Banur Encounter News: ਬਨੂੜ ਚ ਪੁਲਿਸ ਨੇ ਗੈਂਗਸਟਰ ਦਾ ਕੀਤਾ ਐਨਕਾਊਂਟਰ

Banur Encounter समाचार

Banur Encounter News: ਬਨੂੜ ਚ ਪੁਲਿਸ ਨੇ ਗੈਂਗਸਟਰ ਦਾ ਕੀਤਾ ਐਨਕਾਊਂਟਰ
Mohali EncounterPunjab Police EncounterGangster Encounter
  • 📰 Zee News
  • ⏱ Reading Time:
  • 54 sec. here
  • 5 min. at publisher
  • 📊 Quality Score:
  • News: 35%
  • Publisher: 63%

Banur Encounter News: ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।

ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।Madhuri Dixit Dazzles in A Gold Saree: 'धक-धक गर्ल' माधुरी दीक्षित के सामने फीकी पड़ी बाकी हसीनाएं! देखे अदाकारा का लुक

Sara Ali Khan Photos: ਅਨੰਤ-ਰਾਧਿਕਾ ਵਿਆਹ ਵਿੱਚ ਅਦਾਕਾਰਾ ਸਾਰਾ ਅਲੀ ਖ਼ਾਨ ਨੇ ਨਵਾਬੀ ਲੁੱਕ 'ਚ ਖਿੱਚਿਆ ਸਭ ਦਾ ਧਿਆਨ, ਦੇਖੋ ਤਸਵੀਰਾਂFlour in Fridge: अगर आप भी खाते है फ्रिज में रखे आटे की रोटियां तो हो सकता है ये....Donald Trump Rally Firing: ਸਿਰਫ਼ 2 ਸੈਂਟੀਮੀਟਰ... ਨਹੀਂ ਤਾਂ ਟਰੰਪ ਦੀ ਜਾ ਸਕਦੀ ਸੀ ਜਾਨ, ਟਰੰਪ 'ਤੇ ਹੋਈ ਫਾਇਰਿੰਗ, ਵੇਖੋ ਲਾਈਵ ਤਸਵੀਰਾਂ

ਬਨੂੜ ਵਿੱਚ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਐਨਕਾਉਂਟਰ ਦੌਰਾਨ ਗੈਂਗਸਟਰ ਦੇ ਗੋਲੀ ਲੱਗੀ ਹੈ। ਪੁਲਿਸ ਰਾਜਪੁਰਾ ਵੱਲੋਂ ਗੱਡੀ ਵਿੱਚ ਸਵਾਰ ਹੋ ਕੇ ਆ ਰਹੇ ਦੋ ਗੈਂਗਸਟਰਾਂ ਦਾ ਪਿੱਛਾ ਕਰ ਰਹੀ ਸੀ। ਇਨ੍ਹਾਂ ਗੈਂਗਸਟਰਾਂ ਦਾ ਨਾਮ ਰਮਨ ਅਤੇ ਦੀਪਕ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਨ੍ਹਾਂ ਵਿਚੋਂ ਕਿਹੜਾ ਗੈਂਗਸਟਰ ਜ਼ਖ਼ਮੀ ਹੋਇਆ, ਉਸ ਦੀ ਅਜੇ ਤੱਕ ਪੁਸ਼ਟੀ ਨਹੀਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਗੈਂਗਸਟਰ ਨੇ ਬੀਤੀ ਰਾਤ ਟੋਲ ਪਲਾਜ਼ਾ ਦੇ ਇਕ ਕਰਿੰਦੇ ਨੂੰ ਗੋਲ਼ੀ ਮਾਰੀ ਸੀ ਅਤੇ ਇੱਕ ਦੁਕਾਨਦਾਰ ਨਾਲ ਵੀ ਲੁੱਟਖੋਹ ਕੀਤੀ ਸੀ।

ਮੋਹਾਲੀ ਦੇ ਬਨੂੜ ਨੇੜੇ ਪੁਲਿਸ ਅਤੇ ਗੈਂਗਸਟਰ ਵਿਚਾਲੇ ਫਾਇਰਿੰਗ ਹੋਈ। ਜਾਣਕਾਰੀ ਮੁਤਾਬਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਹੈ। ਕਰਾਸ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ ਹੈ। ਉਹ ਵਿਦੇਸ਼ 'ਚ ਰਹਿੰਦੇ ਗੈਂਗਸਟਰ ਦੇ ਇਸ਼ਾਰੇ 'ਤੇ ਵਾਰਦਾਤਾਂ ਕਰਦਾ ਸੀ। ਉਸ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Mohali Encounter Punjab Police Encounter Gangster Encounter

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!MP Amritpal Singh brother Arrest: ਸੰਸਦ ਮੈਂਬਰ ਦਾ ਭਰਾ ਪੰਜਾਬ ਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ, ਜਲੰਧਰ ਪੁਲਿਸ ਨੇ ਕੀਤਾ ਕਾਬੂ, ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨਸ਼ਾ ਛੁਡਾਊ ਮੁਹਿੰਮ ਚਲਾ ਰਿਹਾ ਸੀ।
और पढो »

Amritsar News: ਹਥਿਆਰਾਂ ਦੇ ਜਾਅਲੀ ਲਾਇਸੈਂਸ ਬਣਾਉਣ ਵਾਲੇ ਗਿਰੋਹ ਨੂੰ ਕੀਤਾ ਕਾਬੂAmritsar News: ਹਥਿਆਰਾਂ ਦੇ ਜਾਅਲੀ ਲਾਇਸੈਂਸ ਬਣਾਉਣ ਵਾਲੇ ਗਿਰੋਹ ਨੂੰ ਕੀਤਾ ਕਾਬੂAmritsar News: ਪੁਲਿਸ ਦਾ ਕਹਿਣਾ ਹੈ ਕਿ ਜਾਂਚ ਵਿੱਚ ਹੁਣ ਤੱਕ ਛੇ ਅਸਲਾ ਲਾਇਸੈਂਸ ਨਕਲੀ ਪਾਏ ਗਏ ਹਨ ਤੇ ਉਨ੍ਹਾ ਅਸਲਾ ਲਾਇਸੈਂਸ ਬਣਾਉਣ ਵਾਲੇ ਵਿਅਕਤੀਆਂ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ।
और पढो »

Ludhiana News: ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਪੁਲਿਸ ਨੇ ਦੋਵਾਂ ਨੂੰ ਕੀਤਾ ਕਾਬੂLudhiana News: ਲੁਧਿਆਣਾ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ, ਪੁਲਿਸ ਨੇ ਦੋਵਾਂ ਨੂੰ ਕੀਤਾ ਕਾਬੂLudhiana News: ਜਦੋਂ ਪੁਲਿਸ ਨੇ ਛਾਪਾ ਮਾਰਿਆ ਤਾਂ ਪੁਲਿਸ ਨੂੰ ਦੇਖ ਕੇ ਅਪਰਾਧੀਆਂ ਨੇ ਆਪਣੇ ਟਿਕਾਣੇ ਬਦਲਣੇ ਸ਼ੁਰੂ ਕਰ ਦਿੱਤੇ। ਪੁਲਿਸ ਨੇ ਅਪਰਾਧੀਆਂ ਨੂੰ ਘੇਰ ਲਿਆ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਪਰ ਉਨ੍ਹਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ।
और पढो »

Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
और पढो »

Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ।
और पढो »

Fazilka News: 66 ਕਿਲੋ ਅਫੀਮ ਮਾਮਲੇ ਚ ਪੁਲਿਸ ਨੇ ਝਾਰਖੰਡ ਤੋਂ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰFazilka News: 66 ਕਿਲੋ ਅਫੀਮ ਮਾਮਲੇ ਚ ਪੁਲਿਸ ਨੇ ਝਾਰਖੰਡ ਤੋਂ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰFazilka News: ਪੁਲਿਸ ਵੱਲੋਂ ਇਸ ਮਾਮਲੇ ਵਿੱਚ 4 ਕਿਲੋ ਅਫੀਮ ਮਾਮਲੇ ਦਾ ਮੁੱਖ ਸ੍ਰੋਤ ਕਮਲ ਸਿੰਘ ਵਾਸੀ ਗੁਮਲਾ ਝਾਰਖੰਡ ਨੂੰ ਰਾਊਂਡਅੱਪ ਕਰਕੇ ਫਾਜ਼ਿਲਕਾ ਲਿਆਂਦਾ ਗਿਆ ਹੈ।
और पढो »



Render Time: 2025-02-21 03:49:52