Balwant Rajoana: ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ; ਭਲਕੇ ਆਉਣਗੇ ਜੇਲ੍ਹ ਵਿਚੋਂ ਬਾਹਰ

Punjab Haryana High Court समाचार

Balwant Rajoana: ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ; ਭਲਕੇ ਆਉਣਗੇ ਜੇਲ੍ਹ ਵਿਚੋਂ ਬਾਹਰ
Balwant Singh RajoanaBalwant Rajoana ParolePunjabi News
  • 📰 Zee News
  • ⏱ Reading Time:
  • 37 sec. here
  • 19 min. at publisher
  • 📊 Quality Score:
  • News: 77%
  • Publisher: 63%

Balwant Rajoana: ਰਾਜੋਆਣਾ ਕੱਲ੍ਹ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣਗੇ।

Balwant Rajoana: ਪੰਜਾਬ ਹਰਿਆਣਾ ਹਾਈ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਹੈ। ਰਾਜੋਆਣਾ ਕੱਲ੍ਹ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣਗੇ।Kal Ka Rashifal: कल कन्या राशि वालों के लिए धन लाभ के बन सकते हैं योग, मिथुन राशि वाले यात्रा से करें परहेजWeekly Rashifal: इन राशि वालों के लिए लाभ देने वाले रहेंगे अगले सात दिन, जानें क्या है आपका साप्ताहिक राशिफलआप भी हैं वेजिटेरियन? अपने डाइट में इन सुपरफूड्स को करें शामिल, नहीं होगी प्रोटीन और कैल्शियम की...

ਬਲਵੰਤ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਤੋਂ 2 ਵਜੇ ਤੱਕ ਪੈਰੋਲ ਦਿੱਤੀ ਹੈ। ਇਹ ਪੈਰੋਲ ਉਨ੍ਹਾਂ ਨੂੰ ਆਪਣੇ ਵੱਡੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਇਸ ਦੌਰਾਨ ਉਹ ਲੁਧਿਆਣਾ ਸਥਿਤ ਆਪਣੇ ਪਿੰਡ ਜਾਣਗੇ। ਇਸ ਤੋਂ ਪਹਿਲਾਂ 2021 ਵਿੱਚ ਉਨ੍ਹਾਂ ਨੂੰ ਪਿਤਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ 1 ਘੰਟੇ ਲਈ ਪੈਰੋਲ ਦਿੱਤੀ ਗਈ ਸੀ। ਕਾਬਿਲੇਗੌਰ ਹੈ ਕਿ ਰਾਜੋਆਣਾ ਦੇ ਵੱਡੇ ਭਰਾ ਕੁਲਵੰਤ ਸਿੰਘ ਦੀ 4 ਨਵੰਬਰ ਨੂੰ ਮੌਤ ਹੋ ਗਈ ਸੀ।

ਕੁਲਵੰਤ ਸਿੰਘ ਕੁਝ ਸਮਾਂ ਪਹਿਲਾਂ ਆਪਣੇ ਲੜਕੇ ਨੂੰ ਮਿਲਣ ਕੈਨੇਡਾ ਗਿਆ ਸੀ। 4 ਦੀ ਸ਼ਾਮ ਨੂੰ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਰਾਜੋਆਣਾ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਯਾਦ ਰਹੇ ਕਿ ਬਲਵੰਤ ਸਿੰਘ ਰਾਜੋਆਣਾ ਕਰੀਬ 28 ਸਾਲਾਂ ਤੋਂ ਜੇਲ੍ਹ ਵਿੱਚ ਹਨ। ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਨੇ ਇਸ ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Balwant Singh Rajoana Balwant Rajoana Parole Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Rajoana News: ​ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈRajoana News: ​ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈRajoana News: ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।
और पढो »

Balwant Singh Rajoana: ਰਾਜੋਆਣਾ ਦੀ ਪਟੀਸ਼ਨ ਤੇ SC ਚ ਸੁਣਵਾਈ 18 ਨਵੰਬਰ ਤੱਕ ਮੁਲਤਵੀBalwant Singh Rajoana: ਰਾਜੋਆਣਾ ਦੀ ਪਟੀਸ਼ਨ ਤੇ SC ਚ ਸੁਣਵਾਈ 18 ਨਵੰਬਰ ਤੱਕ ਮੁਲਤਵੀBalwant Singh Rajoana: ਰਾਜੋਆਣਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਰਾਜੋਆਣਾ ਦੀ ਰਹਿਮ ਦੀ ਅਪੀਲ ਪਿਛਲੇ 12 ਸਾਲਾਂ ਤੋਂ ਪੈਂਡਿੰਗ ਹੈ। ਉਸ ਨੂੰ ਅੰਤਰਿਮ ਰਾਹਤ ਵਜੋਂ ਘੱਟੋ-ਘੱਟ 6 ਮਹੀਨਿਆਂ ਲਈ ਜੇਲ੍ਹ ਤੋਂ ਬਾਹਰ ਰਹਿਣ ਦਿੱਤਾ ਜਾਣਾ ਚਾਹੀਦਾ ਹੈ।
और पढो »

Jaswant Singh Gajjan: ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤJaswant Singh Gajjan: ਆਪ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤJaswant Singh Gajjan: ਇਸੇ ਮਾਮਲੇ ਚ ਗੱਜਣਮਾਜਰਾ ਦੀ ਜ਼ਮਾਨਤ ਮੋਹਾਲੀ ਅਦਾਲਤ ਨੇ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਗੱਜਣਮਾਜਰਾ ਨੇ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ।
और पढो »

Punjab Bypoll News: ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਰਣਨੀਤੀ ਤੇ ਯੋਜਨਾ ਕਮੇਟੀ ਦਾ ਐਲਾਨ; ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀPunjab Bypoll News: ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਰਣਨੀਤੀ ਤੇ ਯੋਜਨਾ ਕਮੇਟੀ ਦਾ ਐਲਾਨ; ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀPunjab Bypoll News: ਕਮੇਟੀ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ, ਅਲੌਕ ਸ਼ਰਮਾ ਅਤੇ ਰਵਿੰਦਰਾ ਡਲਵੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
और पढो »

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਨੂੰ ਨਸੀਹਤ; ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨGiani Harpreet Singh: ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਨੂੰ ਨਸੀਹਤ; ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨਇਸ ਵਿਵਾਦ ਤੋਂ ਸਿਆਸੀ ਰੋਟੀਆ ਸੇਕਣ ਵਾਲਿਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਸੁਨੇਹਾ ਦਿੱਤਾ ਹੈ।
और पढो »

Balwant Singh Rajoana: SC ਨੇ ਰਾਸ਼ਟਰਪਤੀ ਦਫ਼ਤਰ ਨੂੰ ਰਾਜੋਆਣਾ ਦੀ ਅਪੀਲ ਤੇ ਦੋ ਹਫ਼ਤਿਆਂ ਚ ਫ਼ੈਸਲਾ ਲੈਣ ਲਈ ਕਿਹਾBalwant Singh Rajoana: SC ਨੇ ਰਾਸ਼ਟਰਪਤੀ ਦਫ਼ਤਰ ਨੂੰ ਰਾਜੋਆਣਾ ਦੀ ਅਪੀਲ ਤੇ ਦੋ ਹਫ਼ਤਿਆਂ ਚ ਫ਼ੈਸਲਾ ਲੈਣ ਲਈ ਕਿਹਾBalwant Singh Rajoana: ਸੁਪਰੀਮ ਕੋਟ ਨੇ ਸਪੱਸ਼ਟ ਕੀਤਾ ਹੈ ਜੇਕਰ ਇਸ ਦਰਮਿਆਨ ਰਾਸ਼ਟਰਪਤੀ ਵੱਲੋਂ ਰਹਿਮ ਪਟੀਸ਼ਨ ਉਤੇ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ
और पढो »



Render Time: 2025-02-21 02:33:18