ਪੰਜਾਬ ਆਪ ਦੇ ਨਵੇਂ ਪ੍ਰਧਾਨ ਅਮਨ ਅਰੋੜਾ ਨੇ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂ ਦੇ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਸ਼ਹਿਰਾਂ ਦੇ ਵਿਕਾਸ ਲਈ ਜ਼ਰੂਰੀ ਚੋਣਾਂ ਦੀ ਤਿਆਰੀ ਪੂਰੀ ਕਰ ਲਈ ਹੈ। ਇਸ ਚੀਜ਼ ਨੂੰ ਲੈ ਕੇ ਅੱਜ ਪੂਰਾ ਦਿਨ ਮੀਟਿੰਗਾਂ ਕੀਤੀਆਂ...
ਪੰਜਾਬ ਆਪ ਦੇ ਨਵੇਂ ਪ੍ਰਧਾਨ ਅਮਨ ਅਰੋੜਾ ਨੇ ਨਗਰ ਨਿਗਮ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਆਗੂ ਦੇ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਸ਼ਹਿਰਾਂ ਦੇ ਵਿਕਾਸ ਲਈ ਜ਼ਰੂਰੀ ਚੋਣਾਂ ਦੀ ਤਿਆਰੀ ਪੂਰੀ ਕਰ ਲਈ ਹੈ। ਇਸ ਚੀਜ਼ ਨੂੰ ਲੈ ਕੇ ਅੱਜ ਪੂਰਾ ਦਿਨ ਮੀਟਿੰਗਾਂ ਕੀਤੀਆਂ ਗਈDr.
ਉਨ੍ਹਾਂ ਨੇ ਕਿਹਾ ਕਿ ਸਾਨੂੰ ਉਮੀਦ ਹੈ ਆਮ ਆਦਮੀ ਪਾਰਟੀ ਹੀ ਇਲੈਕਸ਼ਨ ਜਿੱਤੇਗੀ ਜਿਵੇਂ ਤਿੰਨ ਐਮਐਲਏ ਦੇ ਇਲੈਕਸ਼ਨ ਜਿੱਤੇ ਹਨ ਅਤੇ ਅਸੀਂ ਲੋਕਾਂ ਦਾ ਵਿਕਾਸ ਕਰਾਂਗੇ ਸ਼ਹਿਰਾਂ ਦਾ ਵਿਕਾਸ ਕਰਾਂਗੇ ਸ਼ਹਿਰਾਂ ਦੇ ਜੋ ਕੰਮ ਬਾਕੀ ਨੇ ਉਹਨਾਂ ਤੇ ਕੰਮ ਕੀਤਾ ਜਾਏਗਾ।
Aap Meeting Municipal Council Elections
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab MC Elections: ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀਆਂ ਤਾਰੀਖ ਨੂੰ ਲੈ ਕੇ HC ਚ ਪੰਜਾਬ ਸਰਕਾਰ ਨੇ ਦਿੱਤੀ ਜਾਣਕਾਰੀPunjab MC Elections: ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ...
और पढो »
Punjab MC Elections: ਨਗਰ ਨਿਗਮ ਅਤੇ ਮਿਉਂਸਿਪਲ ਕੌਂਸਲਾਂ ਚੋਣਾਂ ਨੂੰ ਲੈ ਕੇ ਸੂਬਾ ਚੋਣ ਕਮਿਸ਼ਨ ਨੇ ਹਲਚਲ ਕੀਤੀ ਤੇਜ਼Punjab MC Elections: ਬੀਤੇ ਦਿਨੀਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ ਚੋਣਾਂ ਕਰਵਾਉਣ ਲਈ ਵੱਡੀ ਰਾਹਤ ਦਿੱਤੀ ਸੀ। ਸੁਪਰੀਮ ਕੋਰਟ ਨੇ ਸਰਕਾਰ ਨੂੰ 10 ਦਿਨ ਦੀ ਥਾਂ ਦੋ ਹਫ਼ਤਿਆਂ ਦੇ ਅੰਦਰ ਚੋਣ ਪ੍ਰੋਸੈਸ ਸ਼ੁਰੂ ਕਰਨ ਲਈ ਸਮਾਂ ਦੇ ਦਿੱਤਾ।
और पढो »
Chandigarh News: ਚੰਡੀਗੜ੍ਹ ਚ ਦੀਵਾਲੀ ਤੇ ਅੱਗ ਦੀਆਂ ਘਟਨਾਵਾਂ ਵਿੱਚ ਰਿਕਾਰਡ ਕਮੀChandigarh News: ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਆਈਏਐਸ ਨੇ ਸਫਲਤਾ ਦਾ ਸਿਹਰਾ ਇਕ ਵਿਆਪਕ ਅਗਨੀ ਸੁਰੱਖਿਆ ਯੋਜਨਾ ਨੂੰ ਦਿੱਤਾ ਹੈ। ਜਿਸ ਵਿੱਚ ਸ਼ਹਿਰ ਨੂੰ ਸੱਤ ਫਾਇਰ ਜ਼ੋਨ ਵਿੱਚ ਵੰਡਿਆ ਗਿਆ ਸੀ।
और पढो »
Supreme Court: ਨਗਰ ਨਿਗਮ ਤੇ ਮਿਊਂਸੀਪਲ ਚੋਣਾਂ; ਸੁਪਰੀਮ ਕੋਰਟ ਵੱਲੋਂ ਦੋ ਹਫ਼ਤਿਆਂ ਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮSupreme Court: ਪੰਜਾਬ ਸਰਕਾਰ ਨੂੰ ਚੋਣ ਕਰਵਾਉਣ ਲਈ ਹੋਰ ਸਮਾਂ ਮਿਲਿਆ ਹੈ ਅਤੇ ਪੰਜਾਬ ਸਰਕਾਰ ਨੇ ਜ਼ਿਆਦਾ ਸਮੇਂ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਦਾ ਰੁਖ ਕੀਤਾ ਗਿਆ ਸੀ।
और पढो »
MC Election News: ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂMC Election News: ਪੰਜਾਬ ਦੇ 5 ਨਗਰ-ਨਿਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ ਚ ਚੋਣਾਂ ਕਰਵਾਈਆਂ ਜਾਣਗੀਆਂ, ਜਦਕਿ ਬਠਿੰਡਾ, ਬਟਾਲਾ, ਹੁਸ਼ਿਆਰਪੁਰ ਤੇ ਅਬੋਹਰ ਨਿਗਮਾਂ ਚ ਜੋ ਸੀਟਾਂ ਕਿਸੇ ਵਜ੍ਹਾ ਕਾਰਨ ਖਾਲੀ ਹੋ ਗਈਆਂ ਸਨ, ਉਨ੍ਹਾਂ ਚ ਵੀ ਇਸ ਦੇ ਨਾਲ ਹੀ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ...
और पढो »
Mohali News: ਕੁੰਬੜਾ ਕਤਲ ਕਾਂਡ ਵਿੱਚ ਮੁੱਖ ਆਰੋਪੀ ਪੁਲਿਸ ਨੇ ਕੀਤਾ ਕਾਬੂ, ਤਿੰਨ ਦਿਨਾਂ ਦਾ ਰਿਮਾਂਡ ਮਿਲਿਆMohali News: ਮੋਹਾਲੀ ਦੇ ਪਿੰਡ ਕੁੰਬੜਾ ਚ ਮਾਮੂਲੀ ਝਗੜੇ ਨੂੰ ਲੈ ਕੇ ਦੋਸਤਾਂ ਦਾ ਆਪਸੀ ਝਗੜਾ ਹੋ ਗਿਆ ਅਤੇ ਮਾਮੂਲੀ ਤਕਰਾਰ ਨੇ ਅਚਾਨਕ ਹਿੰਸਕ ਰੂਪ ਲੈ ਲਿਆ।
और पढो »