Barnala Bypoll: ਕਾਲਾ ਢਿੱਲੋਂ ਨੂੰ 28226 ਵੋਟਾਂ ਹਾਸਲ ਹੋਈਆਂ ਹਨ। ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26079 ਵੋਟਾਂ ਮਿਲੀਆਂ ਹਨ।
ਬਰਨਾਲਾ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਨੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ। ਕਾਲਾ ਢਿਲੋਂ ਨੇ 2147 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਕਾਲਾ ਢਿੱਲੋਂ ਨੂੰ 28226 ਵੋਟਾਂ ਹਾਸਲ ਹੋਈਆਂ ਹਨ। ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26079 ਵੋਟਾਂ ਮਿਲੀਆਂ ਹਨ। ਇMakki Ki Roti Ke Fayde: ਸਰਦੀਆਂ ਦੀ ਰਾਣੀ ਹੈ 'ਮੱਕੀ ਦੀ ਰੋਟੀ', ਮਿਲਣਗੇ ਇਹ ਸ਼ਾਨਦਾਰ ਫਾਇਦੇAaj Ka Rashifal 23 November 2024: यहां जानें आपके लिए कैसा रहेगा आज का दिन, जानें क्या है आपका आज का राशिफलWorld Television Day:...
Barnala Bypoll: ਬਰਨਾਲਾ ਵਿਧਾਨ ਸਭਾ ਸੀਟ 'ਤੇ ਜ਼ਿਮਨੀ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਨੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ। ਕਾਲਾ ਢਿਲੋਂ ਨੇ 2147 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਕਾਲਾ ਢਿੱਲੋਂ ਨੂੰ 28226 ਵੋਟਾਂ ਹਾਸਲ ਹੋਈਆਂ ਹਨ। ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26079 ਵੋਟਾਂ ਮਿਲੀਆਂ ਹਨ। ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿਲੋਂ 17937 ਵੋਟਾਂ ਹਾਸਲ ਕੀਤੀਆਂ ਹਨ। ਜਦਕਿ ਆਜ਼ਾਦ ਉਮੀਦਵਾਰ ਗੁਰਦੀਪ ਬਾਠ ਨੇ 16893 ਵੋਟਾਂ ਹਾਸਲ ਕੀਤੀਆਂ ਹਨ।ਕਾਂਗਰਸ ਦੇ ਗੜ੍ਹ 'ਚ 'ਆਪ' ਜਿੱਤੀ; ਡੇਰਾ ਬਾਬਾ ਨਾਨਕ ਤੋਂ ਗੁਰਦੀਪ...
Barnala Election Results 2024 Punjab Bypoll Election 2024 Punjab Bypoll Election Result 2024 Punjab Politic Punjab Bypoll Punjab Live Updates Punjab Bypoll Ekection Live Updates Election Result Election Result 2024 Vote Counts 2024 Live Updates Congress BJP Shiromani Akali Dal AAP Giddarbaha Barnala Dera Baba Nanak Chabbewal Punjab Bypolls Voting 2024 Live Updates Punjab By Elections By Election By Election 2024 Punjab News Live Result 2024 ਪੰਜਾਬ ਜ਼ਿਮਨੀ ਚੋਣਾਂ 2024 ਜ਼ਿਮਨੀ ਚੋਣਾਂ ਨਤੀਜੇ 2024 ਜ਼ਿਮਨੀ ਚੋਣਾਂ ਦੇ ਨਤੀਜੇ ਪੰਜਾਬ ਜ਼ਿਮਨੀ ਚੋਣਾਂ ਵਿਧਾਨ ਸਭਾ ਹਲਕਿਆਂ Punjab By Election Result 2024 ਜ਼ਿਮਨੀ ਚੋਣਾਂ ਲਈ ਵੋਟਿੰਗ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Barnala News: ਬਰਨਾਲਾ ਸੀਟ ਤੋਂ ਬਾਗੀ ਗੁਰਦੀਪ ਬਾਠ ਨੇ ਭਰੇ ਅਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰBarnala News: ਗੁਰਦੀਪ ਬਾਠ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰ ਅਤੇ ਜ਼ਿਲ੍ਹਾ ਪ੍ਰਧਾਨਾਂ ਨੇ ਬਰਨਾਲਾ ਹਲਕੇ ਵਿੱਚ ਚੋਣ ਪ੍ਰਚਾਰ ਕਰਨ ਤੋਂ ਕਿਨਾਰਾ ਕਰ ਲਿਆ ਹੈ ਕਿਉਂਕਿ ਸਾਰੀ ਜੱਥੇਬੰਦੀ ਉਹਨਾਂ ਦਾ ਸਾਥ ਦੇ ਰਹੀ ਹੈ।
और पढो »
Punjab By Elections 2024: ਪੰਜਾਬ ਵਿੱਚ ਜ਼ਿਮਨੀ ਚੋਣਾਂ ਦੇ ਪ੍ਰਚਾਰ ਦਾ ਅੱਜ ਆਖਿਰੀ ਦਿਨ, 20 ਨਵੰਬਰ ਨੂੰ ਹੋਣਗੀਆਂ ਚੋਣਾਂPunjab By Elections 2024: ਚਾਰ ਵਿਧਾਨ ਸਭਾ ਹਲਕਿਆਂ ’ਚ 45 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿਚ ਮਹਿਲਾ ਉਮੀਦਵਾਰਾਂ ਦੀ ਗਿਣਤੀ ਸਿਰਫ਼ ਦੋ ਹੈ। ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਹਲਕੇ ਤੋਂ 14-14 ਉਮੀਦਵਾਰ ਮੈਦਾਨ ਵਿਚ ਹਨ ਜਦੋਂ ਕਿ ਬਰਨਾਲਾ ’ਚ 11 ਅਤੇ ਚੱਬੇਵਾਲ ’ਚ ਸਭ ਤੋਂ ਘੱਟ ਛੇ ਉਮੀਦਵਾਰ ਚੋਣ ਲੜ ਰਹੇ...
और पढो »
Gurdeep Bath: ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤGurdeep Bath: ਗੁਰਦੀਪ ਸਿੰਘ ਬਾਠ ਨੇ ਬਰਨਾਲਾ ਸੀਟ ਤੋਂ ਪਾਰਟੀ ਉਮੀਦਵਾਰ ਦੇ ਵਿਰੋਧ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਸੀ।
और पढो »
Chabbewal Congress candidate: ਚੱਬੇਵਾਲ ਤੋਂ ਕਾਂਗਰਸੀ ਉਮੀਦਵਾਰ ਇਸ਼ਾਂਕ ਚੱਬੇਵਾਲ ਨਾਲ Zee News ਦੀ ਖਾਸ ਗੱਲਬਾਤPunjab By Election 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ Watch video on ZeeNews Hindi
और पढो »
Barnala Election Results 2024: ਬਰਨਾਲਾ ਵਿਧਾਨ ਸਭਾ ਸੀਟ ਤੇ ਗਿਣਤੀ ਸ਼ੁਰੂ, ਭਾਜਪਾ-ਆਪ ਵਿਚਾਲੇ ਹੋਵੇਗਾ ਮੁਕਾਬਲਾBarnala Election Results 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।
और पढो »
Barnala News: ਬਰਨਾਲਾ ਵਿੱਚ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤBarnala News: ਥਾਣਾ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ਨੰਬਰ ਪੀਬੀ 19ਬੀ 0845 ਤੇ ਸਵਾਰ ਹੋ ਕੇ ਤਰਕਸ਼ੀਲ ਚੌਕ ਵੱਲ ਜਾ ਰਹੇ ਸਨ ਤਾਂ ਅਚਾਨਕ ਇੱਕ ਪ੍ਰਾਈਵੇਟ ਬੱਸ ਨੰਬਰ ਪੀਬੀ 03ਏਪੀ 9972 ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ...
और पढो »