Bibi Jagir Kaur: ਜ਼ੀ ਮੀਡੀਆ ਤੇ ਪੱਤਰਕਾਰ ਪਰਮਵੀਰ ਸਿੰਘ ਔਲਖ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਸਾਰਿਆਂ ਦੇ ਹੁਕਮ ਤੋਂ ਬਾਅਦ ਹੀ ਉਨ੍ਹਾਂ ਨੇ ਫੈਸਲਾ ਲਿਆ।
Bibi Jagir Kaur: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। Dhanteras 2024: सोने-चांदी के अलावा धनतेरस पर क्या खरीदना चाहिए, प्रसन्न होंगी मां लक्ष्मी!Indian Army: ਭਾਰਤੀ ਫ਼ੌਜ 'ਚ ਲੈਫ਼ਟੀਨੈਂਟ ਬਣਨ ਦੀ ਜਾਣੋ ਪੂਰੀ ਪ੍ਰਕਿਰਿਆ, ਕਿੰਨੀ ਹੁੰਦੀ ਸੈਲਰੀAaj Ka Rashifal 18 October 2024: वृषभ और मिथुन राशि के जातक आज बड़ों से सलाह-मशवरा करके ही लें कोई फैसला
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਅਤੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਫੇਰਬਦਲ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਅਹਿਮ ਮੀਟਿੰਗ ਕੀਤੀ ਗਈ। ਬਾਗੀ ਧੜੇ ਨੇ ਅੱਜ ਸ਼੍ਰੋਮਣੀ ਕਮੇਟੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਬਾਗੀ ਧੜੇ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸਾਰੇ ਆਗੂਆਂ ਨੇ ਮਿਲ ਕੇ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਮੀਟਿੰਗ ਵਿੱਚ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ...
ਗੱਲ ਇਸ ਹੱਦ ਤੱਕ ਪਹੁੰਚ ਗਈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਅਸਤੀਫਾ ਦੇਣਾ ਪਿਆ। ਪਰ ਜਦੋਂ ਜਥੇਬੰਦੀਆਂ ਇਕਜੁੱਟ ਹੋ ਗਈਆਂ ਤਾਂ ਅਸਤੀਫਾ ਪ੍ਰਵਾਨ ਨਹੀਂ ਹੋਣ ਦਿੱਤਾ ਗਿਆ।
SGPC Election Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Harpreet Singh Resignation: ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾਮਨਜ਼ੂਰHarpreet Singh Resignation: ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਸਤੀਫ਼ਾ ਰੱਦ ਕਰ ਦਿੱਤਾ ਹੈ।
और पढो »
Bibi Jagir News: ਬੀਬੀ ਜਗੀਰ ਕਾਰਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਦਿੱਤਾ ਸਪੱਸ਼ਟੀਕਰਨBibi Jagir News: ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੇ ਖਿਲਾਫ਼ ਝੂਠੀ ਸ਼ਿਕਾਇਤ ਕੀਤੀ ਗਈ ਹੈ। ਅਸੀਂ ਹਮੇਸ਼ਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ।
और पढो »
Gidderbaha News: ਅਕਾਲੀ ਦਲ ਦੀ ਸ਼ਿਕਾਇਤ ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦGidderbaha News: ਚੋਣ ਕਮਿਸ਼ਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ ਤੇ ਗਿੱਦੜਬਾਹਾ ਦੀਆਂ 20 ਪੰਚਾਇਤਾਂ ਦੀਆਂ ਚੋਣਾਂ ਰੱਦ ਕਰ ਦਿੱਤੀਆਂ ਹਨ।
और पढो »
ਬਸਪਾ ਸੁਪਰੀਮੋ ਮਾਇਆਵਤੀ ਦਾ ਵੱਡਾ ਐਲਾਨ, ਬਸਪਾ ਹੁਣ ਕਦੇ ਵੀ ਕਿਸੇ ਪਾਰਟੀ ਨਾਲ ਗਠਜੋੜ ਨਹੀਂ ਕਰੇਗੀMayawati News: ਮਾਇਆ ਦੀ ਪਾਰਟੀ ਬਸਪਾ ਵੱਲੋਂ ਕਿਸੇ ਵੀ ਖੇਤਰੀ ਪਾਰਟੀ ਦੇ ਨਾਲ ਗਠਜੋੜ ਤੋਂ ਵੱਖ ਰਹਿਣ ਦਾ ਐਲਾਨ ਕੀਤਾ ਗਿਆ ਹੈ।
और पढो »
Barnala Murder: ਵਿਆਹ ਤੋਂ 24 ਦਿਨਾਂ ਬਾਅਦ ਹੀ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲBarnala Murder: ਜਾਣਕਾਰੀ ਮੁਤਾਬਕ ਜਸਪ੍ਰੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਆਇਆ ਹੋਇਆ ਸੀ। ਕੁਝ ਦਿਨਾਂ ਤੱਕ ਹੀ ਜਸਪ੍ਰੀਤ ਕੌਰ ਕੈਨੇਡਾ ਜਾਣਾ ਸੀ
और पढो »
Dussehra 2024: ਅੱਜ ਦੇਸ਼ ਭਰ ਚ ਮਨਾਇਆ ਜਾ ਰਿਹਾ ਹੈ ਦੁਸਹਿਰੇ ਦਾ ਤਿਉਹਾਰ, ਲੋਕਾਂ ਚ ਭਾਰੀ ਉਤਸ਼ਾਹDussehra 2024: ਸੱਚ ਦੀ ਜਿੱਤ ਦਾ ਤਿਉਹਾਰ 12 ਅਕਤੂਬਰ 2024 ਨੂੰ ਰਾਵਣ ਦਹਨ ਸਾੜ ਕੇ ਮਨਾਇਆ ਜਾਵੇਗਾ। ਜਾਣੋ ਰਾਵਣ ਦਹਨ ਦਾ ਸਹੀ ਸਮਾਂ, ਇਸ ਦਿਨ ਦੀ ਪੂਜਾ ਵਿਧੀ
और पढो »