ATF Prices: ਸਸਤਾ ਹੋ ਸਕਦਾ ਹੈ ਹਵਾਈ ਸਫਰ! ਹਵਾਈ ਈਂਧਨ ਦੀਆਂ ਕੀਮਤਾਂ ਵਿੱਚ ਹੋਈ ਕਟੌਤੀ

Domestic Flight समाचार

ATF Prices: ਸਸਤਾ ਹੋ ਸਕਦਾ ਹੈ ਹਵਾਈ ਸਫਰ! ਹਵਾਈ ਈਂਧਨ ਦੀਆਂ ਕੀਮਤਾਂ ਵਿੱਚ ਹੋਈ ਕਟੌਤੀ
Flight FareFlight ServiceATF Prices
  • 📰 Zee News
  • ⏱ Reading Time:
  • 25 sec. here
  • 11 min. at publisher
  • 📊 Quality Score:
  • News: 44%
  • Publisher: 63%

ATF Prices: ਦਰਅਸਲ ਹੁਣ ਹਵਾਈ ਸਫਰ ਸਸਤਾ ਹੋ ਸਕਦਾ ਹੈ ਅਤੇ ਇਸ ਦੇ ਨਾਲ ਦੱਸ ਦਈਏ ਕਿ ਹਵਾਬਾਜ਼ੀ ਈਂਧਨ ਦੀਆਂ ਕੀਮਤਾਂ ਘਟੀਆਂ ਹਨ।

Upcoming Movie Releases In September 2024: 'इमरजेंसी' से लेकर 'द बकिंघम मर्डर्स' तक सितंबर में आ रही कई धमाकेदार फिल्में, देखें लिस्टSatinder Sartaaj Birthday: पंजाबी सूफी गायक के ये एवरग्रीन गाने बयान करते हैं दिलों की बातAaj Ka Rashifal: वृश्चिक और मकर राशि वालों के लिए परेशानी रहेगा आज का दिन, जानें क्या है आज का राशिफलਨਵਾਂ ਮਹੀਨਾ ਯਾਨੀ ਸਤੰਬਰ ਆਪਣੇ ਨਾਲ ਕਈ ਬਦਲਾਅ ਲੈ ਕੇ ਆਇਆ ਹੈ। ਹਵਾਈ ਸਫਰ ਕਰਨ ਵਾਲਿਆਂ ਲਈ ਖੁਸ਼ਖਬਰੀ ਹੈ। ਹਵਾਈ ਸਫਰ ਕਰਨ ਵਾਲੇ ਲੋਕਾਂ ਨੂੰ ਆਉਣ ਵਾਲੇ ਦਿਨਾਂ 'ਚ ਰਾਹਤ ਮਿਲ ਸਕਦੀ ਹੈ।...

ਕੀਮਤਾਂ ਵਿੱਚ ਕਟੌਤੀ ਦਾ ਐਲਾਨ ਕੀਤਾ ਹੈ। ATF ਦੀਆਂ ਕੀਮਤਾਂ ਵਿੱਚ 4,495.48 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਕਟੌਤੀ ਨਵੀਂ ਦਰ ਅੱਜ ਤੋਂ ਲਾਗੂ ਹੋਵੇਗੀ।ਸਸਤੀ ਹੋ ਸਕਦੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਐਵੀਏਸ਼ਨ ਟਰਬਾਈਨ ਫਿਊਲ ਦੀਆਂ ਕੀਮਤਾਂ 4,567 ਰੁਪਏ ਪ੍ਰਤੀ ਕਿਲੋਲੀਟਰ ਘਟਾ ਦਿੱਤੀਆਂ ਹਨ। ਜਦਕਿ ਰਾਜਸਥਾਨ 'ਚ ਸਿਲੰਡਰ 450 ਰੁਪਏ 'ਚ ਮਿਲੇਗਾ।ਤੇਲ ਮਾਰਕੀਟਿੰਗ ਕੰਪਨੀਆਂ ਨੇ ਮਹਾਨਗਰਾਂ 'ਚ ATF ਦੀਆਂ ਕੀਮਤਾਂ ਘਟਾਈਆਂ ਹਨ। ਇਸ ਨਾਲ ਹਵਾਈ ਯਾਤਰਾ ਸਸਤੀ ਹੋ ਸਕਦੀ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ, ਦਿੱਲੀ ਵਿੱਚ ATF 4,495.50 ਰੁਪਏ ਸਸਤਾ ਹੋ ਕੇ 93,480.

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Flight Fare Flight Service ATF Prices Aviation Turbine Fuel Air Travel Price Trending News ਹਵਾਈ ਸਫਰ ਹਵਾਬਾਜ਼ੀ ਈਂਧਨ Rules Change From 1St September 2024

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Chandigarh Metro News: ਚੰਡੀਗੜ੍ਹ ਮੈਟਰੋ ਪ੍ਰਾਜੈਕਟ ਹਵਾ ਵਿੱਚ ਪ੍ਰਸ਼ਾਸਨ ਨੇ ਕੇਂਦਰ ਨੂੰ ਨਹੀਂ ਭੇਜਿਆ ਕੋਈ ਪ੍ਰਸਤਾਵChandigarh Metro News: ਚੰਡੀਗੜ੍ਹ ਮੈਟਰੋ ਪ੍ਰਾਜੈਕਟ ਹਵਾ ਵਿੱਚ ਪ੍ਰਸ਼ਾਸਨ ਨੇ ਕੇਂਦਰ ਨੂੰ ਨਹੀਂ ਭੇਜਿਆ ਕੋਈ ਪ੍ਰਸਤਾਵChandigarh Metro News: ਮੈਟਰੋ ਪ੍ਰਣਾਲੀ ਦੇ ਪਹਿਲੇ ਪੜਾਅ ਵਿੱਚ ਚੰਡੀਗੜ੍ਹ ਵਿੱਚ ਤਿੰਨ ਕੋਰੀਡੋਰ ਹੋਣਗੇ। ਪ੍ਰਸਤਾਵਿਤ ਕੁੱਲ 39.2 ਕਿਲੋਮੀਟਰ ਵਿੱਚੋਂ, 16 ਕਿਲੋਮੀਟਰ ਜ਼ਮੀਨਦੋਜ਼ ਹੋ ਸਕਦਾ ਹੈ, ਜਦੋਂ ਕਿ ਬਾਕੀ ਐਲੀਵੇਟਿਡ।
और पढो »

Punjab Weather Update: ਪੰਜਾਬ ਚ ਲਗਾਤਾਰ ਪੈ ਰਹੇ ਮੀਂਹ ਕਰਕੇ ਗਰਮੀ ਤੋਂ ਵੱਡੀ ਰਾਹਤ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਚ ਲਗਾਤਾਰ ਪੈ ਰਹੇ ਮੀਂਹ ਕਰਕੇ ਗਰਮੀ ਤੋਂ ਵੱਡੀ ਰਾਹਤ, ਜਾਣੋ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਵਿੱਚ ਬੀਤੇ ਦਿਨੀ ਹੋਈ ਗਰਮੀ ਤੋਂ ਲੋਕਾਂ ਨੂੰ ਅੱਜ ਰਾਹਤ ਮਿਲੀ ਹੈ। ਦਰਅਸਲ ਅੱਜ ਸਵੇਰ ਤੋਂ ਹੀ ਲਗਾਤਾਰ ਬਾਰਿਸ਼ ਹੋ ਰਹੀ ਹੈ। ਜਾਣੋ ਆਪਣੇ ਸ਼ਹਿਰ ਦਾ ਹਾਲ
और पढो »

Emergency Film: ਸੈਂਸਰ ਬੋਰਡ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸਰਟੀਫਿਕੇਟ ਦੇਣ ਤੋਂ ਕੀਤਾ ਇਨਕਾਰEmergency Film: ਸੈਂਸਰ ਬੋਰਡ ਨੇ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਸਰਟੀਫਿਕੇਟ ਦੇਣ ਤੋਂ ਕੀਤਾ ਇਨਕਾਰEmergency Film: ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ।
और पढो »

Ludhiana News: ਪਰਿਵਾਰਕ ਝਗੜੇ ਦੇ ਚਲਦੇ ਸਾਲੇ ਤੇ ਜੀਜੇ ਨਾਲ ਕੁੱਟਮਾਰ ਦੇ ਇਲਜ਼ਾਮLudhiana News: ਪਰਿਵਾਰਕ ਝਗੜੇ ਦੇ ਚਲਦੇ ਸਾਲੇ ਤੇ ਜੀਜੇ ਨਾਲ ਕੁੱਟਮਾਰ ਦੇ ਇਲਜ਼ਾਮLudhiana News: ਪੂਰੀ ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਜਿਸ ਦੇ ਵਿੱਚ ਸਾਫ ਤੌਰ ਤੇ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਧੜੇ ਆਪਸ ਦੇ ਵਿੱਚ ਲੜਦੇ ਹੋਏ ਦਿਖਾਈ ਦਿੱਤੇ ਹਨ।
और पढो »

Punjab Weather Update: ਪੰਜਾਬ ਚ ਸਵੇਰ ਤੋਂ ਹੀ ਲਗਾਤਾਰ ਪੈ ਰਿਹਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟPunjab Weather Update: ਪੰਜਾਬ ਚ ਸਵੇਰ ਤੋਂ ਹੀ ਲਗਾਤਾਰ ਪੈ ਰਿਹਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟPunjab Weather Update: ਪੰਜਾਬ ਵਿੱਚ ਰਾਤ ਦਾ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ ਤੇ ਮੌਸਮ ਠੀਕ ਹੋ ਗਿਆ ਹੈ, ਇੱਥੇ ਜਾਣੋ ਆਪਣੇ ਸ਼ਹਿਰ ਦਾ ਹਾਲ
और पढो »

Punjab Ghaggar River: ਹਿਮਾਚਲ ਪ੍ਰਦੇਸ਼ ਚ ਪੈ ਰਿਹਾ ਮੀਂਹ ਹੁਣ ਪੰਜਾਬ ਚ ਮਚਾ ਸਕਦਾ ਤਬਾਹੀ! ਘੱਗਰ ਨਦੀ ਦਾ ਵਧਿਆ ਪਾਣੀPunjab Ghaggar River: ਹਿਮਾਚਲ ਪ੍ਰਦੇਸ਼ ਚ ਪੈ ਰਿਹਾ ਮੀਂਹ ਹੁਣ ਪੰਜਾਬ ਚ ਮਚਾ ਸਕਦਾ ਤਬਾਹੀ! ਘੱਗਰ ਨਦੀ ਦਾ ਵਧਿਆ ਪਾਣੀPunjab Ghaggar River: ਹਿਮਾਚਲ ਪ੍ਰਦੇਸ਼ ਚ ਲਗਾਤਾਰ ਮੀਂਹ ਪੈ ਰਿਹਾ ਹੈ ਹੁਣ ਪੰਜਾਬ ਚ ਤਬਾਹੀ ਮਚਾ ਸਕਦਾ ਹੈ। ਦਰਅਸਲ ਘੱਗਰ ਨਦੀ ਵਿੱਚ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ।
और पढो »



Render Time: 2025-02-19 20:25:22