Batala Encounter: ਬਟਾਲਾ ਚ ਪੁਲਿਸ ਤੇ ਗੈਂਗਸਟਰ ਵਿਚਾਲੇ ਚੱਲੀ ਗੋਲੀ, ਇੱਕ ਗੈਂਗਸਟਰ ਕਾਬੂ

Batala Encounter समाचार

Batala Encounter: ਬਟਾਲਾ ਚ ਪੁਲਿਸ ਤੇ ਗੈਂਗਸਟਰ ਵਿਚਾਲੇ ਚੱਲੀ ਗੋਲੀ, ਇੱਕ ਗੈਂਗਸਟਰ ਕਾਬੂ
Punjab NewsPunjab Crime News
  • 📰 Zee News
  • ⏱ Reading Time:
  • 39 sec. here
  • 4 min. at publisher
  • 📊 Quality Score:
  • News: 26%
  • Publisher: 63%

Batala Encounter: ਬਟਾਲਾ ਚ ਪੁਲਿਸ ਤੇ ਗੈਂਗਸਟਰ ਵਿਚਾਲੇ ਗੋਲੀ ਚੱਲੀ ਹੈ। ਇੱਕ ਗੈਂਗਸਟਰ ਕਾਬੂ ਕੀਤਾ।

monsoon health care tipsAaj Ka Rashifal: कन्या राशि के जातक आज संभालकर करें पैसों का लेन-देन, जानें क्या है आज का राशिफलPM Modi Ladakh Visit Update: ਕਾਰਗਿਲ ਦੀ ਸ਼ਹਾਦਤ ਨੂੰ ਦੇਸ਼ ਕਰ ਰਿਹਾ ਹੈ ਸਲਾਮ, ਵਾਰ ਮੈਮੋਰੀਅਲ ਪਹੁੰਚ ਕੇ PM ਮੋਦੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀKargil Vijay Diwas 2024: आखिर क्यों मनाया जाता है कारगिल विजय दिवस? जानें इस दिन का इतिहास और महत्वਬਟਾਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪੁਲਿਸ ਨੇ ਐਨਕਾਉਂਟਰ ਦੌਰਾਨ ਇੱਕ ਗੈਂਗਸਟਰ ਨੂੰ ਕਾਬੂ ਕੀਤਾ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦੋ ਦਿਨ ਪਹਿਲਾਂ ਉਹ...

ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਉਸ ਨੇ ਦੇਸ਼ਰਾਜ ਜਵੈਲਰਜ਼ ਨੂੰ ਫੋਨ ਕਰਕੇ ਉਨ੍ਹਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਉਦੋਂ ਤੋਂ ਹੀ ਬਟਾਲਾ ਪੁਲਿਸ ਇਸ ਮਾਮਲੇ ਨੂੰ ਸੁਲਝਾਉਣ 'ਚ ਲੱਗੀ ਹੋਈ ਹੈ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੋਲੀਬਾਰੀ ਕਰਨ ਵਾਲੇ ਗੈਂਗਸਟਰ ਇੱਕ ਮਰਸਡੀਜ਼ ਕਾਰ ਵਿੱਚ ਘੁੰਮ ਰਹੇ ਹਨ, ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਨੂੰ ਪਿੰਡ ਨਵਾਂ ਪਿੰਡ ਦੇ ਵਿਚਕਾਰ ਕਾਬੂ ਕਰ ਲਿਆ।ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਜਖ਼ਮੀ ਹੋ ਗਿਆ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਸਬੰਧੀ ਹੋਰ ਜਾਣਕਾਰੀ ਪ੍ਰੈਸ ਕਾਨਫਰੰਸ ਵਿੱਚ...

ਬਟਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ ਬੀਤੇ ਦਿਨ ਸ਼੍ਰੀ ਹਰਗੋਬਿੰਦਪੁਰ ਦੇ ਕਿਸੇ ਸੁਨਿਆਰੇ ਉੱਤੇ ਚੱਲੀ ਗੋਲੀ ਦੇ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ। ਕਰੀਬ ਚਾਰ ਘੰਟੇ ਦੌਰਾਨ ਗੋਲੀ ਚਲਵਾਉਣ ਵਾਲੇ ਗੈਂਗਸਟਰ ਨੂੰ ਗ੍ਰਿਫਤਾਰ ਕੀਤਾ। ਦਰਅਸਲ ਸਵੇਰੇ ਤੜਕਸਾਰ ਤੋਂ ਹੀ ਪੁਲਿਸ ਪਿੱਛੇ ਲੱਗੀ ਹੋਈ ਸੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab News Punjab Crime News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Banur Encounter News: ਬਨੂੜ ਚ ਪੁਲਿਸ ਨੇ ਗੈਂਗਸਟਰ ਦਾ ਕੀਤਾ ਐਨਕਾਊਂਟਰBanur Encounter News: ਬਨੂੜ ਚ ਪੁਲਿਸ ਨੇ ਗੈਂਗਸਟਰ ਦਾ ਕੀਤਾ ਐਨਕਾਊਂਟਰBanur Encounter News: ਮੋਹਾਲੀ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਗੈਂਗਸਟਰ ਦਾ ਐਨਕਾਊਂਟਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ।
और पढो »

Bathinda News: ਗੈਂਗਸਟਰ ਗੋਲਡੀ ਬਰਾੜ ਗਿਰੋਹ ਦੇ ਤਿੰਨ ਗੁਰਗੇ ਪੁਲਿਸ ਨੇ ਹਥਿਆਰਾਂ ਸਮੇਤ ਕੀਤੇ ਕਾਬੂBathinda News: ਗੈਂਗਸਟਰ ਗੋਲਡੀ ਬਰਾੜ ਗਿਰੋਹ ਦੇ ਤਿੰਨ ਗੁਰਗੇ ਪੁਲਿਸ ਨੇ ਹਥਿਆਰਾਂ ਸਮੇਤ ਕੀਤੇ ਕਾਬੂBathinda News: ਪੁਲਿਸ ਨੇ ਨਾਕਾਬੰਦੀ ਕਰਕੇ ਕਾਰ ਸਵਾਰਾਂ ਨੂੰ ਚੈਕਿੰਗ ਲਈ ਰੋਕਿਆ ਤਾਂ ਕਾਰ ਸਵਾਰਾਂ ਕਰਨਦੀਪ ਸਿੰਘ ਉਰਫ਼ ਕਨੂੰ, ਰਘਵੀਰ ਸਿੰਘ, ਕੁਲਵਿੰਦਰ ਸਿੰਘ ਕੋਲੋਂ ਤਿੰਨ 30 ਬੋਰ ਦੇ ਹਥਿਆਰ ਬਰਾਮਦ ਹੋਏ।
और पढो »

Amritsar News: ਹਥਿਆਰਾਂ ਦੇ ਜਾਅਲੀ ਲਾਇਸੈਂਸ ਬਣਾਉਣ ਵਾਲੇ ਗਿਰੋਹ ਨੂੰ ਕੀਤਾ ਕਾਬੂAmritsar News: ਹਥਿਆਰਾਂ ਦੇ ਜਾਅਲੀ ਲਾਇਸੈਂਸ ਬਣਾਉਣ ਵਾਲੇ ਗਿਰੋਹ ਨੂੰ ਕੀਤਾ ਕਾਬੂAmritsar News: ਪੁਲਿਸ ਦਾ ਕਹਿਣਾ ਹੈ ਕਿ ਜਾਂਚ ਵਿੱਚ ਹੁਣ ਤੱਕ ਛੇ ਅਸਲਾ ਲਾਇਸੈਂਸ ਨਕਲੀ ਪਾਏ ਗਏ ਹਨ ਤੇ ਉਨ੍ਹਾ ਅਸਲਾ ਲਾਇਸੈਂਸ ਬਣਾਉਣ ਵਾਲੇ ਵਿਅਕਤੀਆਂ ਨੂੰ ਵੀ ਪੁਲਿਸ ਨੇ ਕਾਬੂ ਕੀਤਾ ਹੈ।
और पढो »

Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!MP Amritpal Singh brother Arrest: ਸੰਸਦ ਮੈਂਬਰ ਦਾ ਭਰਾ ਪੰਜਾਬ ਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ, ਜਲੰਧਰ ਪੁਲਿਸ ਨੇ ਕੀਤਾ ਕਾਬੂ, ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨਸ਼ਾ ਛੁਡਾਊ ਮੁਹਿੰਮ ਚਲਾ ਰਿਹਾ ਸੀ।
और पढो »

Virat Kholi News: ਬੈਂਗਲੁਰੂ ਚ ਪੁਲਿਸ ਨੇ ਵਿਰਾਟ ਕੋਹਲੀ ਦੇ ਪੱਬ ਤੇ ਦਰਜ ਕੀਤੀ FIRVirat Kholi News: ਬੈਂਗਲੁਰੂ ਚ ਪੁਲਿਸ ਨੇ ਵਿਰਾਟ ਕੋਹਲੀ ਦੇ ਪੱਬ ਤੇ ਦਰਜ ਕੀਤੀ FIRVirat Kholi News: ਅਧਿਕਾਰਤ ਸੂਤਰਾਂ ਮੁਤਾਬਕ ਰਾਤ ਦੀ ਗਸ਼ਤ ਤੇ ਤਾਇਨਾਤ ਸਬ-ਇੰਸਪੈਕਟਰ ਨੂੰ ਸੂਚਨਾ ਮਿਲੀ ਸੀ ਕਿ ਵਨ 8 ਕਮਿਊਨ ਪੱਬ ਦੇਰ ਰਾਤ ਚੱਲ ਰਿਹਾ ਹੈ। ਜਦੋਂ ਸਬ-ਇੰਸਪੈਕਟਰ ਦੇਰ ਰਾਤ 1:20 ਵਜੇ ਪੱਬ ਤੇ ਪਹੁੰਚਿਆ ਤਾਂ ਉਸ ਨੇ ਪੱਬ ਚ ਗਾਹਕ ਮੌਜੂਦ ਸਨ।
और पढो »

Ludhiana Sub Inspector Death: ਲੁਧਿਆਣਾ ਚੰਡੀਗੜ੍ਹ ਰੋਡ ਐਲਆਈਜੀ ਫਲੈਟਾਂ ਚੋਂ ਸਬ ਇੰਸਪੈਕਟਰ ਦੀ ਭੇਦਭਰੇ ਹਾਲਤ ਚ ਮੌਤLudhiana Sub Inspector Death: ਲੁਧਿਆਣਾ ਚੰਡੀਗੜ੍ਹ ਰੋਡ ਐਲਆਈਜੀ ਫਲੈਟਾਂ ਚੋਂ ਸਬ ਇੰਸਪੈਕਟਰ ਦੀ ਭੇਦਭਰੇ ਹਾਲਤ ਚ ਮੌਤLudhiana Sub Inspector Death: ਲੁਧਿਆਣਾ ਚੰਡੀਗੜ੍ਹ ਰੋਡ ਐਲਆਈਜੀ ਫਲੈਟਾਂ ਵਿੱਚੋਂ ਪੁਲਿਸ ਦੇ ਸਬ ਇੰਸਪੈਕਟਰ ਦੀ ਭੇਦ ਭਰੇ ਹਾਲਤ ਵਿੱਚ ਮੌਤ ਦਾ ਮਾਮਲਾ ਆਇਆ ਸਾਹਮਣੇ ਪੁਲਿਸ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਸ਼ੁਰੂ
और पढो »



Render Time: 2025-02-19 09:16:45