Barnala Murder: ਵਿਆਹ ਤੋਂ 24 ਦਿਨਾਂ ਬਾਅਦ ਹੀ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ

Punjabi News समाचार

Barnala Murder: ਵਿਆਹ ਤੋਂ 24 ਦਿਨਾਂ ਬਾਅਦ ਹੀ ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 26 sec. here
  • 21 min. at publisher
  • 📊 Quality Score:
  • News: 80%
  • Publisher: 63%

Barnala Murder: ਜਾਣਕਾਰੀ ਮੁਤਾਬਕ ਜਸਪ੍ਰੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਆਇਆ ਹੋਇਆ ਸੀ। ਕੁਝ ਦਿਨਾਂ ਤੱਕ ਹੀ ਜਸਪ੍ਰੀਤ ਕੌਰ ਕੈਨੇਡਾ ਜਾਣਾ ਸੀ

ਬਰਨਾਲਾ ਜ਼ਿਲ੍ਹੇ ਵਿੱਚ ਸਬ ਡਵੀਜ਼ਨ ਮਹਿਲ ਕਲਾਂ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿੱਚ ਨਵਵਿਆਹੁਤਾ ਦਾ ਪਤੀ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਲੜਕੀ ਦੀ ਪਛਾਣ ਜਸਪ੍ਰੀਤ ਕੌਰ ਵਜੋਂ ਹੋਈ ਹੈ। ਜਸਪ੍ਰੀਤ ਕੌਰ ਅਤੇ ਹਰਮਨਪ੍ਰੀਤ ਸਿੰਘ ਦਾ 24 ਦਿਨ ਪਹਿਲਾਂ ਵਿਆਹ ਹੋਇਆ ਸੀ। ਇਹ ਵੀ ਪੜ੍ਹੋ : Machhiwara News: ਮਾਛੀਵਾੜਾ ਦੇ ਨAaj Ka Rashifal: मकर राशि वालों के लिए अच्छा रहेगा आज का दिन, जानें अपना आज का राशिफलAmazon Great Indian Festival Sale 2024: ਮੁਫਤ ਮਿਲ ਰਿਹਾ iPhone 15, ਇਸ ਤਰ੍ਹਾਂ ਲੈ ਸਕਦੇ ਹੋ ਆਨਲਾਈਨ ਲਾਭWomen Health Tips: ਪੀਰੀਅਡਸ ਦੇ ਕਿੰਨੇ ਦਿਨਾਂ ਬਾਅਦ ਹੁੰਦੀ...

ਬਰਨਾਲਾ ਜ਼ਿਲ੍ਹੇ ਵਿੱਚ ਸਬ ਡਵੀਜ਼ਨ ਮਹਿਲ ਕਲਾਂ ਦੇ ਪਿੰਡ ਨਰੈਣਗੜ੍ਹ ਸੋਹੀਆਂ ਵਿੱਚ ਨਵਵਿਆਹੁਤਾ ਦਾ ਪਤੀ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਲੜਕੀ ਦੀ ਪਛਾਣ ਜਸਪ੍ਰੀਤ ਕੌਰ ਵਜੋਂ ਹੋਈ ਹੈ। ਜਸਪ੍ਰੀਤ ਕੌਰ ਅਤੇ ਹਰਮਨਪ੍ਰੀਤ ਸਿੰਘ ਦਾ 24 ਦਿਨ ਪਹਿਲਾਂ ਵਿਆਹ ਹੋਇਆ ਸੀ।ਜਾਣਕਾਰੀ ਮੁਤਾਬਕ ਜਸਪ੍ਰੀਤ ਕੌਰ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਆਇਆ ਹੋਇਆ ਸੀ। ਕੁਝ ਦਿਨਾਂ ਤੱਕ ਹੀ ਜਸਪ੍ਰੀਤ ਕੌਰ ਕੈਨੇਡਾ ਜਾਣਾ ਸੀ ਪਰ ਰਾਤ ਕਰੀਬ 3 ਵਜੇ ਹਰਮਨਪ੍ਰੀਤ ਸਿੰਘ ਨੇ ਆਪਣੀ ਪਤਨੀ ਜਸਪ੍ਰੀਤ ਕੌਰ ਦੀ ਗਲਾ ਦਬਾ ਕੇ ਹੱਤਿਆ ਕਰ ਦਿੱਤੀ। ਜਸਪ੍ਰੀਤ ਕੌਰ ਦੇ ਭਰਾ ਅਤੇ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਹੀ ਥੋੜ੍ਹਾ-ਬਹੁਤ ਝਗੜਾ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾ Crime News Punjabi Today Crime News Punjabi Crime News In Punjabi Latest Crime News In Punjabi Top Crime News Punjabi

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Farmers Protest: ਕਿਸਾਨਾਂ ਨੂੰ ਮਟਕਾ ਚੌਕ ਤੱਕ ਜਾਣ ਦੀ ਮਿਲੀ ਇਜ਼ਾਜਤ; ਸਰਕਾਰੀ ਅਧਿਕਾਰੀਆਂ ਨੂੰ ਸੌਂਪਣਗੇ ਮੰਗ ਪੱਤਰFarmers Protest: ਕਿਸਾਨਾਂ ਨੂੰ ਮਟਕਾ ਚੌਕ ਤੱਕ ਜਾਣ ਦੀ ਮਿਲੀ ਇਜ਼ਾਜਤ; ਸਰਕਾਰੀ ਅਧਿਕਾਰੀਆਂ ਨੂੰ ਸੌਂਪਣਗੇ ਮੰਗ ਪੱਤਰFarmers Protest: ਇਸ ਦੌਰਾਨ ਪ੍ਰਸ਼ਾਸਨ ਨੇ ਤੁਰੰਤ ਪ੍ਰਬੰਧ ਕਰ ਲਏ ਹਨ। 700 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਨਾਲ ਹੀ ਅਰਧ ਸੈਨਿਕ ਬਲ ਵੀ ਤਾਇਨਾਤ ਕੀਤਾ ਗਿਆ ਹੈ।
और पढो »

Arvind Kejriwal Resignation: ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਇਹਨਾਂ ਨਾਵਾਂ ਤੇ ਚਰਚਾ ਹੋ ਰਹੀ ਤੇਜ਼Arvind Kejriwal Resignation: ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਇਹਨਾਂ ਨਾਵਾਂ ਤੇ ਚਰਚਾ ਹੋ ਰਹੀ ਤੇਜ਼Arvind Kejriwal Resignation: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹੁਦੇ ਤੋਂ ਅਸਤੀਫਾ ਦੇਣ ਦਾ ਅਚਾਨਕ ਐਲਾਨ ਕੀਤਾ ਹੈ। ਉਦੋਂ ਤੋਂ ਦਿੱਲੀ ਦੀ ਸਿਆਸਤ ਦਾ ਤਾਪਮਾਨ ਵਧ ਗਿਆ ਹੈ।
और पढो »

Malerkotla News: ਕੈਨੇਡਾ ਚ ਮਲੇਰਕੋਟਲਾ ਦੇ ਨੌਜਵਾਨ ਦਾ ਕਤਲ; ਯੂਕ੍ਰੇਨ ਦੇ ਸਖ਼ਸ਼ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾMalerkotla News: ਕੈਨੇਡਾ ਚ ਮਲੇਰਕੋਟਲਾ ਦੇ ਨੌਜਵਾਨ ਦਾ ਕਤਲ; ਯੂਕ੍ਰੇਨ ਦੇ ਸਖ਼ਸ਼ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾMalerkotla News: ਜਸ਼ਨਦੀਪ ਦੇ ਪਿਤਾ ਅਤੇ ਰਿਸ਼ਤੇਦਾਰਾਂ ਨੇ ਪੱਗ ਨੂੰ ਲੈ ਕੇ ਪੰਜਾਬੀ ਨੌਜਵਾਨਾਂ ਉਤੇ ਤਸ਼ੱਦਦ ਢਾਹੇ ਜਾ ਰਹੇ ਹਨ। ਯੂਕ੍ਰੇਨ ਦੇ ਗੋਰੇ ਨੇ ਤੇਜ਼ਧਾਰ ਹਥਿਆਰ ਨਾਲ ਜਸਨਦੀਪ ਦਾ ਕਤਲ ਕਰ ਦਿੱਤਾ।
और पढो »

Fake Visa News: ਪੰਜਾਬ ਦਾ ਏਜੰਟ ਤੇ ਸਾਥੀ ਜਾਅਲੀ ਵੀਜ਼ਾ ਦੇਣ ਦੇ ਦੋਸ਼ ਚ ਗ੍ਰਿਫਤਾਰFake Visa News: ਪੰਜਾਬ ਦਾ ਏਜੰਟ ਤੇ ਸਾਥੀ ਜਾਅਲੀ ਵੀਜ਼ਾ ਦੇਣ ਦੇ ਦੋਸ਼ ਚ ਗ੍ਰਿਫਤਾਰਏਜੰਟ ਨੇ ਕਥਿਤ ਤੌਰ ਤੇ ਬਹਿਰੀਨ ਲਈ ਟਿਕਟਾਂ ਅਤੇ ਵੀਜ਼ਾ ਦਾ ਪ੍ਰਬੰਧ ਕੀਤਾ ਸੀ। ਅਗਲੇਰੀ ਜਾਂਚ ਵਿੱਚ ਅਭਿਨੰਦਨ ਦੀ ਗ੍ਰਿਫਤਾਰੀ ਵੀ ਹੋਈ, ਜਿਸ ਨੇ ਇੱਕ ਹੋਰ ਸਾਥੀ ਬਿਕਰਮਜੀਤ ਦਾ ਨਾਮ ਉਜਾਗਰ ਕੀਤਾ।
और पढो »

Ludhina News: ਆਪ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਹੱਥੀਂ ਤੋੜਿਆ ਕਰੋੜਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰLudhina News: ਆਪ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਹੱਥੀਂ ਤੋੜਿਆ ਕਰੋੜਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰLudhina News: ਸੂਬੇ ਚ ਸੱਤਾ ਹਾਸਲ ਕਰਨ ਤੋਂ ਕੁਝ ਮਹੀਨੇ ਬਾਅਦ ਹੀ ਲੁਧਿਆਣਾ ਚ ਬੁੱਢੇ ਨਾਲੇ ਦੀ ਸਫ਼ਾਈ ਲਈ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਸੀ।
और पढो »

Amritsar News: ਰਾਜਾਸਾਂਸੀ ਚ ਦੋ ਧਿਰਾਂ ਵਿਚਕਾਰ ਹੋਇਆ ਝਗੜਾ, ਚੱਲੇ ਇੱਟਾਂ ਰੋੜੇAmritsar News: ਰਾਜਾਸਾਂਸੀ ਚ ਦੋ ਧਿਰਾਂ ਵਿਚਕਾਰ ਹੋਇਆ ਝਗੜਾ, ਚੱਲੇ ਇੱਟਾਂ ਰੋੜੇAmritsar News: ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਪਿੰਡ ਵਿੱਚ ਪੀਰ ਦੀ ਜਗ੍ਹਾ ਤੇ ਮੇਲਾ ਸੀ। ਮੇਲਾ ਵੇਖਣ ਤੋਂ ਬਾਅਦ ਨੌਜਵਾਨਾਂ ਨੇ ਸ਼ਰਾਬ ਪੀ ਕੇ ਇਹ ਹੁੱਲੜਬਾਜੀ ਕੀਤੀ ਜੋ ਲੜਾਈ ਦਾ ਕਾਰਨ ਬਣੀ ਹੈ।
और पढो »



Render Time: 2025-02-13 21:53:59