BY Election: ਪੰਜਾਬ ਵਿੱਚ ਚੋਣ ਜ਼ਾਬਤਾ ਹੋਇਆ ਲਾਗੂ, 13 ਨਵੰਬਰ ਨੂੰ ਹੋਵੇਗੀ ਵੋਟਿੰਗ

Election Code समाचार

BY Election: ਪੰਜਾਬ ਵਿੱਚ ਚੋਣ ਜ਼ਾਬਤਾ ਹੋਇਆ ਲਾਗੂ, 13 ਨਵੰਬਰ ਨੂੰ ਹੋਵੇਗੀ ਵੋਟਿੰਗ
Punjab NewsBy Election News
  • 📰 Zee News
  • ⏱ Reading Time:
  • 13 sec. here
  • 4 min. at publisher
  • 📊 Quality Score:
  • News: 15%
  • Publisher: 63%

BY Election: ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।

ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ 10 ਅਕਤੂਬਰ, 2024 ਤੱਕ ਕੁੱਲ ਵੋਟਰਾਂ ਦੀ ਗਿਣਤੀ 6 ਲੱਖ 96 ਹਜ਼ਾਰ 316 ਹੈ ਅਤੇ ਕੁੱਲ 831 ਪੋਲਿੰਗ ਸਟੇਸ਼ਨ ਹਨ।World Students Day 2024: 15 अक्टूबर को ही क्यों मनाया जाता है विश्व छात्र दिवस? जानें इतिहास से लेकर पूरी जानकारीRashifal 16 October 2024Elbow Blackness Removal Tipsਜ਼ਿਮਨੀ ਚੋਣ ਦੇ ਐਲਾਨ ਨਾਲ ਹੀ ਅੱਜ ਤੋਂ ਯਾਨੀ ਕਿ ਮੰਗਲਵਾਰ ਤੋਂ ਉਨ੍ਹਾਂ ਚਾਰ ਜ਼ਿਲ੍ਹਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਵਿਧਾਨ ਸਭਾ ਹਲਕੇ ਮੌਜੂਦ ਹਨ। ਇਹ ਚਾਰ ਜ਼ਿਲ੍ਹੇ ਹਨ- ਗੁਰਦਾਸਪੁਰ, ਹੁਸ਼ਿਆਰਪੁਰ,...

ਸਿਬਿਨ ਸੀ ਨੇ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿਧਾਨ ਸਭਾ ਹਲਕੇ ਵਿੱਚ ਕੁੱਲ ਵੋਟਰ 1 ਲੱਖ 66 ਹਜ਼ਾਰ 489 ਹਨ। ਇੱਥੇ ਕੁੱਲ 173 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਉੱਧਰ 103-ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਵੋਟਰਾਂ ਦੀ ਕੁੱਲ ਸੰਖਿਆ 1 ਲੱਖ 77 ਹਜ਼ਾਰ 305 ਹੈ ਅਤੇ 212 ਪੋਲਿੰਗ ਸਟੇਸ਼ਨ ਹਨ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab News By Election News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Haryana Election 2024: ਹਰਿਆਣਾ ਵਿੱਚ ਵੋਟਿੰਗ ਲਈ ਲੱਗੀਆਂ ਲੰਬੀਆਂ ਲਾਈਨਾਂ, ਦੋ ਕਰੋੜ ਤੋਂ ਵੱਧ ਵੋਟਰ 1031 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾHaryana Election 2024: ਹਰਿਆਣਾ ਵਿੱਚ ਵੋਟਿੰਗ ਲਈ ਲੱਗੀਆਂ ਲੰਬੀਆਂ ਲਾਈਨਾਂ, ਦੋ ਕਰੋੜ ਤੋਂ ਵੱਧ ਵੋਟਰ 1031 ਉਮੀਦਵਾਰਾਂ ਦੀ ਕਿਸਮਤ ਦਾ ਕਰਨਗੇ ਫੈਸਲਾHaryana vidhansabha chunav latest news: ਸੂਬੇ ਦੀਆਂ 90 ਸੀਟਾਂ ਲਈ ਸ਼ਨੀਵਾਰ ਨੂੰ ਵੋਟਿੰਗ ਹੋ ਰਹੀ ਹੈ। ਹਰਿਆਣਾ ਵਿੱਚ 1031 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਕਈ ਮਸ਼ਹੂਰ ਚਿਹਰੇ ਸ਼ਾਮਲ ਹਨ।
और पढो »

Punjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ; ਚਾਰ ਮੰਤਰੀਆਂ ਦੀ ਹੋਈ ਛੁੱਟੀ, ਜਾਣੋ ਕਿਹੜੇ ਨਵੇਂ ਚਿਹਰੇ ਹੋਏ ਸ਼ਾਮਲPunjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ; ਚਾਰ ਮੰਤਰੀਆਂ ਦੀ ਹੋਈ ਛੁੱਟੀ, ਜਾਣੋ ਕਿਹੜੇ ਨਵੇਂ ਚਿਹਰੇ ਹੋਏ ਸ਼ਾਮਲPunjab Cabinet Reshuffle: ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ।
और पढो »

Punjab Cabinet Meeting: ਭਲਕੇ ਜਲੰਧਰ ਵਿੱਚ ਹੋਵੇਗੀ ਪੰਜਾਬ ਵਜਾਰਤ ਦੀ ਮੀਟਿੰਗ; ਕਈ ਮੁੱਦਿਆਂ ਤੇ ਹੋਵੇਗੀ ਚਰਚਾPunjab Cabinet Meeting: ਭਲਕੇ ਜਲੰਧਰ ਵਿੱਚ ਹੋਵੇਗੀ ਪੰਜਾਬ ਵਜਾਰਤ ਦੀ ਮੀਟਿੰਗ; ਕਈ ਮੁੱਦਿਆਂ ਤੇ ਹੋਵੇਗੀ ਚਰਚਾਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸਰਕਾਰ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿੱਚ ਸਮਾਪਤ ਹੋਵੇਗੀ। ਮੀਟਿੰਗ ਵਿੱਚ ਸ਼ਹਿਰੀ ਖੇਤਰਾਂ ਨਾਲ ਸਬੰਧਤ ਤਜਵੀਜ਼ਾਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਕਿਉਂਕਿ ਪੰਚਾਇਤੀ ਚੋਣਾਂ ਕਾਰਨ ਪੇਂਡੂ ਖੇਤਰਾਂ ਵਿੱਚ ਚੋਣ ਜ਼ਾਬਤਾ ਲਾਗੂ ਸੀ।...
और पढो »

HC ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਸਰਕਾਰ ਨੂੰ ਲਗਾਈ ਫਟਕਾਰHC ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਸਰਕਾਰ ਨੂੰ ਲਗਾਈ ਫਟਕਾਰMunicipal Corporation Election: ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਸੂਬੇ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੇ ਲਈ ਮਾਰਚ ਤੱਕ ਦਾ ਸਮਾਂ ਦਿੱਤਾ ਜਾਵੇ।
और पढो »

Panchayat Elections: ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਚ ਪੰਜਾਬ ਸਰਕਾਰ! ਜਲਦ ਹੋਵੇਗਾ ਤਰੀਕਾਂ ਦਾ ਐਲਾਨPanchayat Elections: ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਚ ਪੰਜਾਬ ਸਰਕਾਰ! ਜਲਦ ਹੋਵੇਗਾ ਤਰੀਕਾਂ ਦਾ ਐਲਾਨPunjab Panchayat Elections: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਏਜੀ ਨੇ ਪੰਚਾਇਤੀ ਚੋਣਾਂ 5 ਅਕਤੂਬਰ ਨੂੰ ਹੋਣ ਦੀ ਗੱਲ ਕਹੀ ਸੀ।
और पढो »

Weather Update: ਪੰਜਾਬ-ਚੰਡੀਗੜ੍ਹ ਚ ਅੱਜ ਮੌਸਮ ਹੋਇਆ ਸੁਹਾਵਨਾ, ਜਾਣੋ ਕਦੋਂ ਪਵੇਗਾ ਮੀਂਹWeather Update: ਪੰਜਾਬ-ਚੰਡੀਗੜ੍ਹ ਚ ਅੱਜ ਮੌਸਮ ਹੋਇਆ ਸੁਹਾਵਨਾ, ਜਾਣੋ ਕਦੋਂ ਪਵੇਗਾ ਮੀਂਹWeather Update: ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 6 ਅਤੇ 7 ਅਕਤੂਬਰ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ 8 ਨੂੰ ਮੌਸਮ ਬਦਲ ਜਾਵੇਗਾ। ਦੋ ਦਿਨ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ।
और पढो »



Render Time: 2025-02-19 10:07:55