Brampton Firing News: ਸਰਬਜੀਤ ਸਿੰਘ ਨੇ ਦੱਸਿਆ ਕਿ ਜਿਸ ਮਕਾਨ ਤੇ ਉਸ ਦੇ ਬੇਟੇ ਕਿਰਾਏ ਤੇ ਰਹਿੰਦੇ ਸਨ, ਉਸ ਦੇ ਮਾਲਕ ਨੂੰ ਕਿਸੇ ਨੇ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ
Brampton Firing News: ਕੈਨੇਡਾ ਦੇ ਬਰੈਂਪਟਨ ਵਿੱਚ ਤਰਨਤਾਰਨ ਦੇ ਪਿੰਡ ਨੰਦਪੁਰ ਦੇ ਦੋ ਭਰਾਵਾਂ ਉਤੇ ਕਾਰ ਸਵਾਰਾਂ ਨੇ ਤਾਬੜਤੋੜ ਗੋਲ਼ੀਆਂ ਦਿੱਤੀਆਂ।Naga Chaitanya और Sobhita Dhulipala शादी के बंधन में बंधे, देखिए शादी की वायरल तस्वीरेंHomemade Moisturizer: ਹੁਣ ਘਰ ਵਿੱਚ ਇਨ੍ਹਾਂ ਘਰੇਲੂ ਚੀਜ਼ਾਂ ਨਾਲ ਤਿਆਰ ਕਰੋ ਮਾਇਸਚਰਾਈਜ਼ਰ! ਚਿਹਰਾ ਹੋਵੇਗਾ ਹੋਰ ਸੋਹਣਾShikhar Dhawan Birthday: 39 साल के हुए 'गब्बर', उनके नाम दर्ज 6 रिकॉर्ड्स पर डालें एक नजरManish Malhotra Birthday: कियारा आडवाणी से लेकर परिणीति चोपड़ा तक, मनीष मल्होत्रा के 6...
ਕੈਨੇਡਾ ਦੇ ਬਰੈਂਪਟਨ ਵਿੱਚ ਤਰਨਤਾਰਨ ਦੇ ਪਿੰਡ ਨੰਦਪੁਰ ਦੇ ਦੋ ਭਰਾਵਾਂ ਉਤੇ ਕਾਰ ਸਵਾਰਾਂ ਨੇ ਤਾਬੜਤੋੜ ਗੋਲ਼ੀਆਂ ਦਿੱਤੀਆਂ। ਇਸ ਵਾਰਦਾਤ ਵਿੱਚ ਇੱਕ ਦੀ ਮੌਤ ਅਤੇ ਦੂਜਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਮ੍ਰਿਤਕ ਪ੍ਰਿਤਪਾਲ ਸਿੰਘ 7 ਮਹੀਨੇ ਪਹਿਲਾ ਹੀ ਆਪਣੇ ਵੱਡੇ ਭਰਾ ਖੁਸ਼ਵੰਤਪਾਲ ਸਿੰਘ ਦੇ ਕੋਲ ਬਰੈਂਪਟਨ ਵਿੱਚ ਗਿਆ ਸੀ। ਪਿੰਡ ਨੰਦਪੁਰ ਦੇ ਰਹਿਣ ਵਾਲੇ ਕਿਸਾਨ ਸਰਬਜੀਤ ਸਿੰਘ ਦੇ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਰਹਿੰਦੇ ਆਪਣੇ ਦੋ ਨੌਜਵਾਨ ਪੁੱਤਰਾਂ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ, ਜਦਕਿ ਦੂਜਾ ਪੁੱਤਰ ਜ਼ਖਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਕੈਨੇਡਾ ਦੇ ਬਰੈਂਪਟਨ ਵਿੱਚ ਵਾਪਰੀ ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।
ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਖੁਸ਼ਵੰਤ ਪਾਲ ਸਿੰਘ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਰਹਿ ਰਿਹਾ ਸੀ ਅਤੇ 6 ਮਹੀਨੇ ਪਹਿਲਾਂ ਉਸ ਦਾ ਛੋਟਾ ਪੁੱਤਰ ਪ੍ਰਿਤਪਾਲ ਸਿੰਘ ਵੀ ਆਪਣੇ ਵੱਡੇ ਭਰਾ ਨੂੰ ਮਿਲਣ ਲਈ ਉੱਥੇ ਗਿਆ ਸੀ। ਸਵੇਰੇ ਉਸ ਨੂੰ ਫੋਨ ਕਰਨ 'ਤੇ ਉੱਥੇ ਰਹਿੰਦੇ ਉਸ ਦੇ ਦੋਸਤ ਨੇ ਦੱਸਿਆ ਕਿ ਘਰ ਦੇ ਬਾਹਰ ਆਪਣੀ ਕਾਰ ਤੋਂ ਬਰਫ ਸਾਫ ਕਰ ਰਹੇ ਦੋ ਭਰਾਵਾਂ 'ਤੇ ਕਾਰ ਸਵਾਰ ਦੋ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ 'ਚ ਪ੍ਰਿਤਪਾਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ...
ਖੁਸ਼ਵੰਤਪਾਲ ਸਿੰਘ ਹਸਪਤਾਲ 'ਚ ਦਾਖਲ ਹੈ। ਸਰਬਜੀਤ ਸਿੰਘ ਨੇ ਦੱਸਿਆ ਕਿ ਜਿਸ ਮਕਾਨ 'ਤੇ ਉਸ ਦੇ ਬੇਟੇ ਕਿਰਾਏ 'ਤੇ ਰਹਿੰਦੇ ਸਨ, ਉਸ ਦੇ ਮਾਲਕ ਨੂੰ ਕਿਸੇ ਨੇ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਮਾਲਕ ਉਸ ਦੇ ਦੋਵੇਂ ਪੁੱਤਰਾਂ ਨੂੰ ਬਿਨਾਂ ਦੱਸੇ ਪਰਿਵਾਰ ਸਮੇਤ ਕਿਸੇ ਹੋਰ ਥਾਂ 'ਤੇ ਸ਼ਿਫਟ ਹੋ ਗਿਆ, ਜੇਕਰ ਉਹ ਪਹਿਲਾਂ ਹੀ ਸੂਚਿਤ ਕਰ ਦਿੰਦਾ ਤਾਂ ਸ਼ਾਇਦ ਉਸ ਦੇ ਦੋਵੇਂ ਪੁੱਤਰ ਸੁਚੇਤ ਹੋ ਜਾਂਦੇ ਅਤੇ ਅਜਿਹੀ ਘਟਨਾ ਨਾ ਵਾਪਰਦੀ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਲਾਸ਼ ਨੂੰ ਇੱਥੇ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।ਤਰਨਤਾਰਨ ਦੇ ਦੋ ਸਕੇ ਭਰਾਵਾਂ...
Brampton Firing Punjabi Youth Death Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Mohali Accident: ਮੁਹਾਲੀ ਦੇ ਸੈਕਟਰ 86 ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਪਲਟੀ ਥਾਰ, ਮੌਕੇ ਤੇ ਹੋਈ ਮੌਤMohali Accident: ਮੁਹਾਲੀ ਦੇ ਸੈਕਟਰ 86 ਚ ਨੌਜਵਾਨ ਦੀ ਥਾਰ ਪਲਟ ਗਈ ਜਿਸ ਕਰਕੇ ਥਾਰ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।
और पढो »
Ludhiana Clash News: ਲੁਧਿਆਣਾ ਦੇ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ! ਐਮਰਜੈਂਸੀ ਵਾਰਡ ਚ ਜੁੱਤੀਆਂ ਨਾਲ ਕੀਤੀ ਕੁੱਟਮਾਰLudhiana Civil Hospital Clash News: ਲੁਧਿਆਣਾ ਦੇ ਸਿਵਲ ਹਸਪਤਾਲ ਚ ਦੋ ਧਿਰਾਂ ਚ ਝੜਪ ਹੋ ਗਈ। ਐਮਰਜੈਂਸੀ ਵਾਰਡ ਚ ਔਰਤਾਂ ਨੇ ਜੁੱਤੀਆਂ ਮਾਰੀਆਂ, ਗਮਲੇ ਡਿੱਗਣ ਤੇ ਹੋਇਆ ਝਗੜਾ
और पढो »
Mansa News: ਮਾਨਸਾ ਦੇ ਨੌਜਵਾਨ ਜਸਕਰਨ ਸਿੰਘ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਚ ਮੌਤMansa News: ਮਾਪਿਆਂ ਵੱਲੋਂ ਆਪਣੇ ਪੁੱਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਅਤੇ ਲਾਸ਼ ਨੂੰ ਪੰਜਾਬ ਲਿਆਉਣ ਦੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ।
और पढो »
Chandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।
और पढो »
Jalandhar Encounter News: ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ, ਅੱਤਵਾਦੀ ਲੰਡਾ ਦੇ 2 ਸਾਥੀ ਗ੍ਰਿਫਤਾਰJalandhar Encounter News: ਜਲੰਧਰ ਚ ਪੰਜਾਬ ਪੁਲਿਸ ਦੇ ਵੱਲੋਂ ਇੱਕ ਹੋਰ ਐਨਕਾਊਂਟਰ ਕਰਨ ਦੀ ਖਬਰ ਸਾਹਮਣਏ ਆਈ ਹੈ। ਇਸ ਦੌਰਾਨ ਅੱਤਵਾਦੀ ਲੰਡਾ ਦੇ 2 ਸਾਥੀ ਗ੍ਰਿਫਤਾਰ ਕਰ ਲਿਆ ਹੈ।
और पढो »
Kiki Hakansson Death: ਦੁਨੀਆ ਦੀ ਪਹਿਲੀ ਮਿਸ ਵਰਲਡ ਕਿਕੀ ਹੈਕਨਸਨ ਦਾ ਦੇਹਾਂਤ; ਮਨੋਰੰਜਨ ਜਗਤ ਚ ਸੋਗ ਦੀ ਲਹਿਰKiki Hakansson Death: ਮਿਸ ਵਰਲਡ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ਤੇ ਦੁਨੀਆ ਭਰ ਦੀਆਂ ਲੱਖਾਂ ਮਾਡਲਾਂ ਦੀ ਪ੍ਰੇਰਨਾ ਸਰੋਤ ਕਿਕੀ ਹੈਕਨਸਨ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ ਹੈ।
और पढो »