Balwinder Bhunder: ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

Shiromani Akali Dal समाचार

Balwinder Bhunder: ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
Sukhbir Singh BadalBalwinder Bhunder
  • 📰 Zee News
  • ⏱ Reading Time:
  • 25 sec. here
  • 4 min. at publisher
  • 📊 Quality Score:
  • News: 20%
  • Publisher: 63%

Balwinder Bhunder: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਨੇਤਾ ਬਲਵਿੰਦਰ ਸਿੰਘ ਭੂੰਦੜ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ।Binnu Dhillon Birthday: 49 साल के हुए 'Comedy King' बिन्नू ढिल्लों, जानें एक्टर की कुछ कम ज्ञात रोचक बातेंNew Rules From September: ਪਹਿਲੀ ਸਤੰਬਰ ਤੋਂ ਬਦਲਣਗੇ ਇਹ 5 ਮਹੱਤਵਪੂਰਨ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰSigns of Liver Damage: ਲੀਵਰ ਖਰਾਬ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਹਨ ਇਹ ਮੁੱਖ ਲੱਛਣ, ਤੁਰੰਤ ਇਲਾਜ ਦੀ ਹੋਵੇਗੀ ਲੋੜਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ...

ਕਾਬਿਲੇਗੌਰ ਹੈ ਕਿ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਲਗਾਉਣ ਨੂੰ ਲੈ ਕੇ ਸਿਆਸੀ ਪਿੜਾਂ ਵਿੱਚ ਨਵੀਂ ਚਰਚਾ ਛਿੜ ਗਈ ਹੈ। ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿੱਚ ਪਹਿਲੀ ਵਾਰ ਕਿਸੇ ਨੂੰ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ ਹੈ।ਕੱਲ੍ਹ ਸੁਖਬੀਰ ਸਿੰਘ ਬਾਦਲ ਦੀ ਅਕਾਲ ਤਖਤ ਦੇ ਜਥੇਦਾਰ ਸਾਹਿਬ ਦੇ ਸਾਹਮਣੇ ਪੇਸ਼ੀ ਹੈ। ਅਲੱਗ-ਅਲੱਗ ਮਾਮਲਿਆਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਲੱਗ ਸਕਦੀ ਹੈ। ਕੁਝ ਮਹੀਨਿਆਂ ਲਈ ਸੁਖਬੀਰ ਸਿੰਘ ਬਾਦਲ ਨੂੰ ਅਹੁਦਿਆਂ ਤੋਂ ਲਾਂਭੇ ਰੱਖਣ ਦੀ ਸਜ਼ਾ ਵੀ ਲਗਾਈ ਜਾ ਸਕਦੀ ਹੈ। ਭਲਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਦੀ ਸਾਂਝੀ ਮੀਟਿੰਗ ਵਿੱਚ ਫੈਸਲਾ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Sukhbir Singh Badal Balwinder Bhunder

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ! ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾPunjab News: ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ! ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾPunjab News: ਹਲਕਾ ਗਿੱਦੜਬਾਹਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਤਿੰਨ ਵਾਰ ਐਮਐਲਏ ਦੀ ਟਿਕਟ ਲੜ ਚੁੱਕੇ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।
और पढो »

Shiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ; 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇShiromani Akali Dal: ਸ਼੍ਰੋਮਣੀ ਅਕਾਲੀ ਦਲ ਨੇ ਕੋਰ ਕਮੇਟੀ ਦਾ ਕੀਤਾ ਪੁਨਰਗਠਨ; 23 ਮੈਂਬਰ ਅਤੇ 4 ਵਿਸ਼ੇਸ਼ ਅਹੁਦੇਦਾਰ ਐਲਾਨੇShiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਕੋਰ ਕਮੇਟੀ ਦਾ ਮੁੜ ਦਾ ਮੁੜ ਰਗਠਨ ਕਰ ਦਿੱਤਾ ਹੈ।
और पढो »

Bikram Majithia: ਸਿੱਟ ਵੱਲੋਂ ਬਿਕਰਮ ਸਿੰਘ ਮਜੀਠੀਆ ਮੁੜ ਤਲਬBikram Majithia: ਸਿੱਟ ਵੱਲੋਂ ਬਿਕਰਮ ਸਿੰਘ ਮਜੀਠੀਆ ਮੁੜ ਤਲਬBikram Majithia: ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਿੱਟ ਵੱਲੋਂ 8 ਅਗਸਤ ਦਿਨ ਵੀਰਵਾਰ ਸਵੇਰੇ 10 ਵਜੇ ਨੂੰ ਮੁੜ ਤਲਬ ਕੀਤਾ ਹੈ।
और पढो »

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਨੇ ਸੁਖਦੇਵ ਢੀਂਡਸਾ ਨੂੰ ਪਾਰਟੀ ਚੋਂ ਕੱਢਿਆ ਬਾਹਰShiromani Akali Dal: ਸ਼੍ਰੋਮਣੀ ਅਕਾਲੀ ਦਲ ਦੀ ਅਨੁਸਾਸ਼ਨੀ ਕਮੇਟੀ ਨੇ ਸੁਖਦੇਵ ਢੀਂਡਸਾ ਨੂੰ ਪਾਰਟੀ ਚੋਂ ਕੱਢਿਆ ਬਾਹਰShiromani Akali Dal: ਸ਼੍ਰੋਮਣੀ ਅਕਾਲੀ ਦਲ ਵਿੱਚ ਕਾਟੋ-ਕਲੇਸ਼ ਸਿਖਰ ਉਤੇ ਚੱਲ ਰਿਹਾ ਹੈ। ਅਕਾਲੀ ਦਲ ਨੇ ਅੱਜ ਪਾਰਟੀ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਵਿੱਚ ਬਾਹਰ ਕੱਢ ਦਿੱਤਾ ਹੈ।
और पढो »

Akali Dal News: ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਧੜੇ ਦੇ ਆਗੂਆਂ ਦੀ ਮੈਂਬਰਸ਼ਿਪ ਕੀਤੀ ਖਾਰਜAkali Dal News: ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਧੜੇ ਦੇ ਆਗੂਆਂ ਦੀ ਮੈਂਬਰਸ਼ਿਪ ਕੀਤੀ ਖਾਰਜAkali Dal News: ਅਨੁਸ਼ਾਸ਼ਨੀ ਕਮੇਟੀ ਨੇ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਗਿਆ ਹੈ।
और पढो »

Natwar Singh Death: ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦਾ ਹੋਇਆ ਦੇਹਾਂਤ, PM ਮੋਦੀ ਨੇ ਦੁੱਖ ਪ੍ਰਗਟਾਇਆNatwar Singh Death: ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਦਾ ਹੋਇਆ ਦੇਹਾਂਤ, PM ਮੋਦੀ ਨੇ ਦੁੱਖ ਪ੍ਰਗਟਾਇਆNatwar Singh Passes Away: ਸਾਬਕਾ ਕਾਂਗਰਸ ਸਾਂਸਦ ਨਟਵਰ ਸਿੰਘ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂਪੀਏ-1 ਸਰਕਾਰ ਦੌਰਾਨ 2004-05 ਵਿੱਚ ਭਾਰਤ ਦੇ ਵਿਦੇਸ਼ ਮੰਤਰੀ ਸਨ।
और पढो »



Render Time: 2025-02-20 23:06:30