Bishnoi Interview Case: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਸੌਂਪੀ

High Court समाचार

Bishnoi Interview Case: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਸੌਂਪੀ
Bishnoi Interview CasePunjabi NewsZee Punjabi News
  • 📰 Zee News
  • ⏱ Reading Time:
  • 65 sec. here
  • 19 min. at publisher
  • 📊 Quality Score:
  • News: 85%
  • Publisher: 63%

Bishnoi Interview Case: ਲਾਰੈਂਸ ਬਿਸ਼ਨੋਈ ਮਾਮਲੇ ਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਜਾਂਚ ਦੀ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਗਈ ਹੈ।

ਲਾਰੈਂਸ ਬਿਸ਼ਨੋਈ ਮਾਮਲੇ 'ਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਜਾਂਚ ਦੀ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਗਈ ਹੈ।Risks of Eating Green Peas: ਕਿਹੜੇ ਲੋਕਾਂ ਨੂੰ ਗਲਤੀ ਨਾਲ ਵੀ ਨਹੀਂ ਕਰਨਾ ਚਾਹੀਦਾ ਹਰੇ ਮਟਰ ਦਾ ਸੇਵਨ, ਹੋ ਸਕਦਾ ਭਾਰੀ ਨੁਕਸਾਨKal Ka Rashifal 10 December 2024: मेष और कर्क राशि वालों के लिए अच्छा रहेगा कल का दिन, जानें अपना कल का राशिफलWeekly Rashifal: इस सप्ताह इन राशि वालों का बढ़ेगा मान-सम्मान, मिलेगा नया जॉब...

ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਮਾਮਲੇ 'ਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਜਾਂਚ ਦੀ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਗਈ ਹੈ। ਹਾਈ ਕੋਰਟ ਨੇ ਡੀਜੀਪੀ ਪ੍ਰਬੋਧ ਕੁਮਾਰ ਨੂੰ ਪੁੱਛਿਆ ਕੀ ਡੀਐਸਪੀ ਅਧਿਕਾਰੀ ਤਕ ਦੀ ਭੂਮਿਕਾ ਸਾਹਮਣੇ ਆਈ ਹੈ। ਐਸਐਸਪੀ ਜਾਂ ਕਿਸੇ ਹੋਰ ਵੱਡੇ ਅਧਿਕਾਰੀ ਦੀ ਭੂਮਿਕਾ ਦਾ ਕੀ ਪਤਾ ਨਹੀਂ ਲੱਗਿਆ। ਇਸ ਉਤੇ ਡੀਜੀਪੀ ਪ੍ਰਬੋਧ ਕੁਮਾਰ ਨੇ ਕਿਹਾ ਕਿ ਫਿਲਹਾਲ ਤਾਂ ਨਹੀਂ ਪਤਾ ਚੱਲਿਆ ਹੈ ਪਰ ਜਾਂਚ ਅਜੇ ਵੀ ਜਾਰੀ ਹੈ। ਹਾਈ ਕੋਰਟ ਨੇ ਕਿਹਾ ਕਿ ਇਸ ਵਿੱਚ ਵਿੱਤੀ ਪਹਿਲੂਆਂ ਦੀ ਵੀ ਜਾਂਚ ਹੋਣੀ ਚਾਹੀਦੀ। ਜੇਕਰ ਜ਼ਰੂਰੀ ਹੋਵੇ ਤਾਂ ਈਡੀ ਨੂੰ ਸ਼ਾਮਿਲ ਕੀਤਾ ਜਾ ਸਕਦਾ ਹੈ।

ਇਸ ਉਤੇ ਕੇਂਦਰ ਸਰਕਾਰ ਦੇ ਵਕੀਲ ਨੇ ਕਿਹਾ ਕਿ ਈਡੀ ਉਦੋਂ ਜਾਂਚ ਕਰ ਸਕਦੀ ਹੈ ਜੇਕਰ ਐਫਆਈਆਰ ਦਰਜ ਕੀਤੀ ਗਈ ਹੋਵੇ। ਇਸ ਉਤੇ ਹਾਈ ਕੋਰਟ ਨੇ ਕਿਹਾ ਕਿ ਐਫਆਈਆਰ ਤਾਂ ਪਹਿਲਾਂ ਹੀ ਦਰਜ ਹੈ ਤਾਂ ਈਡੀ ਜਾਂਚ ਵਿੱਚ ਸਹਿਯੋਗ ਕਰ ਸਕਦੀ ਹੈ। ਇਸ ਉਤੇ ਡੀਜੀਪੀ ਪ੍ਰਬੋਧ ਕੁਮਾਰ ਨੇ ਕਿਹਾ ਕਿ ਪਹਿਲਾਂ ਤੋਂ ਦਰਜ ਐਫਆਈਆਰ ਵਿੱਚ ਇਸ ਨੂੰ ਲੈ ਕੇ ਧਾਰਾਵਾਂ ਜੋੜੀਆਂ ਜਾ ਸਕਦੀਆਂ ਹਨ। ਇਸ ਇੰਟਰਵਿਊ ਦੇ ਦੋਸ਼ੀ ਅਧਿਕਾਰੀਆਂ ਖਿਲਾਫ਼ ਸਰਕਾਰ ਨੇ ਕੀ ਕਾਰਵਾਈ ਕੀਤੀ ਹੈ ਉਸ ਉਤੇ ਅੱਜ ਗ੍ਰਹਿ ਵਿਭਾਗ ਦੇ ਅੰਡਰ ਸੈਕਟਰੀ ਨੇ ਹਲਫਨਾਮਾ ਦਾਖਲ ਕੀਤਾ ਸੀ। ਜਿਸ ਨੂੰ ਹਾਈ ਕੋਰਟ ਨੇ ਸਿਰੇ ਤੋਂ ਖਾਰਿਜ ਕਰਦੇ ਹੋਏ ਕਿਹਾ ਕਿ ਸਾਨੂੰ ਗ੍ਰਹਿ ਸਕੱਤਰ ਜਾਂ ਮੁੱਖ ਸਕੱਤਰ ਦਾ ਹਲਫਨਾਮਾ ਚਾਹੀਦਾ ਹੈ। ਉਸ ਤੋਂ ਘੱਟ ਕਿਸੇ ਦਾ ਨਹੀਂ ਚੱਲੇਗਾ।ਹਾਈ ਕੋਰਟ ਨੇ ਹੁਣ ਸੋਮਵਾਰ ਤੱਕ ਗ੍ਰਹਿ ਸਕੱਤਰ ਜਾਂ ਮੁੱਖ ਸਕੱਤਰ ਨੂੰ ਹਲਫਨਾਮਾ ਦਾਖ਼ਲ ਕਰਨ ਦੇ ਆਦੇਸ਼ ਦਿੰਦੇ ਹੋਏ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਸਪੱਸ਼ਟ ਹੈ ਕਿ ਹੁਣ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਜੇਕਰ ਪੈਸੇ ਦਾ ਕੋਈ ਲੈਣ ਦੇਣ ਹੋਇਆ ਤਾਂ ਈਡੀ ਇਸ ਦੀ ਜਾਂਚ ਕਰ ਸਕਦੀ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Bishnoi Interview Case Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

High Court News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਹਾਈ ਕੋਰਟ ਨੇ ਡੀਜੀਪੀ ਤੋਂ ਜਵਾਬ ਕੀਤਾ ਤਲਬHigh Court News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਹਾਈ ਕੋਰਟ ਨੇ ਡੀਜੀਪੀ ਤੋਂ ਜਵਾਬ ਕੀਤਾ ਤਲਬHigh Court News: ਇਸ ਦੇ ਨਾਲ ਹੀ ਡੀਜੀਪੀ ਦੀ ਉਸ ਇੰਟਰਵਿਊ ਦੀ ਪੂਰੀ ਪ੍ਰਤੀਲਿਪੀ ਵੀ ਹਾਈ ਕੋਰਟ ਵਿੱਚ ਪੇਸ਼ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।
और पढो »

High Court: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆHigh Court: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਇਆHigh Court: ਅਦਾਲਤ ਨੇ ਕਿਹਾ ਕਿ ਜੇਕਰ ਉਨ੍ਹਾਂ ਤੋਂ ਗਲਤੀ ਹੋਈ ਹੈ ਤਾਂ ਉਨ੍ਹਾਂ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਕਿ ਉਨ੍ਹਾਂ ਤੋਂ ਗਲਤੀ ਹੋਈ ਹੈ।
और पढो »

Naresh Yadav: ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਚ ਨਰੇਸ਼ ਯਾਦਵ ਨੂੰ ਹਾਈ ਕੋਰਟ ਤੋਂ ਮਿਲੀ ਰਾਹਤNaresh Yadav: ਮਲੇਰਕੋਟਲਾ ਕੁਰਾਨ ਸ਼ਰੀਫ ਬੇਅਦਬੀ ਮਾਮਲੇ ਚ ਨਰੇਸ਼ ਯਾਦਵ ਨੂੰ ਹਾਈ ਕੋਰਟ ਤੋਂ ਮਿਲੀ ਰਾਹਤNaresh Yadav: ਇਸ ਤੋਂ ਬਾਅਦ ਨਰੇਸ਼ ਯਾਦਵ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਗਿਆ ਸੀ। ਹਾਈ ਕੋਰਟ ਨੇ ਸਜ਼ਾ ਨੂੰ ਮੁਲਤਵੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
और पढो »

Dera Chief News: ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਡੇਰਾ ਮੁਖੀ ਦੀ ਪਟੀਸ਼ਨ ਦਾ ਹਾਈ ਕੋਰਟ ਨੇ ਕੀਤਾ ਨਿਪਟਾਰਾDera Chief News: ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਡੇਰਾ ਮੁਖੀ ਦੀ ਪਟੀਸ਼ਨ ਦਾ ਹਾਈ ਕੋਰਟ ਨੇ ਕੀਤਾ ਨਿਪਟਾਰਾDera Chief News: ਸੁਪਰੀਮ ਕੋਰਟ ਨੇ ਇਨ੍ਹਾਂ ਮਾਮਲਿਆਂ ਵਿੱਚ ਡੇਰਾਮੁਖੀ ਖਿਲਾਫ਼ ਕੇਸ ਚਲਾਏ ਜਾਣ ਉਤੇ ਹਾਈ ਕੋਰਟ ਵੱਲੋਂ ਲਗਾਈ ਰੋਕ ਨੂੰ ਪਿਛਲੇ ਮਹੀਨੇ ਹਟਾ ਦਿੱਤਾ ਸੀ।
और पढो »

Chandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।
और पढो »

Balwant Rajoana: ਬਲਵੰਤ ਸਿੰਘ ਰਾਜੋਆਣਾ ਅੱਜ ਜੇਲ੍ਹ ਵਿੱਚੋਂ ਆਏ ਬਾਹਰ, 3 ਘੰਟੇ ਦੀ ਮਿਲੀ ਪਰੋਲBalwant Rajoana: ਬਲਵੰਤ ਸਿੰਘ ਰਾਜੋਆਣਾ ਅੱਜ ਜੇਲ੍ਹ ਵਿੱਚੋਂ ਆਏ ਬਾਹਰ, 3 ਘੰਟੇ ਦੀ ਮਿਲੀ ਪਰੋਲBalwant Rajoana: ਪੰਜਾਬ ਹਰਿਆਣਾ ਹਾਈ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਹੈ। ਰਾਜੋਆਣਾ ਕੱਲ੍ਹ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣਗੇ।
और पढो »



Render Time: 2025-02-19 10:37:07