Bathinda Bus Accident: ਬੱਸ ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖਮੀ ਹੋ ਗਏ।
ਬੱਸ ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖਮੀ ਹੋ ਗਏ।Winter Health Care: ठंड में स्वस्थ रहने के लिए अपनी डाइट में शामिल करें ये 6 चीजेंJuices To Boost Immunity: सर्दियों में सेहत का रखें खास ख्याल, पिए ये 5 जूस और अपने इम्युनिटी को करें बूस्टAaj Ka Rashifal 26 December 2024: आज इन राशि वालों को मिल सकता है मान-सम्मान, जानें क्या है आज का राशिफलAaj Ka Rashifal 25 December 2024: इस राशि के जातकों का आज अटक सकता है कोई जरूरी कार्य, जानें आज का...
ਮੁੱਖ ਮੰਤਰੀ ਮਾਨ ਨੇ ਐਕਸ ਉੱਤੇ ਪੋਸਟ ਕਰਦਿਆਂ ਲਿਖਿਆ ਕਿ “ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।”
Captain Amarinder Singh Bathinda Bus Accident
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
CM ਭਗਵੰਤ ਮਾਨ ਨੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ 'ਤੇ ਕੀਤਾ ਸੋਸ਼ਲ ਮੀਡੀਆ ਪੋਸਟCM ਭਗਵੰਤ ਮਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ 'ਤੇ ਫ਼ਿਕਰਮੰਦੀ ਜ਼ਾਹਿਰ ਕਰਦਿਆਂ ਕੇਂਦਰ ਸਰਕਾਰ ਖਿਲਾਫ ਤੰਜ਼ ਭਰਿਆ ਪੋਸਟ ਸ਼ੇਅਰ ਕੀਤਾ ਹੈ।
और पढो »
Punjabi News: ਮੁੱਖ ਮੰਤਰੀ ਭਗਵੰਤ ਮਾਨ ਨੇ ਫਿਨਲੈਂਡ ਤੋਂ ਪਰਤੇ ਅਧਿਆਪਕਾਂ ਦੇ ਵਫ਼ਦ ਨਾਲ ਕੀਤੀ ਵਿਚਾਰ-ਚਰਚਾPunjab News: ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਅਧਿਆਪਕ ਆਪਣੀ ਮੁਹਾਰਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਸਹਿਯੋਗੀਆਂ ਨਾਲ ਵੱਧ ਤੋਂ ਵੱਧ ਸਾਂਝਾ ਕਰਨਗੇ, ਜਿਸ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ।
और पढो »
Punjab News: CM ਭਗਵੰਤ ਮਾਨ 4 ਦਸਬੰਰ ਨੂੰ ਕਰਨਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨPunjab News: CM ਭਗਵੰਤ ਮਾਨ 4 ਦਸਬੰਰ ਨੂੰ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨਗੇ।
और पढो »
Zakir Hussain Passes Away: ਤਬਲਾ ਵਾਦਕ ਉਸਤਾਦ ਜ਼ਾਕਿਰ ਹੁਸੈਨ ਦੇ ਦੇਹਾਂਤ ਤੇ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਸ਼ਖ਼ਸੀਅਤਾਂ ਨੇ ਦੁੱਖ ਜਤਾਇਆZakir Hussain Passes Away: ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਨੇ ਕਿਹਾ ਕਿ ਪ੍ਰਸਿੱਧ ਤਬਲਾ ਵਾਦਕ ਪਦਮ ਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਦੇ ਦੇਹਾਂਤ ਦੀ ਖ਼ਬਰ ਦਿਲ ਨੂੰ ਠੇਸ ਦੇਣ ਵਾਲੀ ਹੈ। ਜ਼ਾਕਿਰ ਹੁਸੈਨ ਭਾਰਤ ਦੇ ਸਭ ਤੋਂ ਮਸ਼ਹੂਰ ਤਬਲਾ ਵਾਦਕ ਵਜੋਂ ਜਾਣੇ ਜਾਂਦੇ ਸਨ। ਉਹ ਬਹੁ-ਆਯਾਮੀ ਸ਼ਖਸੀਅਤ ਸਨ।
और पढो »
Jalandhar News: ਜਲੰਧਰ ਮੇਨ ਚੌਕ ਤੇ ਲੱਗਾ ਭਾਰੀ ਜਾਮ, ਸਰਕਾਰੀ ਬੱਸ ਡਰਾਈਵਰ ਨੇ ਔਰਤ ਨੂੰ ਕੁਚਲਿਆJalandhar News: ਜਲੰਧਰ ਮੇਨ ਚੌਕ ਤੇ ਲੱਗਾ ਭਾਰੀ ਜਾਮ ਅਤੇ ਸਰਕਾਰੀ ਬੱਸ ਡਰਾਈਵਰ ਨੇ ਔਰਤ ਨੂੰ ਕੁਚਲਿਆ।
और पढो »
Brampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਸਰਬਜੀਤ ਸਿੰਘ ਨੇ ਦੱਸਿਆ ਕਿ ਜਿਸ ਮਕਾਨ ਤੇ ਉਸ ਦੇ ਬੇਟੇ ਕਿਰਾਏ ਤੇ ਰਹਿੰਦੇ ਸਨ, ਉਸ ਦੇ ਮਾਲਕ ਨੂੰ ਕਿਸੇ ਨੇ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ
और पढो »