Bathinda News: ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ।
ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਮੌੜ ਮੰਡੀ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਧੱਕਾਮੁੱਕੀ ਕੀਤੀ। ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ। ਕਿਸਾਨਾਂ ਦਾ ਕਹਿਣਾ ਪੁਲਿਸ ਵੱਲੋਂ ਸ਼ਾਂਤਮਈ ਪ੍ਰਦਰSiddharth Birthday: बॉलीवुड के मल्टी टैलेंटेड एक्टर सिद्धार्थ के जन्मदिन पर जानें उनकी लेटेस्ट और अपकमिंग फिल्मेंRam Navami 2024: राम नवमी पर करें अयोध्या से प्रभु श्री रामलला के अभिषेक के दर्शन, देखें भव्य फोटोAaj Ka...
ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਮੌੜ ਮੰਡੀ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਧੱਕਾਮੁੱਕੀ ਕੀਤੀ। ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ। ਕਿਸਾਨਾਂ ਦਾ ਕਹਿਣਾ ਪੁਲਿਸ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਧੱਕਾ ਮੁੱਕੀ ਕੀਤੀ ਹੈ।Parampal Kaur Malukaਸ਼ਿਮਲਾ ਮਿਰਚ ਦੀ ਫ਼ਸਲ 'ਤੇ ਅਮਰੀਕਨ ਸੁੰਡੀ ਦਾ ਹਮਲਾ; ਕਿਸਾਨ ਸੜਕਾਂ 'ਤੇ ਸੁੱਟ ਰਹੇ ਫ਼ਸਲMLA Kunwar Vijay Pratap SinghLok Sabha electionਸਿੱਧੂ ਮੂਸੇਵਾਲਾ ਦੀ...
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Parampal Kaur Maluka Farmers Protest Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
और पढो »
Khanna News: ਹਰਜੀਤ ਗਰੇਵਾਲ ਦੀ ਮੌਜੂਦਗੀ ਚ ਭਾਜਪਾ ਦੇ ਬੂਥ ਸੰਮੇਲਨ ਚ ਚੱਲੀਆਂ ਕੁਰਸੀਆਂ ਤੇ ਲੱਤਾਂKhanna News: ਦਰਅਸਲ ਪਾਇਲ ਚ ਬੂਥ ਕਾਨਫਰੰਸ ਹੋ ਰਹੀ ਸੀ। ਇਸ ਮੌਕੇ ਹਰਜੀਤ ਗਰੇਵਾਲ ਨੇ ਸੰਬੋਧਨ ਕੀਤਾ ਤਾਂ ਭਾਜਪਾ ਆਗੂ ਜਤਿੰਦਰ ਸ਼ਰਮਾ ਨੇ ਸਟੇਜ ਤੋਂ ਧੰਨਵਾਦ ਕਰਨਾ ਸ਼ੁਰੂ ਕਰ ਦਿੱਤਾ।
और पढो »
AAP Campaign Launch: ਆਪ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਰਾਮ ਰਾਜ ਕੀਤੀ ਲਾਂਚAAP Campaign Launch: ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣ ਮੁਹਿੰਮ ਨਾਲ ਸਬੰਧਤ ਆਪਣੀ ਵੈੱਬਸਾਈਟ ਲਾਂਚ ਕੀਤੀ ਹੈ। ਇਹ ਵੈੱਬਸਾਈਟ ਰਾਮ ਰਾਜ ਦੇ ਵਿਸ਼ੇ ਨਾਲ ਸਬੰਧਤ ਹੈ।
और पढो »
Gurdaspur News: ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਤੋਂ ਬਾਅਦ ਪੁਲਿਸ ਦਾ ਸਖ਼ਤ ਐਕਸ਼ਨ, 3 ਲੋਕਾਂ ਤੇ ਕੇਸ ਦਰਜGurdaspur Crime News:ਬਜ਼ੁਰਗ ਵਿਅਕਤੀ ਦੀ ਕੁੱਟਮਾਰ ਦਾ ਵੀਡੀਓ ਵਾਇਰਲ ਹੋਣ ਦੀ ਸੂਚਨਾ ਮਿਲੀ ਹੈ ਅਤੇ ਇਸ ਤੋਂ ਬਾਅਦ ਪੁਲਿਸ ਨੇ ਵੀ ਸਖ਼ਤ ਐਕਸ਼ਨ ਲਿਆ ਹੈ।।
और पढो »
Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
और पढो »
Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
और पढो »