Bibi Jagir News: ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੇ ਖਿਲਾਫ਼ ਝੂਠੀ ਸ਼ਿਕਾਇਤ ਕੀਤੀ ਗਈ ਹੈ। ਅਸੀਂ ਹਮੇਸ਼ਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ।
Bibi Jagir News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਏ ਹਨ।Shardiya Navratri 2024 Wishes: नवरात्रि पर मां दुर्गा के भक्तों को भेजें ये मैसेज, लगाएं नवरात्रि स्टेटसNavratri 2024: नवरात्रि के नौ दिन करें मां दुर्गा के इन नौ रूपों की पूजा, जगतजननी की बरसेगी कृपा!Hina Khan Birthday: ब्रैस्ट कैंसर से जूझ रही हिना खान के जन्मदिन पर देखें उनका प्रेरणादायक सफरBenefits of Amla: ਇਮਊਨਿਟੀ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦਾ ਹੈ ਆਂਵਲਾ, ਕਈ ਬਿਮਾਰੀਆਂ...
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਕਿਹਾ ਕਿ 26 ਤਰੀਕ ਸ਼ਾਮ ਨੂੰ ਇੱਕ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਮੁਤਾਬਕ ਉਨ੍ਹਾਂ ਕੋਲੋਂ ਦੋ ਗੱਲਾਂ ਦੇ ਜਵਾਬ ਮੰਗੇ ਸੀ। ਉਹ ਜਵਾਬ ਦੇਣ ਅਤੇ ਸਪਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਪੁੱਜੇ ਸਨ। ਉਨ੍ਹਾਂ ਦੀ ਹਾਜ਼ਰੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਵਿੱਚ ਜਦੋਂ ਇਹ ਫੈਸਲਾ ਹੁੰਦਾ ਸੀ। 1999 ਵਿੱਚ ਉਨ੍ਹਾਂ ਦੀ ਵੱਡੀ ਬੇਟੀ ਅਚਨਚੇਤ ਭਾਣਾ ਵਰਤ ਗਿਆ। ਜਿਹੜੇ ਸਿਆਸੀ ਵਿਰੋਧੀ ਅਤੇ ਪੰਥ ਦੋਖੀ ਸਨ, ਉਨ੍ਹਾਂ ਨੂੰ ਉਨ੍ਹਾਂ ਦੀਆਂ ਬੁਲੰਦੀਆਂ ਬਰਦਾਸ਼ਤ ਨਹੀਂ ਹੋਈਆਂ। ਉਨ੍ਹਾਂ ਨੇ ਇੱਕ ਅਜਿਹਾ ਬੇਬੁਨਿਆਦ ਝੂਠਾ ਕੇਸ ਉਨ੍ਹਾਂ ਉਤੇ ਪਾਇਆ, ਜਿਸ ਦੀਆਂ ਉਨ੍ਹਾਂ ਨੇ 18 ਸਾਲ ਪੀੜ ਝੱਲ।
ਮੈਨੂੰ ਅਫ਼ਸੋਸ ਹੈ ਕਿ ਮਹਾਨ ਤਖ਼ਤ ਤੇ ਅਜਿਹੇ ਮਸਲੇ ਆਉਣ ਲੱਗੇ ਹਨ। ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਵੱਖ ਵੱਖ ਜਥੇਬੰਦੀਆਂ ਤੇ ਹੋਰ ਸਿੱਖ ਸੰਗਤਾਂ ਵੱਲੋਂ ਬੀਬੀ ਜਗੀਰ ਕੌਰ ਦੇ ਖਿਲਾਫ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ 'ਤੇ ਮੰਗ ਪੱਤਰ ਦਿੱਤੇ ਗਏ ਸਨ। ਜਿਨ੍ਹਾਂ ਵਿੱਚ ਉਨ੍ਹਾਂ ਉੱਤੇ ਕਈ ਤਰ੍ਹਾਂ ਦੇ ਦੋਸ਼ ਲਗਾਏ ਗਏ ਸਨ। ਜਥੇਬੰਦੀਆਂ ਵੱਲੋਂ ਬੀਬੀ ਜਗੀਰ ਕੌਰ ਉੱਤੇ ਰੋਮਾਂ ਦੀ ਬੇਅਦਬੀ ਅਤੇ ਆਪਣੀ ਬੇਟੀ ਨੂੰ ਮਾਰਨ ਦੇ ਗੰਭੀਰ ਦੋਸ਼ ਲਗਾਏ ਗਏ ਸਨ।
Bibi Jagir Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Bikram Singh Majithia: ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਸੌਂਪਿਆBikram Singh Majithia: ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਮੰਨਦੇ ਹੋਏ ਨਿਮਾਣੇ ਸਿੱਖ ਵਾਂਗ ਆਪਣਾ ਸਪਸ਼ਟੀਕਰਨ ਸੌਂਪ ਦਿੱਤਾ ਹੈ।
और पढो »
Amritsar News: AISSF ਨੇ ਕਾਂਗਰਸ ਤੇ BJP ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਭੇਜਿਆ ਸ਼ਿਕਾਇਤ ਪੱਤਰAmritsar News: ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਨੇ ਕਾਂਗਰਸ ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਸ਼ਿਕਾਇਤ ਪੱਤਰ ਭੇਜਿਆ।
और पढो »
Punjab News: ਸੌਦਾ ਸਾਧ ਨੂੰ ਮੈਂ ਕਦੇ ਨਹੀਂ ਮਿਲਿਆ- ਸ੍ਰੀ ਅਕਾਲ ਤਖ਼ਤ ਤੇ ਪੇਸ਼ ਹੋਣ ਆਏ ਸੁੱਚਾ ਸਿੰਘ ਲੰਗਾਹ ਦਾ ਵੱਡਾ ਬਿਆਨPunjab News: ਸ੍ਰੀ ਅਕਾਲ ਤਖ਼ਤ ਤੇ ਪੇਸ਼ ਹੋਣ ਆਏ ਸੁੱਚਾ ਸਿੰਘ ਲੰਗਾਹ ਦਾ ਵੱਡਾ ਬਿਆਨ ਸੌਦਾ ਸਾਧ ਨੂੰ ਮੈਂ ਕਦੇ ਨਹੀਂ ਮਿਲਿਆ।
और पढो »
Guru Ramdas Ji Gurgaddi Diwas: ਸ੍ਰੀ ਗੁਰੂ ਰਾਮਦਾਸ ਜੀ ਗੁਰਗੱਦੀ ਦਿਵਸ ਤੇ ਵਿਸ਼ੇਸ਼ , CM ਭਗਵੰਤ ਮਾਨ ਨੇ ਕੀਤਾ ਟਵੀਟGuru Ramdas Ji Gurgaddi Diwas: ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾਂ ਗੁਰਿਆਈ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਤਸ਼ਬਾਜ਼ੀ ਕੀਤੀ ਗਈ। ਸ੍ਰੀ ਦਰਬਾਰ ਸਾਹਿਬ ਨੂੰ ਫੁੱਲਾਂ ਨਾਲ ਸਜਾਇਆ ਗਿਆ।
और पढो »
Muktsar Murder News: ਕਲਯੁੱਗੀ ਪੁੱਤਰ 25 ਲੱਖ ਰੁਪਏ ਜੂਏ ਚ ਹਾਰਿਆ; ਪਿਤਾ ਨੂੰ ਕਤਲ ਕਰਕੇ ਲੁੱਟ ਦਾ ਡਰਾਮਾ ਰਚਿਆMuktsar Murder News: ਕਾਬਿਲੇਗੌਰ ਹੈ ਕਿ ਸ਼੍ਰੀ ਮੁਕਤਸਰ ਸਾਹਿਬ ਸਾਹਿਬ ਦੇ ਨੇੜਲੇ ਪਿੰਡ ਮਰਾੜ੍ਹ ਕਲਾਂ ਵਿੱਚ ਬੀਤੀ 6 ਸਤੰਬਰ ਨੂੰ ਇੱਕ ਘਟਨਾ ਵਾਪਰੀ ਸੀ।
और पढो »
Chandigarh News: ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਪੰਜਾਬ ਨੂੰ ਆਉਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਦਿੱਤਾ ਸੱਦਾ ਪੱਤਰChandigarh News: ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਦੀ ਦੇ ਜੋਤੀ ਜੋਤਿ ਦਿਵਸ ਦੇ 450 ਸਾਲਾ ਸ਼ਤਾਬਦੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਲਈ ਸੱਦਾ ਪੱਤਰ ਦਿੱਤਾ।
और पढो »