Batala Fire: ਦੇਰ ਰਾਤ ਕਰਿਆਨੇ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗਣ ਨਾਲ ਮੁਹੱਲੇ ਵਿਚ ਹਫੜਾ ਦਫੜੀ ਮੱਚ ਗਈ, ਦੁਕਾਨ ਦਾ ਮਾਲਿਕ ਦੁਕਾਨ ਦੇ ਉੱਪਰ ਰਹਿੰਦਾ ਸੀ ਜਿਸਦੀ ਅੱਗ ਲੱਗਂਣ ਨਾਲ ਮੌਤ ਹੋ ਗਈ।
Batala Fire : ਦੇਰ ਰਾਤ ਕਰਿਆਨੇ ਦੀ ਦੁਕਾਨ ਅੰਦਰ ਅਚਾਨਕ ਅੱਗ ਲੱਗਣ ਨਾਲ ਮੁਹੱਲੇ ਵਿਚ ਹਫੜਾ ਦਫੜੀ ਮੱਚ ਗਈ, ਦੁਕਾਨ ਦਾ ਮਾਲਿਕ ਦੁਕਾਨ ਦੇ ਉੱਪਰ ਰਹਿੰਦਾ ਸੀ ਜਿਸਦੀ ਅੱਗ ਲੱਗਣ ਨਾਲ ਮੌਤ ਹੋ ਗਈ।Aaj Ka Rashifal 28 April 2024: मीन राशि वालों को अपने विरोधियों से रहना होगा सावधान, जानें क्या है आपका आज का राशिफलHome Remedies: ਕੀ ਤੇਜ਼ ਧੁੱਪ ਤੇ ਗਰਮੀ ਕਾਰਨ ਹੋ ਰਿਹਾ ਹੈ ਸਿਰ ਦਰਦ ? ਤਾਂ ਹੋ ਜਾਓ ਸਾਵਧਾਨ, ਫਾਲੋ ਕਰੋ ਇਹ ਟਿਪਸDiljit Dosanjh Vancouver Show: Diljit Dosanjh ਨੇ ਕੈਨੇਡਾ 'ਚ ਬਣਿਆ ਰਿਕਾਰਡ, ਵੈਨਕੂਵਰ ਵਾਲਾ ਸ਼ੋਅ ਹੋਇਆ SOLD...
ਬਟਾਲਾ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਸ ਦੌਰਾਨ ਦੁਕਾਨ ਦਾ ਮਾਲਿਕ ਦੁਕਾਨ ਦੇ ਉੱਪਰ ਰਹਿੰਦਾ ਸੀ ਜਿਸਦੀ ਅੱਗ ਲੱਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਿਕ ਬਟਾਲਾ ਦੇ ਓਹਰੀ ਮੁਹੱਲੇ ਵਿੱਚ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਲਾਡਾ ਕਰਿਆਣਾ ਸਟੋਰ ਅੰਦਰ ਅਚਾਨਕ ਅੱਗ ਲੱਗ ਗਈ। ਅੱਗ ਨੇ ਇਨ੍ਹਾਂ ਵਿਸ਼ਾਲ ਰੂਪ ਧਾਰਨ ਕਰ ਲਿਆ ਕੀ ਦੁਕਾਨ ਅੰਦਰ (ਪਿਆ ਲੱਖਾਂ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ। ਅੱਗ ਜਿਆਦਾ ਭਿਆਨਕ ਹੋਣ ਕਰਕੇ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਤਿੰਨ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ।
ਦੁਕਾਨ ਦੇ ਮਾਲਿਕ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਹਨਾਂ ਨੂੰ ਰਾਤ 1:30 ਵਜੇ ਦੇ ਕਰੀਬ ਫੋਨ ਆਇਆ ਕਿ ਉਹਨਾਂ ਦੀ ਦੁਕਾਨ ਅੰਦਰ ਅੱਗ ਲੱਗੀ ਹੋਈ ਹੈ ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਅੱਗ (ਪੂਰੀ ਦੁਕਾਨ ਅੰਦਰ ਫੈਲ ਚੁੱਕੀ ਸੀ ਜਿਸ ਤੋਂ ਬਾਅਦ ਮੌਕੇ ਉੱਤੇ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਗਿਆ ਅਤੇ ਮੌਕੇ ਤੇ ਦਮਕਲ ਵਿਭਾਗ ਦੀਆਂ ਪਹੁੰਚੀਆਂ ਗੱਡੀਆਂ ਨੇ ਅੱਗ ਤੇ ਤਿੰਨ ਘੰਟੇ ਦੀ ਭਾਰੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ।
Lokshabha Elections 2024: ਅਮੇਠੀ ਤੋਂ ਕਾਂਗਰਸ ਕਿਸ ਨੂੰ ਦੇਵੇਗੀ ਟਿਕਟ, ਕੀ ਰਾਹੁਲ ਗਾਂਧੀ ਲੜਨਗੇ ਚੋਣ, ਹੁਣ ਕੌਣ ਕਰੇਗਾ ਫੈਸਲਾ ?
Punjab News Batala News Batala Fire Punjab Fire Breaking Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Kapurthala Firing: ਕਪੂਰਥਲਾ ਦੇ ਰੇਲ ਕੋਚ ਫੈਕਟਰੀ ਦੇ ਬਾਹਰ ਲੱਗੀ ਭਿਆਨਕ ਅੱਗ, 400 ਝੁੱਗੀਆਂ ਸੜ ਕੇ ਸੁਆਹ, ਦੇਖੋ ਤਸਵੀਰਾਂKapurthala Rail Coach Factory fire: ਰੇਲ ਕੋਚ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ।
और पढो »
Gurdaspur News: ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਫ਼ਸਲ ਸੜ ਕੇ ਹੋਈ ਸੁਆਹ; ਹਨੇਰੀ ਮਗਰੋਂ ਲੱਗੀ ਅੱਗGurdaspur News: ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਕਿਸਾਨ ਰਵੇਲ ਸਿੰਘ ਦੀ 3 ਏਕੜ ਤੇ ਕਿਸਾਨ ਜਰਮਨਜੀਤ ਸਿੰਘ ਦੀ 2 ਏਕੜ ਫ਼ਸਲ ਵੀ ਅੱਗ ਦੀ ਲਪੇਟ ਵਿੱਚ ਆ ਗਈ। ਉਨ੍ਹਾਂ ਨੇ ਦੱਸਿਆ ਕਿ ਤਿੰਨਾਂ ਕਿਸਾਨਾਂ ਦੀ ਕਰੀਬ 11 ਏਕੜ ਦੇ ਕਰੀਬ ਫ਼ਸਲ ਸੜ ਕੇ ਸੁਆਹ ਹੋ ਗਈ ਹੈ।
और पढो »
Dairy Farmers News: ਚੰਡੀਗੜ੍ਹ ਚ ਦੁੱਧ ਸਪਲਾਈ ਕਰਨ ਵਾਲੇ ਡੇਅਰੀ ਫਾਰਮਰ ਨਹੀਂ ਰਜਿਸਟਰਡ; ਹਾਈ ਕੋਰਟ ਨੇ ਨੋਟਿਸ ਕੀਤਾ ਜਾਰੀDairy Farmers News: ਹਾਈ ਕੋਰਟ ਨੇ ਇਸ ਉਤੇ ਕਾਰਵਾਈ ਦੀ ਮੰਗ ਕੀਤੀ ਹੈ ਕਿਉਂਕਿ ਇਸ ਨਾਲ ਨਾ ਸਿਰਫ਼ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।
और पढो »
Bathinda Fire Accident: ਬਠਿੰਡਾ ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 2 ਲੜਕੀਆਂ ਜ਼ਿੰਦਾ ਸੜੀਆਂBathinda Fire Accident: ਅੱਗ ਲੱਗਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ।
और पढो »
Amritsar News: ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਨ ਦਾ ਮਾਮਲਾ- NCW ਦੀ ਚੇਅਰਪਰਸਨ ਨੇ DGP ਤੋਂ ਮੰਗੀ ਰਿਪੋਰਟ, ਕਹੀ ਇਹ ਗੱਲAmritsar Crime News: ਪੁਲਿਸ ਨੇ ਦੱਸਿਆ ਕਿ ਜੌੜੇ ਬੱਚਿਆਂ ਨਾਲ ਗਰਭਵਤੀ ਔਰਤ ਦੀ ਮੌਕੇ ਤੇ ਹੀ ਮੌਤ ਹੋ ਗਈ। ਉਸ ਦਾ ਪਤੀ ਅਜੇ ਫਰਾਰ ਹੈ।
और पढो »
Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
और पढो »