Barnala Firing News: ਬਰਨਾਲਾ ਵਾਸੀ ਗੁਰਨਾਮ ਸਿੰਘ ਪੁੱਤਰ ਸੁੱਚਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਮੋਟਰਸਾਈਕਲ ਉਤੇ ਵਾਪਸ ਆਪਣੇ ਘਰ ਜਾ ਰਿਹਾ ਸੀ।
Barnala Firing News: ਬੀਤੀ ਰਾਤ ਬਰਨਾਲਾ ਸ਼ਹਿਰ ਦੇ ਵਿਚਾਲੇ ਮੋਟਰਸਾਈਕਲ ਉਤੇ ਸਹੁਰਿਆਂ ਤੋਂ ਪਰਤ ਰਹੇ ਪਤੀ-ਪਤਨੀ ਉਪਰ ਨਕਾਬਪੋਸ਼ ਕਾਰ ਚਾਲਕਾਂ ਨੇ ਗੋਲੀ ਚਲਾ ਦਿੱਤੀ।Zucchini Benefits: खीरे की तरह दिखने वाली यह सब्जी करती है कई बीमारियों का इलाज, जाने हैरान कर देने वाले फायदेंParineeti Chopra and Raghav Chadha: परिणीति चोपड़ा और राघव चड्ढा ने मनाया अपना दूसरा करवा चौथ, शेयर की प्यारी फोटो
ਗੁਰਨਾਮ ਸਿੰਘ ਤੇ ਉਸ ਦੀ ਪਤਨੀ ਦਾ ਵਾਲ-ਵਾਲ ਬਚਾਅ ਹੋ ਗਿਆ। ਜ਼ਖ਼ਮੀ ਨੂੰ ਤੁਰੰਤ ਬਰਨਾਲਾ ਸਰਕਾਰੀ ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਇਆ ਗਿਆ। ਗੁਰਨਾਮ ਸਿੰਘ ਪ੍ਰਾਈਵੇਟ ਸਕੂਲ ਵਿੱਚ ਨੌਕਰੀ ਕਰਦਾ ਹੈ। ਪੀੜਤ ਦੇ ਬਿਆਨਾਂ ਦੇ ਆਧਾਰ ਉਤੇ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਬਰਨਾਲਾ ਵਾਸੀ ਗੁਰਨਾਮ ਸਿੰਘ ਪੁੱਤਰ ਸੁੱਚਾ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਮੋਟਰਸਾਈਕਲ ਉਤੇ ਵਾਪਸ ਆਪਣੇ ਘਰ ਜਾ ਰਿਹਾ ਸੀ। ਅਚਾਨਕ ਇਕ ਕਾਰ ਉਨ੍ਹਾਂ ਕੋਲ ਆਈ। ਕਾਰ ਵਿੱਚ ਬੈਠੇ ਤਿੰਨ ਲੋਕਾਂ ਦੇ ਮੂੰਹ ਢੱਕੇ ਹੋਏ ਸਨ। ਉਸ ਵਿਚੋਂ ਇਕ ਨੇ ਉਸ ਉਤੇ ਗੋਲੀ ਚਲਾ ਦਿੱਤੀ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Crime News Punjabi Today Crime News Punjabi Crime News In Punjabi Latest Crime News In Punjabi Top Crime News Punjabi
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
India vs Bangladesh 1st Test: ਭਾਰਤ ਨੇ ਪਹਿਲੇ ਟੈਸਟ ਮੈਚ ਚ ਬੰਗਲਾਦੇਸ਼ ਨੂੰ 280 ਦੌੜਾਂ ਨਾਲ ਦਿੱਤੀ ਮਾਤ; ਅਸ਼ਵਿਨ ਨੇ 6 ਵਿਕਟਾਂ ਝਟਕੀਆਂIndia vs Bangladesh 1st Test: ਐਤਵਾਰ ਨੂੰ ਬੰਗਲਾਦੇਸ਼ ਨੇ ਚਾਰ ਵਿਕਟਾਂ ਤੇ 158 ਦੌੜਾਂ ਤੋਂ ਖੇਡ ਸ਼ੁਰੂ ਕੀਤੀ ਤੇ ਬਾਕੀ ਦੀਆਂ ਛੇ ਵਿਕਟਾਂ ਗੁਆ ਕੇ 76 ਦੌੜਾਂ ਜੋੜੀਆਂ।
और पढो »
Jalandhar News: ਜੁੱਤੀ ਬਦਲਣ ਨੂੰ ਲੈ ਕੇ ਹੋਇਆ ਹੰਗਾਮਾ, ਦੁਕਾਨਦਾਰ ਨੇ ਕੀਤੀ ਪਤੀ-ਪਤਨੀ ਦੀ ਕੁੱਟਮਾਰJalandhar News: ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਦੁਕਾਨ ਤੇ ਜੁੱਤੀਆਂ ਦਾ ਆਕਾਰ ਬਦਲਣ ਲਈ ਆਇਆ ਸੀ। ਜਿੱਥੇ ਦੁਕਾਨਦਾਰ ਨੇ ਪਹਿਲਾਂ ਉਸ ਨਾਲ ਬਹਿਸ ਕੀਤੀ ਅਤੇ ਫਿਰ ਉਸ ਦੀ ਕੁੱਟਮਾਰ ਕੀਤੀ।
और पढो »
Tarn Taran Murder: ਲਾਲਜੀਤ ਸਿੰਘ ਭੁੱਲਰ ਦੇ ਨਜ਼ਦੀਕੀ ਆਪ ਨੇਤਾ ਰਾਜਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆTarn Taran Murder: ਰਾਜਵਿੰਦਰ ਸਿੰਘ ਕਾਰ ਵਿੱਚ ਸਾਥੀਆਂ ਦੇ ਨਾਲ ਵਾਪਸ ਵਰਤ ਰਹੇ ਸਨ। ਇਸ ਵਿਚਾਲੇ ਮੋਟਰਸਾਈਕਲ ਉਤੇ ਸਵਾਰ ਤਿੰਨ ਹਮਲਾਵਾਰਾਂ ਨੇ ਕਾਰ ਉਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ।
और पढो »
CM Meet Governor: ਰਾਜਪਾਲ ਅਤੇ ਮੁੱਖ ਮੰਤਰੀ ਮਾਨ ਨੇ ਵਾਈਸ ਚਾਂਸਲਰਾਂ ਦੀ ਕਾਨਫਰੰਸ ਵਿੱਚ ਕੀਤੀ ਸ਼ਮੂਲੀਅਤCM Meet Governor: ਮੁੱਖ ਮੰਤਰੀ ਨੇ ਰਾਜਪਾਲ ਨੇ ਪੰਜਾਬ ਵਿੱਚ ਉੱਚ ਸਿੱਖਿਆ ਦੇ ਮੁੱਦੇ ਤੇ ਕੀਤੀ ਚਰਚਾ। ਮੀਟਿੰਗ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰ ਵੀ ਹਾਜ਼ਰ ਹੋਏ।
और पढो »
Bomb threat: ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਤੇ ਬੰਬ ਦੀ ਧਮਕੀ! ਸਾਰੇ ਯਾਤਰੀ ਸੁਰੱਖਿਅਤBomb threat: ਮੁੰਬਈ ਤੋਂ ਨਿਊਯਾਰਕ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਤੇ ਬੰਬ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਸਾਰੇ ਯਾਤਰੀ ਸੁਰੱਖਿਅਤ ਹਨ।
और पढो »
Bibi Jagir Kaur: ਬੀਬੀ ਜਗੀਰ ਕੌਰ ਵੱਲੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਦਾ ਐਲਾਨBibi Jagir Kaur: ਜ਼ੀ ਮੀਡੀਆ ਤੇ ਪੱਤਰਕਾਰ ਪਰਮਵੀਰ ਸਿੰਘ ਔਲਖ ਨਾਲ ਖਾਸ ਗੱਲਬਾਤ ਦੌਰਾਨ ਉਨ੍ਹਾਂ ਨੇ ਕਿਹਾ ਸਾਰਿਆਂ ਦੇ ਹੁਕਮ ਤੋਂ ਬਾਅਦ ਹੀ ਉਨ੍ਹਾਂ ਨੇ ਫੈਸਲਾ ਲਿਆ।
और पढो »