Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ

Union Minister Prahlad Joshi समाचार

Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਕੀਤੀ ਮੁਲਾਕਾਤ
CM Bhagwant MannPunjab News
  • 📰 Zee News
  • ⏱ Reading Time:
  • 26 sec. here
  • 4 min. at publisher
  • 📊 Quality Score:
  • News: 21%
  • Publisher: 63%

Bhagwant Mann: ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਨੂੰ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਇੱਕ ਪੱਤਰ ਵੀ ਲਿਖਿਆ ਗਿਆ ਸੀ। ਅੱਜ ਪੰਜਾਬ ਦੇ ਅਧਿਕਾਰੀਆਂ ਨੇ ਦਿੱਲੀ ਵਿੱਚ ਕੇਂਦਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।

Aaj Ka Rashifal: आज मीन राशि वालों का खत्म हो सकता है पुराना विवाद, जानें क्या है आपका आज का राशिफलBeetroot Benefits: चेहरे और बालों के लिए है खजाना है चुकंदर, फायदे जानकर हो जाएंगे हैरानWeekly Rashifal: इन 06 राशि वालों को इस सप्ताह भाग्य का मिलेगा साथ, होगा भरपूर धन लाभਮੁੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਦੇ ਨਾਲ ਮੁਲਾਕਾਤ ਕੀਤੀ ਹੈ। ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਸ਼ਾਮਲ ਹੋਏ ਹਨ। ਮੀਟਿੰਗ ਵਿੱਚ ਮੁੱਖ ਮੰਤਰੀ ਮਾਨ ਝੋਨੇ ਦੀ...

ਦੱਸਦਈਏ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਨੂੰ ਲੈ ਕੇ ਕਿਸਾਨ, ਆੜ੍ਹਤੀਏ ਅਤੇ ਸ਼ੈਲਰ ਮਾਲਕ ਕਾਫੀ ਜ਼ਿਆਦਾ ਪਰੇਸ਼ਾਨ ਚੱਲ ਰਹੇ ਹਨ। ਸੂਬੇ ਵਿੱਚ ਆੜ੍ਹਤੀਆਂ ਨੇ ਝੋਨੇ ਦੀ ਖਰੀਦ 1 ਅਕਤੂਬਰ ਤੋਂ ਨਾ ਸ਼ੁਰੂ ਕਰਨ ਦਾ ਵੀ ਫੈਸਲਾ ਲਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨਾਲ ਗੱਲਬਾਤ ਕਰ ਸੂਬੇ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਸੀ।Khanna News: ਨੌਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹHimachal Pradesh Newsदिवाली से पहले ही दिल्ली की हवा खराब!नोएडा, गाजियाबाद में खतरनाक जोन में पहुंचा AQIHimachal Pradesh में नशे के नाश के...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

CM Bhagwant Mann Punjab News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab News: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਤੇ ਰੱਖਣ ਦੀ ਮੰਗ ਦੁਹਰਾਈPunjab News: ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ਤੇ ਰੱਖਣ ਦੀ ਮੰਗ ਦੁਹਰਾਈPunjab News: ​ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਨਿੱਜੀ ਤੌਰ ਤੇ ਇਹ ਮਾਮਲਾ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੋਲ ਉਠਾਇਆ ਹੈ ਕਿਉਂਕਿ ਇਹ ਮੁੱਦਾ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ।
और पढो »

Punjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ! ਦਿੱਲੀ ਦੇ ਅਪੋਲੋ ਹਸਪਤਾਲ ਚ ਦਾਖ਼ਲPunjab CM Bhagwant Mann Health Updates: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ ਅਤੇ ਹੁਣ ਦਿੱਲੀ ਅਪੋਲੋ ਹਸਪਤਾਲ ਚ ਜ਼ੇਰੇ ਇਲਾਜ ਹਨ।
और पढो »

Punjab News: ਹੁਣ ਪੰਜਾਬ ਚ ਬਣਨਗੇ BMW ਦੇ ਪਾਰਟਸ; ਮੰਡੀ ਗੋਬਿੰਦਗੜ੍ਹ ਚ ਲੱਗੇਗਾ ਪਲਾਂਟPunjab News: ਹੁਣ ਪੰਜਾਬ ਚ ਬਣਨਗੇ BMW ਦੇ ਪਾਰਟਸ; ਮੰਡੀ ਗੋਬਿੰਦਗੜ੍ਹ ਚ ਲੱਗੇਗਾ ਪਲਾਂਟPunjab News: ਅਗਲੇ ਮਹੀਨੇ ਮੁੱਖ ਮੰਤਰੀ ਭਗਵੰਤ ਮਾਨ BMW ਪਲਾਂਟ ਦੀ ਸ਼ੁਰੂਆਤ ਕਰਨਗੇ। ਇਸ ਪਲਾਂਟ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ।
और पढो »

Saheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।
और पढो »

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿੱਚ ਦਾਖ਼ਲ; ਜਾਣੋ ਸਿਹਤ ਦਾ ਹਾਲCM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਫੋਰਟਿਸ ਹਸਪਤਾਲ ਵਿੱਚ ਦਾਖ਼ਲ; ਜਾਣੋ ਸਿਹਤ ਦਾ ਹਾਲCM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਰੂਟੀਨ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਹੋਏ ਹਨ। ਅਜੇ ਤੱਕ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ ਕੁਝ ਜ਼ਰੂਰੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਛੁੱਟੀ ਮਿਲ ਜਾਵੇਗੀ।
और पढो »

Dussehra Celebration: ਦੁਸਹਿਰੇ ਦੇ ਤਿਉਹਾਰ ਮੌਕੇ ਅੰਮ੍ਰਿਤਸਰ ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਤਲੇ ਕੀਤੇ ਦਹਿਨDussehra Celebration: ਦੁਸਹਿਰੇ ਦੇ ਤਿਉਹਾਰ ਮੌਕੇ ਅੰਮ੍ਰਿਤਸਰ ਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਤਲੇ ਕੀਤੇ ਦਹਿਨDussehra Celebration: ਦੇਸ਼ ਭਰ ਵਿੱਚ ਬਦੀ ਉਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸ਼ਹਿਰਾ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ।
और पढो »



Render Time: 2025-02-16 11:17:25