Bathinda Firing: ਦੇਰ ਰਾਤ ਸਾਢੇ 11 ਵਜੇ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੇਰ ਰਾਤ ਵਾਪਰੀ ਘਟਨਾ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਬਠਿੰਡਾ ਵਿੱਚ ਫਾਇਰਿੰਗ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਬਠਿੰਡਾ ਵਿੱਚ ਇੱਕ ਹਫ਼ਤੇ ਵਿੱਚ ਦੂਜੀ ਗੋਲੀਕਾਂਡ ਦੀ ਵਾਰਦਾਤ ਵਾਪਰੀ ਹੈ। ਰਾਜਨੀਤੀ ਵਿੱਚ ਸਰਗਰਮ ਦੋ ਸਕੇ ਭਰਾਵਾਂ ਦੇ ਘਰਾਂ ਉਤੇ ਅਣਪਛਾਤੇ ਲੋਕਾਂ ਨੇ ਗੋਲੀਆਂ ਦਾਗ ਦਿੱਤੀਆਂ ਹਨ। ਇੱਕ ਮੋਟਰਸਾਈਕਲ ਉਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸੈਕਟਰੀ ਕਿਰਨਜੀਤ ਸਿੰਘ ਗਹGuinness World Records: दुनिया की सबसे लंबी महिला ने सबसे छोटी महिला के साथ की मुलाकात, वायरल हुई तस्वीरेंMakki Ki Roti Ke Fayde: ਸਰਦੀਆਂ ਦੀ ਰਾਣੀ ਹੈ 'ਮੱਕੀ ਦੀ ਰੋਟੀ', ਮਿਲਣਗੇ ਇਹ ਸ਼ਾਨਦਾਰ ਫਾਇਦੇAaj Ka Rashifal 23...
ਦੂਜੀ ਗੋਲੀਕਾਂਡ ਦੀ ਵਾਰਦਾਤ ਵਾਪਰੀ ਹੈ। ਰਾਜਨੀਤੀ ਵਿੱਚ ਸਰਗਰਮ ਦੋ ਸਕੇ ਭਰਾਵਾਂ ਦੇ ਘਰਾਂ ਉਤੇ ਅਣਪਛਾਤੇ ਲੋਕਾਂ ਨੇ ਗੋਲੀਆਂ ਦਾਗ ਦਿੱਤੀਆਂ ਹਨ। ਇੱਕ ਮੋਟਰਸਾਈਕਲ ਉਤੇ ਸਵਾਰ ਤਿੰਨ ਨੌਜਵਾਨਾਂ ਨੇ ਕਾਂਗਰਸ ਦੇ ਜਨਰਲ ਸੈਕਟਰੀ ਕਿਰਨਜੀਤ ਸਿੰਘ ਗਹਿਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਗਦੀਪ ਸਿੰਘ ਗਹਿਰੀ ਦੇ ਘਰ ਉਤੇ ਫਾਇਰਿੰਗ ਕੀਤੀ ਹੈ। ਦੇਰ ਰਾਤ ਸਾਢੇ 11 ਵਜੇ ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੇਰ ਰਾਤ ਵਾਪਰੀ ਘਟਨਾ ਤੋਂ ਬਾਅਦ ਲੋਕਾਂ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।Bathinda Firing newsSukhna Sensitive ZoneGold...
Bathinda News Bathinda Police Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Crime News Punjabi Today Crime News Punjabi Crime News In Punjabi Latest Crime News In Punjabi Top Crime News Punjabi.
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Taran Taran News: 50 ਲੱਖ ਰੁਪਏ ਦੀ ਫਿਰੌਤੀ ਦੇਣ ਨਾ ਦੇਣ ਤੇ ਬਦਮਾਸ਼ਾਂ ਨੇ ਸ਼ਰੇਆਮ ਘਰ ਤੇ ਚਲਾ ਦਿੱਤੀਆਂ ਗੋਲੀਆਂTaran Taran News: ਜਦੋਂ ਉਹ ਆਪਣੀ ਇਨਵਰਟਰ ਬੈਟਰੀਆਂ ਦੀ ਫੈਕਟਰੀ ਦੇ ਸਾਹਮਣੇ ਘਰ ਚ ਮੌਜੂਦ ਸੀ ਤਾਂ ਮੋਟਰਸਾਈਕਲ ਤੇ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਗੇਟ ਤੇ ਚਲਾ ਦਿੱਤੀਆਂ ਗਈਆਂ।
और पढो »
Ludhiana Clash News: ਲੁਧਿਆਣਾ ਦੇ ਸਿਵਲ ਹਸਪਤਾਲ ਬਣਿਆ ਜੰਗ ਦਾ ਮੈਦਾਨ! ਐਮਰਜੈਂਸੀ ਵਾਰਡ ਚ ਜੁੱਤੀਆਂ ਨਾਲ ਕੀਤੀ ਕੁੱਟਮਾਰLudhiana Civil Hospital Clash News: ਲੁਧਿਆਣਾ ਦੇ ਸਿਵਲ ਹਸਪਤਾਲ ਚ ਦੋ ਧਿਰਾਂ ਚ ਝੜਪ ਹੋ ਗਈ। ਐਮਰਜੈਂਸੀ ਵਾਰਡ ਚ ਔਰਤਾਂ ਨੇ ਜੁੱਤੀਆਂ ਮਾਰੀਆਂ, ਗਮਲੇ ਡਿੱਗਣ ਤੇ ਹੋਇਆ ਝਗੜਾ
और पढो »
Ind vs Nz 3rd Test: ਤੀਜੇ ਟੈਸਟ ਵਿੱਚ ਭਾਰਤ ਦੀ ਹਾਰ, ਨਿਊਜ਼ੀਲੈਂਡ ਨੇ 3-0 ਨਾਲ ਜਿੱਤੀ ਸੀਰੀਜ਼Ind vs Nz 3rd Test: ਮੁੰਬਈ ਚ ਖੇਡੇ ਗਏ ਮੈਚ ਦੇ ਤੀਜੇ ਦਿਨ ਐਤਵਾਰ ਨੂੰ ਕੀਵੀ ਟੀਮ ਦੂਜੀ ਪਾਰੀ ਚ 174 ਦੌੜਾਂ ਤੇ ਆਲ ਆਊਟ ਹੋ ਗਈ।
और पढो »
SC Scholarship: ਪੰਜਾਬ ਯੂਨੀਵਰਸਿਟੀ ਦੇ ਕਾਲਜਾਂ ਦੇ SC ਵਿਦਿਆਰਥੀਆਂ ਲਈ ਡਿਗਰੀਆਂ ਪ੍ਰਾਪਤ ਕਰਨ ਦਾ ਰਸਤਾ ਹੋਇਆ ਸਾਫ਼SC Scholarship: ਪਟੀਸ਼ਨ ਤੇ ਹਾਈਕੋਰਟ ਦੇ ਨੋਟਿਸ ਦੇ ਜਵਾਬ ਚ ਪੀਯੂ ਨੇ ਕਿਹਾ ਕਿ ਪ੍ਰੀਖਿਆ ਫੀਸਾਂ ਦਾ ਭੁਗਤਾਨ ਨਾ ਕਰਨ ਕਾਰਨ ਇਨ੍ਹਾਂ ਵਿਦਿਆਰਥੀਆਂ ਦੇ ਨਤੀਜੇ ਅਤੇ ਡਿਗਰੀਆਂ ਰੋਕ ਦਿੱਤੀਆਂ ਗਈਆਂ ਹਨ।
और पढो »
Amritsar News: ਜੁਝਾਰ ਐਵਨਿਊ ਚ ਇੱਕ ਘਰ ਦੇ ਬਾਹਰ ਦੋ ਨੌਜਵਾਨਾਂ ਨੇ ਤਾਬੜ ਤੋੜ ਚਲਾਈਆਂ ਗੋਲੀਆਂAmritsar News: ਜਾਣਕਾਰੀ ਮੁਤਾਬਕ ਜੁਝਾਰ ਰੈਵਨਿਊ ਦੇ ਦੇ ਵਿੱਚ 26 ਨੰਬਰ ਕੋਠੀ ਦੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਪਹੁੰਚ ਕੇ ਗੋਲੀਆਂ ਚਲਾਈਆਂ ਗਈਆਂ।
और पढो »
Jalandhar Encounter News: ਜਲੰਧਰ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ, ਅੱਤਵਾਦੀ ਲੰਡਾ ਦੇ 2 ਸਾਥੀ ਗ੍ਰਿਫਤਾਰJalandhar Encounter News: ਜਲੰਧਰ ਚ ਪੰਜਾਬ ਪੁਲਿਸ ਦੇ ਵੱਲੋਂ ਇੱਕ ਹੋਰ ਐਨਕਾਊਂਟਰ ਕਰਨ ਦੀ ਖਬਰ ਸਾਹਮਣਏ ਆਈ ਹੈ। ਇਸ ਦੌਰਾਨ ਅੱਤਵਾਦੀ ਲੰਡਾ ਦੇ 2 ਸਾਥੀ ਗ੍ਰਿਫਤਾਰ ਕਰ ਲਿਆ ਹੈ।
और पढो »