ਦੀ ਸਭ ਤੋਂ ਵੱਡੀ ਸੀਮਾ ਸੁਰੱਖਿਆ ਬਲ ਚ ਭਰਤੀ ਹੋਏ ਸਨ। ਇਸ ਵੇਲੇ ਉਹ ਅੱਤਵਾਦ ਵਿਰੋਧੀ ਕਮਾਂਡੋ ਬਲ ਰਾਸ਼ਟਰੀ ਸੁਰੱਖਿਆ ਗਾਰਡ (ਐਨਐਸਜੀ) ਵਿੱਚ ਡੈਪੂਟੇਸ਼ਨ ਤੇ ਤਾਇਨਾਤ ਹੈ।
और पढो »
Ravneet Singh Bittu: ਰਵਨੀਤ ਸਿੰਘ ਬਿੱਟੂ ਦਾ ਵਿਵਾਦਿਤ ਬਿਆਨ; ਕਿਹਾ ਰਾਹੁਲ ਗਾਂਧੀ ਦੇਸ਼ ਦੇ ਨੰਬਰ-1 ਅੱਤਵਾਦੀ ਹਨRavneet Singh Bittu: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਂਗਰਸੀ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਟਿੱਪਣੀ ਕੀਤੀ ਹੈ।
और पढो »
Lawrence Bishnoi Interview Case: 12 ਸਤੰਬਰ ਨੂੰ ਹੋਵੇਗੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ਦੀ ਅਗਲੀ ਸੁਣਵਾਈLawrence bishnoi Interview Case: ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਮੋਬਾਈਲ ਫੋਨ ਜੈਮਰ ਨਾ ਲਗਾਉਣ ਉੱਤੇ ਪੰਜਾਬ ਦੇ ਮੁੱਖ ਸਕੱਤਰ ਨੂੰ ਪੇਸ਼ ਹੋ ਕੇ ਜਵਾਬ ਦੇਣ ਦੇ ਹੁਕਮ ਦਿੱਤੇ ਗਏ ਸਨ।
और पढो »
Amritsar News: AISSF ਨੇ ਕਾਂਗਰਸ ਤੇ BJP ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਭੇਜਿਆ ਸ਼ਿਕਾਇਤ ਪੱਤਰAmritsar News: ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਸ਼ਿਕਾਇਤ ਪੱਤਰ ਭੇਜਿਆ।
और पढो »