Beas News: ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ।
Beas News : ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ।Cucumber Benefits: शरीर के साथ स्किन के लिए भी फायदेमंद है खीरा, जानें चमत्कारी गुणAaj Ka Rashifal 21 May 2024
Aaj Ka Rashifal 21 May 2024: वृश्चिक राशि वालों को आज हो सकता है आर्थिक नुकसान, जानें क्या कहता है आपका आज का राशिफल ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ 13 ਫਰਵਰੀ ਤੋਂ ਜਾਰੀ ਅੰਦੋਲਨ ਦੇ 100 ਦਿਨ ਪੂਰੇ ਹੋਣ ਉਤੇ ਵੱਖ-ਵੱਖ ਬਾਰਡਰਾਂ ਉਤੇ ਵੱਡੀਆਂ ਰੈਲੀਆਂ ਕੀਤੀਆਂ ਗਈਆਂ। ਇਸੇ ਤਹਿਤ ਸ਼ੰਭੂ ਬਾਰਡਰ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਪਰਤਦੇ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦੋਸੰਧਾ ਸਿੰਘ ਦੇ ਪਿੰਡ ਦੇ ਕਿਸਾਨਾਂ ਮਜਦੂਰਾਂ ਅਤੇ ਔਰਤਾਂ ਨਾਲ ਭਰੀ ਬੱਸ ਕਸਬਾ ਰਈਆ ਕੋਲ ਪਲਟ ਗਈ। ਇਸ ਹਾਦਸੇ ਵਿਚ 31 ਲੋਕ ਜ਼ਖਮੀ ਹੋਏ ਹਨ।
ਇਸ ਗੱਲ ਦੀ ਜਾਣਕਾਰੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਦਿੱਤੀ। ਸੂਬਾ ਆਗੂ ਸਰਵਣ ਸਿੰਘ ਪੰਧੇਰ, ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਅਤੇ ਜਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਦੱਸਿਆ ਕਿ 9 ਕਿਸਾਨ ਮਜਦੂਰ ਗੰਭੀਰ ਜ਼ਖ਼ਮੀ ਹੋਏ ਹਨ। ਕੁੱਲ 32 ਲੋਕ ਜ਼ਖ਼ਮੀ ਹੋਏ ਹਨ। ਉਹਨਾਂ ਦੱਸਿਆ ਕਿ ਦੇਰ ਰਾਤ ਤੱਕ ਜਖ਼ਮੀਆਂ ਨੂੰ ਪ੍ਰਾਈਵੇਟ ਸਾਧਨਾਂ ਅਤੇ ਐਂਬੁਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।
ਉਨ੍ਹਾਂ ਨੇ ਦੱਸਿਆ ਕਿ ਪਿੰਡ ਤਲਵੰਡੀ ਦੋਸੰਧਾ ਤੋਂ ਬਲਵਿੰਦਰ ਸਿੰਘ ਪੁੱਤਰ ਸੁਬੇਗ ਸਿੰਘ, ਰਣਯੋਧ ਸਿੰਘ ਪੁੱਤਰ ਹਰੀ ਸਿੰਘ, ਹਰਭਜਨ ਸਿੰਘ ਪੁੱਤਰ ਗੁਰਚਰਨ ਸਿੰਘ, ਤਰਸੇਮ ਸਿੰਘ ਪੁੱਤਰ ਅਜੈਬ ਸਿੰਘ, ਨਿਰਵੈਰ ਸਿੰਘ ਪੁੱਤਰ ਜੋਗਿੰਦਰ ਸਿੰਘ, ਗੁਰਮੁਖ ਸਿੰਘ ਪੁੱਤਰ ਗੁਲਜ਼ਾਰ ਸਿੰਘ, ਤਰਲੋਚਨ ਸਿੰਘ ਪੁੱਤਰ ਸੁੱਚਾ ਸਿੰਘ, ਸਮੇਰ ਸਿੰਘ ਪੁੱਤਰ ਤਾਰਾਂ ਸਿੰਘ, ਗੁਰਵਿੰਦਰ ਸਿੰਘ ਪੁੱਤਰ ਸੁਰਜਨ ਸਿੰਘ ਗੰਭੀਰ ਜਖਮੀ ਹੋਏ।ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਜ਼ਖਮੀਆਂ ਦੇ ਪੂਰੇ ਇਲਾਜ ਦਾ ਸਾਰਾ ਖਰਚਾ ਪੰਜਾਬ ਅਤੇ ਭਾਰਤ ਸਰਕਾਰ ਚੱਕੇ, ਗੰਭੀਰ ਰੂਪ ਜਖਮੀਆਂ ਨੂੰ 3-3 ਲੱਖ ਅਤੇ ਸਾਧਾਰਨ ਰੂਪ ਚ ਜਖਮੀਆਂ ਨੂੰ 1 - 1 ਲੱਖ...
Shambhu Farmer Protest Accident News Bus Accident Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Angad Saini Accident: PPCC ਪ੍ਰਧਾਨ ਰਾਜਾ ਵੜਿੰਗ ਨੇ ਸਾਬਕਾ ਵਿਧਾਇਕ ਅੰਗਦ ਸੈਣੀ ਦਾ ਜਾਣਿਆ ਹਾਲAngad Saini Accident: ਨਵਾਂਸ਼ਹਿਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ ਹੈ।
और पढो »
Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?Will Rahul Gandhi contest from Amethi: ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਚੋਣ ਲੜ ਰਹੇ ਹਨ। ਇੱਥੇ ਵੋਟਿੰਗ ਹੋਈ ਅਤੇ 72.20 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
और पढो »
Farmers Protest News: ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ ਤੇ ਪੁਲਿਸ ਨੇ ਕੀਤੀ ਕਾਰਵਾਈFarmers Protest News: ਇਸ ਲਈ ਉਹ ਕਿਸਾਨਾਂ ਦਾ ਸਾਹਮਣਾ ਨਹੀਂ ਕਰ ਰਹੇ। ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੇ ਐਲਾਨ ਜਿਸ ਵਿੱਚ ਸ਼ਾਂਤਮਈ ਤਰੀਕੇ ਨਾਲ ਭਾਜਪਾ ਆਗੂਆਂ ਸਵਾਲ ਕਰਨ ਕੋਈ ਸ਼ਰਾਰਤ ਨਾ ਕੀਤੀ ਜਾਵੇ।
और पढो »
Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
और पढो »
Kisan Protest: ਸ਼ੰਭੂ ਰੇਲਵੇ ਸਟੇਸ਼ਨ ’ਤੇ ਰੋਸ ਧਰਨਾ ਲਗਾਤਾਰ ਜਾਰੀ, ਰੇਲ ਗੱਡੀਆਂ ਪ੍ਰਭਾਵਿਤ ਹੋਣ ਕਾਰਨ ਖੱਜਲ ਖੁਆਰ ਹੋ ਰਹੇ ਯਾਤਰੀKisan Protest: ਕਿਸਾਨ ਸਰਕਾਰ ਤੋਂ ਨੌਜਵਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ 3 ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਪਹਿਲਾਂ ਉਨ੍ਹਾਂ ਦੀ ਸਰਕਾਰ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਰਿਹਾਈ ਦਾ ਭਰੋਸਾ ਦਿੱਤਾ ਗਿਆ ਸੀ। ਪਰ ਰਿਹਾਈ ਨਹੀਂ ਹੋਈ। ਅਤੇ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕਰ...
और पढो »
Jalandhar News: ਜਲੰਧਰ ਚ ਦਿਲ ਦਹਿਲਾ ਦੇਣ ਵਾਲੀ ਘਟਨਾ! ਸਿਰ ਕੱਟੀ ਮਿਲੀ ਲਾਸ਼, ਫਿਰ ਸਾੜਿਆ...Jalandhar News: ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਮੁਲਜ਼ਮ ਸੋਨੂੰ ਨੇ ਤੇਜ਼ਧਾਰ ਹਥਿਆਰ ਨਾਲ ਕੁਲਵਿੰਦਰ ਦੀ ਗਰਦਨ ਉਸ ਦੇ ਸਰੀਰ ਤੋਂ ਵੱਖ ਕਰ ਦਿੱਤੀ।
और पढो »