Rahul Gandhi Controversy: ਰਾਹੁਲ ਗਾਂਧੀ ਨੇ ਹਾਜ਼ਰੀਨ ਵਿੱਚੋਂ ਇੱਕ ਸਿੱਖ ਵਿਅਕਤੀ ਨੂੰ ਪੁੱਛਿਆ- ‘ਮੇਰੇ ਪੱਗ ਵਾਲੇ ਭਰਾ, ਤੇਰਾ ਨਾਂ ਕੀ ਹੈ?’ ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ, ‘ਲੜਾਈ ਇਸ ਗੱਲ ਨੂੰ ਲੈ ਕੇ ਹੈ ਕਿ ਭਾਰਤ ‘ਚ ਸਿੱਖ ਨੂੰ ਪੱਗ ਜਾਂ ਬਰੇਸਲੇਟ ਪਹਿਨਣ ਦਾ ਅਧਿਕਾਰ ਹੈ ਜਾਂ ਨਹੀਂ।
Sleeping Tips: कम सोने से बढ़ सकता है असामयिक मौत का जोखिम, हो सकती हैं कई गंभीर बीमारियांAaj Ka Rashifal: कन्या और कुंभ राशि वालों के लिए अच्छा रहने वाला है आज का दिन, लोगों का मिलेगा पूर्ण सहयोगWomen Health Tips: ਸਰੀਰ ਵਿੱਚ ਦਿਖ ਰਹੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਗੰਭੀਰ ਬਿਮਾਰੀ ਦੇ ਹੋ ਸਕਦੇ ਸ਼ਿਕਾਰ
ਸੰਸਦ ਮੈਂਬਰ ਰਾਹੁਲ ਗਾਂਧੀ ਵੱਲੋਂ ਅਮਰੀਕਾ ਵਿੱਚ ਸਿੱਖਾਂ ਨੂੰ ਲੈ ਕੇ ਕੀਤੀ ਟਿੱਪਣੀ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਜਿਸ 'ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਮਰੀਕਾ ਦੀ ਧਰਤੀ ਉੱਪਰ ਕਾਂਗਰਸ ਦੇ ਵੱਡੇ ਆਗੂ ਵੱਲੋਂ ਦਿੱਤੇ ਬਿਆਨ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ ਤੇ ਨਾ ਹੀ ਇਸ ਨੂੰ ਰੱਦ ਕੀਤਾ ਜਾ ਸਕਦਾ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿਹਾ ਕਿ ਭਾਰਤ ਦੇ ਵਿੱਚ ਸਿੱਖਾਂ ਦੇ ਧਾਰਮਿਕ ਹੱਕ ਹਕੂਕ, ਰਾਜਨੀਤਿਕ ਤੇ ਆਰਥਿਕ ਅਧਿਕਾਰ ਹਮੇਸ਼ਾ ਕੁਚਲੇ ਗਏ ਹਨ, ਜਦੋਂ ਅਸੀਂ 1947 ਤੋਂ ਬਾਅਦ ਦਾ ਇਤਿਹਾਸ ਪੜਦੇ ਹਾਂ ਤਾਂ ਪਤਾ ਲੱਗਦਾ ਹੈ ਕਿ ਸਿੱਖਾਂ ਨਾਲ ਭਾਰਤ ਦੇ ਨੇਤਾਵਾਂ ਨੇ ਜਿਹੜੇ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ। ਸਾਨੂੰ ਭਾਰਤ ਦੇ ਅੰਦਰ ਇੱਕ ਐਸਾ ਖਿੱਤਾ ਚਾਹੀਦਾ ਸੀ ਜਿਹਦੇ ਵਿੱਚ ਸਾਡੇ ਧਾਰਮਿਕ ਹੱਕ ਸੁਰੱਖਿਤ ਰਹਿਣ ਤੇ ਪੰਜਾਬੀ ਸੂਬੇ ਦੀ ਮੰਗ ਕੀਤੀ, ਪਾਣੀ ਦੇ ਹੱਕ ਦੀ ਗੱਲ ਕੀਤੀ, ਭਾਸ਼ਾ ਦੀ ਗੱਲ ਕੀਤੀ ਪਰ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ ਭਾਰਤ ਵਿੱਚ ਸਿੱਖਾਂ ਦੇ ਖਿਲਾਫ ਅਜਿਹਾ ਵਿਰਤਾਂਤ ਸਿਰਜਿਆ, ਜਿਸ ਦਾ...
ਉਨ੍ਹਾਂ ਨੇ ਕਿਹਾ ਕਿ ਜੇ ਅੱਜ ਦੇ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਸਿੱਖਾਂ ਦੇ ਖਿਲਾਫ਼ ਘਟੀਆ ਵਿਰਤਾਂਤ ਸਰਕਾਰੀ ਸਰਪ੍ਰਸਤੀ ਵਿੱਚ ਸਿਰਜੇ ਜਾ ਰਹੇ ਹਨ, ਕਿਤੇ ਜੋਧਪੁਰ ਦੇ ਵਿੱਚ ਜੁਡੀਸ਼ਰੀ ਦੇ ਇਮਤਿਹਾਨ ਦੇ ਵਿੱਚ ਸਿੱਖ ਲੜਕਾ ਲੜਕੀ ਨੂੰ ਇਮਤਿਹਾਨ ਦੇ ਵਿੱਚ ਕਕਾਰ ਲਾਹ ਕੇ ਬੈਠਣ ਦਾ ਆਦੇਸ਼ ਜਾਰੀ ਕੀਤਾ ਜਾਂਦਾ ਪਰ ਹੈਰਾਨੀ ਦੀ ਗੱਲ ਹੈ ਕਿ ਇਸ ਲੋਕ ਸਭਾ ਚੋਣਾਂ ਦੇ ਦੌਰਾਨ ਗੰਗਾ ਨਗਰ ਦੇ ਵਿੱਚ ਚੋਣ ਅਧਿਕਾਰੀਆਂ ਨੇ ਇਹ ਹਦਾਇਤ ਕੀਤੀ ਕਿ ਕੋਈ ਵੀ ਸਿੱਖ ਕਕਾਰ ਪਾ ਕੇ ਵੋਟ ਨਹੀਂ ਪਾ ਸਕਦਾ।
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Zirakpur News: ਸ਼ਿਮਲਾ ਦੀ ਲੜਕੀ ਨਾਲ ਜ਼ੀਕਰਪੁਰ ਚ ਜਬਰ-ਜ਼ਨਾਹ ਦਾ ਮਾਮਲਾ ਆਇਆ ਸਹਾਮਣੇZirakpur News: ਪੀੜਤ ਲੜਕੀ ਦੀ ਕੁਝ ਸਮਾਂ ਪਹਿਲਾਂ ਸੋਸ਼ਲ ਮੀਡੀਆ ਦੇ ਜ਼ਰੀਏ ਦਿੱਲੀ ਦੇ ਇੱਕ ਸ਼ਖਸ ਨਾਲ ਜਾਣ-ਪਛਾਣ ਹੋਈ ਸੀ। ਇਹ ਜਾਣ-ਪਛਾਣ ਬਾਅਦ ਵਿੱਚ ਦੋਸਤੀ ਵਿੱਚ ਬਦਲ ਗਈ।
और पढो »
Jalandhar News: ਜਲੰਧਰ ਚ ਪੁਲਿਸ ਮੁਕਾਬਲਾ, ਪੁਲਿਸ ਨੇ ਇੱਕ ਨਸ਼ਾ ਤਸਕਰਾਂ ਕੀਤਾ ਕਾਬੂJalandhar News: ਨਸ਼ਾ ਤਸਕਰਾਂ ਦਾ ਪਿੱਛਾ ਕਰਨ ਗਈ ਪੁਲਿਸ ਤੇ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਜਵਾਬੀ ਕਾਰਵਾਈ ਚ ਇਕ ਤਸਕਰ ਜ਼ਖ਼ਮੀ ਹੋ ਗਿਆ।
और पढो »
Ludhina News: ਆਪ ਵਿਧਾਇਕ ਗੁਰਪ੍ਰੀਤ ਗੋਗੀ ਨੇ ਆਪਣੇ ਹੱਥੀਂ ਤੋੜਿਆ ਕਰੋੜਾਂ ਦੇ ਵਿਕਾਸ ਪ੍ਰੋਜੈਕਟ ਦਾ ਨੀਂਹ ਪੱਥਰLudhina News: ਸੂਬੇ ਚ ਸੱਤਾ ਹਾਸਲ ਕਰਨ ਤੋਂ ਕੁਝ ਮਹੀਨੇ ਬਾਅਦ ਹੀ ਲੁਧਿਆਣਾ ਚ ਬੁੱਢੇ ਨਾਲੇ ਦੀ ਸਫ਼ਾਈ ਲਈ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਸੀ।
और पढो »
Kangana Ranaut: ਐਮਪੀ ਸਿਮਰਨਜੀਤ ਸਿੰਘ ਮਾਨ ਦੀ ਵਿਵਾਦਤ ਟਿੱਪਣੀ ਤੇ ਕੰਗਨਾ ਰਣੌਤ ਦਾ ਪਲਟਵਾਰKangana Ranaut: ਉਨ੍ਹਾਂ ਨੇ ਕਿਹਾ ਕਿ ਤੁਸੀਂ ਇਕ ਕਲਾਕਾਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਦਰਅਸਲ ਹਾਲ ਹੀ ਚ ਇਕ ਇੰਟਰਵਿਊ ਦੌਰਾਨ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਬਲਾਤਕਾਰ ਅਤੇ ਕਤਲ ਦਾ ਦੋਸ਼ ਲਗਾਇਆ ਸੀ।
और पढो »
Fake Visa News: ਪੰਜਾਬ ਦਾ ਏਜੰਟ ਤੇ ਸਾਥੀ ਜਾਅਲੀ ਵੀਜ਼ਾ ਦੇਣ ਦੇ ਦੋਸ਼ ਚ ਗ੍ਰਿਫਤਾਰਏਜੰਟ ਨੇ ਕਥਿਤ ਤੌਰ ਤੇ ਬਹਿਰੀਨ ਲਈ ਟਿਕਟਾਂ ਅਤੇ ਵੀਜ਼ਾ ਦਾ ਪ੍ਰਬੰਧ ਕੀਤਾ ਸੀ। ਅਗਲੇਰੀ ਜਾਂਚ ਵਿੱਚ ਅਭਿਨੰਦਨ ਦੀ ਗ੍ਰਿਫਤਾਰੀ ਵੀ ਹੋਈ, ਜਿਸ ਨੇ ਇੱਕ ਹੋਰ ਸਾਥੀ ਬਿਕਰਮਜੀਤ ਦਾ ਨਾਮ ਉਜਾਗਰ ਕੀਤਾ।
और पढो »
Punjab News: ਸੌਦਾ ਸਾਧ ਨੂੰ ਮੈਂ ਕਦੇ ਨਹੀਂ ਮਿਲਿਆ- ਸ੍ਰੀ ਅਕਾਲ ਤਖ਼ਤ ਤੇ ਪੇਸ਼ ਹੋਣ ਆਏ ਸੁੱਚਾ ਸਿੰਘ ਲੰਗਾਹ ਦਾ ਵੱਡਾ ਬਿਆਨPunjab News: ਸ੍ਰੀ ਅਕਾਲ ਤਖ਼ਤ ਤੇ ਪੇਸ਼ ਹੋਣ ਆਏ ਸੁੱਚਾ ਸਿੰਘ ਲੰਗਾਹ ਦਾ ਵੱਡਾ ਬਿਆਨ ਸੌਦਾ ਸਾਧ ਨੂੰ ਮੈਂ ਕਦੇ ਨਹੀਂ ਮਿਲਿਆ।
और पढो »