Bathinda News: ਪੰਜਾਬ ਸਰਕਾਰ ਦੀ ਗਲਤੀ ਦਾ ਨਤੀਜਾ ਸੈਲਰ ਇੰਡਸਟਰੀ ਨੂੰ ਭੁਗਤ ਪੈ ਰਿਹਾ!

Bathinda News समाचार

Bathinda News: ਪੰਜਾਬ ਸਰਕਾਰ ਦੀ ਗਲਤੀ ਦਾ ਨਤੀਜਾ ਸੈਲਰ ਇੰਡਸਟਰੀ ਨੂੰ ਭੁਗਤ ਪੈ ਰਿਹਾ!
Punjab GovernmentPunjabi NewsPunjabi News
  • 📰 Zee News
  • ⏱ Reading Time:
  • 19 sec. here
  • 19 min. at publisher
  • 📊 Quality Score:
  • News: 70%
  • Publisher: 63%

Bathinda News: ਬਠਿੰਡਾ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਨਰਾਇਣ ਗਰਗ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਗਲਤੀਆਂ ਕਾਰਨ ਸੈਲਰ ਇੰਡਸਟਰੀ ਬਰਬਾਦ ਹੋਣ ਦੇ ਕੰਢੇ ਪਹੁੰਚ ਗਈ ਹੈ।

Bathinda News : ਬਠਿੰਡਾ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਨਰਾਇਣ ਗਰਗ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਗਲਤੀਆਂ ਕਾਰਨ ਸੈਲਰ ਇੰਡਸਟਰੀ ਬਰਬਾਦ ਹੋਣ ਦੇ ਕੰਢੇ ਪਹੁੰਚ ਗਈ ਹੈ। Skin care In Summer: इस मौसम में स्किनकेयर का समय नहीं है तो डाइट में शामिल करें ये...

ਬਠਿੰਡਾ ਸੈਲਰ ਐਸੋਸੀਏਸ਼ਨ ਦੇ ਪ੍ਰਧਾਨ ਨਰਾਇਣ ਗਰਗ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੀਆਂ ਗਲਤੀਆਂ ਕਾਰਨ ਸੈਲਰ ਇੰਡਸਟਰੀ ਬਰਬਾਦ ਹੋਣ ਦੇ ਕੰਢੇ ਪਹੁੰਚ ਗਈ ਹੈ। ਪੰਜਾਬ ਦੀ ਇੱਕੋ-ਇੱਕ ਐਗਰੋ ਬੇਸ ਇੰਡਸਟਰੀ ਸੈਲਰ ਪੰਜਾਬ ਸਰਕਾਰ ਦੀਆਂ ਅਣਗਹਿਲੀਆਂ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਝੱਲਣ ਲਈ ਮਜਬੂਰ ਹੋ ਰਹੀ ਹੈ ਕਿਉਂਕਿ ਪੰਜਾਬ ਸਰਕਾਰ ਅਤੇ ਐਫਸੀਆਈ ਵੱਲੋਂ ਸਮਾਂ ਰਹਿੰਦਿਆਂ ਪੰਜਾਬ ਦੇ ਹਜ਼ਾਰਾਂ ਸੈਲਰਾਂ ਵਿੱਚ ਸਟੋਰ ਪੈਡੀ ਦੀ ਮੀਲਿੰਗ ਨਹੀਂ ਕਰਵਾਈ ਗਈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab Government Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Weather Update: ਪੰਜਾਬ ਵਿੱਚ ਹੀਟਵੇਵ ਦੀ ਚੇਤਾਵਨੀ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾPunjab Weather Update: ਪੰਜਾਬ ਵਿੱਚ ਹੀਟਵੇਵ ਦੀ ਚੇਤਾਵਨੀ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ ਅਤੇ ਲੋਕ ਹੁਣ ਪਹਾੜਾਂ ਦਾ ਰੁੁਖ ਕਰ ਰਹੇ ਹਨ। ਇਸ ਦੌਰਾਨ ਬਿਜਲੀ ਪਾਣੀ ਦੀ ਹਰ ਪਾਸੇ ਬਹੁਤ ਦਿੱਕਤ ਆ ਰਹੀ ਹੈ।
और पढो »

Punjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟPunjab Weather Update: ਪੰਜਾਬ ਵਿੱਚ ਅੱਤ ਦੀ ਗਰਮੀ ਹੋਰ ਕੱਢੇਗੀ ਵੱਟ, ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟPunjab Weather Update: ਪੰਜਾਬ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਵਿੱਚ ਅੱਤ ਦੀ ਗਰਮੀ ਹੋਰ ਵੱਟ ਕੱਢੇਗੀ। ਮੌਸਮ ਵਿਭਾਗ ਵੱਲੋਂ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਹੈ।
और पढो »

Rajnath Singh: ਪੰਜਾਬ ਚ ਮਾਈਨਿੰਗ ਮਾਫੀਆ ਤੇ ਨਸ਼ੇ ਦਾ ਬੋਲਬਾਲਾ-ਰਾਜਨਾਥ ਸਿੰਘRajnath Singh: ਪੰਜਾਬ ਚ ਮਾਈਨਿੰਗ ਮਾਫੀਆ ਤੇ ਨਸ਼ੇ ਦਾ ਬੋਲਬਾਲਾ-ਰਾਜਨਾਥ ਸਿੰਘRajnath Singh: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਦੇ ਹਰ ਕੋਨੇ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹ ਗਈਆਂ ਹਨ। ਪੰਜਾਬ ਵਿੱਚ ਵੀ ਨਸ਼ਾ ਵਧਦਾ ਜਾ ਰਿਹਾ ਹੈ।
और पढो »

Punjab School Time: ਗਰਮੀ ਕਰਕੇ ਸਕੂਲ ਦੇ ਸਮੇਂ ਚ ਤਬਦੀਲੀ, ਬੱਚੇ ਸਵੇਰੇ 6:30 ਵਜੇ ਪਹੁੰਚਣੇ ਹੋਏ ਸ਼ੁਰੂPunjab School Time: ਗਰਮੀ ਕਰਕੇ ਸਕੂਲ ਦੇ ਸਮੇਂ ਚ ਤਬਦੀਲੀ, ਬੱਚੇ ਸਵੇਰੇ 6:30 ਵਜੇ ਪਹੁੰਚਣੇ ਹੋਏ ਸ਼ੁਰੂPunjab School Time: ਗਰਮੀ ਨੂੰ ਵੇਖਦਿਆਂ ਹੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਕੂਲਾਂ ਦੇ ਵਿੱਚ ਬੱਚੇ ਸਵੇਰੇ 6:30 ਵਜੇ ਪਹੁੰਚਣੇ ਸ਼ੁਰੂ ਹੋ ਚੁੱਕੇ ਹਨ।
और पढो »

Parampal Kaur Resignation: ਬਠਿੰਡਾ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਦਾ ਪੰਜਾਬ ਸਰਕਾਰ ਨੇ ਅਸਤੀਫ਼ਾ ਕੀਤਾ ਪ੍ਰਵਾਨParampal Kaur Resignation: ਬਠਿੰਡਾ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਦਾ ਪੰਜਾਬ ਸਰਕਾਰ ਨੇ ਅਸਤੀਫ਼ਾ ਕੀਤਾ ਪ੍ਰਵਾਨParampal Kaur Resignation: ਬੀਤੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਤੇ ਆਈਏਐਸ ਪਰਮਪਾਲ ਕੌਰ ਵਿਚਾਲੇ ਅਸਤੀਫ਼ੇ ਨੂੰ ਲੈ ਕੇ ਰੇੜਕਾ ਚੱਲ ਰਿਹਾ ਹੈ।
और पढो »

Surjit Patar Death: ਨਹੀਂ ਰਹੇ ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ, ਸਿਆਸੀ ਪਾਰਟੀਆਂ ਨੇ ਪ੍ਰਗਟਾਇਆ ਦੁੱਖSurjit Patar Death: ਨਹੀਂ ਰਹੇ ਪੰਜਾਬੀ ਦੇ ਉੱਘੇ ਕਵੀ ਸੁਰਜੀਤ ਪਾਤਰ, ਸਿਆਸੀ ਪਾਰਟੀਆਂ ਨੇ ਪ੍ਰਗਟਾਇਆ ਦੁੱਖSurjit Patar Death: ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ। 79 ਸਾਲ ਦੀ ਉਮਰ ਚ ਦੁਨੀਆਂ ਨੂੰ ਅਲਵਿਦਾ ਕਿਹਾ। ਪੰਜਾਬ ਦੇ ਸਿਆਸੀ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ।
और पढो »



Render Time: 2025-02-19 22:22:05