AAP Campaign Launch: ਆਪ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਰਾਮ ਰਾਜ ਕੀਤੀ ਲਾਂਚ

Ram Raj समाचार

AAP Campaign Launch: ਆਪ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਰਾਮ ਰਾਜ ਕੀਤੀ ਲਾਂਚ
Lok Sabha ElectionPunjabi NewsZee Punjabi News
  • 📰 Zee News
  • ⏱ Reading Time:
  • 35 sec. here
  • 18 min. at publisher
  • 📊 Quality Score:
  • News: 73%
  • Publisher: 63%

AAP Campaign Launch: ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਲਾਂਚ ਕੀਤੀ ਹੈ। ਇਹ ਵੈੱਬਸਾਈਟ ਰਾਮ ਰਾਜ ਦੇ ਵਿਸ਼ੇ ਨਾਲ ਸਬੰਧਤ ਹੈ।

AAP Campaign Launch: ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਲਾਂਚ ਕੀਤੀ ਹੈ। ਇਹ ਵੈੱਬਸਾਈਟ 'ਰਾਮ ਰਾਜ' ਦੇ ਵਿਸ਼ੇ ਨਾਲ ਸਬੰਧਤ ਹੈ।Siddharth Birthday: बॉलीवुड के मल्टी टैलेंटेड एक्टर सिद्धार्थ के जन्मदिन पर जानें उनकी लेटेस्ट और अपकमिंग फिल्मेंRam Navami 2024: राम नवमी पर करें अयोध्या से प्रभु श्री रामलला के अभिषेक के दर्शन, देखें भव्य फोटोAaj Ka Rashifal 17 April 2024: मेष और मीन राशि वालों के लिए लाभ देने वाला है आज का दिन, जानें क्या है आपका आज का राशिफलAaj Ka Rashifal 16...

ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਅਤੇ ਕੈਬਨਿਟ ਮੰਤਰੀ ਅਤਿਸ਼ੀ ਸਮੇਤ ਹੋਰ ਆਗੂ ਨੇ ਨਾਲ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ 'ਤੇ ਮੌਜੂਦ 'ਆਪ' ਆਗੂ ਅਤੇ ਦਿੱਲੀ ਦੇ ਮੰਤਰੀ ਆਤਿਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੇਜਰੀਵਾਲ ਸਰਕਾਰ ਦੇ ਕੰਮਕਾਜ ਬਾਰੇ ਜਾਣਕਾਰੀ ਦੇਣ ਲਈ 'ਆਪ ਕਾ ਰਾਮ ਰਾਜ' ਵੈੱਬਸਾਈਟ ਲਾਂਚ ਕੀਤੀ ਹੈ।| AAP MP Sanjay Singh says,"...nobody had even imagined that electricity could be given free.

ਦਿੱਲੀ ਦੇ ਮੰਤਰੀ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਰਾਮ ਰਾਜ ਦੀ ਸਥਾਪਨਾ ਲਈ ਰਾਮ ਜੀ ਨੂੰ ਵੀ ਸੰਘਰਸ਼ ਕਰਨਾ ਪਿਆ, ਉਸੇ ਤਰ੍ਹਾਂ ਅਰਵਿੰਦ ਕੇਜਰੀਵਾਲ ਨੂੰ ਵੀ ਸੰਘਰਸ਼ ਕਰਨਾ ਪਿਆ। ਦਿੱਲੀ ਦੀ ਚੁਣੀ ਹੋਈ ਸਰਕਾਰ ਨੂੰ ਵੀ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Lok Sabha Election Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
और पढो »

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
और पढो »

Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
और पढो »

Bathinda News: ਅਕਾਲੀ ਦਲ ਤੋਂ ਸਾਰੀਆਂ ਵਿਰੋਧੀ ਪਾਰਟੀਆਂ ਘਬਰਾਈਆਂ- ਹਰਸਿਮਰਤ ਬਾਦਲBathinda News: ਅਕਾਲੀ ਦਲ ਤੋਂ ਸਾਰੀਆਂ ਵਿਰੋਧੀ ਪਾਰਟੀਆਂ ਘਬਰਾਈਆਂ- ਹਰਸਿਮਰਤ ਬਾਦਲBathinda News: ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਟਿਕਟ ਸਬੰਧੀ ਫੈਸਲਾ ਲੈਣ ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਹੈ...ਪਰ ਮੇਰਾ ਫੈਸਲਾ ਹੈ ਕਿ ਜੇਕਰ ਉਹ ਚੋਣ ਲੜਨਗੇ ਤਾਂ ਉਹ ਬਠਿੰਡਾ ਲੋਕ ਸਭਾ ਸੀਟ ਤੋਂ ਹੀ ਲੜਨਗੇ...ਕਿਸੇ ਹੋਰ ਲੋਕ ਸਭਾ ਸੀਟ ਤੋਂ ਉਹ ਚੋਣ ਨਹੀਂ ਲੜਨਗੇ।
और पढो »

Election Commission News: ਚੋਣ ਕਮਿਸ਼ਨ ਨੇ ਜ਼ਬਤ ਕੀਤੇ 4658 ਕਰੋੜ ਰੁਪਏ; ਲੋਕ ਸਭਾ ਚੋਣਾਂ ਦੇ 75 ਸਾਲ ਦੇ ਇਤਿਹਾਸ ਦੀ ਸਭ ਤੋਂ ਵੱਡੀ ਰਾਸ਼ੀElection Commission News: ਚੋਣ ਕਮਿਸ਼ਨ ਨੇ ਜ਼ਬਤ ਕੀਤੇ 4658 ਕਰੋੜ ਰੁਪਏ; ਲੋਕ ਸਭਾ ਚੋਣਾਂ ਦੇ 75 ਸਾਲ ਦੇ ਇਤਿਹਾਸ ਦੀ ਸਭ ਤੋਂ ਵੱਡੀ ਰਾਸ਼ੀElection Commission News: ਇਨਫੋਰਸਮੈਂਟ ਅਧਿਕਾਰੀਆਂ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੁਣ ਤੱਕ 4,650 ਕਰੋੜ ਰੁਪਏ ਜ਼ਬਤ ਕਰ ਲਏ ਹਨ, ਜੋ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਹੋਈ ਕੁੱਲ ਜ਼ਬਤ ਤੋਂ ਕਿਤੇ ਵੱਧ ਹਨ।
और पढो »

S Jaishankar And David Cameron: ਜੈਸ਼ੰਕਰ ਨੇ ਬ੍ਰਿਟੇਨ ਦੇ ਵਿਦੇਸ਼ ਮੰਤਰੀ ਕੈਮਰੂਨ ਨਾਲ ਕੀਤੀ ਗੱਲਬਾਤ, ਪੱਛਮੀ ਏਸ਼ੀਆ ਦੀ ਸਥਿਤੀ ਤੇ ਕੀਤੀ ਚਰਚਾS Jaishankar And David Cameron: ਜੈਸ਼ੰਕਰ ਨੇ ਬ੍ਰਿਟੇਨ ਦੇ ਵਿਦੇਸ਼ ਮੰਤਰੀ ਕੈਮਰੂਨ ਨਾਲ ਕੀਤੀ ਗੱਲਬਾਤ, ਪੱਛਮੀ ਏਸ਼ੀਆ ਦੀ ਸਥਿਤੀ ਤੇ ਕੀਤੀ ਚਰਚਾS Jaishankar And David Cameron: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ਨੀਵਾਰ ਨੂੰ ਆਪਣੇ ਬ੍ਰਿਟਿਸ਼ ਹਮਰੁਤਬਾ ਡੇਵਿਡ ਕੈਮਰਨ ਨਾਲ ਇਜ਼ਰਾਈਲ ਅਤੇ ਈਰਾਨ ਵਿਚਾਲੇ ਵਧਦੇ ਤਣਾਅ ਦੇ ਵਿਚਕਾਰ ਪੱਛਮੀ ਏਸ਼ੀਆ ਦੇ ਉਭਰ ਰਹੇ ਹਾਲਾਤ ਤੇ ਚਰਚਾ ਕੀਤੀ। ਜੈਸ਼ੰਕਰ ਅਤੇ ਕੈਮਰਨ ਵਿਚਕਾਰ ਟੈਲੀਫੋਨ ਤੇ ਗੱਲਬਾਤ ਹੋਈ
और पढो »



Render Time: 2025-02-13 18:40:46