Budget 2024: ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੋਸਟ ਕੀਤੀ ਅਤੇ ਲਿਖਿਆ
Budget 2024: ਬਜਟ 'ਚ ਪੰਜਾਬ ਨਜ਼ਰਅੰਦਾਜ਼; ਇਕਸੁਰ 'ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀਬਜਟ ਵਿੱਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਉਤੇ ਪੰਜਾਬ ਦੇ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਜਮ ਕੇ ਨਿਖੇਧੀ ਕੀਤੀ।Bhaiyya Ji OTT Release: जल्द रिलीज होने वाली है मनोज बाजपेयी की लेटेस्ट फिल्म 'भैया जी', आइए जानें अभिनेता के बारे में कम ज्ञात तथ्य Union Budget 2024 : वित्त मंत्री निर्मला सीतारमण बजट-डे पर पहनी ऑफ व्हाइट साड़ी, देखें तस्वीरेंHimachal MLA Oath...
ਮੋਦੀ ਸਰਕਾਰ 3.0 ਵੱਲੋਂ ਅੱਜ ਆਪਣਾ ਪਹਿਲਾਂ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2024 ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਲਈ ਐਲਾਨ ਕੀਤੇ ਗਏ। ਕੇਂਦਰੀ ਬਜਟ ਨੂੰ ਲੈ ਕੇ ਹਰ ਕਿਸੇ ਦੀ ਮਿਲੀ-ਜੁਲੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੰਤਰੀ ਤੇ ਵਿਧਾਇਕ ਇਸ ਬਜਟ ਤੋ ਨਾਖੁਸ਼ ਨਜ਼ਰ ਆ ਰਹੇ ਹਨ। ਪੰਜਾਬ ਦੇ ਸੰਸਦ ਮੈਂਬਰਾਂ ਨੇ ਸੂਬਾ ਨੂੰ ਕੁਝ ਨਾ ਦੇਣ ਉਤੇ ਮੋਦੀ ਸਰਕਾਰ ਦੀ ਅਲੋਚਨਾ ਕੀਤੀ।
ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਜਿਹੜੇ ਵੈਸਾਖੀਆਂ ਰਾਹੀਂ ਚੱਲ ਰਹੀ ਹੈ ਉਨ੍ਹਾਂ ਲਈ ਇਹ ਬਜਟ ਲਿਆਂਦਾ ਗਿਆ ਹੈ। ਆਮ ਆਦਮੀ ਨੂੰ ਕੁਝ ਨਹੀਂ ਮਿਲਿਆ ਹੈ। ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਪੰਜਾਬ ਨੇ ਭਾਰਤ ਦੇ ਵਿਕਾਸ ਅਤੇ ਭਾਰਤ ਦੀ ਆਜ਼ਾਦੀ ਵਿੱਚ ਸਭ ਤੋਂ ਵਧ ਯੋਗਦਾਨ ਪਾਇਆ ਹੈ। ਪੰਜਾਬ ਦੇ ਜਵਾਨਾਂ ਨੇ ਸਰਹੱਦਾਂ ਉਪਰ ਸ਼ਹੀਦੀਆਂ ਦਿੱਤੀਆਂ ਹਨ। ਪੰਜਾਬ ਦਾ ਬਜਟ ਨਾਮ ਵੀ ਨਾ ਲੈਣਾ ਬਹੁਤ ਵੱਡੀ ਬਦਕਿਸਮਤੀ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਤੇ ਆਂਧਰਾ ਪ੍ਰਦੇਸ਼ਾ ਨੂੰ ਪੈਕੇਜ ਦਿੱਤੇ ਗਏ ਹਨ। ਸਾਡੀ ਉਨ੍ਹਾਂ ਨਾਲ ਕੋਈ ਦੁਸ਼ਮਣੀ ਨਹੀਂ ਦਵੋ। ਉਨ੍ਹਾਂ ਨੇ ਕਿਹਾ ਕਿ ਇਹ ਮਜਬੂਰ ਦਾ ਬਜਟ ਸੀ। ਸਿਰਫ ਉਨ੍ਹਾਂ ਦਾ ਹੀ ਧਿਆਨ ਰੱਖਿਆ ਗਿਆ...
Budget 2024 Live Time Union Budget Time Today Today Budget Highlights Today's Budget Time Today's Budget News Budget Will Start At What Time Today Is Budget Day Today Budget Time 2024 India Union Budget Timings Bel Share Price Aam Budget 2024 Today's Budget Timing Nirmala Sitharaman Budget Speech Time What Time Is Budget Today Union Budget 2024 Income Tax Slab News Punjabi Income Tax Slab Latest Updates In Punjabi Income Tax Slab FY 2024-25 Income Tax Slab Change Latest Updates Punjabi Income Tax Slab Change Latest News In Punjabi Education Loan Education Budget Education Budget 2024 Budget Tax Slab Tax Slab Change Employment Budget Employment Budget 2024
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Parliament Session 2024 Updates: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, PM ਨਰਿੰਦਰ ਮੋਦੀ ਸਮੇਤ ਇਹਨਾਂ ਕੇਂਦਰੀ ਮੰਤਰੀਆਂ ਨੇ ਚੁੱਕੀ ਸਹੁੰ, ਦੋਖੋ ਫੋਟੋਆਂParliament Session 2024 Updates: ਇਸ ਸੈਸ਼ਨ ਚ ਸਾਰੇ ਸੰਸਦ ਮੈਂਬਰਾਂ ਜਿਨ੍ਹਾਂ ਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ ਹੈ।
और पढो »
Punjab Weather Update: ਪੰਜਾਬ ਚ ਮਾਨਸੂਨ ਆਉਣ ਨਾਲ ਕੀ ਲੋਕਾਂ ਨੂੰ ਮਿਲੇਗੀ ਰਾਹਤ? ਜਾਣੋ ਇੱਥੇ ਆਪਣੇ ਸ਼ਹਿਰ ਦਾ ਹਾਲPunjab Weather Update: ਪੰਜਾਬ ਵਿੱਚ ਇਸ ਵੇਲੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
और पढो »
Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!MP Amritpal Singh brother Arrest: ਸੰਸਦ ਮੈਂਬਰ ਦਾ ਭਰਾ ਪੰਜਾਬ ਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ, ਜਲੰਧਰ ਪੁਲਿਸ ਨੇ ਕੀਤਾ ਕਾਬੂ, ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨਸ਼ਾ ਛੁਡਾਊ ਮੁਹਿੰਮ ਚਲਾ ਰਿਹਾ ਸੀ।
और पढो »
India win world cup 2024: ਰੋਮਾਂਚ ਨਾਲ ਭਰੇ ਫਾਈਨਲ ਵਿੱਚ ਭਾਰਤ ਦੀ ਜਿੱਤ, ਦੱਖਣੀ ਅਫਰੀਕਾ ਨੂੰ 7 ਦੌੜਾ ਨਾਲ ਹਰਾਇਆIndia win world cup 2024: ਰੋਹਿਤ ਸ਼ਰਮਾ ਦੀ ਕਪਤਾਨੀ ਚ ਭਾਰਤੀ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਟੀਮ ਨੇ ਇਤਿਹਾਸ ਵਿੱਚ ਚੌਥੀ ਵਾਰ ਵਿਸ਼ਵ ਕੱਪ (ODI, T20) ਖਿਤਾਬ ਜਿੱਤਿਆ ਹੈ।
और पढो »
IG Paramraj Umranangal: ਹਾਈਕੋਰਟ ਨੇ IG ਪਰਮਰਾਜ ਉਮਰਾਨੰਗਲ ਮਾਮਲੇ ਚ ਮੁੜ ਪੰਜਾਬ ਸਰਕਾਰ ਨੂੰ ਲਗਾਈ ਫਟਕਾਰIG Paramraj Umranangal: ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਉਮਰਾਨੰਗਲ ਨੂੰ ਬਹਾਲ ਨਹੀਂ ਕੀਤਾ ਗਿਆ ਤਾਂ ਉਹ ਉਮਰਾਨੰਗਲ ਨੇ ਸਰਕਾਰ ਦੇ ਖਿਲਾਫ ਪੰਜਾਬ ਦੇ ਖਿਲਾਫ ਮੁੜ ਤੋਂ ਪਟੀਸ਼ਨ ਦਾਖਲ ਕਰ ਦਿੱਤੀ। 3 ਜੁਲਾਈ ਨੂੰ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਦੇ ਹੋਏ ਬਹਾਲ ਕਰਨ ਲਈ ਆਖਿਆ...
और पढो »
Ludhiana News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੀਤੀ ਕੁੱਟਮਾਰLudhiana Drug News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੁੱਟਮਾਰ ਕੀਤੀ। ਪਰ ਮਹੱਲੇ ਵਾਲਿਆਂ ਨੇ ਨੌਜਵਾਨ ਨੂੰ ਦੱਸਿਆ ਕਸੂਰਵਾਰ। ਉਹਨਾਂ ਦੇ ਮੁੱਹਲੇ ਵਿੱਚ ਵਿਕ ਰਿਹਾ ਨਸ਼ਾ।
और पढो »