Balwant Singh Rajoana: ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਾਜੋਆਣਾ ਦੀ ਰਹਿਮ ਦੀ ਅਪੀਲ ਪਿਛਲੇ 12 ਸਾਲਾਂ ਤੋਂ ਪੈਂਡਿੰਗ ਹੈ। ਉਸ ਨੂੰ ਅੰਤਰਿਮ ਰਾਹਤ ਵਜੋਂ ਘੱਟੋ-ਘੱਟ 6 ਮਹੀਨਿਆਂ ਲਈ ਜੇਲ੍ਹ ਤੋਂ ਬਾਹਰ ਰਹਿਣ ਦਿੱਤਾ ਜਾਣਾ ਚਾਹੀਦਾ ਹੈ।
ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਾਜੋਆਣਾ ਦੀ ਰਹਿਮ ਦੀ ਅਪੀਲ ਪਿਛਲੇ 12 ਸਾਲਾਂ ਤੋਂ ਪੈਂਡਿੰਗ ਹੈ। ਉਸ ਨੂੰ ਅੰਤਰਿਮ ਰਾਹਤ ਵਜੋਂ ਘੱਟੋ-ਘੱਟ 6 ਮਹੀਨਿਆਂ ਲਈ ਜੇਲ੍ਹ ਤੋਂ ਬਾਹਰ ਰਹਿਣ ਦਿੱਤਾ ਜਾਣਾ ਚਾਹੀਦਾ ਹੈ।Aaj Ka Rashifal 04 November 2024: आज इस राशि के जातकों को किसी करीबी से मिल सकता है धोखा!Weekly Rashifal: यहां जानें आपके लिए कैसा रहेगा यह सप्ताह, किसे मिलेगा धन लाभ और किसे उठाना पड़ेगा नुकसानRashifal 03 November...
Aaj Ka Rashifal 03 November 2024: आज कन्या, कुंभ और मीन राशि वालों की सेहत रहेगी खराब, जानें क्या है आपका राशिफल ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ 18 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਾਜੋਆਣਾ ਦੀ ਰਹਿਮ ਦੀ ਅਪੀਲ ਪਿਛਲੇ 12 ਸਾਲਾਂ ਤੋਂ ਪੈਂਡਿੰਗ ਹੈ। ਉਸ ਨੂੰ ਅੰਤਰਿਮ ਰਾਹਤ ਵਜੋਂ ਘੱਟੋ-ਘੱਟ 6 ਮਹੀਨਿਆਂ ਲਈ ਜੇਲ੍ਹ ਤੋਂ ਬਾਹਰ ਰਹਿਣ ਦਿੱਤਾ ਜਾਣਾ ਚਾਹੀਦਾ ਹੈ।
ਜਸਟਿਸ ਗਵਈ ਨੇ ਕਿਹਾ ਕਿ ਸੁਣਵਾਈ ਤੋਂ ਬਿਨਾਂ ਅੰਤਰਿਮ ਰਾਹਤ ਨਹੀਂ ਦਿੱਤੀ ਜਾ ਸਕਦੀ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ 2 ਹਫ਼ਤਿਆਂ ਦਾ ਸਮਾਂ ਮੰਗਿਆ, ਜਿਸ ਤੋਂ ਬਾਅਦ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਲਈ ਟਾਲ ਦਿੱਤੀ ਗਈ। ਬਲਵੰਤ ਸਿੰਘ ਰਾਜੋਆਣਾ ਕਰੀਬ 29 ਸਾਲਾਂ ਤੋਂ ਜੇਲ੍ਹ ਵਿੱਚ ਹਨ। ਹੁਣ ਉਸ ਨੇ ਰਹਿਮ ਦੀ ਅਪੀਲ ਦੇ ਨਿਪਟਾਰੇ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਰਿਹਾਈ ਦੀ ਮੰਗ ਕੀਤੀ ਹੈ। ਪਿਛਲੇ ਸਾਲ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ।ਅਦਾਲਤ ਨੇ ਕੋਈ ਰਾਹਤ ਨਾ ਦਿੰਦੇ ਹੋਏ ਰਾਜੋਆਣਾ ਦੀ ਰਹਿਮ ਦੀ ਅਪੀਲ 'ਤੇ ਫੈਸਲਾ ਲੈਣਾ ਕੇਂਦਰੀ ਗ੍ਰਹਿ ਮੰਤਰਾਲੇ 'ਤੇ ਛੱਡ ਦਿੱਤਾ ਹੈ। ਅਜੇ ਤੱਕ ਕੇਂਦਰ ਸਰਕਾਰ ਨੇ ਰਾਜੋਆਣਾ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ।Balwant Singh RajoanaChhath Puja 2024: यहां जानें चार दिन चलने वाले छठ पर्व की विशेषता और...
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Rajoana News: ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈRajoana News: ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।
और पढो »
Pratap Bajwa News: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲPanchayat Elections: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਚ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕੀਤੀਆਂ ਜਾਣ।
और पढो »
Sajjan Kumar News: 1984 ਦੇ ਦੰਗਿਆਂ ਨੂੰ ਲੈ ਕੇ ਸੱਜਣ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ; ਹਾਈ ਕੋਰਟ ਨੇ ਸੀਬੀਆਈ ਦੀ ਪਟੀਸ਼ਨ ਕੀਤੀ ਸਵੀਕਾਰSajjan Kumar News: ਸੀਬੀਆਈ ਦੀ ਅਪੀਲ ਤੋਂ ਇਲਾਵਾ ਦਿੱਲੀ ਹਾਈ ਕੋਰਟ ਨੇ ਪੀੜਤ ਸ਼ੀਲਾ ਕੌਰ ਦੀ ਉਸ ਨੂੰ ਬਰੀ ਕੀਤੇ ਜਾਣ ਖ਼ਿਲਾਫ਼ ਕੀਤੀ ਅਪੀਲ ’ਤੇ ਸੁਣਵਾਈ ਕਰਨ ਲਈ ਵੀ ਸਹਿਮਤੀ ਜਤਾਈ ਹੈ।
और पढो »
High Court News: ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਾਰੀ ਕੀਤੇ ਹੁਕਮHigh Court News: ਦਰਅਸਲ ਇੱਕ ਵਕੀਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ।
और पढो »
Farmers Protest: ਪੰਜਾਬ ਚ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ SKM ਦਾ ਚੱਕਾ ਜਾਮ! ਸੜਕਾਂ ਤੇ ਲੱਗਣਗੇ ਵੱਡੇ ਜਾਮ, 3 ਵਜੇ ਤੱਕ ਆਵਾਜਾਈ ਠੱਪFarmers Protest: ਕਿਸਾਨ ਬੈਠੇ ਹੜਤਾਲ ਤੇ, ਪੰਜਾਬ ਚ 4 ਘੰਟੇ ਨੈਸ਼ਨਲ ਹਾਈਵੇਅ ਜਾਮ ਕੀਤੇ ਗਏ ਹਨ। 3 ਵਜੇ ਤੱਕ ਆਵਾਜਾਈ ਠੱਪ ਰਹੇਗੀ।
और पढो »
Panchayat Election 2024: ਪੰਚਾਇਤੀ ਚੋਣਾਂ ਦਾ ਰਾਹ ਹੋਇਆ ਪੱਧਰਾ, HC ਨੇ 1 ਹਜ਼ਾਰ ਤੋਂ ਵੱਧ ਪਟੀਸ਼ਨਾਂ ਕੀਤੀਆਂ ਰੱਦPanchayat Election 2024: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 16 ਅਕਤੂਬਰ ਤੱਕ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ਤੇ ਲੱਗੀ ਰੋਕ ਵੀ ਹਟਾ ਦਿੱਤੀ ਹੈ।
और पढो »