Bathinda Panchayat Elections: ਬਠਿੰਡਾ ਦੇ ਪਿੰਡ ਬੁਰਜ ਮਾਨਸ਼ਾਹੀਆ ਵਿੱਚ ਸਰਪੰਚ ਦੇ ਅਹੁਦੇ ਲਈ ਹੋਈ ਵੋਟਾਂ ਦੀ ਗਿਣਤੀ ਦੌਰਾਨ ਹੰਗਾਮਾ ਹੋ ਗਿਆ। ਲੋਕਾਂ ਨੇ ਪੋਲਿੰਗ ਸਟਾਫ਼ ਨੂੰ ਬੰਧਕ ਬਣਾ ਲਿਆ। ਕਰੀਬ ਇੱਕ ਘੰਟੇ ਤੱਕ ਚੱਲੇ ਹੰਗਾਮੇ ਤੋਂ ਬਾਅਦ ਕਾਂਗਰਸੀ ਉਮੀਦਵਾਰ ਨੂੰ ਨੌਂ ਵੋਟਾਂ ਨਾਲ ਜੇਤੂ ਕਰਾਰ ਦਿੱਤਾ...
Bathinda Panchayat Elections : ਬਠਿੰਡਾ 'ਚ ਵੋਟਾਂ ਦੀ ਗਿਣਤੀ ਦੌਰਾਨ ਲੋਕਾਂ ਨੇ ਪੋਲਿੰਗ ਸਟਾਫ਼ ਨੂੰ ਬਣਾ ਲਿਆ ਬੰਧਕ! ਫਿਰ ਪੁਲਿਸ ਵੱਲੋਂ ਹਵਾਈ ਫਾਇਰਿੰਗਬਠਿੰਡਾ ਦੇ ਪਿੰਡ ਬੁਰਜ ਮਾਨਸ਼ਾਹੀਆ ਵਿੱਚ ਸਰਪੰਚ ਦੇ ਅਹੁਦੇ ਲਈ ਹੋਈ ਵੋਟਾਂ ਦੀ ਗਿਣਤੀ ਦੌਰਾਨ ਹੰਗਾਮਾ ਹੋ ਗਿਆ। ਲੋਕਾਂ ਨੇ ਪੋਲਿੰਗ ਸਟਾਫ਼ ਨੂੰ ਬੰਧਕ ਬਣਾ ਲਿਆ। ਕਰੀਬ ਇੱਕ ਘੰਟੇ ਤੱਕ ਚੱਲੇ ਹੰਗਾਮੇ ਤੋਂ ਬਾਅਦ ਕਾਂਗਰਸੀ ਉਮੀਦਵਾਰ ਨੂੰ ਨੌਂ ਵੋਟਾਂ ਨਾਲ ਜੇਤੂ ਕਰਾਰ ਦਿੱਤਾ ਗਿਆ।World Students Day 2024: 15 अक्टूबर को ही क्यों मनाया जाता है विश्व छात्र दिवस? जानें इतिहास से लेकर पूरी जानकारीRashifal 16 October...
ਜ਼ਖ਼ਮੀ ਪੁਲਿਸ ਕਰਮਚਾਰੀਆਂ ਵਿੱਚ ਸੀਆਈ ਸਟਾਫ ਦਾ ਇੰਚਾਰਜ ਏਐਸਆਈ ਅਤੇ ਹੌਲਦਾਰ ਸ਼ਾਮਿਲ ਹੈ। ਉਧਰ ਦੂਜੇ ਪਾਸੇ ਪਿੰਡ ਦੇ ਸਾਬਕਾ ਸਰਪੰਚ ਅਤੇ ਉਹਨਾਂ ਦੇ ਸਾਥੀ ਵੀ ਸ਼ਰਲੇ ਲੱਗਣ ਨਾਲ ਜ਼ਖ਼ਮੀ ਹੋਏ ਹਨ ਜਿਨਾਂ ਨੇ ਪੁਲਿਸ ਤੇ ਇਲਜ਼ਾਮ ਲਾਏ।ਵਿੱਚ ਮੁਕਾਬਲਾ ਹੈ। ਕਾਂਗਰਸੀ ਉਮੀਦਵਾਰ ਨੇ ਪੋਲਿੰਗ ਸਟਾਫ 'ਤੇ ਧਾਂਦਲੀ ਦੇ ਦੋਸ਼ ਲਾਏ ਹਨ। ਇਸ ਦੇ ਨਾਲ ਹੀ ਸੈਂਕੜੇ ਪਿੰਡ ਵਾਸੀਆਂ ਨੇ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਕੇ ਚੋਣ ਵੋਟਿੰਗ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕੀਤੇ...
Punjab Panchayat Elections 2024 Polling Staff Hostage Bathinda People Protest
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Derabasi Firing Case: ਡੇਰਾਬਸੀ ਫਾਇਰਿੰਗ ਮਾਮਲੇ ਚ ਪੁਲਿਸ ਦੀ ਵੱਡੀ ਕਾਰਵਾਈ- ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ!Derabasi Firing Case: ਡੇਰਾਬਸੀ ਫਾਇਰਿੰਗ ਮਾਮਲੇ ਚ ਪੁਲਿਸ ਦੀ ਵੱਡੀ ਕਾਰਵਾਈ ਦੌਰਾਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
और पढो »
Punjab Vidhan Sabha: ਪੰਜਾਬ ਵਿਧਾਨ ਸਭਾ ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨPunjab Vidhan Sabha: ਚੰਡੀਗੜ੍ਹ ਚ NSG ਕਮਾਂਡੋਜ਼ ਨੇ ਕੀਤਾ ਅਭਿਆਸ, ਪੰਜਾਬ ਵਿਧਾਨ ਸਭਾ ਚ ਬੰਧਕਾਂ ਨੂੰ ਬਚਾਉਣ ਲਈ ਬਣਾਇਆ ਗਿਆ ਦ੍ਰਿਸ਼, ਸਥਾਨਕ ਪੁਲਿਸ ਨੇ ਵੀ ਲਿਆ ਹਿੱਸਾ
और पढो »
Kulbir Zira Attack News: ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ; ਕੁਲਬੀਰ ਸਿੰਘ ਜੀਰਾ ਜ਼ਖ਼ਮੀKulbir Zira Attack News: ਭੀੜ ਹਟਾਉਣ ਲਈ ਪੁਲਿਸ ਨੂੰ ਵੀ ਹਵਾਈ ਫਾਇਰ ਕਰਨੇ ਪਏ। ਇਸ ਮੌਕੇ ਪੁਲਿਸ ਵੱਲੋਂ ਬੜੀ ਮੁਸ਼ੱਕਤ ਨਾਲ ਮਾਹੌਲ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
और पढो »
Ind vs Ban1st T20I: ਬੰਗਲਾਦੇਸ਼ ਖਿਲਾਫ ਭਾਰਤ ਦੀ ਵੱਡੀ ਜਿੱਤ, ਸੂਰਿਆ ਨੇ ਇੰਨਾ ਖਿਡਾਰੀਆਂ ਨੂੰ ਦੱਸਿਆ ਅਸਲੀ ਜਿੱਤ ਦਾ ਹੀਰੋInd vs Ban1st T20I: ਭਾਰਤ ਨੇ ਪਹਿਲੇ ਮੈਚ ਚ ਬੰਗਲਾਦੇਸ਼ ਨੂੰ ਹਰਾ ਕੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਚ 1-0 ਦੀ ਬੜ੍ਹਤ ਬਣਾ ਲਈ ਹੈ।
और पढो »
Panchayat Elections: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਚਾਇਤੀ ਚੋਣਾਂ ਲਈ ਰਾਹ ਪੱਧਰਾ ਕਰਨ ਵਾਲੇ ਹਾਈ ਕੋਰਟ ਦੇ ਫੈਸਲੇ ਦੀ ਸ਼ਲਾਘਾPanchayat Elections: ਮੁੱਖ ਮੰਤਰੀ ਮਾਨ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਸ ਨੇ ਲੋਕਾਂ ਨੂੰ ਇਨ੍ਹਾਂ ਚੋਣਾਂ ਵਿਚ ਖੁੱਲ੍ਹ ਕੇ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਹੈ
और पढो »
Delhi Drug News: ਦਿੱਲੀ ਸਪੈਸ਼ਲ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ 4 ਲੋਕਾਂ ਨੂੰ ਕੀਤਾ ਗ੍ਰਿਫਤਾਰDelhi Drug News: ਦਿੱਲੀ ਪੁਲਿਸ ਮੁਤਾਬਕ ਸਪੈਸ਼ਲ ਸੈੱਲ ਨੇ 565 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ। ਇਸ ਮਾਮਲੇ ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
और पढो »