Batala Polling staff bus accident: ਪੋਲਿੰਗ ਸਟਾਫ ਲੈ ਕੇ ਜਾ ਰਹੀ ਬੱਸ ਟਰੱਕ ਨਾਲ ਟਕਰਾਈ ਹੈ ਅਤੇ ਇਸ ਹਾਦਸੇ ਵਿੱਚ ਕਰੀਬ 8 ਲੋਕ ਜ਼ਖ਼ਮੀ ਹੋਏ ਹਨ।
Elbow Blackness Removal Tips: कोहनी पर जम गया है जिद्दी मैल तो छुटकारा पाने के लिए अपनाएं ये टिप्सAaj Ka Rashifal: आज मीन राशि वालों का खत्म हो सकता है पुराना विवाद, जानें क्या है आपका आज का राशिफलBeetroot Benefits: चेहरे और बालों के लिए है खजाना है चुकंदर, फायदे जानकर हो जाएंगे हैरानWeekly Rashifal: इन 06 राशि वालों को इस सप्ताह भाग्य का मिलेगा साथ, होगा भरपूर धन लाभ
ਉਥੇ ਹੀ ਇਸ ਹਾਦਸੇ ਤੋ ਬਾਅਦ ਐਸਐਸਐਫ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਚੋਣ ਡਿਊਟੀ ਤੇ ਜਾ ਰਹੇ ਮੁਲਾਜ਼ਮ ਰਾਜ ਕੁਮਾਰ ਨੇ ਦੱਸਿਆ ਕਿ ਉਹ ਬੱਸ ਰਾਹੀਂ ਚੋਣ ਡਿਊਟੀ ’ਤੇ ਜਾ ਰਹੇ ਸਨ ਅਤੇ ਬੱਸ ਵਿੱਚ ਪੰਜ ਪੋਲਿੰਗ ਪਾਰਟੀਆਂ ਬੈਠੀਆਂ ਸਨ। ਜਦੋਂ ਉਨ੍ਹਾਂ ਦੀ ਬੱਸ ਗੁਰਦਾਸਪੁਰ-ਅੰਮ੍ਰਿਤਸਰ ਮੁੱਖ ਮਾਰਗ 'ਤੇ ਕਾਲਾ ਨੰਗਲ ਦੇ ਪੁਲ ਨੇੜੇ ਪਹੁੰਚੀ ਤਾਂ ਅੱਗੇ ਜਾ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ।
Punjab Panchayat Election 2024 Panchayat Election Polling Staff Bus Accident
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab News: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨPunjab News: ਨੇਬੁਲਾ ਗਰੁੱਪ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ ਅਤੇ ਨੇਬੁਲਾ ਓਜ਼ੋਨੇਸ਼ਨ ਤਕਨਾਲੋਜੀ ਨਾਲ ਮਿਲ ਕੇ ਕੈਂਸਰ ਦਾ ਕਾਰਨ ਬਣਨ ਵਾਲੀਆਂ ਅਸ਼ੁੱਧੀਆਂ ਨੂੰ ਨੈਨੋ ਪੱਧਰ ਉਤੇ ਜਾ ਕੇ ਸਾਫ਼ ਕੀਤਾ ਜਾਵੇਗਾ।
और पढो »
Kangana Ranaut News: ਤਿੰਨ ਖੇਤੀ ਕਾਨੂੰਨੀ ਵਾਲੇ ਬਿਆਨ ਤੇ ਕਿਸਾਨਾਂ ਨੇ ਕੰਗਨਾ ਰਣੌਤ ਨੂੰ ਘੇਰਿਆKangana Ranaut News: ਇਸ ਤੋਂ ਇਲਾਵਾ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕੰਗਣਾ ਰਣੌਤ ਦੇ ਬਿਆਨ ਨੂੰ ਲੈ ਕੇ ਕਿਹਾ ਕਿ ਕੰਗਨਾ ਜਾਣਬੁੱਝ ਕੇ ਕਿਸਾਨਾਂ ਨੂੰ ਚਿੜ੍ਹਾਉਣ ਦੀ ਕੋਸ਼ਿਸ਼ ਕਰ ਰਹੀ ਹੈ।
और पढो »
Tamil Nadu Train Accident: ਤਾਮਿਲਨਾਡੂ ਚ ਮੈਸੂਰ-ਦਰਭੰਗਾ ਐਕਸਪ੍ਰੈਸ ਟਕਰਾਈ ਮਾਲ ਗੱਡੀ ਨਾਲ, 13 ਡੱਬੇ ਪਟੜੀ ਤੋਂ ਉਤਰੇTamil Nadu Train Accident: ਤਾਮਿਲਨਾਡੂ ਵਿੱਚ ਇੱਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਮੈਸੂਰ ਤੋਂ ਦਰਭੰਗਾ ਜਾ ਰਹੀ ਬਾਗਮਤੀ ਐਕਸਪ੍ਰੈਸ (12578) ਇੱਕ ਮਾਲ ਗੱਡੀ ਨਾਲ ਟਕਰਾ ਗਈ।
और पढो »
Kulbir Zira Attack News: ਪੰਚਾਇਤੀ ਚੋਣਾਂ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ; ਕੁਲਬੀਰ ਸਿੰਘ ਜੀਰਾ ਜ਼ਖ਼ਮੀKulbir Zira Attack News: ਭੀੜ ਹਟਾਉਣ ਲਈ ਪੁਲਿਸ ਨੂੰ ਵੀ ਹਵਾਈ ਫਾਇਰ ਕਰਨੇ ਪਏ। ਇਸ ਮੌਕੇ ਪੁਲਿਸ ਵੱਲੋਂ ਬੜੀ ਮੁਸ਼ੱਕਤ ਨਾਲ ਮਾਹੌਲ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
और पढो »
One Nation One Election: ਮੋਦੀ ਕੈਬਨਿਟ ਚ ਇੱਕ ਰਾਸ਼ਟਰ-ਇੱਕ ਚੋਣ ਨੂੰ ਮਿਲੀ ਮਨਜ਼ੂਰੀOne Nation One Election: ਸੂਤਰਾਂ ਦੇ ਹਵਾਲੇ ਤੋਂ ਵਨ ਨੇਸ਼ਨ ਵਨ ਇਲੈਕਸ਼ਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ।
और पढो »
Punjab Bjp: ਪੰਜਾਬ ਭਾਜਪਾ ਨੇ ਚਾਰ ਵਿਧਾਨ ਸਭਾ ਸੀਟਾਂ ਲਈ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਟੀਮ ਬਣਾਈPunjab Bjp: ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਉਪਰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਹ ਚਾਰ ਵਿਧਾਨ ਸਭਾ ਸੀਟਾਂ ਤੋਂ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਗਏ ਹਨ।
और पढो »