Balwant Singh Rajoana: SC ਨੇ ਰਾਸ਼ਟਰਪਤੀ ਦਫ਼ਤਰ ਨੂੰ ਰਾਜੋਆਣਾ ਦੀ ਅਪੀਲ ਤੇ ਦੋ ਹਫ਼ਤਿਆਂ ਚ ਫ਼ੈਸਲਾ ਲੈਣ ਲਈ ਕਿਹਾ

Supreme Court समाचार

Balwant Singh Rajoana: SC ਨੇ ਰਾਸ਼ਟਰਪਤੀ ਦਫ਼ਤਰ ਨੂੰ ਰਾਜੋਆਣਾ ਦੀ ਅਪੀਲ ਤੇ ਦੋ ਹਫ਼ਤਿਆਂ ਚ ਫ਼ੈਸਲਾ ਲੈਣ ਲਈ ਕਿਹਾ
Balwant Singh RajoanaPresident OfficePunjabi News
  • 📰 Zee News
  • ⏱ Reading Time:
  • 34 sec. here
  • 19 min. at publisher
  • 📊 Quality Score:
  • News: 76%
  • Publisher: 63%

Balwant Singh Rajoana: ਸੁਪਰੀਮ ਕੋਟ ਨੇ ਸਪੱਸ਼ਟ ਕੀਤਾ ਹੈ ਜੇਕਰ ਇਸ ਦਰਮਿਆਨ ਰਾਸ਼ਟਰਪਤੀ ਵੱਲੋਂ ਰਹਿਮ ਪਟੀਸ਼ਨ ਉਤੇ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ

ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦਫ਼ਤਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਉਤੇ ਦੋ ਹਫ਼ਤੇ ਵਿੱਚ ਫੈਸਲਾ ਲਿਆ ਜਾਵੇ। ਸੁਪਰੀਮ ਕੋਟ ਨੇ ਸਪੱਸ਼ਟ ਕੀਤਾ ਹੈ ਜੇਕਰ ਇਸ ਦਰਮਿਆਨ ਰਾਸ਼ਟਰਪਤੀ ਵੱਲੋਂ ਰਹਿਮ ਪਟੀਸ਼ਨ ਉਤੇ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਇਸKal Ka Rashifal: कल मेष राशि वालों पर भगवान गणेश की होगी कृपा, पूरे हुए रुके हुए कामWash Hair during Periods: ਕੀ ਪੀਰੀਅਡਸ ਦੌਰਾਨ ਵਾਲ਼ ਨਹੀਂ ਧੋਣੇ ਚਾਹੀਦੇ? ਜਾਣੋ ਕੀ ਹੈ ਇਸਦੇ ਪਿੱਛੇ ਵਿਗਿਆਨਕ ਕਾਰਨBoost Immunity in Kids: सर्दियों में...

ਸੁਪਰੀਮ ਕੋਰਟ ਨੇ ਰਾਸ਼ਟਰਪਤੀ ਦਫ਼ਤਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ਉਤੇ ਦੋ ਹਫ਼ਤੇ ਵਿੱਚ ਫੈਸਲਾ ਲਿਆ ਜਾਵੇ। ਸੁਪਰੀਮ ਕੋਟ ਨੇ ਸਪੱਸ਼ਟ ਕੀਤਾ ਹੈ ਜੇਕਰ ਇਸ ਦਰਮਿਆਨ ਰਾਸ਼ਟਰਪਤੀ ਵੱਲੋਂ ਰਹਿਮ ਪਟੀਸ਼ਨ ਉਤੇ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਇਸ ਸੂਰਤ ਵਿੱਚ ਅਦਾਲਤ ਰਾਜੋਆਣਾ ਦੀ ਰਾਹਤ ਦੀ ਮੰਗ ਉਤੇ ਵਿਚਾਰ ਕਰੇਗਾ। ਸੁਪਰੀਮ ਕੋਰਟ ਅੱਗੇ 5 ਦਸੰਬਰ ਨੂੰ ਇਸ ਉਤੇ ਸੁਣਵਾਈ ਕਰੇਗਾ।Diljit Dosanjh के शो में शामिल हुए कार्तिक आर्यन, सिंगर ने गाया 'हरे कृष्णा हरे राम'Kangana Ranaut Slap CaseKailash Gahlot ResignModi in Brazilਅੰਮ੍ਰਿਤਸਰ ਦੇ ਇਸਲਾਮਾਬਾਦ ਪੁੱਲ ਦੇ ਉੱਤੇ ਹੋਇਆ ਭਿਆਨਕ ਹਾਦਸਾ, ਦੋ ਐਕਟੀਵਾ ਡਿੱਗੇ ਹੇਠਾਂਪੰਜਾਬ ਵਿੱਚ ਜ਼ਿਮਨੀ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਿਰੀ ਦਿਨ, 20 ਨਵੰਬਰ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Balwant Singh Rajoana President Office Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Sajjan Kumar News: 1984 ਦੇ ਦੰਗਿਆਂ ਨੂੰ ਲੈ ਕੇ ਸੱਜਣ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ; ਹਾਈ ਕੋਰਟ ਨੇ ਸੀਬੀਆਈ ਦੀ ਪਟੀਸ਼ਨ ਕੀਤੀ ਸਵੀਕਾਰSajjan Kumar News: 1984 ਦੇ ਦੰਗਿਆਂ ਨੂੰ ਲੈ ਕੇ ਸੱਜਣ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ; ਹਾਈ ਕੋਰਟ ਨੇ ਸੀਬੀਆਈ ਦੀ ਪਟੀਸ਼ਨ ਕੀਤੀ ਸਵੀਕਾਰSajjan Kumar News: ਸੀਬੀਆਈ ਦੀ ਅਪੀਲ ਤੋਂ ਇਲਾਵਾ ਦਿੱਲੀ ਹਾਈ ਕੋਰਟ ਨੇ ਪੀੜਤ ਸ਼ੀਲਾ ਕੌਰ ਦੀ ਉਸ ਨੂੰ ਬਰੀ ਕੀਤੇ ਜਾਣ ਖ਼ਿਲਾਫ਼ ਕੀਤੀ ਅਪੀਲ ’ਤੇ ਸੁਣਵਾਈ ਕਰਨ ਲਈ ਵੀ ਸਹਿਮਤੀ ਜਤਾਈ ਹੈ।
और पढो »

Balwant Singh Rajoana: ਰਾਜੋਆਣਾ ਦੀ ਪਟੀਸ਼ਨ ਤੇ SC ਚ ਸੁਣਵਾਈ 18 ਨਵੰਬਰ ਤੱਕ ਮੁਲਤਵੀBalwant Singh Rajoana: ਰਾਜੋਆਣਾ ਦੀ ਪਟੀਸ਼ਨ ਤੇ SC ਚ ਸੁਣਵਾਈ 18 ਨਵੰਬਰ ਤੱਕ ਮੁਲਤਵੀBalwant Singh Rajoana: ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਾਜੋਆਣਾ ਦੀ ਰਹਿਮ ਦੀ ਅਪੀਲ ਪਿਛਲੇ 12 ਸਾਲਾਂ ਤੋਂ ਪੈਂਡਿੰਗ ਹੈ। ਉਸ ਨੂੰ ਅੰਤਰਿਮ ਰਾਹਤ ਵਜੋਂ ਘੱਟੋ-ਘੱਟ 6 ਮਹੀਨਿਆਂ ਲਈ ਜੇਲ੍ਹ ਤੋਂ ਬਾਹਰ ਰਹਿਣ ਦਿੱਤਾ ਜਾਣਾ ਚਾਹੀਦਾ ਹੈ।
और पढो »

Rajoana News: ​ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈRajoana News: ​ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈRajoana News: ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।
और पढो »

Shubhkaran Singh Death Case: ਕਿਸਾਨ ਸ਼ੁਭਕਰਨ ਦੀ ਮੌਤ ਮਾਮਲੇ ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ, ਮੰਗਿਆ ਜਵਾਬShubhkaran Singh Death Case: ਕਿਸਾਨ ਸ਼ੁਭਕਰਨ ਦੀ ਮੌਤ ਮਾਮਲੇ ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ, ਮੰਗਿਆ ਜਵਾਬShubhkaran Singh Death Case: ਸ਼ੁਭਕਰਨ ਦੀ ਮੌਤ ਮਾਮਲੇ ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਰਿਵਾਰ ਨੇ ਹਾਈਕੋਰਟ ਚ ਪਟੀਸ਼ਨ ਪਾਈ ਸੀ। CBI ਜਾਂਚ ਦੀ ਮੰਗ ਕੀਤੀ ਹੈ।
और पढो »

Punjab News: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਇਸ ਨਾਲ ਸਾਬਿਤ ਨਹੀਂ ਹੁੰਦਾ ਹਰ ਪੰਜਾਬੀ ਅਜਿਹਾ ਹੀ ਹੋਵੇਗਾ...Punjab News: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਕਿਹਾ- ਇਸ ਨਾਲ ਸਾਬਿਤ ਨਹੀਂ ਹੁੰਦਾ ਹਰ ਪੰਜਾਬੀ ਅਜਿਹਾ ਹੀ ਹੋਵੇਗਾ...Punjab CM Press Conference: CM ਮਾਨ ਨੇ ਕੈਨੇਡਾ ਚ ਹਿੰਦੂ ਮੰਦਰ ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਇਸ ਦੌਰਾਨ ਕਿਹਾ- ਇਸ ਤੋਂ ਇਹ ਸਾਬਤ ਨਹੀਂ ਹੁੰਦਾ ਕਿ ਹਰ ਪੰਜਾਬੀ ਅਜਿਹਾ ਹੀ ਹੋਵੇਗਾ...
और पढो »

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਮੀਟਿੰਗ ਹੋਈ ਖ਼ਤਮ, ਕਿਹਾ- ਸਰਕਾਰ ਕੋਲ ਮਿਲਿੰਗ ਲਈ ਪਲਾਨ ਬੀ ਤਿਆਰPunjab News: ਮੁੱਖ ਮੰਤਰੀ ਭਗਵੰਤ ਮਾਨ ਦੀ ਕਿਸਾਨਾਂ ਨਾਲ ਮੀਟਿੰਗ ਹੋਈ ਖ਼ਤਮ, ਕਿਹਾ- ਸਰਕਾਰ ਕੋਲ ਮਿਲਿੰਗ ਲਈ ਪਲਾਨ ਬੀ ਤਿਆਰPunjab News: ਝੋਨੇ ਦੀ ਖ਼ਰੀਦ ਸਬੰਧੀ ਆ ਰਹੀਆਂ ਮੁਸ਼ਕਿਲਾਂ ਤੇ ਭਗਵੰਤ ਮਾਨ ਨੇ ਸਖ਼ਤੀ ਵਿਖਾਉਂਦੇ ਕਿਹਾ ਕਿ ਸਰਕਾਰ ਕੋਲ ਮਿਲਿੰਗ ਲਈ ਪਲਾਨ ਬੀ ਤਿਆਰ ਹੈ।
और पढो »



Render Time: 2025-02-21 04:36:03