Baba Siddiqui Murder: NCP ਨੇਤਾ ਬਾਬਾ ਸਿੱਦੀਕੀ ਬਦਮਾਸ਼ਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ, ਇਲਾਜ ਦੌਰਾਨ ਮੌਤ

NCP Leader Baba Siddique समाचार

Baba Siddiqui Murder: NCP ਨੇਤਾ ਬਾਬਾ ਸਿੱਦੀਕੀ ਬਦਮਾਸ਼ਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ, ਇਲਾਜ ਦੌਰਾਨ ਮੌਤ
Baba Siddiqui MurderMaharashtra NewsBaba Siddiqui Murder News
  • 📰 Zee News
  • ⏱ Reading Time:
  • 63 sec. here
  • 8 min. at publisher
  • 📊 Quality Score:
  • News: 46%
  • Publisher: 63%

Baba Siddiqui Murder: NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅੱਜ ਰਾਤ ਕਰੀਬ 9 ਵਜੇ ਬਦਮਾਸ਼ਾਂ ਨੇ ਉਸ ਤੇ 3 ਰਾਉਂਡ ਫਾਇਰ ਕੀਤੇ।

Baba Siddiqui Murder : NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅੱਜ ਰਾਤ ਕਰੀਬ 9 ਵਜੇ ਬਦਮਾਸ਼ਾਂ ਨੇ ਉਸ 'ਤੇ 3 ਰਾਉਂਡ ਫਾਇਰ ਕੀਤੇ।Durga Pooja: ਦੁਰਗਾ ਪੂਜਾ 'ਤੇ ਮਾਤਾ ਰਾਣੀ ਦੇ ਦਰਬਾਰ 'ਚ ਪਹੁੰਚੇ ਬਾਲੀਵੁੱਡ ਸਿਤਾਰੇ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂAaj Ka Rashifal: मेष, मिथुन और सिंह राशि वालों के लिए फलदायक रहने वाला है आज का दिन, जानें क्या है आज का राशिफलTesla Cybercab: एलन मस्क ने बिना स्टीयरिंग व्हील वाली 'रोबोटैक्सी' का किया अनावरण, इसके फीचर्स उड़ा देंगे होशInternational Girl...

NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਰਿਪੋਰਟ ਮੁਤਾਬਕ ਬਦਮਾਸ਼ਾਂ ਨੇ ਉਸ 'ਤੇ ਤਿੰਨ ਰਾਉਂਡ ਫਾਇਰ ਕੀਤੇ, ਜਿਨ੍ਹਾਂ 'ਚੋਂ ਇਕ ਉਹਨਾਂ ਦੀ ਛਾਤੀ 'ਤੇ ਲੱਗੀ। ਉਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਹਨਾਂ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਮਹਾਰਾਸ਼ਟਰ 'ਚ ਐੱਨਸੀਪੀ ਦੇ ਨੇਤਾ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਦਾ ਬਾਂਦਰਾ ਈਸਟ 'ਚ ਖੇਰਵਾੜੀ ਸਿਗਨਲ 'ਤੇ ਦਫਤਰ ਹੈ। ਇਸੇ ਦਫ਼ਤਰ ਨੇੜੇ ਅਣਪਛਾਤੇ ਵਿਅਕਤੀਆਂ ਨੇ ਬਾਬਾ ਸਿੱਦੀਕੀ ’ਤੇ 3 ਰਾਊਂਡ ਫਾਇਰ ਕੀਤੇ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉਸ ਨੂੰ ਇਲਾਜ ਲਈ ਨੇੜਲੇ ਲੀਲਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਪਰ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ। ਸੂਤਰਾਂ ਦਾ ਕਹਿਣਾ ਹੈ ਕਿ ਬਾਅਦ ਵਿੱਚ ਪੁਲਿਸ ਨੇ ਇਸ ਹਮਲੇ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਲਿਆ।ਆਪਣੀ ਪਾਰਟੀ ਦੇ ਨੇਤਾ 'ਤੇ ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ, ਮਹਾਰਾਸ਼ਟਰ ਦੇ ਉਪ...

ਸੀਐਮ ਏਕਨਾਥ ਸ਼ਿੰਦੇ ਨੇ ਦੱਸਿਆ ਕਿ ਇਸ ਕਤਲ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਇੱਕ ਮੁਲਜ਼ਮ ਦੀ ਭਾਲ ਜਾਰੀ ਹੈ। ਫੜੇ ਗਏ ਦੋਵੇਂ ਮੁਲਜ਼ਮ ਯੂਪੀ-ਹਰਿਆਣਾ ਦੇ ਸ਼ੂਟਰ ਹਨ। ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਫਾਸਟ ਟਰੈਕ ਅਦਾਲਤ ਵਿੱਚ ਕੇਸ ਚੱਲੇਗਾ। ਉਨ੍ਹਾਂ ਨੇ ਮੁੰਬਈ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਸੂਤਰਾਂ ਅਨੁਸਾਰ ਫਰਾਰ ਮੁਲਜ਼ਮਾਂ ਦੀ ਭਾਲ ਲਈ ਯੂਪੀ ਐਸਟੀਐਫ ਅਤੇ ਹਰਿਆਣਾ ਪੁਲੀਸ ਦੀ ਸੀਆਈਏ ਨਾਲ ਸੰਪਰਕ ਕੀਤਾ ਗਿਆ ਹੈ, ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।Baba Siddiqui Murder: NCP ਨੇਤਾ ਬਾਬਾ ਸਿੱਦੀਕੀ ਬਦਮਾਸ਼ਾਂ ਨੇ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Baba Siddiqui Murder Maharashtra News Baba Siddiqui Murder News NCP ਨੇਤਾ ਬਾਬਾ ਸਿੱਦੀਕੀ ਬਾਬਾ ਸਿੱਦੀਕੀ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Tarn Taran Murder: ਲਾਲਜੀਤ ਸਿੰਘ ਭੁੱਲਰ ਦੇ ਨਜ਼ਦੀਕੀ ਆਪ ਨੇਤਾ ਰਾਜਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆTarn Taran Murder: ਲਾਲਜੀਤ ਸਿੰਘ ਭੁੱਲਰ ਦੇ ਨਜ਼ਦੀਕੀ ਆਪ ਨੇਤਾ ਰਾਜਵਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆTarn Taran Murder: ਰਾਜਵਿੰਦਰ ਸਿੰਘ ਕਾਰ ਵਿੱਚ ਸਾਥੀਆਂ ਦੇ ਨਾਲ ਵਾਪਸ ਵਰਤ ਰਹੇ ਸਨ। ਇਸ ਵਿਚਾਲੇ ਮੋਟਰਸਾਈਕਲ ਉਤੇ ਸਵਾਰ ਤਿੰਨ ਹਮਲਾਵਾਰਾਂ ਨੇ ਕਾਰ ਉਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ।
और पढो »

Baba Siddiqui: गोलियों से छलनी हुई बाबा सिद्दीकी की कार, सामने आया दहला देने वाला वीडियोBaba Siddiqui: गोलियों से छलनी हुई बाबा सिद्दीकी की कार, सामने आया दहला देने वाला वीडियोBaba Siddiqui: गोलियों से छलनी हुई बाबा सिद्दीकी की कार, सामने आया दहला देने वाला वीडियो NCP Leader Baba Siddique Murder Visuals of car shot at in Mumbai Nirmal Nagar area
और पढो »

Ferozepur News: ਪਿੰਡ ਚੱਕ ਸਾਧੂ ਵਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਹੋਈ ਮੌਤFerozepur News: ਪਿੰਡ ਚੱਕ ਸਾਧੂ ਵਾਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਸੜਕ ਹਾਦਸੇ ਦੌਰਾਨ ਹੋਈ ਮੌਤFerozepur News: ਫਿਰੋਜ਼ਪੁਰ ਦੇ ਪਿੰਡ ਚੱਕ ਸਾਧੂ ਵਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਦੀ ਜਾਣਕਾਰੀ ਮਿਲੀ ਹੈ।
और पढो »

Ferozepur Firing: ਲੰਗਰ ਖਾਣ ਗਏ ਪਤਨੀ-ਪਤੀ ਉੱਪਰ ਚਲਾਈਆਂ ਗੋਲੀਆਂ, ਔਰਤ ਦੀ ਟੁੱਟੀ ਬਾਂਹFerozepur Firing: ਲੰਗਰ ਖਾਣ ਗਏ ਪਤਨੀ-ਪਤੀ ਉੱਪਰ ਚਲਾਈਆਂ ਗੋਲੀਆਂ, ਔਰਤ ਦੀ ਟੁੱਟੀ ਬਾਂਹFerozepur Firing: ਲੰਗਰ ਖਾਣ ਗਏ ਛਿੰਦਰ ਸਿੰਘ ਤੇ ਉਸਦੀ ਪਤਨੀ ਅਤੇ ਪਿੰਡ ਵਾਸੀਆਂ ਦੇ ਉੱਪਰ ਗੋਲੀਆਂ ਚਲਾਈਆਂ ਹੈ। ਇਹ ਮਾਮਲਾ ਜ਼ਿਲ੍ਹੇ ਫਿਰੋਜ਼ਪੁਰ ਦੇ ਅਧੀਨ ਆਉਂਦੇ ਥਾਣੇ ਦਾ ਹੈ।
और पढो »

JP Nadda To Cm Mann: ਜੇਪੀ ਨੱਡਾ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ, ਕਿਹਾ- ਹਸਪਤਾਲਾਂ ਦਾ ਬਕਾਇਆ ਜਲਦੀ ਅਦਾ ਕਰੋJP Nadda To Cm Mann: ਜੇਪੀ ਨੱਡਾ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਸੀਹਤ, ਕਿਹਾ- ਹਸਪਤਾਲਾਂ ਦਾ ਬਕਾਇਆ ਜਲਦੀ ਅਦਾ ਕਰੋJP Nadda To Cm Mann: ਨਿੱਜੀ ਹਸਪਤਾਲਾਂ ਨੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਦਾ ਇਲਾਜ ਕਰਨਾ ਬੰਦ ਕਰ ਦਿੱਤਾ ਹੈ।
और पढो »

Meet Hayer News: ਸੀਐਮ ਦਾ ਅਹੁਦਾ ਸਿਰਫ਼ ਇਮਾਨਦਾਰ ਅਰਵਿੰਦ ਕੇਜਰੀਵਾਲ ਹੀ ਛੱਡ ਸਕਦੇ-ਮੀਤ ਹੇਅਰMeet Hayer News: ਸੀਐਮ ਦਾ ਅਹੁਦਾ ਸਿਰਫ਼ ਇਮਾਨਦਾਰ ਅਰਵਿੰਦ ਕੇਜਰੀਵਾਲ ਹੀ ਛੱਡ ਸਕਦੇ-ਮੀਤ ਹੇਅਰMeet Hayer News: ਉਨ੍ਹਾਂ ਨੇ ਅੱਗੇ ਕਿਹਾ ਕਿ ਜਦੋਂ ਕੋਈ ਨੇਤਾ ਜੇਲ੍ਹ ਜਾਂਦਾ ਹੈ ਤਾਂ ਜਦੋਂ ਉਹ ਬਾਹਰ ਆਉਂਦਾ ਹੈ ਤਾਂ ਉਹ ਸੋਚਦਾ ਹੈ ਕਿ ਹੁਣ ਮੈਂ ਕੁਰਸੀ ਤੇ ਬੈਠਾਂਗਾ
और पढो »



Render Time: 2025-02-13 15:17:55